July 4, 2024 11:39 pm

ਹਰਿਆਣਾ ਸਰਕਾਰ ਵੱਲੋਂ IAS ਤੇ HCS ਅਧਿਕਾਰੀਆਂ ਨੂੰ ਸੀਸੀਐਚਐਫ ਕਾਰਡ ਦੇ ਲਈ ਪਰਿਵਾਰਕ ਵੇਰਵੇ ਤਸਦੀਕ ਕਰਨ ਦੇ ਹੁਕਮ

Gurukul

ਚੰਡੀਗੜ੍ਹ, 31 ਮਈ 2024: ਹਰਿਆਣਾ ਸਰਕਾਰ (Haryana Government) ਨੇ ਸਾਰੇ ਆਈਏਐਸ ਅਤੇ ਐਚਸੀਐਸ ਅਧਿਕਾਰੀਆਂ ਨੂੰ ਵਿਆਪਕ ਕੈਸ਼ਲੈਸ ਸਿਹਤ ਸਹੂਲਤਾ ਯੋਜਨਾ (ਸੀਸੀਐਚਐਫ) ਕਾਰਡ ਬਣਾਉਣ ਲਈ ਛੇਤੀ ਤੋਂ ਛੇਤੀ ਇੰਟਰਾ ਹਰਿਆਣਾ ਪੋਰਟਲ ‘ਤੇ ਆਪਣੇ ਪਰਿਵਾਰ ਦਾ ਵੇਰਵਾ ਭਰਨ ਦਾ ਨਿਰਦੇਸ਼ ਦਿੱਤਾ ਹੈ। ਮੁੱਖ ਸਕੱਤਰ ਵੱਲੋਂ ਅਧਿਕਾਰੀਆਂ ਨੂੰ ਲਿਖੇ ਪੱਤਰ ਵਿਚ ਕਿਹਾ ਗਿਆ ਹੈ ਕਿ ਸੂਬਾ ਸਰਕਾਰ ਵੱਲੋਂ […]

ਹਰਿਆਣਾ ਸਰਕਾਰ ਵੱਲੋਂ 18 ਆਈ.ਏ.ਐੱਸ ਅਧਿਕਾਰੀਆਂ ਦੇ ਤਬਾਦਲੇ ਤੇ ਨਿਯੁਕਤੀਆਂ

ਤਬਾਦਲੇ

ਚੰਡੀਗੜ੍ਹ, 1 ਜਨਵਰੀ 2023: ਹਰਿਆਣਾ ਸਰਕਾਰ ਨੇ 18 ਆਈ.ਏ.ਐੱਸ ਅਧਿਕਾਰੀਆਂ (IAS officers) ਦੇ ਤਬਾਦਲੇ ਅਤੇ ਨਿਯੁਕਤੀ ਆਦੇਸ਼ ਜਾਰੀ ਕੀਤੇ ਹਨ। ਡੀ ਸੁਰੇਸ਼ ਨੂੰ ਮਾਨਵ ਸੰਸਾਧਨ ਵਿਭਾਗ ਦਾ ਪ੍ਰਧਾਨ ਸਕੱਤਰ ਲਗਾਇਆ ਗਿਆ ਹੈ। ਵਿਜੈ ਸਿੰਘ ਦਹਿਆ ਨੂੰ ਕਮਿਸ਼ਨਰ ਕਰਨਾਲ ਡਿਵੀਜਨ ਲਗਾਇਆ ਗਿਆ ਹੈ। ਅਮਿਤ ਕੁਮਾਰ ਅਗਰਵਾਲ ਨੂੰ ਮੁੱਖ ਮੰਤਰੀ ਦੇ ਵਧੀਕ ਪ੍ਰਧਾਨ ਸਕੱਤਰ, ਪ੍ਰੋਜੈਕਟ ਡਾਇਰੈਕਟਰ, ਮੁੱਖ […]

ਪੰਜਾਬ ਸਰਕਾਰ ਨੇ ਨਵੇਂ ਸਾਲ ‘ਤੇ ਅੱਠ IAS ਅਧਿਕਾਰੀਆਂ ਨੂੰ ਦਿੱਤੀ ਤਰੱਕੀ

accident

ਚੰਡੀਗੜ੍ਹ, 01 ਜਨਵਰੀ 2024: ਪੰਜਾਬ ਸਰਕਾਰ (Punjab government) ਨੇ ਪੰਜਾਬ ਦੇ 5 ਆਈਏਐਸ ਅਫ਼ਸਰਾਂ ਨੂੰ ਵਧੀਕ ਮੁੱਖ ਸਕੱਤਰ ਦੇ ਅਹੁਦੇ ‘ਤੇ ਤਰੱਕੀ ਦੇ ਦਿੱਤੀ ਹੈ। ਸਰਕਾਰ ਨੇ ਇਸ ਸਬੰਧੀ ਜਾਰੀ ਹੁਕਮਾਂ ਅਨੁਸਾਰ 1994 ਬੈਚ ਦੇ ਪੰਜ ਆਈਏਐਸ ਅਧਿਕਾਰੀਆਂ ਵਿਕਾਸ ਪ੍ਰਤਾਪ ਸਿੰਘ, ਆਲੋਕ ਸ਼ੇਖਰ, ਧੀਰੇਂਦਰ ਕੁਮਾਰ ਤਿਵਾੜੀ, ਜੇ.ਐਮ ਬਾਲਾਮੁਰੂਗਨ ਅਤੇ ਤੇਜਵੀਰ ਸਿੰਘ ਨੂੰ ਵਧੀਕ ਮੁੱਖ ਸਕੱਤਰ […]

ਪੰਜਾਬ ਸਰਕਾਰ ਵੱਲੋਂ 17 ਆਈ.ਪੀ.ਐਸ. ਤੇ ਪੀ.ਪੀ.ਐਸ. ਅਧਿਕਾਰੀਆਂ ਦੇ ਤਬਾਦਲੇ

Transfer

ਖਰੜ,17 ਜੁਲਾਈ 2023: ਪੰਜਾਬ ਸਰਕਾਰ ਵੱਲੋਂ ਵੱਡਾ ਪ੍ਰਸ਼ਾਸਨਿਕ ਫ਼ੇਰਬਦਲ ਕਰਦਿਆਂ 4 ਐਸ.ਐਸ.ਪੀ. ਸਮੇਤ 17 ਆਈ.ਪੀ.ਐਸ. ਤੇ ਪੀ.ਪੀ.ਐਸ. ਅਧਿਕਾਰੀਆਂ ਦੇ ਤਬਾਦਲੇ (Transfer) ਕੀਤੇ ਗਏ ਹਨ। ਇਸ ਸੰਬੰਧੀ ਸੂਚੀ ਹੇਠ ਅਨੁਸਾਰ ਹੈ |

ਪੰਜਾਬ ਸਰਕਾਰ ਵੱਲੋਂ 4 IAS ਅਤੇ 34 PCS ਅਫ਼ਸਰਾਂ ਦੇ ਤਬਾਦਲੇ

Transfers

ਚੰਡੀਗੜ੍ਹ, 02 ਮਈ 2023: ਪੰਜਾਬ ਸਰਕਾਰ (Punjab Government) ਨੇ ਅੱਜ ਕਈ ਅਧਿਕਾਰੀਆਂ ਦੇ ਤਬਾਦਲੇ ਕੀਤੇ ਹਨ, ਜਿਨ੍ਹਾਂ ਵਿੱਚ 34 ਪੀ.ਸੀ.ਐਸ. (PCS) ਅਤੇ 4 ਆਈ.ਏ.ਐਸ. (IAS) ਅਧਿਕਾਰੀ ਸ਼ਾਮਲ ਹਨ। ਤਬਾਦਲੇ ਕੀਤੇ ਗਏ ਅਧਿਕਾਰੀਆਂ ਦੀ ਸੂਚੀ ਇਸ ਪ੍ਰਕਾਰ ਹੈ:-    

ਪ੍ਰਸ਼ਾਸਨਿਕ ਸੇਵਾਵਾਂ ’ਚ ਸਿੱਖ ਨੌਜਵਾਨਾਂ ਦੀ ਸ਼ਮੂਲੀਅਤ ਲਈ ਸ਼੍ਰੋਮਣੀ ਕਮੇਟੀ ਵਲੋਂ ਵਿਸ਼ੇਸ਼ ਉਪਰਾਲਾ

ਪ੍ਰਸ਼ਾਸਨਿਕ ਸੇਵਾਵਾਂ

ਅੰਮ੍ਰਿਤਸਰ, 9 ਮਈ, 2023: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਸਿੱਖ ਨੌਜਵਾਨਾਂ ਨੂੰ ਮੁਕਾਬਲਾ ਪ੍ਰੀਖਿਆਵਾਂ ਦੀ ਤਿਆਰੀ ਕਰਵਾਉਣ ਲਈ ਖੋਲ੍ਹੇ ਗਏ ‘ਨਿਸ਼ਚੈ ਪ੍ਰਸ਼ਾਸਕੀ ਸੇਵਾਵਾਂ ਸਿਖਲਾਈ ਕੇਂਦਰ’ ਦੇ ਪਹਿਲੇ ਬੈਚ ਵਾਸਤੇ 11 ਵਿਦਿਆਰਥੀਆਂ ਦੀ ਚੋਣ ਕੀਤੀ ਗਈ ਹੈ। ਇਸ ਅਕੈਡਮੀ ਵਿਚ ਚੁਣੇ ਗਏ ਵਿਦਿਆਰਥੀਆਂ ਦੀਆਂ ਫੀਸਾਂ, ਰਿਹਾਇਸ਼ ਅਤੇ ਖਾਣੇ ਦਾ ਪ੍ਰਬੰਧ ਸ਼੍ਰੋਮਣੀ ਕਮੇਟੀ ਵੱਲੋਂ ਕੀਤਾ ਜਾਵੇਗਾ। ਬੀਤੇ […]

ਪੰਜਾਬ ਸਰਕਾਰ ਨੇ ਤਿੰਨ IAS ਅਧਿਕਾਰੀਆਂ ਨੂੰ ਦਿੱਤਾ ਵਾਧੂ ਚਾਰਜ

accident

ਚੰਡੀਗੜ੍ਹ, 08 ਮਈ 2023: ਪੰਜਾਬ ਸਰਕਾਰ ਨੇ ਪਾਤਰ ਜਾਰੀ ਕਰਦਿਆਂ ਤਿੰਨ ਆਈ.ਏ.ਐੱਸ (IAS) ਅਧਿਕਾਰੀਆਂ ਦੇ ਟ੍ਰੇਨਿੰਗ ‘ਤੇ ਜਾਣ ਕਾਰਨ ਉਨ੍ਹਾਂ ਦੀ ਥਾਂ ਉਤੇ ਹੋਰ IAS ਅਧਿਕਾਰੀਆਂ ਨੂੰ ਵਾਧੂ ਚਾਰਜ ਦਿੱਤਾ ਗਿਆ ਹੈ। ਇਸ ਸੰਬੰਧੀ ਦੀ ਸੂਚੀ ਹੇਠ ਅਨੁਸਾਰ ਹੈ|  

Civil Services Day: ਅੱਜ ਦੀ ਸਰਕਾਰ ਦਾ ਉਦੇਸ਼ ਸਭ ਤੋਂ ਪਹਿਲਾਂ ਦੇਸ਼ ਤੇ ਨਾਗਰਿਕ: PM ਮੋਦੀ

Civil Services Day

ਚੰਡੀਗੜ੍ਹ, 21 ਅਪ੍ਰੈਲ 2023: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਯਾਨੀ ਸ਼ੁੱਕਰਵਾਰ ਨੂੰ 16ਵੇਂ ‘ਸਿਵਲ ਸੇਵਾ ਦਿਵਸ’ (Civil Services Day) ਪ੍ਰੋਗਰਾਮ ਦੇ ਸਮਾਪਤੀ ਸੈਸ਼ਨ ਅਤੇ ਪੁਰਸਕਾਰ ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਦਿੱਲੀ ਦੇ ਵਿਗਿਆਨ ਭਵਨ ਵਿੱਚ ਸਵੇਰੇ 11 ਵਜੇ ਸ਼ੁਰੂ ਹੋਏ ਇਸ ਪ੍ਰੋਗਰਾਮ ਵਿੱਚ ਕੇਂਦਰੀ ਮੰਤਰੀ ਜਤਿੰਦਰ ਸਿੰਘ ਮੌਜੂਦ ਸਨ। ‘ਸਿਵਲ ਸੇਵਾਵਾਂ ਦਿਵਸ’ […]