July 2, 2024 10:05 pm

ਮਹਾਰਾਸ਼ਟਰ: ਇਨਕਮ ਟੈਕਸ ਵਿਭਾਗ ਦੀ ਸੁਨਿਆਰੇ ਦੀ ਦੁਕਾਨ ‘ਤੇ ਛਾਪੇਮਾਰੀ, 90 ਕਰੋੜ ਦੀ ਬੇਨਾਮੀ ਜਾਇਦਾਦ ਜ਼ਬਤ

Raid

ਚੰਡੀਗੜ੍ਹ, 27 ਮਈ, 2024: ਮਹਾਰਾਸ਼ਟਰ (Maharashtra) ਦੇ ਨਾਸਿਕ ਸਥਿਤ ਸੁਰਾਨਾ ਜਵੈਲਰਜ਼ ‘ਤੇ ਇਨਕਮ ਟੈਕਸ ਵਿਭਾਗ (Income Tax Department) ਨੇ ਵੱਡੀ ਛਾਪੇਮਾਰੀ ਕੀਤੀ ਹੈ। ਮਾਲਕ ਵੱਲੋਂ ਕਥਿਤ ਅਣਦੱਸੇ ਲੈਣ-ਦੇਣ ਦੀ ਸੂਚਨਾ ਮਿਲਣ ਮਗਰੋਂ ਸ਼ੁੱਕਰਵਾਰ ਨੂੰ ਇਹ ਕਾਰਵਾਈ ਕੀਤੀ ਗਈ। ਕਾਰਵਾਈ ਦੌਰਾਨ ਸੁਰਾਨਾ ਜਵੈਲਰਜ਼ ਅਤੇ ਉਨ੍ਹਾਂ ਦੀ ਉਸਾਰੀ ਕੰਪਨੀ ਮਹਾਲਕਸ਼ਮੀ ਬਿਲਡਰਜ਼ ਦੇ ਮਾਲਕ ਦੇ ਘਰ ‘ਤੇ ਛਾਪੇਮਾਰੀ […]

ਹਰਿਆਣਾ ‘ਚ ਹੁਣ ਤੱਕ ਕੁੱਲ 56.19 ਕਰੋੜ ਰੁਪਏ ਦੇ ਨਸ਼ੀਲੇ ਪਦਾਰਥ, ਨਕਦੀ ਤੇ ਕੀਮਤੀ ਵਸਤੂਆਂ ਜ਼ਬਤ

Election Commission

ਚੰਡੀਗੜ੍ਹ, 16 ਮਈ 2024: ਹਰਿਆਣਾ (Haryana) ਵਿਚ ਲੋਕ ਸਭਾ ਆਮ ਚੋਣ-2024 ਨੂੰ ਪੂਰੀ ਤਰ੍ਹਾਂ ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਸਮਾਪਤ ਕਰਵਾਉਣ ਲਈ ਭਾਰਤ ਚੋਣ ਕਮਿਸ਼ਨ ਵੱਲੋਂ ਜਾਰੀ ਸਾਰੇ ਦਿਸ਼ਾ-ਨਿਰਦੇਸ਼ਾਂ ਦੇ ਨਾਲ-ਨਾਲ ਚੋਣ ਜ਼ਾਬਤੇ ਦੀ ਪਾਲਣਾ ਯਕੀਨੀ ਕੀਤੀ ਜਾ ਰਹੀ ਹੈ। ਵੋਟਰਾਂ ਨੂੰ ਕਿਸੇ ਵੀ ਤਰ੍ਹਾ ਦੇ ਲੋਭ-ਲਾਲਚ ਤੋਂ ਬਚਾਉਣ ਲਈ ਕਮਿਸ਼ਨ ਪੂਰੀ ਤਰ੍ਹਾਂ ਸਖ਼ਤ ਹੈ […]

ਬੈਂਕ ਖਾਤਿਆਂ ਨੂੰ ਫ੍ਰੀਜ਼ ਕਰਨ ਖ਼ਿਲਾਫ਼ ਸੁਪਰੀਮ ਕੋਰਟ ਪਹੁੰਚੀ ਕਾਂਗਰਸ, ਪਟੀਸ਼ਨ ਦਾਇਰ

Madrasa students

ਚੰਡੀਗੜ੍ਹ, 21 ਮਾਰਚ 2024: ਕਾਂਗਰਸ (Congress) ਪਾਰਟੀ ਨੇ ਆਮਦਨ ਕਰ ਵਿਭਾਗ ਦੁਆਰਾ ਉਸਦੇ ਬੈਂਕ ਖਾਤਿਆਂ ਨੂੰ ਫ੍ਰੀਜ਼ ਕਰਨ ਨੂੰ ਲੈ ਕੇ ਵੀਰਵਾਰ ਨੂੰ ਸੁਪਰੀਮ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਹੈ। ਸੁਪਰੀਮ ਕੋਰਟ ਜਾਣ ਤੋਂ ਕਝ ਸਮਾਂ ਪਹਿਲਾਂ ਮਲਿਕਾਰਜੁਨ ਖੜਗੇ, ਸੋਨੀਆ ਗਾਂਧੀ ਅਤੇ ਰਾਹੁਲ ਗਾਂਧੀ ਨੇ ਪਾਰਟੀ ਹੈੱਡਕੁਆਰਟਰ ਵਿੱਚ ਅੱਜ ਪ੍ਰੈਸ ਕਾਨਫਰੰਸ ਕੀਤੀ। ਕਾਂਗਰਸ (Congress) ਆਗੂਆਂ […]

ਇਨਕਮ ਟੈਕਸ ਵਿਭਾਗ ਨੂੰ ਉੜੀਸਾ-ਝਾਰਖੰਡ ‘ਚ ਛਾਪੇਮਾਰੀ ਦੌਰਾਨ ਮਿਲੀ ਕਰੋੜਾਂ ਦੀ ਨਕਦੀ, ਨੋਟ ਗਿਣਦੇ ਹੋਏ ਮਸ਼ੀਨਾਂ ਵੀ ਹੋਈਆਂ ਖ਼ਰਾਬ

Income tax

ਚੰਡੀਗੜ੍ਹ, 07 ਦਸੰਬਰ 2023: ਇਨਕਮ ਟੈਕਸ (Income tax) ਵਿਭਾਗ ਨੇ ਕੱਲ੍ਹ ਉੜੀਸਾ ਅਤੇ ਝਾਰਖੰਡ ਵਿੱਚ ਕਈ ਥਾਵਾਂ ‘ਤੇ ਬੌਧ ਡਿਸਟਿਲਰੀਜ਼ ਪ੍ਰਾਈਵੇਟ ਲਿਮਟਿਡ ‘ਤੇ ਛਾਪੇਮਾਰੀ ਕੀਤੀ ਅਤੇ ਭਾਰੀ ਮਾਤਰਾ ਵਿੱਚ ਕਰੰਸੀ ਨੋਟ ਬਰਾਮਦ ਕੀਤੇ ਹਨ । ਅਧਿਕਾਰੀਆਂ ਮੁਤਾਬਕ ਉੜੀਸਾ ਦੇ ਬੋਲਾਂਗੀਰ ਅਤੇ ਸੰਬਲਪੁਰ ਅਤੇ ਝਾਰਖੰਡ ਦੇ ਰਾਂਚੀ, ਲੋਹਰਦਗਾ ਵਿੱਚ ਤਲਾਸ਼ੀ ਜਾਰੀ ਹੈ। ਇਨਕਮ ਟੈਕਸ (Income tax) […]

ਲੁਧਿਆਣਾ ‘ਚ ਇਨਕਮ ਟੈਕਸ ਵਿਭਾਗ ਵੱਲੋਂ ਟਰਾਈਡੈਂਟ ਗਰੁੱਪ ਦੇ ਟਿਕਾਣਿਆਂ ‘ਤੇ ਛਾਪੇਮਾਰੀ

Trident Group

ਚੰਡੀਗੜ੍ਹ, 17 ਅਕਤੂਬਰ 2023: ਲੁਧਿਆਣਾ ‘ਚ ਇਨਕਮ ਟੈਕਸ ਵਿਭਾਗ ਦੇ ਇਨਵੈਸਟੀਗੇਸ਼ਨ ਵਿੰਗ ਵੱਲੋਂ ਟਰਾਈਡੈਂਟ ਗਰੁੱਪ (Trident Group) ਦੇ ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ ਜਾ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਇਨਕਮ ਟੈਕਸ ਵਿਭਾਗ ਦੀਆਂ ਕਰੀਬ 35 ਟੀਮਾਂ ਜਾਂਚ ‘ਚ ਜੁਟੀਆਂ ਹੋਈਆਂ ਹਨ। ਇਸ ਤਹਿਤ ਲੁਧਿਆਣਾ ਦੇ ਕਿਚਲੂ ਨਗਰ ਅਤੇ ਹੋਰ ਥਾਵਾਂ ‘ਤੇ ਇਨ੍ਹਾਂ ਟੀਮਾਂ ਵੱਲੋਂ […]

ਇਨਕਮ ਟੈਕਸ ਵਿਭਾਗ ਵੱਲੋਂ ਬੈਂਗਲੁਰੂ ਦੇ ਇਕ ਫਲੈਟ ‘ਚ ਛਾਪੇਮਾਰੀ, 42 ਕਰੋੜ ਰੁਪਏ ਦੀ ਨਕਦੀ ਬਰਾਮਦ

Income tax department

ਚੰਡੀਗੜ੍ਹ, 13 ਅਕਤੂਬਰ 2023: ਇਨਕਮ ਟੈਕਸ ਵਿਭਾਗ (Income tax department) ਦੇ ਅਧਿਕਾਰੀਆਂ ਨੇ ਬੈਂਗਲੁਰੂ ਦੇ ਇਕ ਫਲੈਟ ਦੇ ਬੈੱਡ ਦੇ ਹੇਠਾਂ ਤੋਂ 42 ਕਰੋੜ ਰੁਪਏ ਦੀ ਨਕਦੀ ਬਰਾਮਦ ਕੀਤੀ ਹੈ। ਦੱਸਿਆ ਜਾ ਰਿਹਾ ਹੈ ਕਿ ਪੰਜ ਸੂਬਿਆਂ ਖਾਸ ਕਰਕੇ ਰਾਜਸਥਾਨ ‘ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਲਿਮ ਕਥਿਤ ਤੌਰ ‘ਤੇ ਖਰਚਣ ਲਈ ਬੈਂਗਲੁਰੂ ‘ਚ ਸੋਨੇ […]

ਲਕਸ ਇੰਡਸਟਰੀਜ਼ ਦੇ ਟਿਕਾਣਿਆਂ ‘ਤੇ ਕਰ ਵਿਭਾਗ ਵੱਲੋਂ ਛਾਪੇਮਾਰੀ, 200 ਕਰੋੜ ਰੁਪਏ ਦੀ ਟੈਕਸ ਚੋਰੀ ਦੇ ਲੱਗੇ ਦੋਸ਼

Lux Industries

ਚੰਡੀਗੜ੍ਹ, 22 ਸਤੰਬਰ 2023: ਆਮਦਨ ਕਰ ਵਿਭਾਗ 200 ਕਰੋੜ ਰੁਪਏ ਤੋਂ ਵੱਧ ਦੀ ਟੈਕਸ ਚੋਰੀ ਦੇ ਦੋਸ਼ਾਂ ਦੇ ਸਬੰਧ ਵਿੱਚ ਲਕਸ ਇੰਡਸਟਰੀਜ਼ (Lux Industries) ਦੇ ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ ਜਾ ਰਹੀ ਹੈ । ਕੋਲਕਾਤਾ ਸਮੇਤ ਕਈ ਸ਼ਹਿਰਾਂ ‘ਚ ਕੰਪਨੀ ਨਾਲ ਜੁੜੇ ਟਿਕਾਣਿਆਂ ਦੀ ਤਲਾਸ਼ੀ ਲਈ ਜਾ ਰਹੀ ਹੈ। ਸੂਤਰਾਂ ਅਨੁਸਾਰ ਛਾਪੇਮਾਰੀ ਵਿੱਚ ਉੱਚ ਅਧਿਕਾਰੀਆਂ ਦੇ […]

ਈ.ਡੀ ਤੇ ਕਰ ਵਿਭਾਗ ਵੱਲੋਂ ਸਾਬਕਾ ਮੰਤਰੀ ਆਜ਼ਮ ਖਾਨ ਦੇ 30 ਟਿਕਾਣਿਆਂ ‘ਤੇ ਛਾਪੇਮਾਰੀ

Johar Trust

ਚੰਡੀਗੜ੍ਹ 13 ਸਤਬੰਰ 2023: ਇਨਫੋਰਸਮੈਂਟ ਡਾਇਰੈਕਟੋਰੇਟ (ED) ਅਤੇ ਆਮਦਨ ਕਰ ਵਿਭਾਗ ਨੇ ਸਮਾਜਵਾਦੀ ਪਾਰਟੀ ਦੇ ਰਾਸ਼ਟਰੀ ਜਨਰਲ ਸਕੱਤਰ ਅਤੇ ਸਾਬਕਾ ਮੰਤਰੀ ਆਜ਼ਮ ਖਾਨ (Azam Khan) ਦੇ ਰਾਮਪੁਰ ਸਥਿਤ ਘਰ ‘ਤੇ ਛਾਪਾ ਮਾਰਿਆ ਹੈ। ਦਿਨ ਚੜ੍ਹਦੇ ਹੀ ਦੋਵੇਂ ਵਿਭਾਗਾਂ ਦੀਆਂ ਟੀਮਾਂ ਉਸ ਦੇ ਘਰ ਪਹੁੰਚ ਗਈਆਂ ਅਤੇ ਘਰ ਨੂੰ ਘੇਰਾ ਪਾ ਕੇ ਜਾਂਚ ਸ਼ੁਰੂ ਕਰ ਦਿੱਤੀ। […]

ਇਨਕਮ ਟੈਕਸ ਡਿਪਾਰਟਮੈਂਟ ਦੀ ਚੀਫ਼ ਕਮਿਸ਼ਨਰ ਦੇ ਖ਼ਿਲਾਫ਼ ਬਾਰ ਐਸੋਸੀਏਸ਼ਨ ਵੱਲੋਂ ਧਰਨਾ ਪ੍ਰਦਰਸ਼ਨ

Income Tax Department

ਅੰਮ੍ਰਿਤਸਰ, 27 ਜੁਲਾਈ 2023: ਅੰਮ੍ਰਿਤਸਰ ਦੇ ਵਿੱਚ ਬਾਰ ਐਸੋਸੀਏਸ਼ਨ ਅਤੇ ਇਨਕਮ ਟੈਕਸ ਵਿਭਾਗ (Income Tax Department) ਦੀ ਚੀਫ ਕਮਿਸ਼ਨਰ ਦਾ ਪਿਛਲੇ ਕੁਝ ਦਿਨਾਂ ਤੋਂ ਵਿਵਾਦ ਵੱਧਦਾ ਹੋਇਆ ਨਜ਼ਰ ਆ ਰਿਹਾ ਹੈ। ਜਿਸ ਦੇ ਚੱਲਦੇ ਅੱਜ ਇੱਕ ਵਾਰ ਫਿਰ ਬਾਰ ਐਸੋਸੀਏਸ਼ਨ ਵੱਲੋਂ ਕਚਹਿਰੀ ਦੇ ਬਾਹਰ ਧਰਨਾ ਪ੍ਰਦਰਸ਼ਨ ਕੀਤਾ ਗਿਆ ਅਤੇ ਇਨਕਮ ਟੈਕਸ ਵਿਭਾਗ ਦੇ ਖਿਲਾਫ ਨਾਅਰੇਬਾਜੀ […]

ਇਨਕਮ ਟੈਕਸ ਵਿਭਾਗ ਵਲੋਂ ਜਲੰਧਰ ‘ਚ ਪਾਦਰੀ ਅੰਕੁਰ ਨਰੂਲਾ ਦੇ ਘਰ ਛਾਪੇਮਾਰੀ

Income Tax Department

ਚੰਡੀਗੜ੍ਹ,25 ਅਪ੍ਰੈਲ 2023: ਇਨਕਮ ਟੈਕਸ ਵਿਭਾਗ (Income Tax Department)ਦੀ ਟੀਮ ਨੇ ਪੰਜਾਬ ਦੇ ਜਲੰਧਰ ‘ਚ ਈਸਾਈ ਭਾਈਚਾਰੇ ਦੇ ਨੇਤਾ ਅਤੇ ਖੁਰਲਾ ਕਿੰਗਰਾ ਚਰਚ ਦੇ ਪਾਦਰੀ ਅੰਕੁਰ ਨਰੂਲਾ ਦੇ ਘਰ ਅਤੇ ਉਸਦੇ ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ ਹੈ। ਇਨਕਮ ਟੈਕਸ ਵਿਭਾਗ ਦੀ ਟੀਮ ਕੇਂਦਰੀ ਬਲਾਂ ਦੇ ਨਾਲ ਮੰਗਲਵਾਰ ਸਵੇਰੇ ਉਨ੍ਹਾਂ ਦੇ ਘਰ ਪਹੁੰਚੀ। ਸੂਤਰਾਂ ਮੁਤਾਬਕ ਮਾਮਲਾ ਪੈਸਿਆਂ […]