July 6, 2024 6:59 pm

ICC Women’s ODI World Cup: ਇੰਗਲੈਂਡ ਨੇ ਪਾਕਿਸਤਾਨ ਨੂੰ 9 ਵਿਕਟਾਂ ਨਾਲ ਹਰਾਇਆ

England

ਚੰਡੀਗੜ੍ਹ 24 ਮਾਰਚ 2022: ਆਈਸੀਸੀ ਮਹਿਲਾ ਵਿਸ਼ਵ ਕੱਪ 2022 ‘ਚ ਵੈਸਟਇੰਡੀਜ਼ ਅਤੇ ਦੱਖਣੀ ਅਫਰੀਕਾ ਵਿਚਾਲੇ ਮੈਚ ਮੀਂਹ ਕਾਰਨ ਰੱਦ ਹੋ ਗਿਆ, ਜਦਕਿ ਇੰਗਲੈਂਡ (England) ਨੇ ਪਾਕਿਸਤਾਨ (Pakistan) ਨੂੰ 9 ਵਿਕਟਾਂ ਨਾਲ ਹਰਾਇਆ। ਇੰਗਲੈਂਡ ਨੇ 106 ਦੌੜਾਂ ਦਾ ਟੀਚਾ 20 ਓਵਰਾਂ ਤੋਂ ਪਹਿਲਾਂ ਸਿਰਫ਼ ਇੱਕ ਵਿਕਟ ਗੁਆ ਕੇ ਹਾਸਲ ਕਰ ਲਿਆ ਅਤੇ ਨੈੱਟ ਰਨ ਰੇਟ ਦੇ […]

ICC Women’s ODI World Cup: ਦੱਖਣੀ ਅਫਰੀਕਾ ਤੇ ਵੈਸਟਇੰਡੀਜ਼ ਵਿਚਾਲੇ ਮੈਚ ਖਰਾਬ ਮੌਸਮ ਕਾਰਨ ਰੱਦ

World Cup

ਚੰਡੀਗੜ੍ਹ 24 ਮਾਰਚ 2022: ਆਈਸੀਸੀ ਮਹਿਲਾ ਵਿਸ਼ਵ ਕੱਪ (ICC Women’s ODI World Cup 2022) ਦਾ 23ਵਾਂ ਮੈਚ ਬਿਨਾਂ ਕਿਸੇ ਨਤੀਜੇ ਦੇ ਖਤਮ ਹੋ ਗਿਆ। ਵੈਲਿੰਗਟਨ ਦੇ ਬੇਸਿਨ ਰਿਜ਼ਰਵ ‘ਤੇ ਦੱਖਣੀ ਅਫਰੀਕਾ (South Africa) ਅਤੇ ਵੈਸਟਇੰਡੀਜ਼ (West Indies) ਵਿਚਾਲੇ ਖੇਡਿਆ ਗਿਆ ਮੈਚ ਖਰਾਬ ਮੌਸਮ ਅਤੇ ਲਗਾਤਾਰ ਮੀਂਹ ਕਾਰਨ ਰੱਦ ਕਰਨਾ ਪਿਆ। ਇਸ ਤੋਂ ਬਾਅਦ ਦੋਵਾਂ ਟੀਮਾਂ […]

ICC Women’s ODI World Cup 2022: ਭਾਰਤ ਨੇ ਬੰਗਲਾਦੇਸ਼ ਨੂੰ 110 ਦੌੜਾਂ ਨਾਲ ਹਰਾਇਆ

ਚੰਡੀਗੜ੍ਹ 22 ਮਾਰਚ 2022: ਆਈਸੀਸੀ ਮਹਿਲਾ ਵਿਸ਼ਵ ਕੱਪ (ICC Women’s ODI World Cup 2022) ‘ਚ ਭਾਰਤ (India) ਨੇ ਬੰਗਲਾਦੇਸ਼ ਨੂੰ 110 ਦੌੜਾਂ ਨਾਲ ਹਰਾ ਕੇ ਮਹਿਲਾ ਵਿਸ਼ਵ ਕੱਪ 2022 ਦੀ ਤੀਜੀ ਜਿੱਤ ਦਰਜ ਕੀਤੀ। ਟੀਮ ਇੰਡੀਆ ਇਸ ਜਿੱਤ ਦੇ ਨਾਲ ਅੰਕ ਸੂਚੀ ‘ਚ ਚੌਥੇ ਤੋਂ ਤੀਜੇ ਸਥਾਨ ‘ਤੇ ਪਹੁੰਚ ਗਈ ਹੈ ਅਤੇ ਸੈਮੀਫਾਈਨਲ ‘ਚ ਪਹੁੰਚਣ […]

ICC Women’s ODI World Cup 2022: ਭਾਰਤ ਦਾ ਕੱਲ੍ਹ ਆਸਟ੍ਰੇਲੀਆ ਨਾਲ ਹੋਵੇਗਾ ਮੁਕਾਬਲਾ

ICC Women's ODI World Cup

ਚੰਡੀਗੜ੍ਹ 18 ਮਾਰਚ 2022: ਆਈਸੀਸੀ ਮਹਿਲਾ ਵਿਸ਼ਵ ਕੱਪ (ICC Women’s ODI World Cup 2022) ‘ਚ ਹੁਣ ਭਾਰਤ ( India) ਦਾ ਸਾਹਮਣਾ ਆਸਟ੍ਰੇਲੀਆ (Australia)  ਨਾਲ ਹੋਵੇਗਾ। ਭਾਰਤਦੀ ਟੀਮ ਇਸ ਮੈਚ ‘ਚ ਆਸਟ੍ਰੇਲੀਆ ਨੂੰ ਹਰਾ ਕੇ 2017 ਵਿਸ਼ਵ ਕੱਪ ਦੇ ਪ੍ਰਦਰਸ਼ਨ ਨੂੰ ਦੁਹਰਾਉਣਾ ਚਾਹੇਗੀ। ਪਿਛਲੇ ਮੈਚ ‘ਚ ਭਾਰਤੀ ਟੀਮ ਨੂੰ ਇੰਗਲੈਂਡ ਖਿਲਾਫ ਹਾਰ ਦਾ ਸਾਹਮਣਾ ਕਰਨਾ ਪਿਆ […]

Women’s ODI World Cup 2022: ਵੈਸਟਇੰਡੀਜ਼ ਨੇ ਰੋਮਾਂਚਕ ਮੈਚ ‘ਚ ਬੰਗਲਾਦੇਸ਼ ਨੂੰ ਹਰਾਇਆ

Women’s ODI World Cup

ਚੰਡੀਗੜ੍ਹ 18 ਮਾਰਚ 2022: ਆਈਸੀਸੀ ਮਹਿਲਾ ਵਿਸ਼ਵ ਕੱਪ (ICC Women’s ODI World Cup 2022) ‘ਚ ਵੈਸਟਇੰਡੀਜ਼ (West Indies) ਨੇ ਬੰਗਲਾਦੇਸ਼ ਨੂੰ ਹਰਾ ਕੇ ਤੀਜਾ ਮੈਚ ਜਿੱਤ ਲਿਆ ਹੈ। ਇਸ ਜਿੱਤ ਨਾਲ ਵੈਸਟਇੰਡੀਜ਼ ਦੇ ਪੰਜ ਮੈਚਾਂ ‘ਚ ਛੇ ਅੰਕ ਹੋ ਗਏ ਹਨ ਅਤੇ ਇਹ ਟੀਮ ਅੰਕ ਸੂਚੀ ‘ਚ ਤੀਜੇ ਸਥਾਨ ’ਤੇ ਪਹੁੰਚ ਗਈ ਹੈ। ਵੈਸਟਇੰਡੀਜ਼ ਨੇ […]

Women’s ODI World Cup 2022: ਦੱਖਣੀ ਅਫਰੀਕਾ ਨੇ ਨਿਊਜ਼ੀਲੈਂਡ ਨੂੰ ਦੋ ਵਿਕਟਾਂ ਨਾਲ ਹਰਾਇਆ

Women’s ODI World Cup

ਚੰਡੀਗੜ੍ਹ 17 ਮਾਰਚ 2022: ਆਈਸੀਸੀ ਮਹਿਲਾ ਵਿਸ਼ਵ ਕੱਪ (ICC Women’s ODI World Cup 2022) ਦੇ 16ਵੇਂ ਮੈਚ ‘ਚ ਦੱਖਣੀ ਅਫਰੀਕਾ (South Africa) ਨੇ ਨਿਊਜ਼ੀਲੈਂਡ ਨੂੰ ਦੋ ਵਿਕਟਾਂ ਨਾਲ ਹਰਾ ਦਿੱਤਾ। ਸੇਡਨ ਪਾਰਕ, ​​ਹੈਮਿਲਟਨ ‘ਚ ਖੇਡੇ ਗਏ ਇਸ ਮੈਚ ‘ਚ ਨਿਊਜ਼ੀਲੈਂਡ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਦਿਆਂ 50 ਓਵਰਾਂ ਵਿੱਚ 228 ਦੌੜਾਂ ਬਣਾਈਆਂ। ਜਵਾਬ ‘ਚ […]

Women’s ODI World Cup 2022: ਇੰਗਲੈਂਡ ਨੇ ਭਾਰਤ ਨੂੰ ਚਾਰ ਵਿਕਟਾਂ ਨਾਲ ਹਰਾਇਆ

Women's ODI World Cup

ਚੰਡੀਗੜ੍ਹ 16 ਮਾਰਚ 2022: ਆਈਸੀਸੀ ਮਹਿਲਾ ਵਿਸ਼ਵ ਕੱਪ (ICC Women’s ODI World Cup 2022) ‘ਚ ਇੰਗਲੈਂਡ ਨੇ ਭਾਰਤ ਨੂੰ ਚਾਰ ਵਿਕਟਾਂ ਨਾਲ ਹਰਾ ਦਿੱਤਾ । ਟਾਸ ਹਾਰ ਕੇ ਪਹਿਲਾਂ ਬੱਲੇਬਾਜ਼ੀ ਕਰਨ ਉਤਰੀ ਭਾਰਤੀ ਟੀਮ 36.2 ਓਵਰਾਂ ‘ਚ 134 ਦੌੜਾਂ ਬਣਾ ਕੇ ਆਲ ਆਊਟ ਹੋ ਗਈ। ਜਵਾਬ ‘ਚ ਇੰਗਲੈਂਡ ਦੀ ਟੀਮ ਨੇ 6 ਵਿਕਟਾਂ ਦੇ ਨੁਕਸਾਨ ‘ਤੇ […]

Women’s ODI World Cup 2022: ਭਾਰਤ ਤੇ ਇੰਗਲੈਂਡ ਵਿਚਾਲੇ ਕੱਲ੍ਹ ਹੋਵੇਗਾ ਮੁਕਾਬਲਾ

Women's ODI World Cup

ਚੰਡੀਗੜ੍ਹ 15 ਮਾਰਚ 2022: ਆਈਸੀਸੀ ਮਹਿਲਾ ਵਿਸ਼ਵ ਕੱਪ (ICC Women’s ODI World Cup) 2022 ‘ਚ ਹੁਣ ਭਾਰਤ (India) ਦਾ ਸਾਹਮਣਾ ਕੱਲ੍ਹ ਯਾਨੀ 16 ਮਾਰਚ ਨੂੰ ਇੰਗਲੈਂਡ ਨਾਲ ਹੋਵੇਗਾ। ਟੀਮ ਇੰਡੀਆ ਇਸ ਮੈਚ ‘ਚ ਇੰਗਲੈਂਡ ਨੂੰ ਹਰਾ ਕੇ 2017 ‘ਚ ਮਿਲੀ ਹਾਰ ਦਾ ਬਦਲਾ ਲੈਣਾ ਚਾਹੇਗੀ। ਭਾਰਤੀ ਟੀਮ ਨੇ ਪਿਛਲੇ ਮੈਚ ‘ਚ ਵੈਸਟਇੰਡੀਜ਼ ਖਿਲਾਫ ਵੱਡੀ ਜਿੱਤ […]

Women’s ODI World Cup 2022: ਦੱਖਣੀ ਅਫਰੀਕਾ ਨੇ ਇੰਗਲੈਂਡ ਨੂੰ 3 ਵਿਕਟਾਂ ਨਾਲ ਹਰਾਇਆ

South Africa

ਚੰਡੀਗੜ੍ਹ 14 ਮਾਰਚ 2022: ਆਈਸੀਸੀ ਮਹਿਲਾ ਵਿਸ਼ਵ ਕੱਪ (ICC Women’s ODI World Cup) ਦੇ 13ਵੇਂ ਮੈਚ ‘ਚ ਮੌਜੂਦਾ ਵਿਸ਼ਵ ਚੈਂਪੀਅਨ ਇੰਗਲੈਂਡ ਅਤੇ ਦੱਖਣੀ ਅਫਰੀਕਾ (South Africa) ਆਹਮੋ-ਸਾਹਮਣੇ ਹੋਈਆਂ । ਦੱਖਣੀ ਅਫਰੀਕਾ ਦੇ ਕਪਤਾਨ ਸੁਨੇ ਲੂਸ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ। ਇੰਗਲੈਂਡ ਨੇ ਪਹਿਲਾਂ ਬੱਲੇਬਾਜ਼ੀ ਕਰਦਿਆਂ 50 ਓਵਰਾਂ ‘ਚ 235 ਦੌੜਾਂ […]

ਮਹਿਲਾ ਵਿਸ਼ਵ ਕੱਪ: ਦੱਖਣੀ ਅਫਰੀਕਾ ਨੇ ਬੰਗਲਾਦੇਸ਼ ਨੂੰ 32 ਦੌੜਾਂ ਨਾਲ ਦਿੱਤੀ ਮਾਤ

ਮਹਿਲਾ ਵਿਸ਼ਵ ਕੱਪ

ਚੰਡੀਗੜ੍ਹ 05 ਮਾਰਚ 2022: ਆਈਸੀਸੀ ਮਹਿਲਾ ਵਨਡੇ ਵਿਸ਼ਵ ਕੱਪ 2022 ਦੇ ਦੱਖਣੀ ਅਫਰੀਕਾ ਨੇ ਪਹਿਲੇ ਮੈਚ ‘ਚ ਬੰਗਲਾਦੇਸ਼ ਨੂੰ 32 ਦੌੜਾਂ ਨਾਲ ਹਰਾ ਦਿੱਤਾ| ਤੇਜ਼ ਗੇਂਦਬਾਜ਼ ਅਯਾਬੋੰਗਾ ਖਾਕਾ ਦੀ ਸ਼ਾਨਦਾਰ ਗੇਂਦਬਾਜ਼ੀ ਦੇ ਅੱਗੇ ਬੰਗਲਾਦੇਸ਼ ਟਿਕ ਨਾ ਸਕੀ । ਬੰਗਲਾਦੇਸ਼ ਦੇ ਸਾਹਮਣੇ 208 ਦੌੜਾਂ ਦਾ ਟੀਚਾ ਸੀ ਪਰ ਖਾਕਾ (32 ਦੌੜਾਂ ‘ਤੇ 4 ਵਿਕਟਾਂ) ਅਤੇ ਮਸਾਬਾਤਾ […]