July 8, 2024 1:51 am

ਲੋਕ ਸਭਾ ਚੋਣਾਂ ਦੌਰਾਨ ਨਾਜਾਇਜ਼ ਸ਼ਰਾਬ ਦੀ ਤਸਕਰੀ ‘ਤੇ ਸਖ਼ਤ ਨਜ਼ਰ ਰੱਖੀ ਜਾਵੇਗੀ: ਅਨੁਰਾਗ ਅਗਰਵਾਲ

Anurag Agarwal

ਚੰਡੀਗੜ੍ਹ, 5 ਅਪ੍ਰੈਲ 2024: ਹਰਿਆਣਾ ਦੇ ਮੁੱਖ ਚੋਣ ਅਧਿਕਾਰੀ ਅਨੁਰਾਗ ਅਗਰਵਾਲ ਨੇ ਕਿਹਾ ਕਿ ਆਗਾਮੀ ਲੋਕ ਸਭਾ ਚੋਣਾਂ ਦੌਰਾਨ ਹਰਿਆਣਾ ਵਿਚ ਨਾਜਾਇਜ਼ ਸ਼ਰਾਬ (Illegal liquor smuggling) ਦੀ ਵਿਕਰੀ ‘ਤੇ ਸਖ਼ਤ ਨਜ਼ਰ ਰੱਖੀ ਜਾਵੇਗੀ। ਆਬਕਾਰੀ ਅਤੇ ਪੁਲਿਸ ਵਿਭਾਗ ਦੇ ਅਧਿਕਾਰੀਆਂ ਨੂੰ ਚਾਹੀਦਾ ਹੈ ਕਿ ਉਹ ਇਸ ਸਬੰਧੀ ਸਖ਼ਤ ਨਜ਼ਰ ਰੱਖਣ ਅਤੇ ਸਮੇਂ-ਸਮੇਂ ‘ਤੇ ਅਧਿਕਾਰਤ ਸ਼ਰਾਬ ਦੇ […]

ਸਮਰਾਲਾ ‘ਚ ਪੁਲਿਸ ਵੱਲੋਂ ਨਜਾਇਜ਼ ਸ਼ਰਾਬ ਨਾਲ ਲੱਦੀਆਂ ਤਿੰਨ ਗੱਡੀਆਂ ਜ਼ਬਤ, ਤਿੰਨ ਜਣੇ ਗ੍ਰਿਫਤਾਰ

ਚੰਡੀਗੜ੍ਹ, 27 ਅਕਤੂਬਰ 2023: ਖੰਨਾ ਦੇ ਸਮਰਾਲਾ ‘ਚ ਪੁਲਿਸ ਨੇ ਨਜਾਇਜ਼ ਸ਼ਰਾਬ (liquor) ਨਾਲ ਲੱਦੀਆਂ ਤਿੰਨ ਗੱਡੀਆਂ ਨੂੰ ਜ਼ਬਤ ਕੀਤੀਆਂ ਹਨ । ਇਨ੍ਹਾਂ ਗੱਡੀਆਂ ਵਿੱਚ ਸ਼ਰਾਬ ਦੀਆਂ 150 ਪੇਟੀਆਂ ਸਨ। ਮੌਕੇ ਤੋਂ ਤਿੰਨ ਮੁਲਜ਼ਮ ਫੜੇ ਗਏ ਅਤੇ ਤਿੰਨ ਫਰਾਰ ਹੋ ਗਏ। ਪੁਲਿਸ ਨੇ ਸਾਰੇ ਮੁਲਜ਼ਮਾਂ ਖ਼ਿਲਾਫ਼ ਆਬਕਾਰੀ ਐਕਟ ਤਹਿਤ ਮਾਮਲਾ ਦਰਜ ਕਰ ਲਿਆ ਹੈ। ਇਸ […]

ਪੰਜਾਬ ਪੁਲਿਸ ਨੇ ਗੈਰ-ਕਾਨੂੰਨੀ ਸ਼ਰਾਬ ਬਣਾਉਣ, ਵੇਚਣ ਤੇ ਇਸਦੀ ਤਸਕਰੀ ‘ਚ ਸ਼ਾਮਲ ਵਿਅਕਤੀਆਂ ਖਿਲਾਫ਼ ਕੱਸਿਆ ਸ਼ਿਕੰਜਾ

illegal liquor

ਚੰਡੀਗੜ੍ਹ, 6 ਮਈ 2023: ਪੰਜਾਬ ਪੁਲਿਸ ਨੇ ਗੈਰ-ਕਾਨੂੰਨੀ ਸ਼ਰਾਬ ਬਣਾਉਣ, ਵੇਚਣ ਤੇ ਇਸਦੀ ਤਸਕਰੀ ਵਿੱਚ ਸ਼ਾਮਲ ਵਿਅਕਤੀਆਂ ਖਿਲਾਫ਼ ਸ਼ਿਕੰਜਾ ਕਸਦਿਆਂ ਵੱਡੇ ਪੱਧਰ ‘ਤੇ ਸੂਬਾ ਪੱਧਰੀ ਮੁਹਿੰਮ ਚਲਾਈ ਤਾਂ ਜੋ ਖੇਤਰ ਵਿੱਚ ਨਜਾਇਜ਼ ਸ਼ਰਾਬ (illegal liquor) ਦੀ ਵਿਕਰੀ ਨੂੰ ਰੋਕਣ ਦੇ ਨਾਲ-ਨਾਲ ਜਾਅਲੀ ਸ਼ਰਾਬ ਬਣਾਉਣ ਵਾਲਿਆਂ ‘ਤੇ ਨਜ਼ਰ ਰੱਖੀ ਜਾ ਸਕੇ। ਇਹ ਮੁਹਿੰਮ ਮੁੱਖ ਮੰਤਰੀ ਭਗਵੰਤ […]

ਗੁਜਰਾਤ ‘ਚ ਖੁੱਲ੍ਹੇਆਮ ਪੰਜਾਬ ਤੋਂ ਹੋ ਰਹੀ ਨਾਜਾਇਜ਼ ਸ਼ਰਾਬ ਦੀ ਤਸਕਰੀ ਤੁਰੰਤ ਰੋਕੀ ਜਾਵੇ: ਬਾਜਵਾ

Pratap Singh Bajwa

ਚੰਡੀਗੜ੍ਹ 01 ਨਵੰਬਰ 2022: ਕਾਂਗਰਸ ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਮੰਗਲਵਾਰ ਨੂੰ ਭਗਵੰਤ ਮਾਨ ਸਰਕਾਰ ਦੀ ਗੁਜਰਾਤ ਸਮੇਤ ਹੋਰਨਾਂ ਸੂਬਿਆਂ ਵਿੱਚ ਸ਼ਰਾਬ ਦੀ ਤਸਕਰੀ ਨੂੰ ਰੋਕਣ ਵਿੱਚ ਅਸਫਲ ਰਹਿਣ ਲਈ ਆਲੋਚਨਾ ਕੀਤੀ ਹੈ। ਬਾਜਵਾ ਨੇ ਕਿਹਾ ਕਿ ਗੁਜਰਾਤ ਇੱਕ ਖੁਸ਼ਕ ਸੂਬਾ ਹੈ ਜਿੱਥੇ ਸੂਬਾ ਸਰਕਾਰ ਵੱਲੋਂ […]