July 7, 2024 7:59 pm

ICC WC 2023: 14 ਅਕਤੂਬਰ ਨੂੰ ਪਾਕਿਸਤਾਨ ਖ਼ਿਲਾਫ਼ ਖੇਡ ਸਕਦੇ ਹਨ ਸ਼ੁਭਮਨ ਗਿੱਲ, ਚੇਨਈ ਤੋਂ ਅਹਿਮਦਾਬਾਦ ਲਈ ਹੋਣਗੇ ਰਵਾਨਾ

Shubman Gill

ਚੰਡੀਗੜ੍ਹ, 11 ਸਤੰਬਰ 2023: ਭਾਰਤ ਅਤੇ ਅਫਗਾਨਿਸਤਾਨ ਵਿਚਾਲੇ ਹੋਣ ਵਾਲੇ ਮੈਚ ਤੋਂ ਪਹਿਲਾਂ ਭਾਰਤੀ ਟੀਮ ਲਈ ਚੰਗੀ ਖ਼ਬਰ ਸਾਹਮਣੇ ਆ ਰਹੀ ਹੈ। ਭਾਰਤ ਦੇ ਸਟਾਰ ਸਲਾਮੀ ਬੱਲੇਬਾਜ਼ ਸ਼ੁਭਮਨ ਗਿੱਲ (Shubman Gill) ਅੱਜ ਚੇਨਈ ਤੋਂ ਅਹਿਮਦਾਬਾਦ ਲਈ ਰਵਾਨਾ ਹੋਣਗੇ। ਉਸ ਦੀ ਸਿਹਤਯਾਬੀ ਬੀਸੀਸੀਆਈ ਦੀ ਮੈਡੀਕਲ ਟੀਮ ਦੀ ਨਿਗਰਾਨੀ ਹੇਠ ਜਾਰੀ ਰਹੇਗੀ ਅਤੇ ਉਹ ਪਾਕਿਸਤਾਨ ਖ਼ਿਲਾਫ਼ ਮੈਚ […]

ENG vs BAN: ਵਿਸ਼ਵ ਕੱਪ 2023 ‘ਚ ਇੰਗਲੈਂਡ ਦੀ ਪਹਿਲੀ ਜਿੱਤ, ਬੰਗਲਾਦੇਸ਼ ਨੂੰ 137 ਦੌੜਾਂ ਨਾਲ ਹਰਾਇਆ

England

ਚੰਡੀਗ੍ਹੜ, 10 ਅਕਤੂਬਰ 2023: ਇੱਕ ਰੋਜ਼ਾ ਵਿਸ਼ਵ ਕੱਪ 2023 ਦੇ ਸੱਤਵੇਂ ਮੈਚ ਵਿੱਚ ਇੰਗਲੈਂਡ (England) ਨੇ ਬੰਗਲਾਦੇਸ਼ ਨੂੰ 137 ਦੌੜਾਂ ਨਾਲ ਹਰਾ ਦਿੱਤਾ ਹੈ । ਵਿਸ਼ਵ ਕੱਪ ਦੇ ਮੌਜੂਦਾ ਸੈਸ਼ਨ ਵਿੱਚ ਇਹ ਇੰਗਲੈਂਡ ਦੀ ਪਹਿਲੀ ਜਿੱਤ ਹੈ। ਇੰਗਲੈਂਡ ਨੂੰ ਪਹਿਲੇ ਮੈਚ ‘ਚ ਨਿਊਜ਼ੀਲੈਂਡ ਤੋਂ ਹਾਰ ਦਾ ਸਾਹਮਣਾ ਕਰਨਾ ਪਿਆ ਸੀ। ਇਸ ਦੇ ਨਾਲ ਹੀ ਬੰਗਲਾਦੇਸ਼ […]

IND vs AFG: ਦਿੱਲੀ ‘ਚ ਭਲਕੇ ਚੌਥੀ ਵਾਰ ਵਿਸ਼ਵ ਕੱਪ ਦਾ ਮੈਚ ਖੇਡੇਗਾ ਭਾਰਤ, ਘਰੇਲੂ ਮੈਦਾਨ ‘ਤੇ ਅਫਗਾਨਿਸਤਾਨ ਖ਼ਿਲਾਫ਼ ਪਹਿਲਾ ਵਨਡੇ

India

ਚੰਡੀਗ੍ਹੜ, 10 ਅਕਤੂਬਰ 2023: (IND vs AFG)  ਭਾਰਤੀ ਟੀਮ (India) ਵਨਡੇ ਵਿਸ਼ਵ ਕੱਪ ‘ਚ ਆਪਣਾ ਦੂਜਾ ਮੈਚ ਬੁੱਧਵਾਰ (11 ਅਕਤੂਬਰ) ਨੂੰ ਖੇਡੇਗੀ। ਇਸ ਦਾ ਸਾਹਮਣਾ ਨਵੀਂ ਦਿੱਲੀ ਦੇ ਅਰੁਣ ਜੇਤਲੀ ਸਟੇਡੀਅਮ ‘ਚ ਅਫਗਾਨਿਸਤਾਨ ਨਾਲ ਹੋਵੇਗਾ। ਦੋਵਾਂ ਟੀਮਾਂ ਦਾ ਇਹ ਦੂਜਾ ਮੈਚ ਹੋਵੇਗਾ। ਭਾਰਤੀ ਟੀਮ ਨੇ ਆਪਣੇ ਪਹਿਲੇ ਮੈਚ ‘ਚ ਆਸਟ੍ਰੇਲੀਆ ਨੂੰ ਹਰਾਇਆ ਸੀ। ਇਸ ਦੇ […]