July 7, 2024 7:02 pm

ਨਸ਼ਿਆਂ ਵਿਰੁੱਧ ਜੰਗ ਦੇ 14 ਮਹੀਨੇ: ਪੰਜਾਬ ਪੁਲਿਸ ਵੱਲੋਂ 2778 ਵੱਡੀਆਂ ਮੱਛੀਆਂ ਸਮੇਤ 19093 ਨਸ਼ਾ ਤਸਕਰਾਂ ਗ੍ਰਿਫਤਾਰ, 1548 ਕਿੱਲੋ ਹੈਰੋਇਨ ਬਰਾਮਦ

DRUGS

ਚੰਡੀਗੜ੍ਹ, 04 ਸਤੰਬਰ 2023: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਨਸ਼ਿਆਂ (DRUGS) ਦੇ ਕੋਹੜ ਨੂੰ ਜੜ੍ਹੋਂ ਪੁੱਟਣ ਲਈ ਵਿੱਢੀ ਨਸ਼ਿਆਂ ਵਿਰੁੱਧ ਫੈਸਲਾਕੁੰਨ ਜੰਗ ਨੂੰ 14 ਮਹੀਨੇ ਪੂਰੇ ਹੋਣ ਦੇ ਨਾਲ-ਨਾਲ ਪੰਜਾਬ ਪੁਲਿਸ ਨੇ 5 ਜੁਲਾਈ 2022 ਤੋਂ ਹੁਣ ਤੱਕ 2778 ਵੱਡੀਆਂ ਮੱਛੀਆਂ ਸਮੇਤ 19093 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਕੁੱਲ […]

ਪੰਜਾਬ ਪੁਲਿਸ ਨੇ ਅੰਮ੍ਰਿਤਪਾਲ ਦੇ ਸਾਥੀ ਪਪਲਪ੍ਰੀਤ ਸਿੰਘ ਨੂੰ ਕੌਮੀ ਸੁਰੱਖਿਆ ਐਕਟ ਤਹਿਤ ਕੀਤਾ ਗ੍ਰਿਫ਼ਤਾਰ

ਪਪਲਪ੍ਰੀਤ ਸਿੰਘ

ਚੰਡੀਗੜ੍ਹ/ਅੰਮ੍ਰਿਤਸਰ, 10 ਅਪ੍ਰੈਲ 2023: ਇੱਕ ਵੱਡੀ ਸਫ਼ਲਤਾ ਹਾਸਲ ਕਰਦਿਆਂ ਪੰਜਾਬ ਪੁਲਿਸ ਨੇ ਅੱਜ ਅੰਮ੍ਰਿਤਸਰ ਦੇ ਕੱਥੂਨੰਗਲ ਖੇਤਰ ਤੋਂ ਅੰਮ੍ਰਿਤਪਾਲ ਸਿੰਘ ਦੇ ਮੁੱਖ ਸਾਥੀ, ਜਿਸ ਦੀ ਪਛਾਣ ਪਪਲਪ੍ਰੀਤ ਸਿੰਘ ਵਜੋਂ ਕੀਤੀ ਗਈ ਹੈ, ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਦਿੰਦਿਆਂ ਇੰਸਪੈਕਟਰ ਜਨਰਲ ਆਫ਼ ਪੁਲਿਸ (ਆਈਜੀਪੀ) ਹੈੱਡਕੁਆਰਟਰ ਡਾ. ਸੁਖਚੈਨ ਸਿੰਘ ਗਿੱਲ ਨੇ ਕਿਹਾ ਕਿ ਮੁਲਜ਼ਮ ਨੂੰ ਕੌਮੀ […]

ਪੰਜਾਬ ਪੁਲਿਸ ਦੀ ਅੰਦਰੂਨੀ ਸੁਰੱਖਿਆ ਵੱਲੋਂ ਇੱਕ ਸਾਲ ‘ਚ 119 ਅੱਤਵਾਦੀ/ਕੱਟੜਪੰਥੀ ਅਤੇ ਏ.ਜੀ.ਟੀ.ਐਫ. ਵੱਲੋਂ 428 ਗੈਂਗਸਟਰ/ਅਪਰਾਧੀ ਗ੍ਰਿਫਤਾਰ

Punjab Police

ਚੰਡੀਗੜ੍ਹ 26 ਦਸੰਬਰ 2022 : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੇ ਸੁਚੱਜੇ ਪ੍ਰਸ਼ਾਸਨ ਅਤੇ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੀ ਯੋਗ ਨਿਗਰਾਨੀ ਹੇਠ ਪੰਜਾਬ ਵਿੱਚ ਅਪਰਾਧ ਦਰ ‘ਚ ਤੇਜ਼ੀ ਨਾਲ ਗਿਰਾਵਟ ਆਈ ਹੈ। ਅਪਰਾਧ ਸਬੰਧੀ ਸੂਬੇ ਦੇ ਅਧਿਕਾਰਤ ਅੰਕੜਿਆਂ ਅਨੁਸਾਰ ਪਿਛਲੇ ਸਾਲ ਦੀ ਤੁਲਨਾ ਵਿੱਚ ਇਸ ਸਾਲ ਕਤਲਾਂ […]

ਪੰਜਾਬ ਪੁਲਿਸ ਨੇ ਤਰਨਤਾਰਨ ਆਰਪੀਜੀ ਹਮਲੇ ਦਾ ਮਾਮਲਾ ਸੁਲਝਾਇਆ, ਲਖਬੀਰ ਲੰਡਾ ਤੇ ਸਤਬੀਰ ਸੱਤਾ ਨਿਕਲੇ ਮਾਸਟਰਮਾਈਂਡ

ਤਰਨਤਾਰਨ ਆਰਪੀਜੀ ਹਮਲੇ

ਚੰਡੀਗੜ੍ਹ/ਤਰਨਤਾਰਨ 16 ਦਸੰਬਰ 2022: ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਛੇੜੀ ਮੁਹਿੰਮ ਦੇ ਹਿੱਸੇ ਵਜੋਂ ਪੰਜਾਬ ਪੁਲਿਸ ਨੇ ਵਿਦੇਸ਼ ‘ਚੋਂ ਚਲਾਏ ਜਾ ਰਹੇ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼ ਕਰਦਿਆਂ ਤਰਨਤਾਰਨ ਰਾਕੇਟ ਪ੍ਰੋਪੇਲਡ ਗ੍ਰੇਨੇਡ (ਆਰਪੀਜੀ) ਹਮਲੇ ਦੇ ਮਾਮਲੇ ਨੂੰ ਇੱਕ ਹਫ਼ਤੇ ਤੋਂ ਵੀ ਘੱਟ ਸਮੇਂ ਵਿੱਚ ਸੁਲਝਾ ਲਿਆ ਹੈ। ਇਸ ਮਾਮਲੇ ਵਿੱਚ […]

ਤਰਨਤਾਰਨ ਆਰ.ਪੀ.ਜੀ ਹਮਲੇ ਮਾਮਲੇ ‘ਚ ਪੰਜਾਬ ਪੁਲਿਸ ਵਲੋਂ ਛੇ ਮੁਲਜ਼ਮ ਗ੍ਰਿਫ਼ਤਾਰ: ਡੀ.ਜੀ.ਪੀ. ਪੰਜਾਬ

ਚੰਡੀਗੜ੍ਹ 16 ਦਸੰਬਰ 2022: ਪੰਜਾਬ ਦੇ ਡੀਜੀਪੀ ਗੌਰਵ ਯਾਦਵ (DGP Gaurav Yadav) ਵਲੋਂ ਅੱਜ ਅਹਿਮ ਪ੍ਰੈੱਸ ਕਾਨਫਰੰਸ ਕੀਤੀ ਜਾ ਰਹੀ ਹੈ । ਇਸ ਦੌਰਾਨ ਉਨ੍ਹਾਂ ਨੇ ਤਰਨਤਾਰਨ ਦੇ ਸਰਹਾਲੀ ਥਾਣੇ ਦੇ ਸਾਂਝ ਕੇਂਦਰ ‘ਤੇ ਹੋਏ ਆਰ.ਪੀ.ਜੀ ਹਮਲੇ ਸੰਬੰਧੀ ਕਈ ਅਹਿਮ ਖ਼ੁਲਾਸੇ ਕੀਤੇ ਹਨ | ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਤਰਨਤਾਰਨ ਆਰ.ਪੀ.ਜੀ. ਹਮਲੇ ‘ਚ ਪੰਜਾਬ […]

ਡੀਜੀਪੀ ਗੌਰਵ ਯਾਦਵ ਵਲੋਂ ਅੱਜ ਪ੍ਰੈਸ ਕਾਨਫਰੰਸ, ਤਰਨਤਾਰਨ ਆਰ.ਪੀ.ਜੀ ਹਮਲੇ ਬਾਰੇ ਕਰ ਸਕਦੇ ਨੇ ਅਹਿਮ ਖ਼ੁਲਾਸੇ

DGP Gaurav Yadav

ਚੰਡੀਗੜ੍ਹ 16 ਦਸੰਬਰ 2022: ਪੰਜਾਬ ਦੇ ਡੀਜੀਪੀ ਗੌਰਵ ਯਾਦਵ (DGP Gaurav Yadav) ਅੱਜ ਇੱਕ ਅਹਿਮ ਪ੍ਰੈੱਸ ਕਾਨਫਰੰਸ ਕਰਨ ਜਾ ਰਹੇ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਡੀਜੀਪੀ ਅੱਜ ਦੁਪਹਿਰ ਕਰੀਬ 1.30 ਵਜੇ ਪ੍ਰੈਸ ਕਾਨਫਰੰਸ ਕਰਨਗੇ। ਇਸ ਦੌਰਾਨ ਡੀਜੀਪੀ ਗੌਰਵ ਯਾਦਵ ਤਰਨਤਾਰਨ ਦੇ ਸਰਹਾਲੀ ਥਾਣੇ ਦੇ ਸਾਂਝ ਕੇਂਦਰ ‘ਤੇ ਹੋਏ ਆਰ.ਪੀ.ਜੀ ਹਮਲੇ ਸੰਬੰਧੀ ਕਈ ਅਹਿਮ ਖ਼ੁਲਾਸੇ ਕਰ ਸਕਦਾ […]

ਤਰਨਤਾਰਨ ਆਰ.ਪੀ.ਜੀ ਹਮਲੇ ਮਾਮਲੇ ‘ਚ ਪੰਜਾਬ ਪੁਲਿਸ ਦਾ ਵੱਡਾ ਖ਼ੁਲਾਸਾ, ਪੜ੍ਹੋ ਪੂਰੀ ਖ਼ਬਰ

IGP Sukhchain Singh Gill

ਚੰਡੀਗੜ੍ਹ 12 ਦਸੰਬਰ 2022: ਤਰਨਤਾਰਨ ਵਿਖੇ ਥਾਣਾ ਸਰਹਾਲੀ ਦੇ ਸਾਂਝ ਕੇਂਦਰ ‘ਤੇ ਹੋਏ ਆਰ.ਪੀ.ਜੀ. ਹਮਲੇ ਸਬੰਧੀ ਇੰਸਪੈਕਟਰ ਜਨਰਲ ਆਫ਼ ਪੁਲਿਸ (ਆਈ.ਜੀ.ਪੀ.) ਹੈੱਡਕੁਆਰਟਰ ਸੁਖਚੈਨ ਸਿੰਘ ਗਿੱਲ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ । ਆਈ.ਜੀ.ਪੀ ਸੁਖਚੈਨ ਗਿੱਲ ਨੇ ਪ੍ਰੈੱਸ ਕਾਨਫਰੰਸ ਕਰਦੇ ਹੋਏ ਦੱਸਿਆ ਕਿ ਪੁਲਿਸ ਨੇ ਲੌਜਿਸਟਿਕ ਸਪੋਰਟ ਦੇਣ ਦੇ ਵਾਲੇ 4 ਜਣਿਆਂ ਨੂੰ ਹਿਰਾਸਤ ‘ਚ ਲਿਆ […]

ਵਿਸ਼ੇਸ਼ ਮੁਹਿੰਮ ਤੋਂ ਬਾਅਦ ਪੰਜਾਬ ਪੁਲਿਸ ਨੇ ਐਨ.ਡੀ.ਪੀ.ਐਸ. ਐਕਟ ਤਹਿਤ 4444 ਐਫਆਈਆਰ ਕੀਤੀਆਂ ਦਰਜ: IGP ਸੁਖਚੈਨ ਗਿੱਲ

Punjab Police

ਚੰਡੀਗੜ੍ਹ 04 ਅਕਤੂਬਰ 2022: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਨਸ਼ਿਆਂ ਨੂੰ ਜੜੋਂ ਖਤਮ ਕਰਨ ਲਈ ਵਿੱਢੀ ਗਈ ਨਸ਼ਿਆਂ ਵਿਰੁੱਧ ਫੈਸਲਾਕੁੰਨ ਜੰਗ ਨੂੰ ਤਿੰਨ ਮਹੀਨੇ ਪੂਰੇ ਹੋਣ ਦੇ ਨਾਲ-ਨਾਲ ਪੰਜਾਬ ਪੁਲਿਸ (Punjab Police) ਨੇ 5 ਜੁਲਾਈ, 2022 ਤੋਂ ਹੁਣ ਤੱਕ 916 ਵੱਡੀਆਂ ਮੱਛੀਆਂ ਸਮੇਤ 5824 ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕੀਤਾ ਹੈ ਅਤੇ ਪੁਲਿਸ ਨੇ […]

ਨਸ਼ਿਆਂ ਵਿਰੁੱਧ ਜੰਗ: ਪੰਜਾਬ ਪੁਲਿਸ ਵਲੋਂ ਹਫ਼ਤੇ ਭਰ ‘ਚ 7.93 ਲੱਖ ਦੀਆਂ ਨਸ਼ੀਲੀਆਂ ਦਵਾਈਆਂ ਬਰਾਮਦ

ਨਸ਼ਿਆਂ ਵਿਰੁੱਧ ਜੰਗ

ਚੰਡੀਗੜ੍ਹ 25 ਜੁਲਾਈ 2022: ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਨਸ਼ਿਆਂ ਵਿਰੁੱਧ ਵਿੱਢੀ ਜੰਗ ਦੌਰਾਨ ਪੰਜਾਬ ਪੁਲਿਸ ਵੱਲੋਂ ਪਿਛਲੇ ਹਫ਼ਤੇ ਸੂਬੇ ਭਰ ਵਿੱਚੋਂ ਫਾਰਮਾ ਓਪੀਔਡਜ਼ ਦੀਆਂ 7.93 ਲੱਖ ਤੋਂ ਵੱਧ ਨਸ਼ੀਲੀਆਂ ਗੋਲੀਆਂ/ਕੈਪਸੂਲ/ਟੀਕੇ ਬਰਾਮਦ ਕੀਤੇ ਗਏ ਹਨ। 7.93 ਲੱਖ ਫਾਰਮਾ ਓਪੀਔਡਜ਼ ਵਿੱਚ 6.82 ਲੱਖ ਨਸ਼ੀਲੀਆਂ ਗੋਲੀਆਂ, 17169 ਨਸ਼ੀਲੇ ਟੀਕੇ, 85442 ਨਸ਼ੀਲੇ ਕੈਪਸੂਲ ਅਤੇ 8648 ਨਸ਼ੀਲੀ ਦਵਾਈ ਦੀਆਂ […]