July 2, 2024 6:32 pm

ਲੋਕ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ‘ਚ ਨਜਾਇਜ਼ ਮਾਈਨਿੰਗ ਨੂੰ ਲੈ ਕੇ ਈਡੀ ਦੀ ਛਾਪੇਮਾਰੀ

ED Raid

ਚੰਡੀਗੜ੍ਹ, 29 ਮਈ 2024: ਪੰਜਾਬ ਵਿੱਚ 1 ਜੂਨ ਨੂੰ ਲੋਕ ਸਭਾ ਚੋਣਾਂ 2024 ਲਈ ਵੋਟਾਂ ਪੈਣ ਤੋਂ ਪਹਿਲਾਂ ਇਨਫੋਰਸਮੈਂਟ ਡਾਇਰੈਕਟੋਰੇਟ ਨੇ ਵੱਡੀ ਕਾਰਵਾਈ ਕੀਤੀ ਹੈ | ਮਿਲੀ ਜਾਣਕਾਰੀ ਮੁਤਾਬਕ ਜਲੰਧਰ ਈਡੀ ਦੀ ਟੀਮ ਨੇ ਨਜਾਇਜ਼ ਮਾਈਨਿੰਗ ਨੂੰ ਲੈ ਕੇ ਰੋਪੜ ਅਤੇ ਹੁਸ਼ਿਆਰਪੁਰ ‘ਚ 13 ਥਾਵਾਂ ‘ਤੇ ਛਾਪੇਮਾਰੀ (ED Raid) ਕੀਤੀ ਹੈ। ਸੂਤਰਾਂ ਮੁਤਾਬਕ ਇੱਥੋਂ 3 […]

ਮਾਈਨਿੰਗ ਅਤੇ ਭੂ-ਵਿਗਿਆਨ ਵਿਭਾਗ ਨੇ ਵਿਰੋਧੀ ਧਿਰ ਦੇ ਆਗੂ ਦੇ ਬਿਆਨ ਨੂੰ ਸਿਰੇ ਤੋਂ ਨਕਾਰਿਆ

ਜਨਤਕ ਸਮੱਸਿਆਵਾਂ

ਚੰਡੀਗੜ੍ਹ, 02 ਫਰਵਰੀ 2024: ਪੰਜਾਬ ਸਰਕਾਰ ਨੇ ਨਵੀਨਤਮ ਤਕਨੀਕਾਂ ਦੀ ਮੱਦਦ ਨਾਲ ਸੂਬੇ ਵਿੱਚ ਗੈਰ-ਕਾਨੂੰਨੀ ਮਾਈਨਿੰਗ (illegal mining) ਨੂੰ ਰੋਕਣ ਲਈ ਠੋਸ ਕਦਮ ਚੁੱਕੇ ਹਨ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਮਾਈਨਿੰਗ ਅਤੇ ਭੂ-ਵਿਗਿਆਨ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਵਿਭਾਗ ਵੱਲੋਂ ਮਾਈਨਿੰਗ ਗਤੀਵਿਧੀਆਂ ਸ਼ੁਰੂ ਹੋਣ ਤੋਂ ਪਹਿਲਾਂ ਸਾਰੀਆਂ ਖਾਣਾਂ ਦੀ ਜੀਓ-ਟੈਗਿੰਗ ਅਤੇ ਜੀਓ-ਫੈਂਸਿੰਗ ਕਰ ਦਿੱਤੀ […]

ਲੁਧਿਆਣਾ ਦਿਹਾਤੀ ਪੁਲਿਸ ਦੀ ਵੱਡੀ ਕਾਰਵਾਈ, ਨਾਜਾਇਜ਼ ਮਾਈਨਿੰਗ ਦੇ ਦੋਸ਼ ‘ਚ ਸਿੱਧਵਾਂ ਬੇਟ ਥਾਣਾ ਇੰਚਾਰਜ ਮੁਅੱਤਲ

ਅਧਿਆਪਕ ਮੁਅੱਤਲ

ਚੰਡੀਗੜ੍ਹ, 17 ਜਨਵਰੀ 2024: ਮਾਈਨਿੰਗ ਵਿਭਾਗ ਦੀ ਸ਼ਿਕਾਇਤ ’ਤੇ ਲੁਧਿਆਣਾ ਦਿਹਾਤੀ ਪੁਲਿਸ ਦੇ ਅਧਿਕਾਰੀਆਂ ਨੇ ਥਾਣਾ ਸਿੱਧਵਾਂ ਬੇਟ ਦੇ ਇੰਚਾਰਜ ਦਲਜੀਤ ਸਿੰਘ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਹੈ। ਮਾਈਨਿੰਗ ਵਿਭਾਗ ਨੇ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਸੀ ਕਿ ਥਾਣਾ ਸਿੱਧਵਾਂ ਬੇਟ ਦੇ ਇੰਚਾਰਜ ਇੰਸਪੈਕਟਰ ਦਲਜੀਤ ਸਿੰਘ ਨੇ ਨਾਜਾਇਜ਼ ਮਾਈਨਿੰਗ (illegal mining) ਕਰਦੇ ਫੜੇ […]

ਗੈਰ-ਕਾਨੂੰਨੀ ਮਾਈਨਿੰਗ: ਨਵਜੋਤ ਸਿੱਧੂ ਦੀ ਪਟੀਸ਼ਨ ‘ਤੇ NGT ਨੇ ਪੰਜਾਬ ਸਰਕਾਰ ਨੂੰ ਭੇਜਿਆ ਨੋਟਿਸ

NGT

ਚੰਡੀਗੜ੍ਹ , 15 ਜਨਵਰੀ 2024: ਨੈਸ਼ਨਲ ਗ੍ਰੀਨ ਟ੍ਰਿਬਿਊਨਲ (NGT) ਨੇ ਪੰਜਾਬ ਦੇ ਰੋਪੜ ਵਿੱਚ ਗੈਰ-ਕਾਨੂੰਨੀ ਮਾਈਨਿੰਗ ਮਾਮਲੇ ਨੂੰ ਲੈ ਕੇ ਕਾਰਵਾਈ ਕੀਤੀ ਹੈ। ਐਨਜੀਟੀ ਵੱਲੋਂ ਪੰਜਾਬ ਸਰਕਾਰ, ਰੋਪੜ ਦੇ ਡਿਪਟੀ ਕਮਿਸ਼ਨਰ ਅਤੇ ਸਬੰਧਤ ਅਧਿਕਾਰੀਆਂ ਨੂੰ ਨੋਟਿਸ ਭੇਜਿਆ ਗਿਆ ਹੈ। ਕਾਂਗਰਸੀ ਆਗੂ ਨਵਜੋਤ ਸਿੰਘ ਸਿੱਧੂ ਨੇ ਇਸ ਮਾਮਲੇ ਵਿੱਚ ਐਨਜੀਟੀ ਵਿੱਚ ਪਟੀਸ਼ਨ ਦਾਇਰ ਕੀਤੀ ਸੀ। ਐਨਜੀਟੀ […]

ਗੈਰ-ਕਾਨੂੰਨੀ ਮਾਈਨਿੰਗ ਖ਼ਿਲਾਫ਼ ਨੈਸ਼ਨਲ ਗ੍ਰੀਨ ਟ੍ਰਿਬਿਊਨਲ ਪੁੱਜੇ ਨਵਜੋਤ ਸਿੰਘ ਸਿੱਧੂ

Navjot Sidhu

ਚੰਡੀਗੜ੍ਹ, 12 ਜਨਵਰੀ 2024: ਪੰਜਾਬ ਕਾਂਗਰਸ ਦੇ ਆਗੂ ਨਵਜੋਤ ਸਿੰਘ ਸਿੱਧੂ ਨੇ ਰੋਪੜ ਸਮੇਤ ਪੰਜਾਬ ‘ਚ ਗੈਰ-ਕਾਨੂੰਨੀ ਮਾਈਨਿੰਗ (illegal Mining) ਖ਼ਿਲਾਫ਼ ਨੈਸ਼ਨਲ ਗ੍ਰੀਨ ਟ੍ਰਿਬਿਊਨਲ (NGT) ਕੋਲ ਪਹੁੰਚ ਕੀਤੀ ਹੈ। ਉਨ੍ਹਾਂ ਇਸ ਮਾਮਲੇ ਵਿੱਚ ਪਟੀਸ਼ਨ ਦਾਇਰ ਕਰਕੇ ਪੰਜਾਬ ਸਰਕਾਰ ਨੂੰ ਧਿਰ ਬਣਾਇਆ ਹੈ। ਸਿੱਧੂ ਨੇ ਐੱਨਜੀਟੀ ‘ਚ ਦਲੀਲ ਦਿੱਤੀ ਹੈ ਕਿ ਗੈਰ-ਕਾਨੂੰਨੀ ਮਾਈਨਿੰਗ ਪਿੱਛੇ ਜ਼ਿੰਮੇਵਾਰ ਅਧਿਕਾਰੀਆਂ […]

ਮੁੱਖ ਸਕੱਤਰ ਸੰਜੀਵ ਕੌਸ਼ਲ ਵੱਲੋਂ ਮਾਈਨਿੰਗ ਸਾਈਟਾਂ ‘ਤੇ ਸਥਿਰ ਤੇ ਮੋਬਾਈਲ ਪੁਲਿਸ ਫੋਰਸ ਤਾਇਨਾਤ ਕਰਨ ‘ਤੇ ਜ਼ੋਰ

illegal mining

ਚੰਡੀਗੜ, 10 ਜਨਵਰੀ 2024: ਹਰਿਆਣਾ ਦੇ ਮੁੱਖ ਸਕੱਤਰ ਸੰਜੀਵ ਕੌਸ਼ਲ ਨੇ ਕਿਹਾ ਕਿ ਰਾਜ ਵਿੱਚ ਗੈਰ-ਕਾਨੂੰਨੀ ਖਣਨ ਗਤੀਵਿਧੀਆਂ (illegal mining) ਨੂੰ ਰੋਕਣ ਦੀ ਦਿਸ਼ਾ ਵਿੱਚ ਇੱਕ ਮਹੱਤਵਪੂਰਨ ਕਦਮ ਵਜੋਂ, ਖਾਨ ਅਤੇ ਭੂ-ਵਿਗਿਆਨ ਵਿਭਾਗ ਇੱਕ ਨਿਯੰਤਰਣ ਅਤੇ ਨਿਗਰਾਨੀ ਕੇਂਦਰ ਸਥਾਪਤ ਕਰਨ ਲਈ HARSAC ਦੇ ਸਹਿਯੋਗ ਨਾਲ ਕੰਮ ਕਰ ਰਿਹਾ ਹੈ। ਮੁੱਖ ਸਕੱਤਰ ਅੱਜ ਇੱਥੇ ਖਾਣਾਂ ਅਤੇ […]

ਨਾਜਾਇਜ਼ ਮਾਈਨਿੰਗ ਕਰਵਾਉਣ ਵਾਲੇ ਤੇ ਰਿਐਲਟੀ ਨਾ ਲੈ ਸਕਣ ਵਾਲੇ ਅਧਿਕਾਰੀਆਂ ਵਿਰੁੱਧ ਹੋਵੇਗੀ ਕਾਰਵਾਈ: ਚੇਤਨ ਸਿੰਘ ਜੌੜਾਮਾਜਰਾ

MINING

ਚੰਡੀਗੜ੍ਹ/ਅੰਮ੍ਰਿਤਸਰ, 9 ਜਨਵਰੀ 2024: ਪੰਜਾਬ ਦੇ ਜਲ ਸਰੋਤ, ਖਣਨ ਤੇ ਭੂ-ਵਿਗਿਆਨ ਅਤੇ ਭੂਮੀ ਤੇ ਜਲ ਸੰਭਾਲ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਨਾਜਾਇਜ਼ ਮਾਈਨਿੰਗ (MINING) ਕਿਸੇ ਵੀ ਹਾਲਤ ਵਿਚ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਨਾਜਾਇਜ਼ ਮਾਈਨਿੰਗ ਵਿੱਚ ਸ਼ਾਮਲ ਅਤੇ ਰਿਐਲਟੀ ਨਾ ਲੈ ਸਕਣ ਵਾਲੇ ਅਧਿਕਾਰੀਆਂ ਵਿਰੁੱਧ ਸਖਤ ਕਰਵਾਈ ਅਮਲ ਵਿੱਚ ਲਿਆਂਦੀ […]

DC ਆਸ਼ਿਕਾ ਜੈਨ ਵੱਲੋਂ ਗੈਰ-ਕਾਨੂੰਨੀ ਮਾਈਨਿੰਗ ਦੀ ਚੈਕਿੰਗ ਲਈ 7 ਟੀਮਾਂ ਦਾ ਗਠਨ

Sewa kendra

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 29 ਦਸੰਬਰ 2023: ਡਿਪਟੀ ਕਮਿਸ਼ਨਰ ਸ੍ਰੀਮਤੀ ਆਸ਼ਿਕਾ ਜੈਨ ਨੇ ਜ਼ਿਲ੍ਹੇ ਵਿੱਚ ਗੈਰ-ਕਾਨੂੰਨੀ ਮਾਈਨਿੰਗ (illegal mining) ਦੀ ਚੈਕਿੰਗ ਲਈ ਪ੍ਰਸ਼ਾਸ਼ਨਿਕ ਤੇ ਪੁਲਿਸ ਅਧਿਕਾਰੀਆਂ ਦੀ ਸ਼ਮੂਲੀਅਤ ਵਾਲੀਆਂ 7 ਟੀਮਾਂ ਦਾ ਗਠਨ ਕੀਤਾ ਹੈ ਜੋ ਕਿ 1 ਜਨਵਰੀ 2024 ਤੋਂ ਰੋਜ਼ਾਨਾ ਚੈਕਿੰਗ ਕਰਕੇ ਉਨ੍ਹਾਂ ਨੂੰ ਨਿਯਮਿਤ ਤੌਰ ਤੇ ਰਿਪੋਰਟ ਦੇਣਗੀਆਂ। ਉਨ੍ਹਾਂ ਵਲੋਂ ਇਹ ਵੀ […]

ਜੌੜਾਮਾਜਰਾ ਵੱਲੋਂ ਸਸਤਾ ਰੇਤਾ-ਬਜਰੀ ਮੁਹੱਈਆ ਕਰਵਾਉਣ, ਗ਼ੈਰ-ਕਾਨੂੰਨੀ ਮਾਈਨਿੰਗ ਨੂੰ ਠੱਲ੍ਹ ਪਾਉਣ ਤੇ ਪਰਾਲੀ ਦਾ ਨਿਪਟਾਰਾ ਯਕੀਨੀ ਬਣਾਉਣ ਦਾ ਅਹਿਦ

ਮਾਈਨਿੰਗ

ਚੰਡੀਗੜ੍ਹ, 6 ਦਸੰਬਰ 2023: ਪੰਜਾਬ ਦੇ ਖਣਨ ਅਤੇ ਭੂ-ਵਿਗਿਆਨ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਵੱਲੋਂ ਸੂਬਾ ਵਾਸੀਆਂ ਨੂੰ ਸਸਤੀਆਂ ਦਰਾਂ ‘ਤੇ ਰੇਤਾ-ਬਜਰੀ ਮਿਲਣਾ ਯਕੀਨੀ ਬਣਾਉਣ, ਗ਼ੈਰ-ਕਾਨੂੰਨੀ ਮਾਈਨਿੰਗ ਨੂੰ ਠੱਲ੍ਹ ਪਾਉਣ ਅਤੇ ਸੂਬੇ ਨੂੰ ਪ੍ਰਦੂਸ਼ਣ-ਮੁਕਤ ਕਰਨ ਲਈ ਪਰਾਲੀ ਦਾ ਨਿਪਟਾਰਾ ਯਕੀਨੀ ਬਣਾਉਣ ਲਈ ਅੱਜ ਕਰੱਸ਼ਰ ਮਾਲਕਾਂ, ਮਾਈਨਿੰਗ ਠੇਕੇਦਾਰਾਂ ਅਤੇ ਭੱਠਾ ਮਾਲਕਾਂ ਨਾਲ ਪੰਜਾਬ ਭਵਨ ਵਿਖੇ ਵੱਖੋ-ਵੱਖ […]

ਪੰਜਾਬ ਸਰਕਾਰ ਵੱਲੋਂ ਪਠਾਨਕੋਟ ’ਚ ਗ਼ੈਰ-ਕਾਨੂੰਨੀ ਖਣਨ ਵਿਰੁੱਧ ਕਾਰਵਾਈ, 7 ਵਿਅਕਤੀ ਗ੍ਰਿਫ਼ਤਾਰ ਅਤੇ ਮਸ਼ੀਨਰੀ ਜ਼ਬਤ

illegal mining

ਚੰਡੀਗੜ੍ਹ, 4 ਦਸੰਬਰ 2023: ਸੂਬੇ ਵਿੱਚ ਗ਼ੈਰ-ਕਾਨੂੰਨੀ ਮਾਈਨਿੰਗ (illegal mining) ਦੇ ਖ਼ਾਤਮੇ ਲਈ ਆਪਣੀ ਵਚਨਬੱਧਤਾ ਦੁਹਰਾਉਂਦਿਆਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਪਠਾਨਕੋਟ ਜ਼ਿਲ੍ਹੇ ਵਿੱਚ ਗ਼ੈਰ-ਕਾਨੂੰਨੀ ਮਾਈਨਿੰਗ ਗਤੀਵਿਧੀਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਹੈ ਅਤੇ ਸੱਤ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਨ ਸਣੇ ਮਸ਼ੀਨਰੀ ਨੂੰ ਜ਼ਬਤ ਕੀਤਾ ਹੈ। ਇਸ ਸਬੰਧੀ ਵਧੇਰੇ ਜਾਣਕਾਰੀ […]