July 7, 2024 7:02 pm

ਕੇਂਦਰ ਸਰਕਾਰ ਨੇ IAS ਅਧਿਕਾਰੀ ਜਤਿੰਦਰ ਨਰਾਇਣ ਨੂੰ ਬਲਾਤਕਾਰ ਦੇ ਦੋਸ਼ ‘ਚ ਕੀਤਾ ਮੁਅੱਤਲ

IAS Jitendra Narayan

ਚੰਡੀਗੜ੍ਹ 17 ਅਕਤੂਬਰ 2022: ਕੇਂਦਰ ਸਰਕਾਰ ਨੇ ਸੀਨੀਅਰ ਆਈਏਐਸ ਅਧਿਕਾਰੀ ਜਤਿੰਦਰ ਨਰਾਇਣ (IAS Jitendra Narayan) ਨੂੰ ਮੁਅੱਤਲ ਕਰ ਦਿੱਤਾ। ਦੱਸਿਆ ਜਾ ਰਿਹਾ ਹੈ ਕਿ ਨਰਾਇਣ ‘ਤੇ ਅੰਡੇਮਾਨ ਨਿਕੋਬਾਰ ਟਾਪੂ ਦੀ ਰਹਿਣ ਵਾਲੀ 21 ਸਾਲਾ ਲੜਕੀ ਨਾਲ ਨੌਕਰੀ ਦੇ ਬਹਾਨੇ ਬਲਾਤਕਾਰ ਕਰਨ ਦਾ ਦੋਸ਼ ਹੈ। 1990 ਬੈਚ ਦੇ ਆਈਏਐਸ ਅਧਿਕਾਰੀ ਜਤਿੰਦਰ ਨਰਾਇਣ ਘਟਨਾ ਤੋਂ 3 ਮਹੀਨੇ […]