July 7, 2024 10:07 pm

Budget 2024: ਟੈਕਸ ਦਰਾਂ ‘ਚ ਕੋਈ ਬਦਲਾਅ ਨਹੀਂ, ਇਨਕਮ ਟੈਕਸ ਸਲੈਬ ਕੀ ਹੈ ?

income tax

ਚੰਡੀਗੜ੍ਹ, 01 ਫਰਵਰੀ 2024: ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਬਜਟ ‘ਚ ਇਨਕਮ ਟੈਕਸ (income tax) ‘ਚ ਕੋਈ ਬਦਲਾਅ ਨਹੀਂ ਕੀਤਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਕਈ ਪੁਰਾਣੇ ਟੈਕਸ ਕੇਸ ਵਾਪਸ ਲਵੇਗੀ। ਵਿੱਤ ਮੰਤਰੀ ਨੇ ਕਿਹਾ ਕਿ ਪਿਛਲੇ 10 ਸਾਲਾਂ ‘ਚ ਟੈਕਸ ਕੁਲੈਕਸ਼ਨ ਦੁੱਗਣੀ ਹੋ ਗਈ ਹੈ। ਵਿੱਤ ਮੰਤਰੀ ਨੇ ਬਜਟ ਭਾਸ਼ਣ ਵਿੱਚ ਕਿਹਾ, ‘ਬਜਟ ਅਨੁਮਾਨ […]

ਇਨਕਮ ਟੈਕਸ ਵਿਭਾਗ ਵੱਲੋਂ ਬੈਂਗਲੁਰੂ ਦੇ ਇਕ ਫਲੈਟ ‘ਚ ਛਾਪੇਮਾਰੀ, 42 ਕਰੋੜ ਰੁਪਏ ਦੀ ਨਕਦੀ ਬਰਾਮਦ

Income tax department

ਚੰਡੀਗੜ੍ਹ, 13 ਅਕਤੂਬਰ 2023: ਇਨਕਮ ਟੈਕਸ ਵਿਭਾਗ (Income tax department) ਦੇ ਅਧਿਕਾਰੀਆਂ ਨੇ ਬੈਂਗਲੁਰੂ ਦੇ ਇਕ ਫਲੈਟ ਦੇ ਬੈੱਡ ਦੇ ਹੇਠਾਂ ਤੋਂ 42 ਕਰੋੜ ਰੁਪਏ ਦੀ ਨਕਦੀ ਬਰਾਮਦ ਕੀਤੀ ਹੈ। ਦੱਸਿਆ ਜਾ ਰਿਹਾ ਹੈ ਕਿ ਪੰਜ ਸੂਬਿਆਂ ਖਾਸ ਕਰਕੇ ਰਾਜਸਥਾਨ ‘ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਲਿਮ ਕਥਿਤ ਤੌਰ ‘ਤੇ ਖਰਚਣ ਲਈ ਬੈਂਗਲੁਰੂ ‘ਚ ਸੋਨੇ […]

ਬੀਬੀਸੀ ਦਫ਼ਤਰਾਂ ‘ਤੇ ਸਰਵੇਖਣ ਬਾਰੇ ਬ੍ਰਿਟਿਸ਼ ਸਰਕਾਰ ਦਾ ਬਿਆਨ, ਅਸੀਂ ਬੀਬੀਸੀ ਦੇ ਨਾਲ ਮਜ਼ਬੂਤੀ ਨਾਲ ਖੜ੍ਹੇ ਹਾਂ

BBC

ਚੰਡੀਗੜ੍ਹ, 22 ਫ਼ਰਵਰੀ 2023: ਬ੍ਰਿਟਿਸ਼ ਸਰਕਾਰ ਨੇ ਪਿਛਲੇ ਹਫਤੇ ਬੀਬੀਸੀ (BBC) ਦੇ ਨਵੀਂ ਦਿੱਲੀ ਅਤੇ ਮੁੰਬਈ ਦਫਤਰਾਂ ਦੇ ਇਨਕਮ ਟੈਕਸ ਸਰਵੇਖਣ ਤੋਂ ਬਾਅਦ ਅੱਜ ਸੰਸਦ ਵਿੱਚ ਬੀਬੀਸੀ ਦੀ ਸੰਪਾਦਕੀ ਸੁਤੰਤਰਤਾ ਦਾ ਜ਼ੋਰਦਾਰ ਬਚਾਅ ਕੀਤਾ ਹੈ। ਬ੍ਰਿਟਿਸ਼ ਸਰਕਾਰ ਦੀ ਤਰਫੋਂ ਕਿਹਾ ਗਿਆ ਕਿ ਜਿੱਥੋਂ ਤੱਕ ਲਿਖਣ ਦੀ ਆਜ਼ਾਦੀ ਦਾ ਸਵਾਲ ਹੈ, ਅਸੀਂ ਇਸ ਮਾਮਲੇ ਵਿੱਚ ਬੀਬੀਸੀ […]

ਬੀਬੀਸੀ ਸਰਵੇਖਣ ‘ਤੇ ਇਨਕਮ ਟੈਕਸ ਵਿਭਾਗ ਦਾ ਦਾਅਵਾ, ਟੈਕਸ ਭੁਗਤਾਨਾਂ ‘ਚ ਮਿਲੀਆਂ ਬੇਨਿਯਮੀਆਂ

BBC

ਚੰਡੀਗੜ੍ਹ, 17 ਫਰਵਰੀ 2023: ਮੁੰਬਈ-ਦਿੱਲੀ ਸਥਿਤ ਬ੍ਰਿਟਿਸ਼ ਬ੍ਰਾਡਕਾਸਟਿੰਗ ਕਾਰਪੋਰੇਸ਼ਨ (BBC) ਦੇ ਦਫਤਰਾਂ ‘ਚ ਹੋਏ ਆਈ.ਟੀ ਸਰਵੇਖਣ ਨੂੰ ਲੈ ਕੇ ਆਮਦਨ ਕਰ ਵਿਭਾਗ ਨੇ ਵੱਡਾ ਦਾਅਵਾ ਕੀਤਾ ਹੈ। ਆਮਦਨ ਕਰ ਵਿਭਾਗ ਨੇ ਕਿਹਾ ਕਿ ਤਿੰਨ ਦਿਨਾਂ ਦੇ ਸਰਵੇਖਣ ਤੋਂ ਬਾਅਦ ਬੀਬੀਸੀ ਦਫ਼ਤਰਾਂ ਵਿੱਚ ਅੰਤਰਰਾਸ਼ਟਰੀ ਟੈਕਸ ਸਬੰਧੀ ਕੁਝ ਬੇਨਿਯਮੀਆਂ ਦਾ ਪਤਾ ਲੱਗਾ ਹੈ। ਆਮਦਨ ਕਰ ਵਿਭਾਗ ਨੇ […]

BBC ਦੇ ਦਿੱਲੀ-ਮੁੰਬਈ ਦਫ਼ਤਰਾਂ ‘ਤੇ ਛਾਪੇਮਾਰੀ ਦੌਰਾਨ ਕਾਂਗਰਸ ਨੇ ਅਡਾਨੀ ਦਾ ਕੀਤਾ ਜ਼ਿਕਰ

BBC

ਚੰਡੀਗੜ੍ਹ, 14 ਫਰਵਰੀ 2023: ਆਮਦਨ ਕਰ ਵਿਭਾਗ ਨੇ ਮੰਗਲਵਾਰ ਨੂੰ ਬੀਬੀਸੀ (BBC) ਦੇ ਦਿੱਲੀ-ਮੁੰਬਈ ਦਫ਼ਤਰਾਂ ‘ਤੇ ਸਰਵੇਖਣ ਕੀਤਾ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ 2002 ਦੇ ਗੁਜਰਾਤ ਦੰਗਿਆਂ ‘ਤੇ ਡਾਕੂਮੈਂਟਰੀ ਬਣਾਉਣ ਤੋਂ ਬਾਅਦ ਆਮਦਨ ਕਰ ਵਿਭਾਗ ਵੱਲੋਂ ਕੀਤੀ ਗਈ ਇਸ ਕਾਰਵਾਈ ਲਈ ਵਿਰੋਧੀ ਪਾਰਟੀਆਂ ਨੇ ਕੇਂਦਰ ਸਰਕਾਰ ‘ਤੇ ਨਿਸ਼ਾਨਾ ਸਾਧਿਆ ਹੈ। ਕਾਂਗਰਸ ਤੋਂ ਲੈ ਕੇ ਟੀਐਮਸੀ […]

ਇਨਕਮ ਟੈਕਸ ਵਲੋਂ BBC ਦੇ ਦਿੱਲੀ-ਮੁੰਬਈ ਦਫ਼ਤਰਾਂ ‘ਤੇ ਛਾਪੇਮਾਰੀ, ਦਫ਼ਤਰ ਕੀਤੇ ਸੀਲ

BBC

ਚੰਡੀਗੜ੍ਹ, 14 ਫਰਵਰੀ 2023: ਬ੍ਰਿਟਿਸ਼ ਬ੍ਰੌਡਕਾਸਟਿੰਗ ਕਾਰਪੋਰੇਸ਼ਨ (BBC) ਦੇ ਦਿੱਲੀ ਦਫਤਰ ‘ਤੇ ਆਮਦਨ ਕਰ ਵਿਭਾਗ (Income Tax Department) ਦੇ ਛਾਪੇ ਦੀ ਖਬਰ ਹੈ। ਮੀਡੀਆ ਰਿਪੋਰਟਾਂ ਮੁਤਾਬਕ ਬੀਬੀਸੀ ਦਫ਼ਤਰ ਨੂੰ ਸੀਲ ਕਰ ਦਿੱਤਾ ਗਿਆ ਹੈ ਅਤੇ ਸਾਰੇ ਕਰਮਚਾਰੀਆਂ ਦੇ ਫ਼ੋਨ ਜ਼ਬਤ ਕਰ ਲਏ ਗਏ ਹਨ। ਕਰਮਚਾਰੀਆਂ ਨੂੰ ਘਰ ਜਾਣ ਲਈ ਕਿਹਾ ਗਿਆ ਹੈ। ਬੀਬੀਸੀ ਦੇ ਲੰਡਨ […]

ਕੇਂਦਰੀ ਬਜਟ ‘ਤੇ ਭੜਕੇ ਪੰਜਾਬ ਦੇ ਕਿਸਾਨ, 13 ਜ਼ਿਲ੍ਹਿਆਂ ‘ਚ ਫੂਕੇ ਮੋਦੀ ਸਰਕਾਰ ਦੇ ਪੁਤਲੇ

Farmers

ਚੰਡੀਗੜ੍ਹ, 2 ਫਰਵਰੀ 2023: ਕਿਸਾਨ ਮਜਦੂਰ ਜਥੇਬੰਦੀ ਨੇ ਕੇਂਦਰ ਸਰਕਾਰ ਵੱਲੋਂ ਪੇਸ਼ ਕੀਤੇ ਬਜਟ ਵਿੱਚੋ ਦੇਸ਼ ਦੇ ਕਿਸਾਨਾਂ ਮਜਦੂਰਾਂ ਦੀ ਬਦਲੇ ਦੀ ਭਾਵਨਾ ਤਹਿਤ ਕੀਤੀ ਅਣਦੇਖੀ ਦੇ ਵਿਰੋਧ ਵਿੱਚੋ ਪੰਜਾਬ ਭਰ ਵਿਚ ਕੇਂਦਰ ਸਰਕਾਰ ਦੇ ਖ਼ਿਲਾਫ਼ 13 ਜ਼ਿਲ੍ਹਿਆਂ ਵਿੱਚ 40 ਥਾਵਾਂ ‘ਤੇ ਅਰਥੀ ਫੂਕ ਮੁਜ਼ਾਹਰੇ ਕੀਤੇ | ਕੇਂਦਰ ਦੀ ਮੋਦੀ ਸਰਕਾਰ ਵੱਲੋ ਪੇਸ਼ ਕੀਤੇ ਗਏ […]

2023 ਦਾ ਬਜਟ ਪੇਸ਼ ਹੋਣ ‘ਤੇ ਅੰਮ੍ਰਿਤਸਰ ਸ਼ਹਿਰ ਵਾਸੀਆਂ ਨੇ ਦਿੱਤੀ ਆਪਣੀ ਪ੍ਰਤੀਕਿਰਿਆ

Budget

ਅੰਮ੍ਰਿਤਸਰ, 01 ਫਰਵਰੀ 2023: ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਅੱਜ ਆਪਣਾ ਪੰਜਵਾਂ ਬਜਟ (Budget) ਪੇਸ਼ ਕੀਤਾ, ਇਸ ਦੌਰਾਨ ਬਜਟ ਵਿੱਚ ਵੱਖ-ਵੱਖ ਸੈਕਟਰਾਂ ਨੂੰ ਲੈ ਕੇ ਕਈ ਐਲਾਨ ਕੀਤੇ ਗਏ ਹਨ | ਜਿਸ ਵਿੱਚ ਕਿ ਖਿਡੌਣਿਆਂ ‘ਤੇ ਕਸਟਮ ਡਿਊਟੀ ਘਟਾ ਕੇ 13 ਫ਼ੀਸਦੀ ਕਰ ਦਿੱਤੀ ਗਈ ਹੈ | ਇਸਦੇ ਨਾਲ ਹੀ ਖਿਡੌਣਿਆਂ ਦੀ ਕੀਮਤ ਵਿੱਚ […]

ਸੱਤ ਲੱਖ ਰੁਪਏ ਤੱਕ ਹੁਣ ਕੋਈ ਟੈਕਸ ਨਹੀਂ, ਬਜਟ ‘ਚ ਇਨਕਮ ਟੈਕਸ ਨੂੰ ਲੈ ਕੇ ਪੰਜ ਵੱਡੇ ਐਲਾਨ

tax

ਚੰਡੀਗੜ੍ਹ , 01 ਫਰਵਰੀ 2023: ਵਿੱਤੀ ਸਾਲ 2023-24 ਦਾ ਬਜਟ ਪੇਸ਼ ਕਰਦੇ ਹੋਏ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਦੇ ਬਜਟ ਭਾਸ਼ਣ ਵਿੱਚ ਇਨਕਮ ਟੈਕਸ ਨੂੰ ਲੈ ਕੇ ਪੰਜ ਵੱਡੇ ਐਲਾਨ ਕੀਤੇ ਹਨ । 1. ਹੁਣ ਸੱਤ ਲੱਖ ਤੱਕ ਕੋਈ ਟੈਕਸ ਨਹੀਂ ਹੁਣ 5 ਲੱਖ ਰੁਪਏ ਦੀ ਟੈਕਸਯੋਗ ਆਮਦਨ ਵਾਲੇ ਲੋਕਾਂ […]

ਇਨਕਮ ਟੈਕਸ ਵਿਭਾਗ ਵਲੋਂ ਸਾਬਕਾ ਵਿਧਾਇਕ ਜੋਗਿੰਦਰ ਪਾਲ ਦੇ ਟਿਕਾਣਿਆਂ ‘ਤੇ ਛਾਪੇਮਾਰੀ

MLA Joginder Pal

ਚੰਡੀਗੜ੍ਹ 28 ਅਕਤੂਬਰ 2022: ਭੋਆ ਤੋਂ ਸਾਬਕਾ ਕਾਂਗਰਸੀ ਵਿਧਾਇਕ ਜੋਗਿੰਦਰ ਪਾਲ (MLA Joginder Pal) ਦੇ ਘਰ, ਫਾਰਮ ਹਾਊਸ ਅਤੇ ਕ੍ਰੈਸ਼ਰ ’ਤੇ ਇਨਕਮ ਟੈਕਸ ਵਿਭਾਗ (Income Tax Department) ਦੀਆਂ ਟੀਮਾਂ ਵੱਲੋਂ ਛਾਪੇਮਾਰੀ ਕੀਤੀ ਜਾ ਰਹੀ ਹੈ | ਪ੍ਰਾਪਤ ਜਾਣਕਾਰੀ ਮੁਤਾਬਕ ਜੋਗਿੰਦਰ ਪਾਲ ਦੇ ਨਜ਼ਦੀਕੀਆਂ ਦੇ ਘਰ ਵੀ ਇਨਕਮ ਟੈਕਸ ਦੀ ਛਾਪੇਮਾਰੀ ਕੀਤੀ ਗਈ ਹੈ | ਜਿਕਰਯੋਗ […]