July 7, 2024 8:56 pm

ਤੋਸ਼ਾਖਾਨਾ ਮਾਮਲੇ ‘ਚ ਅਦਾਲਤ ਨੇ ਇਮਰਾਨ ਖਾਨ ਤੇ ਉਨ੍ਹਾਂ ਦੀ ਘਰਵਾਲੀ ਨੂੰ 14 ਸਾਲ ਕੈਦ ਦੀ ਸਜ਼ਾ ਸੁਣਾਈ

इमरान खान

ਚੰਡੀਗੜ੍ਹ, 31ਜਨਵਰੀ 2024: ਪਾਕਿਸਤਾਨ ‘ਚ ਆਮ ਚੋਣਾਂ ਤੋਂ ਪਹਿਲਾਂ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ (Imran Khan) ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਤੋਸ਼ਾਖਾਨਾ ਮਾਮਲੇ ‘ਚ ਪਾਕਿਸਤਾਨ ਦੀ ਇਕ ਅਦਾਲਤ ਨੇ ਇਮਰਾਨ ਨੂੰ 14 ਸਾਲ ਦੀ ਸਜ਼ਾ ਸੁਣਾਈ ਹੈ। ਇਮਰਾਨ ਦੇ ਨਾਲ-ਨਾਲ ਉਸ ਦੀ ਘਰਵਾਲੀ ਬੁਸ਼ਰਾ ਬੀਬੀ ਨੂੰ ਵੀ 14 ਸਾਲ ਦੀ ਸਖ਼ਤ ਕੈਦ ਦੀ ਸਜ਼ਾ […]

ਇਮਰਾਨ ਖਾਨ ਦੀਆਂ ਵਧੀਆਂ ਮੁਸ਼ਕਿਲਾਂ, ਹੁਣ ਅਲ ਕਾਦਿਰ ਟਰੱਸਟ ਅਤੇ ਤੋਸ਼ਾਖਾਨਾ ਮਾਮਲੇ ‘ਚ ਗ੍ਰਿਫਤਾਰ

ਇਮਰਾਨ ਖਾਨ

ਚੰਡੀਗੜ੍ਹ, 14 ਨਵੰਬਰ 2023: ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ (Imran Khan) ਦੀਆਂ ਮੁਸ਼ਕਿਲਾਂ ਲਗਾਤਾਰ ਵਧਦੀਆਂ ਜਾ ਰਹੀਆਂ ਹਨ। ਇਮਰਾਨ ਖਾਨ ਪਹਿਲਾਂ ਹੀ ਖੁਫੀਆ ਦਸਤਾਵੇਜ਼ ਜਨਤਕ ਕਰਨ ਦੇ ਮਾਮਲੇ ‘ਚ ਅਦਿਆਲਾ ਜੇਲ੍ਹ ‘ਚ ਬੰਦ ਹਨ। ਹੁਣ ਪਾਕਿਸਤਾਨ ਦੀ ਚੋਟੀ ਦੀ ਭ੍ਰਿਸ਼ਟਾਚਾਰ ਵਿਰੋਧੀ ਏਜੰਸੀ ਰਾਸ਼ਟਰੀ ਜਵਾਬਦੇਹੀ ਬਿਊਰੋ ਨੇ ਵੀ ਇਮਰਾਨ ਖਾਨ ਨੂੰ ਅਲ ਕਾਦਿਰ ਟਰੱਸਟ […]

ਸੀਕ੍ਰੇਟ ਲੈਟਰ ਚੋਰੀ ਮਾਮਲੇ ‘ਚ 13 ਸਤੰਬਰ ਤੱਕ ਜੇਲ੍ਹ ‘ਚ ਰਹਿਣਗੇ ਇਮਰਾਨ ਖਾਨ

Imran Khan

ਚੰਡੀਗੜ੍ਹ, 30 ਅਗਸਤ 2023: ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ (Imran Khan) ਨੂੰ ਗੁਪਤ ਪੱਤਰ ਚੋਰੀ ਮਾਮਲੇ (ਸਾਈਫਰ ਗੇਟ ਕੇਸ) ਵਿੱਚ 14 ਦਿਨਾਂ ਦੇ ਰਿਮਾਂਡ ‘ਤੇ ਭੇਜਿਆ ਗਿਆ ਹੈ। ਉਹ 13 ਸਤੰਬਰ ਤੱਕ ਜੇਲ੍ਹ ਵਿੱਚ ਰਹੇਗਾ। ਅਧਿਕਾਰਤ ਸੀਕਰੇਟ ਐਕਟ ਦੇ ਤਹਿਤ ਗਠਿਤ ਵਿਸ਼ੇਸ਼ ਅਦਾਲਤ ਨੇ ਬੁੱਧਵਾਰ ਨੂੰ ਇਹ ਫੈਸਲਾ ਦਿੱਤਾ। ਇਸ ਤੋਂ ਪਹਿਲਾਂ ਮੰਗਲਵਾਰ […]

ਪਾਕਿਸਤਾਨ ਦੇ ਸਾਬਕਾ PM ਇਮਰਾਨ ਖਾਨ ਗ੍ਰਿਫਤਾਰ, ਇਲਾਕੇ ‘ਚ ਤਣਾਅ ਦਾ ਮਾਹੌਲ

Imran Khan

ਚੰਡੀਗੜ੍ਹ, 09 ਮਈ 2023: ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ (Imran Khan) ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਪਾਕਿਸਤਾਨ ਤਹਿਰੀਕ-ਏ-ਇਨਸਾਫ਼ (ਪੀਟੀਆਈ) ਦੇ ਚੇਅਰਮੈਨ ਇਮਰਾਨ ਖ਼ਾਨ ਨੂੰ ਇਸਲਾਮਾਬਾਦ ਹਾਈਕੋਰਟ ਦੇ ਬਾਹਰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਕਾਰਵਾਈ ਪਾਕਿਸਤਾਨ ਰੇਂਜਰਾਂ ਵੱਲੋਂ ਕੀਤੀ ਗਈ ਹੈ। ਜਦੋਂ ਇਮਰਾਨ ਅਲ-ਕਾਦਿਰ ਟਰੱਸਟ ਮਾਮਲੇ ‘ਚ […]