July 15, 2024 3:08 pm

ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਉਪਰੰਤ ਸੂਬੇ `ਚੋਂ 396.03 ਕਰੋੜ ਰੁਪਏ ਦੀਆਂ ਵਸਤਾਂ ਜ਼ਬਤ

ਚੋਣ ਕਮਿਸ਼ਨ

ਚੰਡੀਗੜ੍ਹ, 8 ਫਰਵਰੀ 2022 : ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸੂਬੇ ਵਿੱਚ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਉਪਰੰਤ ਵੱਖ-ਵੱਖ ਇਨਫੋਰਸਮੈਂਟ ਟੀਮਾਂ ਵੱਲੋਂ ਸੂਬੇ ਵਿੱਚੋਂ 7 ਫਰਵਰੀ, 2022 ਤੱਕ ਜ਼ਾਬਤੇ ਦੀ ਉਲੰਘਣਾ ਦੇ ਸਬੰਧ ਵਿੱਚ 396.03 ਕਰੋੜ ਰੁਪਏ ਦੀ ਕੀਮਤ ਦੀਆਂ ਵਸਤਾਂ ਜ਼ਬਤ ਕੀਤੀਆਂ ਗਈਆਂ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਮੁੱਖ ਚੋਣ ਅਫ਼ਸਰ […]