July 4, 2024 7:26 pm

ICC Women’s ODI World Cup: ਇੰਗਲੈਂਡ ਨੇ ਦੱਖਣੀ ਅਫਰੀਕਾ ਨੂੰ ਹਰਾ ਕੇ ਫਾਈਨਲ ‘ਚ ਬਣਾਈ ਜਗ੍ਹਾ

World Cup 2022

ਚੰਡੀਗੜ੍ਹ 31 ਮਾਰਚ 2022: ਆਈਸੀਸੀ ਮਹਿਲਾ ਵਿਸ਼ਵ ਕੱਪ 2022 (ICC Women’s World Cup 2022) ਦੇ ਦੂਜੇ ਸੈਮੀਫਾਈਨਲ ਮੈਚ ‘ਚ ਇੰਗਲੈਂਡ ਨੇ ਦੱਖਣੀ ਅਫਰੀਕਾ ਨੂੰ 137 ਦੌੜਾਂ ਦੇ ਵੱਡੇ ਫਰਕ ਨਾਲ ਹਰਾ ਦਿੱਤਾ। ਕ੍ਰਾਈਸਟਚਰਚ ‘ਚ ਖੇਡੇ ਗਏ ਮੈਚ ‘ਚ ਇੰਗਲੈਂਡ ਲਈ ਡੇਨੀਅਲ ਵੇਟ ਨੇ ਸੈਂਕੜਾ ਲਗਾਇਆ, ਜਦਕਿ ਸੋਫੀ ਏਕਲਸਟਨ ਨੇ ਛੇ ਵਿਕਟਾਂ ਲਈਆਂ। ਇੰਗਲੈਂਡ ਦੀ ਟੀਮ […]

ICC Women’s ODI World Cup: ਵੈਸਟਇੰਡੀਜ਼ ਨੂੰ ਹਰਾ ਕੇ ਆਸਟ੍ਰੇਲੀਆ ਫਾਈਨਲ ‘ਚ ਪਹੁੰਚੀ

Australia

ਚੰਡੀਗੜ੍ਹ 30 ਮਾਰਚ 2022: ਆਈਸੀਸੀ ਮਹਿਲਾ ਵਿਸ਼ਵ ਕੱਪ 2022 ਦੇ ਸੈਮੀਫਾਈਨਲ ਮੈਚ ‘ਚ ਆਸਟ੍ਰੇਲੀਆ (Australia) ਨੇ ਵੈਸਟਇੰਡੀਜ਼ (West Indies) ਨੂੰ 157 ਦੌੜਾਂ ਨਾਲ ਹਰਾ ਕੇ ਫਾਈਨਲ ‘ਚ ਥਾਂ ਬਣਾਈ ਹੈ। ਹੁਣ ਆਸਟ੍ਰੇਲੀਆ ਦਾ ਸਾਹਮਣਾ ਇੰਗਲੈਂਡ ਜਾਂ ਦੱਖਣੀ ਅਫਰੀਕਾ ਨਾਲ ਹੋਵੇਗਾ। ਮੀਂਹ ਕਾਰਨ ਹੋਏ ਇਸ ਮੈਚ ‘ਚ ਆਸਟਰੇਲੀਆ ਨੇ ਪਹਿਲਾਂ ਬੱਲੇਬਾਜ਼ੀ ਕਰਦਿਆਂ ਵੈਸਟਇੰਡੀਜ਼ ਦੇ ਸਾਹਮਣੇ 306 […]

ICC Women’s ODI World Cup: ਇੰਗਲੈਂਡ ਨੇ ਪਾਕਿਸਤਾਨ ਨੂੰ 9 ਵਿਕਟਾਂ ਨਾਲ ਹਰਾਇਆ

England

ਚੰਡੀਗੜ੍ਹ 24 ਮਾਰਚ 2022: ਆਈਸੀਸੀ ਮਹਿਲਾ ਵਿਸ਼ਵ ਕੱਪ 2022 ‘ਚ ਵੈਸਟਇੰਡੀਜ਼ ਅਤੇ ਦੱਖਣੀ ਅਫਰੀਕਾ ਵਿਚਾਲੇ ਮੈਚ ਮੀਂਹ ਕਾਰਨ ਰੱਦ ਹੋ ਗਿਆ, ਜਦਕਿ ਇੰਗਲੈਂਡ (England) ਨੇ ਪਾਕਿਸਤਾਨ (Pakistan) ਨੂੰ 9 ਵਿਕਟਾਂ ਨਾਲ ਹਰਾਇਆ। ਇੰਗਲੈਂਡ ਨੇ 106 ਦੌੜਾਂ ਦਾ ਟੀਚਾ 20 ਓਵਰਾਂ ਤੋਂ ਪਹਿਲਾਂ ਸਿਰਫ਼ ਇੱਕ ਵਿਕਟ ਗੁਆ ਕੇ ਹਾਸਲ ਕਰ ਲਿਆ ਅਤੇ ਨੈੱਟ ਰਨ ਰੇਟ ਦੇ […]

ICC Women’s ODI World Cup: ਦੱਖਣੀ ਅਫਰੀਕਾ ਤੇ ਵੈਸਟਇੰਡੀਜ਼ ਵਿਚਾਲੇ ਮੈਚ ਖਰਾਬ ਮੌਸਮ ਕਾਰਨ ਰੱਦ

World Cup

ਚੰਡੀਗੜ੍ਹ 24 ਮਾਰਚ 2022: ਆਈਸੀਸੀ ਮਹਿਲਾ ਵਿਸ਼ਵ ਕੱਪ (ICC Women’s ODI World Cup 2022) ਦਾ 23ਵਾਂ ਮੈਚ ਬਿਨਾਂ ਕਿਸੇ ਨਤੀਜੇ ਦੇ ਖਤਮ ਹੋ ਗਿਆ। ਵੈਲਿੰਗਟਨ ਦੇ ਬੇਸਿਨ ਰਿਜ਼ਰਵ ‘ਤੇ ਦੱਖਣੀ ਅਫਰੀਕਾ (South Africa) ਅਤੇ ਵੈਸਟਇੰਡੀਜ਼ (West Indies) ਵਿਚਾਲੇ ਖੇਡਿਆ ਗਿਆ ਮੈਚ ਖਰਾਬ ਮੌਸਮ ਅਤੇ ਲਗਾਤਾਰ ਮੀਂਹ ਕਾਰਨ ਰੱਦ ਕਰਨਾ ਪਿਆ। ਇਸ ਤੋਂ ਬਾਅਦ ਦੋਵਾਂ ਟੀਮਾਂ […]

ICC Women’s ODI World Cup 2022: ਭਾਰਤ ਨੇ ਬੰਗਲਾਦੇਸ਼ ਨੂੰ 110 ਦੌੜਾਂ ਨਾਲ ਹਰਾਇਆ

ਚੰਡੀਗੜ੍ਹ 22 ਮਾਰਚ 2022: ਆਈਸੀਸੀ ਮਹਿਲਾ ਵਿਸ਼ਵ ਕੱਪ (ICC Women’s ODI World Cup 2022) ‘ਚ ਭਾਰਤ (India) ਨੇ ਬੰਗਲਾਦੇਸ਼ ਨੂੰ 110 ਦੌੜਾਂ ਨਾਲ ਹਰਾ ਕੇ ਮਹਿਲਾ ਵਿਸ਼ਵ ਕੱਪ 2022 ਦੀ ਤੀਜੀ ਜਿੱਤ ਦਰਜ ਕੀਤੀ। ਟੀਮ ਇੰਡੀਆ ਇਸ ਜਿੱਤ ਦੇ ਨਾਲ ਅੰਕ ਸੂਚੀ ‘ਚ ਚੌਥੇ ਤੋਂ ਤੀਜੇ ਸਥਾਨ ‘ਤੇ ਪਹੁੰਚ ਗਈ ਹੈ ਅਤੇ ਸੈਮੀਫਾਈਨਲ ‘ਚ ਪਹੁੰਚਣ […]

ICC Women’s ODI World Cup 2022: ਆਸਟਰੇਲੀਆ ਨੇ ਭਾਰਤ ਨੂੰ 6 ਵਿਕਟਾਂ ਨਾਲ ਦਿੱਤੀ ਮਾਤ

World Cup 2022

ਚੰਡੀਗੜ੍ਹ 19 ਮਾਰਚ 2022: ਆਈਸੀਸੀ ਮਹਿਲਾ ਵਿਸ਼ਵ ਕੱਪ (ICC Women’s ODI World Cup 2022) ਦੇ 18ਵੇਂ ਮੈਚ ‘ਚ ਆਸਟਰੇਲੀਆ ਨੇ ਭਾਰਤ ਨੂੰ 6 ਵਿਕਟਾਂ ਨਾਲ ਹਰਾ ਦਿੱਤਾ। ਆਕਲੈਂਡ ਦੇ ਈਡਨ ਪਾਰਕ ‘ਚ ਖੇਡੇ ਗਏ ਮੈਚ ‘ਚ ਟਾਸ ਹਾਰ ਕੇ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਭਾਰਤੀ ਟੀਮ ਨੇ 50 ਓਵਰਾਂ ‘ਚ ਸੱਤ ਵਿਕਟਾਂ ਦੇ ਨੁਕਸਾਨ ‘ਤੇ 277 […]

ICC Women’s ODI World Cup 2022: ਭਾਰਤ ਦਾ ਕੱਲ੍ਹ ਆਸਟ੍ਰੇਲੀਆ ਨਾਲ ਹੋਵੇਗਾ ਮੁਕਾਬਲਾ

ICC Women's ODI World Cup

ਚੰਡੀਗੜ੍ਹ 18 ਮਾਰਚ 2022: ਆਈਸੀਸੀ ਮਹਿਲਾ ਵਿਸ਼ਵ ਕੱਪ (ICC Women’s ODI World Cup 2022) ‘ਚ ਹੁਣ ਭਾਰਤ ( India) ਦਾ ਸਾਹਮਣਾ ਆਸਟ੍ਰੇਲੀਆ (Australia)  ਨਾਲ ਹੋਵੇਗਾ। ਭਾਰਤਦੀ ਟੀਮ ਇਸ ਮੈਚ ‘ਚ ਆਸਟ੍ਰੇਲੀਆ ਨੂੰ ਹਰਾ ਕੇ 2017 ਵਿਸ਼ਵ ਕੱਪ ਦੇ ਪ੍ਰਦਰਸ਼ਨ ਨੂੰ ਦੁਹਰਾਉਣਾ ਚਾਹੇਗੀ। ਪਿਛਲੇ ਮੈਚ ‘ਚ ਭਾਰਤੀ ਟੀਮ ਨੂੰ ਇੰਗਲੈਂਡ ਖਿਲਾਫ ਹਾਰ ਦਾ ਸਾਹਮਣਾ ਕਰਨਾ ਪਿਆ […]

Women’s ODI World Cup 2022: ਵੈਸਟਇੰਡੀਜ਼ ਨੇ ਰੋਮਾਂਚਕ ਮੈਚ ‘ਚ ਬੰਗਲਾਦੇਸ਼ ਨੂੰ ਹਰਾਇਆ

Women’s ODI World Cup

ਚੰਡੀਗੜ੍ਹ 18 ਮਾਰਚ 2022: ਆਈਸੀਸੀ ਮਹਿਲਾ ਵਿਸ਼ਵ ਕੱਪ (ICC Women’s ODI World Cup 2022) ‘ਚ ਵੈਸਟਇੰਡੀਜ਼ (West Indies) ਨੇ ਬੰਗਲਾਦੇਸ਼ ਨੂੰ ਹਰਾ ਕੇ ਤੀਜਾ ਮੈਚ ਜਿੱਤ ਲਿਆ ਹੈ। ਇਸ ਜਿੱਤ ਨਾਲ ਵੈਸਟਇੰਡੀਜ਼ ਦੇ ਪੰਜ ਮੈਚਾਂ ‘ਚ ਛੇ ਅੰਕ ਹੋ ਗਏ ਹਨ ਅਤੇ ਇਹ ਟੀਮ ਅੰਕ ਸੂਚੀ ‘ਚ ਤੀਜੇ ਸਥਾਨ ’ਤੇ ਪਹੁੰਚ ਗਈ ਹੈ। ਵੈਸਟਇੰਡੀਜ਼ ਨੇ […]

Women’s ODI World Cup 2022: ਵਿਸ਼ਵ ਕੱਪ ‘ਚ ਭਾਰਤ ਦੀ ਇਸ ਮਹਿਲਾ ਖਿਡਾਰਨ ਨੇ ਰਚਿਆ ਇਤਿਹਾਸ

Mithali Raj

ਚੰਡੀਗੜ੍ਹ 12 ਮਾਰਚ 2022: ਆਈਸੀਸੀ ਮਹਿਲਾ ਵਿਸ਼ਵ ਕੱਪ (ICC Women’s ODI World Cup) ਦੇ ਤੀਜੇ ਲੀਗ ਮੈਚ ‘ਚ ਭਾਰਤੀ ਕ੍ਰਿਕਟ ਟੀਮ ਨੇ ਜ਼ਬਰਦਸਤ ਵਾਪਸੀ ਕਰਦਿਆਂ ਵੈਸਟਇੰਡੀਜ਼ ਦੀ ਮਹਿਲਾ ਟੀਮ ਨੂੰ 155 ਦੌੜਾਂ ਨਾਲ ਹਰਾ ਦਿੱਤਾ। ਇਸ ਦੌਰਾਨ ਭਾਰਤੀ ਮਹਿਲਾ ਟੀਮ ਦੀ ਕਪਤਾਨ ਮਿਤਾਲੀ ਰਾਜ (Mithali Raj) ਨੇ ਵੈਸਟਇੰਡੀਜ਼ ਖਿਲਾਫ ਮੈਦਾਨ ‘ਤੇ ਉਤਰਦੇ ਹੀ ਵੱਡਾ ਰਿਕਾਰਡ […]