July 8, 2024 12:18 am

ਕਸ਼ਮੀਰ ਸਿੰਘ ਮੱਲੀ ਨੇ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ

Kashmir Singh Malhi

ਚੰਡੀਗੜ੍ਹ/ਫਗਵਾੜਾ, 25 ਸਤੰਬਰ 2023: ਇੰਪਰੂਵਮੈਂਟ ਟਰੱਸਟ ਦੇ ਨਵ-ਨਿਯੁਕਤ ਚੇਅਰਮੈਨ ਕਸ਼ਮੀਰ ਸਿੰਘ ਮੱਲ੍ਹੀ (Kashmir Singh Malhi) ਨੇ ਅੱਜ ਸਥਾਨਕ ਸਰਕਾਰਾਂ ਬਾਰੇ ਮੰਤਰੀ ਸ.ਬਲਕਾਰ ਸਿੰਘ, ਜਲ ਸਪਲਾਈ ਅਤੇ ਸੈਨੀਟੇਸ਼ਨਮੰਤਰੀ ਬ੍ਰਹਮ ਸ਼ੰਕਰ ਜਿੰਪਾ ਅਤੇ ਐਨ.ਆਰ. ਆਈ. ਮਾਮਲਿਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦੀ ਹਾਜ਼ਰੀ ਵਿਚ ਅਹੁਦਾ ਸੰਭਾਲਿਆ। ਇਸ ਮੌਕੇ ਕੈਬਨਿਟ ਮੰਤਰੀਆਂ ਵਲੋਂ ਉਨ੍ਹਾਂ ਨੂੰ ਵਧਾਈ ਦਿੰਦਿਆਂ ਕਿਹਾ ਗਿਆ […]

ਨਵ ਨਿਯੁਕਤ ਚੇਅਰਮੈਨ ਸਤਨਾਮ ਸਿੰਘ ਜਲਵਾਹਾ ਨੂੰ ਕੈਬਿਨਟ ਮੰਤਰੀ ਬਲਕਾਰ ਸਿੰਘ ਨੇ ਦਿੱਤੀ ਵਧਾਈ

Satnam Singh Jalwaha

ਚੰਡੀਗੜ੍ਹ/ਨਵਾਂਸ਼ਹਿਰ, 18 ਅਗਸਤ 2023: ਸਥਾਨਕ ਸਰਕਾਰਾਂ ਅਤੇ ਸੰਸਦ ਮਾਮਲੇ ਮੰਤਰੀ, ਪੰਜਾਬ ਸ. ਬਲਕਾਰ ਸਿੰਘ (BALKAR SINGH) ਬੀਤੇ ਦਿਨ ਸਤਨਾਮ ਸਿੰਘ ਜਲਵਾਹਾ ਨੂੰ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਦਾ ਅਹੁਦਾ ਸੰਭਾਲਣ ਲਈ ਮੁਬਾਰਕਬਾਦ ਦੇਣ ਲਈ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿਖੇ ਉਚੇਚੇ ਤੌਰ ‘ਤੇ ਪਹੁੰਚੇ। ਜ਼ਿਲ੍ਹੇ ਵਿੱਚ ਪਹਿਲੀਵਾਰ ਪਹੁੰਚਣ ‘ਤੇ ਪੰਜਾਬ ਪੁਲਿਸ ਦੀ ਟੁਕੜੀ ਵਲੋਂ ਕੈਬਨਿਟ ਮੰਤਰੀ […]

ਨਗਰ ਸੁਧਾਰ ਟਰੱਸਟ ਜਲੰਧਰ ਦੇ ਚੇਅਰਮੈਨ ਜਗਤਾਰ ਸਿੰਘ ਸੰਘੇੜਾ ਨੇ 9 ਮਹੀਨਿਆਂ ਦੇ ਕਾਰਜਕਾਲ ਦੀ ਦਿੱਤੀ ਜਾਣਕਾਰੀ

Jagtar Singh Sanghera

ਜਲੰਧਰ, 28 ਜ਼ੁਲਾਈ 2023: ਨਗਰ ਸੁਧਾਰ ਟਰੱਸਟ ਜਲੰਧਰ ਦੇ ਚੇਅਰਮੈਨ ਜਗਤਾਰ ਸਿੰਘ ਸੰਘੇੜਾ (Jagtar Singh Sanghera) ਵੱਲੋਂ ਅੱਜ ਪ੍ਰੈਸ ਵਾਰਤਾ ਕੀਤੀ ਗਈ, ਜਿਸ ਵਿੱਚ ਉਨ੍ਹਾਂ ਨੇ ਆਪਣੇ 9 ਮਹੀਨਿਆਂ ਦੇ ਕਾਰਜਕਾਲ ਬਾਰੇ ਜਾਣੂ ਕਰਵਾਇਆ । ਉਨ੍ਹਾਂ ਨੇ ਦੱਸਿਆ ਕਿ ਉਹਨਾਂ ਵੱਲੋਂ 14 ਨਵੰਬਰ 2022 ਨੂੰ ਬਤੌਰ ਚੇਅਰਮੈਨ ਅਹੁਦਾ ਸੰਭਾਲਣ ਉਪਰੰਤ ਟਰੱਸਟ ਦੀਆਂ ਵੱਡੀਆਂ ਜਾਇਦਾਦਾਂ (ਸਮੇਤ […]

ਵਿਜੀਲੈਂਸ ਵੱਲੋਂ 8 ਲੱਖ ਰੁਪਏ ਰਿਸ਼ਵਤ ਲੈਣ ਦੇ ਦੋਸ਼ ‘ਚ ਅੰਮ੍ਰਿਤਸਰ ਨਗਰ ਸੁਧਾਰ ਟਰੱਸਟ ਦੇ ਵਕੀਲ ਖ਼ਿਲਾਫ਼ ਕੇਸ ਦਰਜ

Vigilance

ਚੰਡੀਗੜ੍ਹ, 06 ਜੁਲਾਈ 2023: ਪੰਜਾਬ ਦੇ ਮੁੱਖ ਮੰਤਰੀ ਸ.ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਭ੍ਰਿਸ਼ਟਾਚਾਰ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਨਗਰ ਸੁਧਾਰ ਟਰੱਸਟ (Improvement Trust), ਅੰਮ੍ਰਿਤਸਰ ਦੇ ਸਰਕਾਰੀ ਵਕੀਲ ਗੌਤਮ ਮਜੀਠੀਆ ਖ਼ਿਲਾਫ਼ ਐਕੁਆਇਰ ਕੀਤੀ 20 ਵਿੱਘੇ ਜ਼ਮੀਨ ਦਾ ਮੁਆਵਜ਼ਾ ਜਾਰੀ ਕਰਵਾਉਣ ਬਦਲੇ 8 ਲੱਖ ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕੇਸ ਦਰਜ […]

ਅਸ਼ੋਕ ਤਲਵਾੜ ਭਲਕੇ ਅੰਮ੍ਰਿਤਸਰ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਵਜੋਂ ਸਾਂਭਣਗੇ ਅਹੁਦਾ

Ashok Talwar

ਅੰਮ੍ਰਿਤਸਰ, 08 ਅਪ੍ਰੈਲ 2023: ਨਗਰ ਸੁਧਾਰ ਟਰੱਸਟ (ਇੰਪਰੂਵਮੈਂਟ ਟਰੱਸਟ) ਦੇ ਨਵੇਂ ਬਣੇ ਚੇਅਰਮੈਨ ਅਸ਼ੋਕ ਤਲਵਾੜ (Ashok Talwar) ਦਾ ਪਿਛਲੇ ਕੁਝ ਦਿਨ ਨੋਟੀਫਿਕੇਸ਼ਨ ਜਾਰੀ ਹੋਣ ਤੋਂ ਬਾਅਦ ਪਹਿਲਾਂ ਉਹ ਆਮ ਆਦਮੀ ਪਾਰਟੀ ਦੇ ਵਰਕਰਾਂ ਅਤੇ ‘ਆਪ’ ਨੇਤਾਵਾਂ ਦੇ ਨਾਲ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਣ ਪਹੁੰਚੇ ਸਨ | ਜਿਸ ਤੋਂ ਬਾਅਦ ਅੱਜ ਉਹ ਆਪਣੇ ਸਮਰਥਕਾਂ ਤੇ […]

ਬਿਜਲੀ ਕੁਨੈਕਸ਼ਨ ਨਾ ਮਿਲਣ ‘ਤੇ ਲੋਕਾਂ ਵਲੋਂ ਇੰਪਰੂਵਮੈਂਟ ਟਰੱਸਟ ਦੇ ਬਾਹਰ ਰੋਸ਼ ਪ੍ਰਦਰਸ਼ਨ

Improvement Trust

ਚੰਡੀਗੜ੍ਹ, 6 ਫਰਵਰੀ 2023: ਅੱਜ ਇੰਪਰੂਵਮੈਂਟ ਟਰੱਸਟ (Improvement Trust) ਸੰਗਰੂਰ ਦੇ ਦਫ਼ਤਰ ਅੱਗੇ ਆਮ ਲੋਕਾਂ ਨੇ ਰੋਸ ਪ੍ਰਦਰਸ਼ਨ ਕੀਤਾ | ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਨੇ ਦੱਸਿਆ ਕਿ ਉਨ੍ਹਾਂ ਦੇ ਘਰਾਂ ਵਿੱਚ ਬਿਜਲੀ ਦਾ ਕੁਨੈਕਸ਼ਨ (Electricity Connection) ਨਹੀਂ ਹੈ, ਕਿਉਂਕਿ ਸਾਨੂੰ ਇੰਪਰੂਵਮੈਂਟ ਟਰੱਸਟ ਵੱਲੋਂ ਐਨਓਸੀ ਨਹੀਂ ਮਿਲ ਰਹੀ, ਜਿਸ ਕਾਰਨ ਸਾਡਾ ਬਿਜਲੀ ਕੁਨੈਕਸ਼ਨ […]