July 2, 2024 3:28 pm

T20 World Cup: ਅਫਗਾਨਿਸਤਾਨ ‘ਤੇ ਜਿੱਤ ਨਾਲ ਭਾਰਤੀ ਟੀਮ ਦੇ ਨਾਂ ਦਰਜ ਹੋਇਆ ਅਨੋਖਾ ਰਿਕਾਰਡ

IND vs AUS

ਚੰਡੀਗੜ੍ਹ, 21 ਜੂਨ 2024: (IND vs AFG) ਆਈਸੀਸੀ ਟੀ-20 ਵਿਸ਼ਵ ਕੱਪ 2024 (T20 World Cup 2024) ਦੇ ਤੀਜੇ ਸੁਪਰ-8 ਮੈਚ ‘ਚ ਭਾਰਤ (Indian team) ਨੇ ਅਫਗਾਨਿਸਤਾਨ ਨੂੰ 47 ਦੌੜਾਂ ਨਾਲ ਹਰਾ ਦਿੱਤਾ ਅਤੇ ਜਿੱਤ ਦਾ ਸਿਲਸਿਲਾ ਜਾਰੀ ਹੈ। ਇਸ ਮੈਚ ਦੌਰਾਨ ਭਾਰਤੀ ਟੀਮ ਦੇ ਨਾਂ ਇੱਕ ਅਨੋਖਾ ਰਿਕਾਰਡ ਆਪਣੇ ਨਾਂ ਕੀਤਾ ਹੈ | ਮੈਚ ਦੇ […]

IND vs AFG: ਅੰਤਰਰਾਸ਼ਟਰੀ ਟੀ-20 ਕ੍ਰਿਕਟ ਦੇ ਇਤਿਹਾਸ ‘ਚ ਪਹਿਲੀ ਵਾਰ ਖੇਡੇ ਦੋ ਸੁਪਰ ਓਵਰ

Super overs

ਚੰਡੀਗ੍ਹੜ, 18 ਜਨਵਰੀ 2024: ਭਾਰਤੀ ਟੀਮ ਨੇ ਅਫਗਾਨਿਸਤਾਨ ਵਿਚਾਲੇ ਟੀ-20 ਸੀਰੀਜ਼ ਦਾ ਤੀਜਾ ਅਤੇ ਆਖਰੀ ਮੈਚ ਦੂਜੇ ਸੁਪਰ ਓਵਰ (Super overs) ‘ਚ ਜਿੱਤ ਲਿਆ । ਇਸ ਜਿੱਤ ਨਾਲ ਭਾਰਤ ਨੇ ਸੀਰੀਜ਼ 3-0 ਨਾਲ ਜਿੱਤ ਲਈ। ਭਾਰਤ ਅਤੇ ਅਫਗਾਨਿਸਤਾਨ ਵਿਚਾਲੇ ਤੀਜੇ ਟੀ-20 ‘ਚ ਉਤਸ਼ਾਹ ਦੀ ਸਿਖਰ ਦੇਖਣ ਨੂੰ ਮਿਲੀ। ਅੰਤਰਰਾਸ਼ਟਰੀ ਟੀ-20 ਕ੍ਰਿਕਟ ਦੇ ਇਤਿਹਾਸ ਵਿੱਚ ਪਹਿਲੀ […]

IND vs AFG: ਅਫਗਾਨਿਸਤਾਨ ਖ਼ਿਲਾਫ਼ ਭਾਰਤ ਦੀ ਨਜ਼ਰਾਂ ਤੀਜਾ ਟੀ-20 ਮੈਚ ਜਿੱਤ ਕੇ ਸੀਰੀਜ਼ ‘ਚ ਕਲੀਨ ਸਵੀਪ ‘ਤੇ

IND vs AFG

ਚੰਡੀਗੜ੍ਹ, 16 ਜਨਵਰੀ, 2024: ਰੋਹਿਤ ਸ਼ਰਮਾ ਦੀ ਅਗਵਾਈ ਵਾਲੀ ਭਾਰਤੀ ਟੀਮ ਨੇ ਅਫਗਾਨਿਸਤਾਨ ਖ਼ਿਲਾਫ਼ ਘਰੇਲੂ ਧਰਤੀ ‘ਤੇ ਖੇਡੀ ਜਾ ਰਹੀ ਟੀ-20 ਸੀਰੀਜ਼ (IND vs AFG) ਦੇ ਦੋ ਮੈਚ ਜਿੱਤ ਕੇ ਸੀਰੀਜ਼ ‘ਤੇ ਕਬਜ਼ਾ ਕਰ ਲਿਆ ਹੈ। ਦੂਜੇ ਟੀ-20 ਮੈਚ ‘ਚ ਭਾਰਤ ਨੇ ਅਫਗਾਨਿਸਤਾਨ ਨੂੰ 6 ਵਿਕਟਾਂ ਨਾਲ ਹਰਾਇਆ ਹੈ। ਦੂਜੇ ਟੀ-20 ਮੈਚ ‘ਚ ਸ਼ਿਵਮ ਦੁਬੇ […]

IND vs AFG: ਸ਼ੁਭਮਨ ਗਿੱਲ ‘ਤੇ ਕਿਉਂ ਭੜਕੇ ਰੋਹਿਤ ਸ਼ਰਮਾ, ਮੈਚ ਤੋਂ ਬਾਅਦ ਦੱਸੀ ਅਸਲ ਵਜ੍ਹਾ

Rohit Sharma

ਚੰਡੀਗੜ੍ਹ, 12 ਜਨਵਰੀ 2024: ਮੋਹਾਲੀ ‘ਚ ਖੇਡੇ ਗਏ ਪਹਿਲੇ ਟੀ-20 ‘ਚ ਭਾਰਤ ਨੇ ਅਫਗਾਨਿਸਤਾਨ ਨੂੰ 6 ਵਿਕਟਾਂ ਨਾਲ ਹਰਾ ਦਿੱਤਾ । ਇਸ ਮੈਚ ਵਿੱਚ ਭਾਰਤੀ ਟੀਮ ਨੇ 159 ਦੌੜਾਂ ਦਾ ਟੀਚਾ 17.3 ਓਵਰਾਂ ਵਿੱਚ ਚਾਰ ਵਿਕਟਾਂ ਗੁਆ ਕੇ ਹਾਸਲ ਕਰ ਲਿਆ। ਸ਼ਿਵਮ ਦੂਬੇ ਨੇ ਬੱਲੇਬਾਜ਼ੀ ‘ਚ ਸ਼ਾਨਦਾਰ ਅਰਧ ਸੈਂਕੜੇ ਦੀ ਪਾਰੀ ਖੇਡੀ। ਇਸ ਦੇ ਨਾਲ […]

IND vs AFG : ਭਾਰਤ ਨੇ ਅਫਗਾਨਿਸਤਾਨ ਖ਼ਿਲਾਫ਼ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਚੁਣੀ, ਜਾਣੋ ਪਲੇਇੰਗ-11

IND vs AFG

ਚੰਡੀਗੜ੍ਹ, 11 ਜਨਵਰੀ 2024: (IND vs AFG) ਅੱਜ ਮੋਹਾਲੀ ਸਟੇਡੀਅਮ ‘ਚ ਭਾਰਤ ਅਤੇ ਅਫਗਾਨਿਸਤਾਨ ਵਿਚਾਲੇ ਤਿੰਨ ਮੈਚਾਂ ਦੀ ਟੀ-20 ਸੀਰੀਜ਼ ਦਾ ਪਹਿਲਾ ਮੈਚ ਖੇਡਿਆ ਜਾ ਰਿਹਾ ਹੈ। ਜੂਨ ‘ਚ ਹੋਣ ਵਾਲੇ ਟੀ-20 ਵਿਸ਼ਵ ਕੱਪ ਤੋਂ ਪਹਿਲਾਂ ਭਾਰਤੀ ਟੀਮ ਦੀ ਇਹ ਆਖਰੀ ਟੀ-20 ਸੀਰੀਜ਼ ਹੈ। ਰੋਹਿਤ ਸ਼ਰਮਾ ਨੇ ਵਾਪਸੀ ‘ਤੇ ਟਾਸ ਜਿੱਤ ਕੇ ਭਾਰਤ ਲਈ ਪਹਿਲਾਂ […]

IND vs AFG : ਪਹਿਲੀ ਵਾਰ ਦੁਵੱਲੀ ਟੀ-20 ਸੀਰੀਜ਼ ‘ਚ ਮੋਹਾਲੀ ਵਿਖੇ ਭਾਰਤ-ਅਫਗਾਨਿਸਤਾਨ ਆਹਮੋ-ਸਾਹਮਣੇ

IND vs AFG

ਚੰਡੀਗੜ੍ਹ, 11 ਜਨਵਰੀ 2024: ਭਾਰਤ ਅਤੇ ਅਫਗਾਨਿਸਤਾਨ (IND vs AFG) ਵਿਚਾਲੇ 3 ਮੈਚਾਂ ਦੀ ਟੀ-20 ਸੀਰੀਜ਼ ਦਾ ਪਹਿਲਾ ਮੈਚ ਅੱਜ ਮੋਹਾਲੀ ‘ਚ ਖੇਡਿਆ ਜਾਵੇਗਾ। ਇਹ ਮੈਚ ਸ਼ਾਮ 7 ਵਜੇ ਪੰਜਾਬ ਕ੍ਰਿਕੇਟ ਐਸੋਸੀਏਸ਼ਨ ਦੇ ਆਈਐਸ ਬਿੰਦਰਾ ਸਟੇਡੀਅਮ ਵਿੱਚ ਸ਼ੁਰੂ ਹੋਵੇਗਾ। ਟਾਸ ਸ਼ਾਮ 6:30 ਵਜੇ ਹੋਵੇਗਾ। ਇਸ ਸਾਲ ਟੀਮ ਇੰਡੀਆ ਦਾ ਇਹ ਪਹਿਲਾ ਟੀ-20 ਮੈਚ ਹੋਵੇਗਾ। ਟੀ-20 […]

IND vs AFG : ਭਾਰਤ-ਅਫਗਾਨਿਸਤਾਨ ਵਿਚਾਲੇ ਭਲਕੇ ਪਹਿਲਾ ਟੀ-20 ਮੈਚ, ਭਾਰਤ ਖ਼ਿਲਾਫ਼ ਕਦੇ ਨਹੀਂ ਜਿੱਤਿਆ ਅਫਗਾਨਿਸਤਾਨ

IND vs AFG

ਚੰਡੀਗੜ੍ਹ, 10 ਜਨਵਰੀ 2024: ( IND vs AFG ) ਭਾਰਤ ‘ਚ ਤਿੰਨ ਵਨਡੇ ਵਿਸ਼ਵ ਕੱਪ ਚੈਂਪੀਅਨ ਇੰਗਲੈਂਡ, ਪਾਕਿਸਤਾਨ ਅਤੇ ਸ਼੍ਰੀਲੰਕਾ ਨੂੰ ਹਰਾਉਣ ਵਾਲੀ ਅਫਗਾਨਿਸਤਾਨ ਦੀ ਟੀਮ ਇਕ ਵਾਰ ਫਿਰ ਭਾਰਤੀ ਟੀਮ ਦਾ ਮੁਕਾਬਲਾ ਕਰੇਗੀ । ਟੀਮ ਭਾਰਤ ‘ਚ ਭਲਕੇ ਯਾਨੀ 11 ਜਨਵਰੀ ਤੋਂ 3 ਟੀ-20 ਸੀਰੀਜ਼ ਦਾ ਪਹਿਲਾ ਮੈਚ ਖੇਡੇਗੀ। ਇਹ ਮੈਚ ਮੋਹਾਲੀ ਵਿਖੇ ਸ਼ਾਮ […]

IND vs AFG: 11 ਜਨਵਰੀ ਨੂੰ ਮੋਹਾਲੀ ‘ਚ ਹੋਵੇਗਾ ਭਾਰਤ-ਅਫਗਾਨਿਸਤਾਨ ਵਿਚਾਲੇ ਟੀ-20 ਮੈਚ

IND vs AFG

ਚੰਡੀਗੜ੍ਹ, 03 ਜਨਵਰੀ 2024: ਮੋਹਾਲੀ ‘ਚ 11 ਜਨਵਰੀ ਨੂੰ ਭਾਰਤ ਅਤੇ ਅਫਗਾਨਿਸਤਾਨ (IND vs AFG) ਵਿਚਾਲੇ ਟੀ-20 ਮੈਚ ਖੇਡਿਆ ਜਾ ਰਿਹਾ ਹੈ। ਇਹ ਮੈਚ ਮੋਹਾਲੀ ਦੇ ਆਈਐਸ ਬਿੰਦਰਾ ਕ੍ਰਿਕਟ ਸਟੇਡੀਅਮ ਦਾ ਆਖ਼ਰੀ ਅੰਤਰਰਾਸ਼ਟਰੀ ਮੈਚ ਹੋ ਸਕਦਾ ਹੈ। ਕਿਉਂਕਿ ਪੰਜਾਬ ਕ੍ਰਿਕਟ ਐਸੋਸੀਏਸ਼ਨ ਦਾ ਨਵਾਂ ਸਟੇਡੀਅਮ ਨਿਊ ਚੰਡੀਗੜ੍ਹ ਵਿੱਚ ਤਿਆਰ ਹੈ। ਇਸ ਤੋਂ ਪਹਿਲਾਂ ਰਣਜੀ ਅਤੇ ਸਈਅਦ […]

IND vs AFG: ਅਫਗਾਨਿਸਤਾਨ ਨੇ ਟਾਸ ਜਿੱਤ ਕੇ ਬੱਲੇਬਾਜ਼ੀ ਚੁਣੀ, ਭਾਰਤੀ ਟੀਮ ‘ਚ ਇੱਕ ਬਦਲਾਅ

IND vs AFG

ਚੰਡੀਗੜ੍ਹ, 11 ਅਕਤੂਬਰ, 2023: (IND vs AFG) ਭਾਰਤ ਦਾ ਸਾਹਮਣਾ ਵਨਡੇ ਵਿਸ਼ਵ ਕੱਪ 2023 ਵਿੱਚ ਅਫਗਾਨਿਸਤਾਨ ਨਾਲ ਹੋ ਰਿਹਾ ਹੈ। ਇਹ ਮੈਚ ਦਿੱਲੀ ਦੇ ਅਰੁਣ ਜੇਤਲੀ ਸਟੇਡੀਅਮ ਵਿੱਚ ਦੁਪਹਿਰ 2 ਵਜੇ ਸ਼ੁਰੂ ਹੋਣਾ ਹੈ ਜਿਸ ਵਿੱਚ ਅਫਗਾਨਿਸਤਾਨ ਨੇ ਟਾਸ ਜਿੱਤ ਕੇ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ ਹੈ । ਅਫਗਾਨਿਸਤਾਨ ਦੀ ਟੀਮ ‘ਚ ਕੋਈ ਬਦਲਾਅ ਨਹੀਂ […]

IND Vs AFG: ਜਾਣੋ ਭਾਰਤ ਦੇ ਖ਼ਿਲਾਫ਼ ਅਫਗਾਨਿਸਤਾਨ ਟੀਮ ਦੇ ਅੰਕੜੇ, ਭਾਰਤ ਨੂੰ ਮੁਸ਼ਕਿਲ ‘ਚ ਪਾ ਸਕਦੇ ਨੇ ਅਫਗਾਨਿਸਤਾਨੀ ਸਪਿਨਰ

IND Vs AFG

ਚੰਡੀਗੜ੍ਹ, 11 ਅਕਤੂਬਰ 2023: (IND Vs AFG) ਭਾਰਤੀ ਕ੍ਰਿਕਟ ਟੀਮ ਆਈਸੀਸੀ ਕ੍ਰਿਕਟ ਵਨਡੇ ਵਿਸ਼ਵ ਕੱਪ 2023 ਵਿੱਚ ਆਪਣਾ ਦੂਜਾ ਮੈਚ ਅੱਜ ਯਾਨੀ ਬੁੱਧਵਾਰ ਨੂੰ ਅਫਗਾਨਿਸਤਾਨ ਦੇ ਖ਼ਿਲਾਫ਼ ਖੇਡੇਗੀ। ਦੋਵਾਂ ਟੀਮਾਂ ਵਿਚਾਲੇ ਇਹ ਮੈਚ ਨਵੀਂ ਦਿੱਲੀ ਦੇ ਅਰੁਣ ਜੇਤਲੀ ਕ੍ਰਿਕਟ ਸਟੇਡੀਅਮ ‘ਚ ਖੇਡਿਆ ਜਾਵੇਗਾ। ਭਾਰਤ ਨੇ ਟੂਰਨਾਮੈਂਟ ਦੇ ਆਪਣੇ ਪਹਿਲੇ ਮੈਚ ਵਿੱਚ ਪੰਜ ਵਾਰ ਦੇ ਚੈਂਪੀਅਨ ਆਸਟਰੇਲੀਆ […]