July 2, 2024 4:58 pm

ਯੂਗਾਂਡਾ ਨੇ ਟੀ-20 ਵਿਸ਼ਵ ਕੱਪ 2024 ਲਈ ਕੀਤਾ ਕੁਆਲੀਫਾਈ, ਟੀਮ ਪਹਿਲੀ ਵਾਰ ਖੇਡੇਗੀ ICC ਵਿਸ਼ਵ ਕੱਪ

Uganda

ਚੰਡੀਗੜ੍ਹ, 30 ਨਵੰਬਰ 2023: ਅਫਰੀਕੀ ਦੇਸ਼ ਯੂਗਾਂਡਾ (Uganda) ਨੇ ਅਗਲੇ ਸਾਲ ਹੋਣ ਵਾਲੇ ਟੀ-20 ਵਿਸ਼ਵ ਕੱਪ 2024 ਲਈ ਕੁਆਲੀਫਾਈ ਕਰ ਲਿਆ ਹੈ। ਟੀਮ ਅਫਰੀਕਾ ਖੇਤਰ ਦੇ ਕੁਆਲੀਫਾਇਰ ਵਿੱਚ ਟਾਪ-2 ਵਿੱਚ ਰਹੀ ਹੈ। ਯੂਗਾਂਡਾ ਦੀ ਟੀਮ ਪਹਿਲੀ ਵਾਰ ਆਈਸੀਸੀ ਵਿਸ਼ਵ ਕੱਪ ਖੇਡੇਗੀ। ਯੂਗਾਂਡਾ ਵਿਸ਼ਵ ਕੱਪ ਲਈ ਕੁਆਲੀਫਾਈ ਕਰਨ ਵਾਲਾ ਅਫਰੀਕਾ ਦਾ 5ਵਾਂ ਦੇਸ਼ ਬਣ ਗਿਆ ਹੈ। […]

BAN vs SL: ਬੰਗਲਾਦੇਸ਼ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਚੁਣੀ, ਸ਼੍ਰੀਲੰਕਾ ਨੂੰ ਸੈਮੀਫਾਈਨਲ ਦੀ ਦੌੜ ‘ਚ ਬਣੇ ਰਹਿਣ ਲਈ ਜਿੱਤਣਾ ਲਾਜ਼ਮੀ

Sri Lanka

ਚੰਡੀਗੜ੍ਹ, 06 ਨਵੰਬਰ 2023: ਵਨਡੇ ਵਿਸ਼ਵ ਕੱਪ ਦੇ 38ਵੇਂ ਮੈਚ ਵਿੱਚ ਸ਼੍ਰੀਲੰਕਾ (Sri Lanka) ਨੂੰ ਬੰਗਲਾਦੇਸ਼ ਦੀ ਚੁਣੌਤੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਦੋਵਾਂ ਟੀਮਾਂ ਵਿਚਾਲੇ ਇਹ ਮੈਚ ਨਵੀਂ ਦਿੱਲੀ ਦੇ ਅਰੁਣ ਜੇਤਲੀ ਸਟੇਡੀਅਮ ‘ਚ ਖੇਡਿਆ ਜਾ ਰਿਹਾ ਹੈ। ਬੰਗਲਾਦੇਸ਼ ਦੇ ਕਪਤਾਨ ਸ਼ਾਕਿਬ ਅਲ ਹਸਨ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ। […]

WC Points Table: ਅਫਗਾਨਿਸਤਾਨ ਟੀਮ ਦੀ ਸ਼੍ਰੀਲੰਕਾ ‘ਤੇ ਜਿੱਤ ਨਾਲ ਅੰਕ ਸੂਚੀ ‘ਚ ਵੱਡਾ ਫੇਰਬਦਲ

Afghanistan

ਚੰਡੀਗੜ੍ਹ, 31 ਅਕਤੂਬਰ 2023: ਅਫਗਾਨਿਸਤਾਨ (Afghanistan) ਦੀ ਟੀਮ ਵਿਸ਼ਵ ਕੱਪ 2023 ‘ਚ ਲਗਾਤਾਰ ਸ਼ਾਨਦਾਰ ਪ੍ਰਦਰਸ਼ਨ ਕਰ ਰਹੀ ਹੈ। ਸੋਮਵਾਰ ਨੂੰ ਇਸ ਨੇ 1996 ਦੀ ਚੈਂਪੀਅਨ ਸ਼੍ਰੀਲੰਕਾ ਟੀਮ ਨੂੰ ਸੱਤ ਵਿਕਟਾਂ ਨਾਲ ਹਰਾਇਆ ਹੈ । ਅਫਗਾਨਿਸਤਾਨ ਨੇ ਇਸ ਜਿੱਤ ਨਾਲ ਅੰਕ ਸੂਚੀ ਵਿੱਚ ਵੱਡਾ ਬਦਲਾਅ ਕੀਤਾ ਹੈ। ਇਹ ਟੀਮ ਅਜੇ ਵੀ ਆਖ਼ਰੀ ਚਾਰ ਵਿੱਚ ਥਾਂ ਬਣਾਉਣ […]

ਕ੍ਰਿਕਟ ਵਿਸ਼ਵ ਕੱਪ ਦੇ ਇਤਿਹਾਸ ‘ਚ ਦੱਖਣੀ ਅਫਰੀਕਾ ਨੇ ਬਣਾਇਆ ਸਭ ਤੋਂ ਵੱਡਾ ਸਕੋਰ, 3 ਖਿਡਾਰੀਆਂ ਨੇ ਜੜੇ ਸੈਂਕੜੇ

South Africa

ਚੰਡੀਗੜ੍ਹ, 7 ਅਕਤੂਬਰ 2023: ਭਾਰਤ ਵਿੱਚ ਚੱਲ ਰਹੇ ਇੱਕ ਰੋਜ਼ਾ ਵਿਸ਼ਵ ਕੱਪ 2023 ਦੇ ਚੌਥੇ ਮੈਚ ਵਿੱਚ ਰਿਕਾਰਡਾਂ ਦੀ ਝੜੀ ਲੱਗ ਗਈ ਹੈ । ਦੱਖਣੀ ਅਫਰੀਕਾ (South Africa)  ਨੇ ਸ਼੍ਰੀਲੰਕਾ ਖ਼ਿਲਾਫ਼ 50 ਓਵਰਾਂ ‘ਚ ਪੰਜ ਵਿਕਟਾਂ ਦੇ ਨੁਕਸਾਨ ‘ਤੇ 428 ਦੌੜਾਂ ਬਣਾ ਕੇ ਕਈ ਰਿਕਾਰਡ ਤੋੜ ਦਿੱਤੇ। ਇਹ ਵਿਸ਼ਵ ਕੱਪ ਇਤਿਹਾਸ ਦਾ ਸਭ ਤੋਂ ਵੱਡਾ […]

SL Vs NZ: ਦੂਜਾ ਵਨਡੇ ਮੈਚ ਰੱਦ, ਸ਼੍ਰੀਲੰਕਾ ਦੀ ਵਿਸ਼ਵ ਕੱਪ 2023 ਕੁਆਲੀਫਾਈ ਕਰਨ ਦੀਆਂ ਉਮੀਦਾਂ ਨੂੰ ਵੱਡਾ ਝਟਕਾ

Sri Lanka

ਚੰਡੀਗੜ੍ਹ, 28 ਮਾਰਚ 2023: ਸ਼੍ਰੀਲੰਕਾ (Sri Lanka) ਅਤੇ ਮੇਜ਼ਬਾਨ ਨਿਊਜ਼ੀਲੈਂਡ ਵਿਚਾਲੇ ਤਿੰਨ ਮੈਚਾਂ ਦੀ ਵਨਡੇ ਸੀਰੀਜ਼ ਖੇਡੀ ਜਾ ਰਹੀ ਹੈ। ਸੀਰੀਜ਼ ਦਾ ਦੂਜਾ ਮੈਚ ਮੀਂਹ ਕਾਰਨ ਇਕ ਵੀ ਗੇਂਦ ਸੁੱਟੇ ਬਿਨਾਂ ਰੱਦ ਕਰ ਦਿੱਤਾ ਗਿਆ ਹੈ। ਸ਼੍ਰੀਲੰਕਾ ਨੂੰ ਪਹਿਲੇ ਮੈਚ ਵਿੱਚ ਹਾਰ ਦਾ ਸਾਹਮਣਾ ਕਰਨਾ ਪਿਆ ਸੀ। ਅਜਿਹੇ ‘ਚ ਹੁਣ ਸ਼੍ਰੀਲੰਕਾ ਲਈ ਵਿਸ਼ਵ ਕੱਪ 2023 […]

IND v ZIM: ਟੀ-20 ਵਿਸ਼ਵ ਕੱਪ ‘ਚ 6 ਨਵੰਬਰ ਨੂੰ ਭਾਰਤ ਤੇ ਜ਼ਿੰਬਾਬਵੇ ਹੋਣਗੇ ਆਹਮੋ-ਸਾਹਮਣੇ

IND v ZIM

ਚੰਡੀਗੜ੍ਹ 04 ਨੰਬਰ 2022: ਭਾਰਤ ਅਤੇ ਜ਼ਿੰਬਾਬਵੇ ਵਿਚਾਲੇ ਟੀ-20 ਵਿਸ਼ਵ ਕੱਪ ਦਾ 42ਵਾਂ ਮੈਚ ਐਤਵਾਰ (6 ਨਵੰਬਰ) ਨੂੰ ਮੈਲਬੋਰਨ ‘ਚ ਖੇਡਿਆ ਜਾਵੇਗਾ। ਭਾਰਤ ਦਾ ਇਹ ਸੁਪਰ-12 ਦੌਰ ਦਾ ਆਖ਼ਰੀ ਮੈਚ ਹੋਵੇਗਾ। ਟੀ-20 ਵਿਸ਼ਵ ਕੱਪ ਦੇ ਇਤਿਹਾਸ ‘ਚ ਪਹਿਲੀ ਵਾਰ ਦੋਵੇਂ ਟੀਮਾਂ ਆਹਮੋ-ਸਾਹਮਣੇ ਹੋਣਗੀਆਂ। ਇਕ ਪਾਸੇ ਭਾਰਤੀ ਟੀਮ ਇਸ ਸਮੇਂ ਸ਼ਾਨਦਾਰ ਫਾਰਮ ‘ਚ ਚੱਲ ਰਹੀ ਹੈ […]