July 2, 2024 10:24 pm

IG ਗੁਰਪ੍ਰੀਤ ਸਿੰਘ ਭੁੱਲਰ ਨੂੰ ਦਿੱਤਾ ਲੁਧਿਆਣਾ ਕਮਿਸ਼ਨਰ ਆਫ ਪੁਲਿਸ ਦਾ ਵਾਧੂ ਚਾਰਜ

ਚੰਡੀਗੜ੍ਹ, 31 ਅਕਤੂਬਰ 2023: ਲੁਧਿਆਣਾ ਦੇ ਕਮਿਸ਼ਨਰ ਆਫ ਪੁਲਿਸ ਮਨਦੀਪ ਸਿੰਘ ਸਿੱਧੂ ਛੁੱਟੀ ’ਤੇ ਚਲੇ ਗਏ ਹਨ ਤੇ ਹੁਣ ਉਨ੍ਹਾਂ ਦੀ ਪੰਜਾਬ ਪੁਲਿਸ ਨੇ ਥਾਂ ਰੋਪੜ ਦੇ ਆਈ.ਜੀ ਗੁਰਪ੍ਰੀਤ ਸਿੰਘ ਭੁੱਲਰ (IG Gurpreet Singh Bhullar) ਨੂੰ ਵਾਧੂ ਚਾਰਜ ਦਿੱਤਾ ਹੈ। ਇਸ ਸੰਬੰਧੀ ਵਿਭਾਗ ਨੇ ਇੱਕ ਪੱਤਰ ਜਾਰੀ ਕੀਤਾ ਹੈ |

ਪੁਲਿਸ ਵੱਲੋਂ ਆਈ.ਜੀ ਗੁਰਪ੍ਰੀਤ ਸਿੰਘ ਭੁੱਲਰ ਅਤੇ ਐੱਸ.ਐੱਸ.ਪੀ ਡਾ. ਸੰਦੀਪ ਗਰਗ ਦੀ ਅਗਵਾਈ ਹੇਠ ਪੁਲਿਸ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਂਟ

Police martyrs

ਐਸ.ਏ.ਐਸ.ਨਗਰ, 21 ਅਕਤੂਬਰ, 2023: ਦੇਸ਼ ਦੇ ਪੁਲਿਸ ਸ਼ਹੀਦਾਂ (Police martyrs) ਨਾਲ ਇਕਜੁੱਟਤਾ ਪ੍ਰਗਟਾਉਣ ਲਈ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਐਸ.ਏ.ਐਸ.ਨਗਰ, ਮੁਹਾਲੀ ਵਿਖੇ ਇੰਸਪੈਕਟਰ ਜਨਰਲ ਆਫ਼ ਪੁਲਿਸ, ਰੂਪਨਗਰ ਰੇਂਜ ਗੁਰਪ੍ਰੀਤ ਸਿੰਘ ਭੁੱਲਰ ਅਤੇ ਐਸ ਐਸ ਪੀ ਡਾ. ਸੰਦੀਪ ਗਰਗ ਦੀ ਅਗਵਾਈ ਹੇਠ ਜ਼ਿਲ੍ਹਾ ਪੁਲਿਸ ਨੇ ਪੁਲਿਸ ਯਾਦਗਾਰੀ ਦਿਵਸ ਮਨਾਇਆ। ਆਈ.ਜੀ. ਜੀ.ਐਸ. ਭੁੱਲਰ ਨੇ ਪੁਲਿਸ ਅਤੇ ਅਰਧ ਸੈਨਿਕ […]

ਨਸ਼ਾਖੋਰੀ ਨੂੰ ਛੂਤ ਵਾਲੀ ਬਿਮਾਰੀ ਬਰਾਬਰ ਸਮਝ ਕੇ ਇਸ ਦੇ ਫੈਲਾਅ ਨੂੰ ਰੋਕਣ ਲਈ ਹਰ ਵਰਗ ਦੇ ਸਹਿਯੋਗ ਦੀ ਲੋੜ: IG ਗੁਰਪ੍ਰੀਤ ਸਿੰਘ ਭੁੱਲਰ

drugs

ਐਸ.ਏ.ਐਸ.ਨਗਰ, 01 ਸਤੰਬਰ, 2023: ਰੂਪਨਗਰ ਰੇਂਜ ਦੇ ਇੰਸਪੈਕਟਰ ਜਨਰਲ ਪੁਲਿਸ, ਗੁਰਪ੍ਰੀਤ ਸਿੰਘ ਭੁੱਲਰ ਨੇ ਨਸ਼ਿਆਂ (drugs) ਦੀ ਵਰਤੋਂ ਨੂੰ ਛੂਤ ਦੀ ਬਿਮਾਰੀ ਕਰਾਰ ਦਿੰਦੇ ਹੋਏ ਸਮਾਜ ਵਿੱਚ ਖਾਸ ਕਰਕੇ ਨੌਜਵਾਨਾਂ ਵਿੱਚ ਇਸ ਦੇ ਹੋਰ ਫੈਲਾਅ ਨੂੰ ਰੋਕਣ ਲਈ ਹਰ ਵਰਗ ਦੇ ਸਹਿਯੋਗ ਦੀ ਲੋੜ ‘ਤੇ ਜ਼ੋਰ ਦਿੱਤਾ। ਅੱਜ ਡੀ.ਏ.ਸੀ., ਐਸ.ਏ.ਐਸ.ਨਗਰ ਵਿਖੇ ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਆਸ਼ਿਕਾ […]