July 4, 2024 11:55 pm

BAN vs NED: ਨੀਦਰਲੈਂਡ ਨੇ ਬੰਗਲਾਦੇਸ਼ ਸਾਹਮਣੇ 230 ਦੌੜਾਂ ਦਾ ਟੀਚਾ ਰੱਖਿਆ

Bangladesh

ਚੰਡੀਗੜ੍ਹ, 28 ਅਕਤੂਬਰ, 2023: ਵਨਡੇ ਵਿਸ਼ਵ ਕੱਪ ਦੇ 28ਵੇਂ ਮੈਚ ਵਿੱਚ ਬੰਗਲਾਦੇਸ਼ (Bangladesh)  ਅਤੇ ਨੀਦਰਲੈਂਡ ਵਿਚਾਲੇ ਮੁਕਾਬਲਾ ਜਾਰੀ ਹੈ । ਕੋਲਕਾਤਾ ਵਿੱਚ ਖੇਡੇ ਜਾ ਰਹੇ ਇਸ ਵਿਸ਼ਵ ਕੱਪ ਵਿੱਚ ਇਹ ਪਹਿਲਾ ਮੈਚ ਹੈ। ਨੀਦਰਲੈਂਡ ਦੇ ਕਪਤਾਨ ਸਕਾਟ ਐਡਵਰਡਸ ਨੇ ਟਾਸ ਜਿੱਤ ਕੇ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ। ਨੀਦਰਲੈਂਡ ਦੀ ਟੀਮ 50 ਓਵਰਾਂ ‘ਚ 229 ਦੌੜਾਂ […]

ਪਾਕਿਸਤਾਨ ਦੀ ਹਾਰ ਦੇ ਵਿਚਕਾਰ PCB ਦੀ ਵੱਡੀ ਕਾਰਵਾਈ, ਟੀਮ ਦਾ ਮੀਡੀਆ ਮੈਨੇਜਰ ਬਰਖ਼ਾਸਤ

PCB

ਚੰਡੀਗੜ੍ਹ, 28 ਅਕਤੂਬਰ 2023: ਆਈਸੀਸੀ ਵਨਡੇ ਵਿਸ਼ਵ ਕੱਪ 2023 ਵਿੱਚ ਪਾਕਿਸਤਾਨੀ ਟੀਮ ਦਾ ਖ਼ਰਾਬ ਪ੍ਰਦਰਸ਼ਨ ਜਾਰੀ ਹੈ। ਸ਼ੁੱਕਰਵਾਰ ਨੂੰ ਪਾਕਿਸਤਾਨ ਨੂੰ ਦੱਖਣੀ ਅਫਰੀਕਾ ਦੇ ਹੱਥੋਂ ਰੋਮਾਂਚਕ ਮੈਚ ‘ਚ ਇਕ ਵਿਕਟ ਨਾਲ ਹਾਰ ਦਾ ਸਾਹਮਣਾ ਕਰਨਾ ਪਿਆ। ਵਿਸ਼ਵ ਕੱਪ 2023 ‘ਚ ਪਾਕਿਸਤਾਨ ਦੀ ਇਹ ਲਗਾਤਾਰ ਚੌਥੀ ਹਾਰ ਹੈ ਅਤੇ ਇਸ ਹਾਰ ਦੇ ਨਾਲ ਹੀ ਪਾਕਿਸਤਾਨ ਦੀ […]

ਪਾਕਿਸਤਾਨ ਨੂੰ ਭਾਰਤ ਦੀ ਜਿੱਤ ਲਈ ਕਰਨੀ ਪਵੇਗੀ ਦੁਆ, ਸੈਮੀਫਾਈਨਲ ਦਾ ਰਸਤਾ ਹੁਣ ਕਾਫ਼ੀ ਮੁਸ਼ਕਿਲ

Pakistan

ਚੰਡੀਗੜ੍ਹ, 28 ਅਕਤੂਬਰ 2023: ਪਾਕਿਸਤਾਨੀ ਟੀਮ (Pakistan) ਨੂੰ ਵਨਡੇ ਵਿਸ਼ਵ ਕੱਪ 2023 ਵਿੱਚ ਲਗਾਤਾਰ ਚੌਥੀ ਹਾਰ ਦਾ ਸਾਹਮਣਾ ਕਰਨਾ ਪਿਆ। ਸ਼ੁੱਕਰਵਾਰ ਨੂੰ ਦੱਖਣੀ ਅਫਰੀਕਾ ਨੇ ਰੋਮਾਂਚਕ ਮੈਚ ‘ਚ ਪਾਕਿਸਤਾਨ ਨੂੰ ਇਕ ਵਿਕਟ ਨਾਲ ਹਰਾਇਆ। ਇਸ ਤੋਂ ਬਾਅਦ ਪਾਕਿਸਤਾਨ ਦੀਆਂ ਸੈਮੀਫਾਈਨਲ ‘ਚ ਪਹੁੰਚਣ ਦੀਆਂ ਉਮੀਦਾਂ ਨੂੰ ਕਰਾਰਾ ਝਟਕਾ ਲੱਗਾ ਹੈ। ਪਾਕਿਸਤਾਨ ਨੇ ਛੇ ਵਿੱਚੋਂ ਸਿਰਫ਼ ਦੋ […]

PAK vs SA: ਪਾਕਿਸਤਾਨ ਟੀਮ ਦੀ ਪਾਰੀ 270 ਦੌੜਾਂ ‘ਤੇ ਸਿਮਟੀ, ਬਾਬਰ ਆਜ਼ਮ ਤੇ ਸ਼ਕੀਲ ਨੇ ਬਣਾਇਆ ਅਰਧ ਸੈਂਕੜਾ

Babar Azam

ਚੰਡੀਗੜ੍ਹ, 27 ਅਕਤੂਬਰ 2023: ਵਨਡੇ ਵਿਸ਼ਵ ਕੱਪ ਦੇ 26ਵੇਂ ਮੈਚ ਵਿੱਚ ਪਾਕਿਸਤਾਨ ਦੇ ਸਾਹਮਣੇ ਦੱਖਣੀ ਅਫਰੀਕਾ ਦੀ ਚੁਣੌਤੀ ਹੈ। ਪਾਕਿਸਤਾਨ ਦੀ ਟੀਮ ਲਈ ਇਹ ਮੈਚ ਕਾਫ਼ੀ ਅਹਿਮ ਹੈ | ਪਾਕਿਸਤਾਨ ਦੇ ਕਪਤਾਨ ਬਾਬਰ ਆਜ਼ਮ ਨੇ ਟਾਸ ਜਿੱਤ ਕੇ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ। ਪਾਕਿਸਤਾਨੀ ਟੀਮ 46.4 ਓਵਰਾਂ ‘ਚ 270 ਦੌੜਾਂ ‘ਤੇ ਆਲ ਆਊਟ ਹੋ ਗਈ। […]

AUS vs PAK: ਆਸਟ੍ਰੇਲੀਆ ਨੇ ਪਾਕਿਸਤਾਨ ਸਾਹਮਣੇ 368 ਦੌੜਾਂ ਦਾ ਟੀਚਾ ਰੱਖਿਆ

AUS vs PAK

ਚੰਡੀਗੜ੍ਹ, 20 ਅਕਤੂਬਰ, 2023: (AUS vs PAK) ਵਨਡੇ ਵਿਸ਼ਵ ਕੱਪ ਦੇ 18ਵੇਂ ਮੈਚ ‘ਚ ਆਸਟ੍ਰੇਲੀਆ ਸਾਹਮਣੇ ਪਾਕਿਸਤਾਨ ਦੀ ਚੁਣੌਤੀ ਹੈ। ਬੈਂਗਲੁਰੂ ਦੇ ਐੱਮ ਚਿੰਨਾਸਵਾਮੀ ਸਟੇਡੀਅਮ ‘ਚ ਦੋਵੇਂ ਟੀਮਾਂ ਆਹਮੋ-ਸਾਹਮਣੇ ਹਨ। ਪਾਕਿਸਤਾਨ ਦੇ ਕਪਤਾਨ ਬਾਬਰ ਆਜ਼ਮ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ। ਆਸਟ੍ਰੇਲੀਆ ਨੇ 50 ਓਵਰਾਂ ‘ਚ ਨੌਂ ਵਿਕਟਾਂ ‘ਤੇ 367 ਦੌੜਾਂ ਬਣਾਈਆਂ। […]

ਕ੍ਰਿਕਟ ਵਨਡੇ ਵਿਸ਼ਵ ਕੱਪ ਦਾ ਹੋਇਆ ਆਗਾਜ਼, ਅੱਜ ਪਹਿਲੇ ਮੁਕਾਬਲੇ ‘ਚ ਭਿੜਣਗੇ ਇੰਗਲੈਂਡ ਤੇ ਨਿਊਜ਼ੀਲੈਂਡ

ODI World Cup

ਚੰਡੀਗੜ੍ਹ, 05 ਅਕਤੂਬਰ 2023: ਵਨਡੇ ਵਿਸ਼ਵ ਕੱਪ 2023 (ODI World Cup) ਦਾ 13ਵਾਂ ਸੈਸ਼ਨ ਵੀਰਵਾਰ ਤੋਂ ਸ਼ੁਰੂ ਹੋ ਰਿਹਾ ਹੈ। ਉਦਘਾਟਨੀ ਮੈਚ 5 ਅਕਤੂਬਰ ਨੂੰ ਮੌਜੂਦਾ ਚੈਂਪੀਅਨ ਇੰਗਲੈਂਡ ਅਤੇ ਨਿਊਜ਼ੀਲੈਂਡ ਵਿਚਾਲੇ ਖੇਡਿਆ ਜਾਵੇਗਾ। ਵਿਸ਼ਵ ਕੱਪ 2023 ਦਾ ਉਦਘਾਟਨੀ ਮੈਚ ਅੱਜ ਸਾਬਕਾ ਚੈਂਪੀਅਨ ਇੰਗਲੈਂਡ ਅਤੇ ਨਿਊਜ਼ੀਲੈਂਡ ਵਿਚਾਲੇ ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ ‘ਚ ਖੇਡਿਆ ਜਾ ਰਿਹਾ […]

ICC ਵੱਲੋਂ ਵਿਸ਼ਵ ਕੱਪ 2023 ਦਾ ਨਵਾਂ ਸ਼ਡਿਊਲ ਜਾਰੀ, ਭਾਰਤ-ਪਾਕਿਸਤਾਨ ਮੈਚ ਦੀ ਤਾਰੀਖ਼ ਬਦਲੀ

ICC World Cup 2023

ਚੰਡੀਗੜ੍ਹ, 09 ਅਗਸਤ 2023: ਆਈਸੀਸੀ ਨੇ ਵਨਡੇ ਵਿਸ਼ਵ ਕੱਪ 2023 (ICC World Cup 2023) ਦਾ ਨਵਾਂ ਸ਼ਡਿਊਲ ਜਾਰੀ ਕਰ ਦਿੱਤਾ ਹੈ। ਆਈਸੀਸੀ ਨੇ 27 ਜੂਨ ਨੂੰ ਸ਼ਡਿਊਲ ਜਾਰੀ ਕੀਤਾ ਸੀ। ਜਿਸ ਵਿੱਚ ਹੁਣ ਕੁਝ ਸੁਧਾਰ ਕੀਤੇ ਗਏ ਹਨ। ਇਹ ਟੂਰਨਾਮੈਂਟ ਭਾਰਤ ‘ਚ 5 ਅਕਤੂਬਰ ਤੋਂ 19 ਨਵੰਬਰ ਤੱਕ ਖੇਡਿਆ ਜਾਵੇਗਾ ਪਰ ਕੁਝ ਮੈਚਾਂ ਦੀਆਂ ਤਾਰੀਖਾਂ […]

ਵਿਸ਼ਵ ਕੱਪ ‘ਚ ਭਾਰਤ-ਪਾਕਿਸਤਾਨ ਮੈਚ ਦੀ ਤਾਰੀਖ਼ ਬਦਲਣ ਲਈ ਪਾਕਿਸਤਾਨ ਕ੍ਰਿਕਟ ਬੋਰਡ ਨੇ ਦਿੱਤੀ ਸਹਿਮਤੀ

Ind vs PAK

ਚੰਡੀਗੜ੍ਹ, 02 ਅਗਸਤ 2023: ਭਾਰਤ ਵਿੱਚ ਹੋਣ ਜਾ ਰਹੇ ਵਨਡੇ ਵਿਸ਼ਵ ਕੱਪ 2023 ‘ਚ 15 ਅਕਤੂਬਰ ਨੂੰ ਅਹਿਮਦਾਬਾਦ ‘ਚ ਹੋਣ ਵਾਲੇ ਭਾਰਤ-ਪਾਕਿਸਤਾਨ (India-Pakistan) ਮੈਚ ਦੀ ਤਾਰੀਖ਼ ਬਦਲ ਦਿੱਤੀ ਗਈ ਹੈ। ਇਹ ਮੈਚ ਹੁਣ 14 ਅਕਤੂਬਰ ਨੂੰ ਖੇਡਿਆ ਜਾਵੇਗਾ। ਸਮਾਚਾਰ ਏਜੰਸੀ ਪੀਟੀਆਈ ਮੁਤਾਬਕ ਪਾਕਿਸਤਾਨ ਕ੍ਰਿਕਟ ਬੋਰਡ (ਪੀ.ਸੀ.ਬੀ.) ਨੇ ਤਰੀਕ ਬਦਲਣ ਲਈ ਸਹਿਮਤੀ ਜਤਾਈ ਹੈ। ਸ਼੍ਰੀਲੰਕਾ ਖ਼ਿਲਾਫ਼ […]

ਵਨਡੇ ਵਿਸ਼ਵ ਕੱਪ ‘ਚ 15 ਅਕਤੂਬਰ ਨੂੰ ਭਿੜਣਗੇ ਭਾਰਤ-ਪਾਕਿਸਤਾਨ, ਸ਼ਡਿਊਲ ਜਲਦ ਕੀਤਾ ਜਾਵੇਗਾ ਜਾਰੀ

ODI World Cup

ਚੰਡੀਗੜ੍ਹ ,12 ਜੂਨ 2023: ਕ੍ਰਿਕਟ ਦਾ ਵਨਡੇ ਵਿਸ਼ਵ ਕੱਪ 2023 (ODI World Cup) ਅਕਤੂਬਰ ਤੋਂ ਨਵੰਬਰ ਤੱਕ ਭਾਰਤ ਵਿੱਚ ਖੇਡਿਆ ਜਾਵੇਗਾ। ਬੀਸੀਸੀਆਈ ਨੇ ਮੈਚਾਂ ਦਾ ਖਰੜਾ ਤਿਆਰ ਕਰਕੇ ਆਈਸੀਸੀ ਨੂੰ ਭੇਜ ਦਿੱਤਾ ਹੈ। ਡਰਾਫਟ ਮੁਤਾਬਕ ਟੂਰਨਾਮੈਂਟ ਦੀ ਸ਼ੁਰੂਆਤ 5 ਅਕਤੂਬਰ ਨੂੰ ਅਹਿਮਦਾਬਾਦ ਤੋਂ ਹੋਵੇਗੀ। ਉਦਘਾਟਨੀ ਮੈਚ ਇੰਗਲੈਂਡ ਅਤੇ ਨਿਊਜ਼ੀਲੈਂਡ ਵਿਚਾਲੇ ਖੇਡਿਆ ਜਾਵੇਗਾ। ਭਾਰਤ ਦਾ ਪਹਿਲਾ […]

ਭਾਰਤੀ ਟੀਮ ਨੇ ਪਹਿਲੀ ਵਾਰ ਵਨਡੇ ਸੀਰੀਜ਼ ‘ਚ ਵੈਸਟਇੰਡੀਜ਼ ਨੂੰ ਕੀਤਾ ਕਲੀਨ ਸਵੀਪ

Indian team

ਚੰਡੀਗੜ੍ਹ 11 ਫਰਵਰੀ 2022:ਭਾਰਤੀ ਟੀਮ ਨੇ ਤਿੰਨ ਮੈਚਾਂ ਦੀ ਵਨਡੇ ਸੀਰੀਜ਼ ਦੇ ਆਖਰੀ ਮੈਚ ‘ਚ ਵੈਸਟਇੰਡੀਜ਼ ਨੂੰ 96 ਦੌੜਾਂ ਨਾਲ ਹਰਾ ਦਿੱਤਾ | ਭਾਰਤ ਅਤੇ ਵੈਸਟਇੰਡੀਜ਼ ਵਿਚਾਲੇ ਤਿੰਨ ਮੈਚਾਂ ਦੀ ਵਨਡੇ ਸੀਰੀਜ਼ ਦਾ ਆਖਰੀ ਮੈਚ ਅੱਜ ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ ‘ਚ ਖੇਡਿਆ ਗਿਆ। ਭਾਰਤੀ ਟੀਮ ਨੇ ਤਿੰਨ ਮੈਚਾਂ ਦੀ ਵਨਡੇ ਸੀਰੀਜ਼ 3-0 ਨਾਲ ਜਿੱਤ ਲਈ […]