July 2, 2024 8:39 pm

IND vs AUS : ਭਾਰਤ ਨੇ ਆਸਟ੍ਰੇਲੀਆ ਨੂੰ ਹਰਾ ਕੇ ਟੀ-20 ਵਿਸ਼ਵ ਕੱਪ ਦੇ ਸੈਮੀਫਾਈਨਲ ‘ਚ ਬਣਾਈ ਜਗ੍ਹਾ

IND vs AUS

ਚੰਡੀਗੜ੍ਹ 24 ਜੂਨ 2024: (IND vs AUS) ਭਾਰਤੀ ਟੀਮ ਨੇ ਆਸਟ੍ਰੇਲੀਆ ਨੂੰ 24 ਦੌੜਾਂ ਨਾਲ ਹਰਾ ਕੇ ਟੀ-20 ਵਿਸ਼ਵ ਕੱਪ ਦੇ ਸੈਮੀਫਾਈਨਲ ‘ਚ ਜਗ੍ਹਾ ਬਣਾ ਲਈ ਹੈ। ਰੋਹਿਤ ਸ਼ਰਮਾ ਸ਼ਾਨਦਾਰ ਬੱਲੇਬਾਜ਼ੀ ਤੋਂ ਬਾਅਦ ਭਾਰਤੀ ਗੇਂਦਬਾਜਾਂ ਦੀ ਦੇ ਜ਼ਬਰਦਸਤ ਪ੍ਰਦਰਸ਼ਨ ਦੀ ਮੱਦਦ ਨਾਲ ਜਿੱਤ ਦਰਜ ਕੀਤੀ ਹੈ |ਭਾਰਤ ਨੇ 20 ਓਵਰਾਂ ‘ਚ ਪੰਜ ਵਿਕਟਾਂ ਗੁਆ ਕੇ […]

IND vs AUS: ਟੀ-20 ਵਿਸ਼ਵ ਕੱਪ ‘ਚ ਅੱਜ ਭਾਰਤ ਤੇ ਆਸਟ੍ਰੇਲੀਆ ਵਿਚਾਲੇ ਮਹਾਂਮੁਕਾਬਲਾ

T-20 World Cup

ਚੰਡੀਗੜ੍ਹ, 24 ਜੂਨ, 2024: ਆਈ.ਸੀ.ਸੀ ਟੀ-20 ਵਿਸ਼ਵ ਕੱਪ 2024 (T-20 World Cup 2024) ‘ਚ ਅੱਜ ਰਾਤ 8:00 ਵਜੇ ਭਾਰਤ ਅਤੇ ਆਸਟ੍ਰੇਲੀਆ ਵਿਚਾਲੇ ਵੱਡਾ ਮੁਕਾਬਲਾ ਹੋਵੇਗਾ | ਭਾਰਤ ਆਸਟ੍ਰੇਲੀਆ ਨੂੰ ਹਰਾ ਕੇ ਸੈਮੀਫਾਈਨਲ ‘ਚ ਜਗ੍ਹਾ ਬਣਾਉਣ ਉਤਰੇਗੀ | ਭਾਰਤ ਅਤੇ ਆਸਟ੍ਰੇਲੀਆ ਵਿਚਾਲੇ ਸੈਮੀਫਾਈਨਲ ‘ਚ ਪਹੁੰਚਣ ਦੀ ਲੜਾਈ ਰੋਮਾਂਚਕ ਹੋ ਗਈ ਹੈ। ਜਿਕਰਯੋਗ ਹੈ ਕਿ ਸੁਪਰ-8 ਦੇ […]

IND vs AUS: ਬਾਰਡਰ-ਗਾਵਸਕਰ ਸੀਰੀਜ਼ ਤੋਂ ਪਹਿਲਾਂ ਆਸਟ੍ਰੇਲੀਆ ਤੇ ਭਾਰਤ-ਏ ਟੀਮਾਂ ਵਿਚਾਲੇ ਹੋਣਗੇ ਮੁਕਾਬਲੇ

Border-Gavaskar series

ਚੰਡੀਗੜ੍ਹ, 28 ਮਈ, 2024: ਭਾਰਤੀ ਟੀਮ ਨੂੰ ਇਸ ਸਾਲ ਦੇ ਅੰਤ ਵਿੱਚ ਆਸਟਰੇਲੀਆ ਨਾਲ ਪੰਜ ਮੈਚਾਂ ਦੀ ਟੈਸਟ ਸੀਰੀਜ਼ ਖੇਡਣੀ ਹੈ। ਦੋਵਾਂ ਟੀਮਾਂ ਵਿਚਾਲੇ ਬਾਰਡਰ-ਗਾਵਸਕਰ ਸੀਰੀਜ਼ (Border-Gavaskar series) ਆਸਟ੍ਰੇਲੀਆ ‘ਚ ਖੇਡੀ ਜਾਵੇਗੀ। ਇਸ ਮਹੱਤਵਪੂਰਨ ਸੀਰੀਜ਼ ਤੋਂ ਪਹਿਲਾਂ ਭਾਰਤ ਅਤੇ ਆਸਟ੍ਰੇਲੀਆ ਦੀਆਂ ‘ਏ’ ਟੀਮਾਂ ਇੱਕ ਦੂਜੇ ਦੇ ਖ਼ਿਲਾਫ਼ ਦੋ ਪਹਿਲੇ ਦਰਜੇ ਦੇ ਮੈਚ ਖੇਡਣਗੀਆਂ। ਇਨ੍ਹਾਂ ਅਭਿਆਸ […]

IND vs ENG: ਭਾਰਤ ਖ਼ਿਲਾਫ਼ ਦੂਜੇ ਟੈਸਟ ਮੈਚ ਲਈ ਇੰਗਲੈਂਡ ਟੀਮ ਦਾ ਐਲਾਨ, ਇੰਗਲੈਂਡ ਵੱਲੋਂ ਸ਼ੋਏਬ ਬਸ਼ੀਰ ਦਾ ਡੈਬਿਊ

IND vs AUS

ਚੰਡੀਗੜ੍ਹ, 1 ਫਰਵਰੀ, 2024: ਭਾਰਤ ਅਤੇ ਇੰਗਲੈਂਡ (IND vs ENG)  ਵਿਚਾਲੇ ਪੰਜ ਟੈਸਟ ਮੈਚਾਂ ਦੀ ਸੀਰੀਜ਼ ਦਾ ਦੂਜਾ ਮੈਚ ਵਿਸ਼ਾਖਾਪਟਨਮ ਦੇ ਡਾਕਟਰ ਵਾਈ.ਐੱਸ. ਰਾਜਸ਼ੇਖਰ ਰੈੱਡੀ ਏਸੀਏ-ਵੀਡੀਸੀਏ ਕ੍ਰਿਕਟ ਸਟੇਡੀਅਮ ਵਿੱਚ ਖੇਡਿਆ ਜਾਵੇਗਾ। ਇੰਗਲੈਂਡ ਨੇ 2 ਫਰਵਰੀ ਤੋਂ ਸ਼ੁਰੂ ਹੋਣ ਵਾਲੇ ਇਸ ਮੈਚ ਲਈ ਆਪਣੇ ਪਲੇਇੰਗ-11 ਦਾ ਐਲਾਨ ਕਰ ਦਿੱਤਾ ਹੈ। ਇੰਗਲੈਂਡ ਨੇ ਦੂਜੇ ਟੈਸਟ ਲਈ ਆਪਣੇ […]

Women Cricket: ਭਾਰਤ ਦੀ ਸਟਾਰ ਬੱਲੇਬਾਜ਼ ਸਮ੍ਰਿਤੀ ਮੰਧਾਨਾ ਨੇ ਲਾਈ ਰਿਕਾਰਡਾਂ ਦੀ ਝੜੀ

Smriti Mandhana

ਚੰਡੀਗੜ੍ਹ, 06 ਜਨਵਰੀ, 2024: ਭਾਰਤ ਦੀ ਸਟਾਰ ਬੱਲੇਬਾਜ਼ ਸਮ੍ਰਿਤੀ ਮੰਧਾਨਾ (Smriti Mandhana) ਨੇ ਆਸਟ੍ਰੇਲੀਆ ਖ਼ਿਲਾਫ਼ ਤਿੰਨ ਮੈਚਾਂ ਦੀ ਟੀ-20 ਸੀਰੀਜ਼ ਦੇ ਪਹਿਲੇ ਮੈਚ ‘ਚ ਸ਼ਾਨਦਾਰ ਪ੍ਰਦਰਸ਼ਨ ਕੀਤਾ। ਸਮ੍ਰਿਤੀ ਮੰਧਾਨਾ ਨੇ 52 ਗੇਂਦਾਂ ‘ਤੇ 54 ਦੌੜਾਂ ਦੀ ਪਾਰੀ ਖੇਡੀ। ਸਮ੍ਰਿਤੀ ਨੇ ਟੀਮ ਨੂੰ ਪਹਿਲੇ ਮੈਚ ਵਿੱਚ ਨੌਂ ਵਿਕਟਾਂ ਨਾਲ ਜਿੱਤ ਦਿਵਾਉਣ ਵਿੱਚ ਅਹਿਮ ਭੂਮਿਕਾ ਨਿਭਾਈ ਸੀ। […]

IND vs AUS: ਅਰਸ਼ਦੀਪ ਸਿੰਘ ਨੇ ਆਸਟ੍ਰੇਲੀਆ ਖ਼ਿਲਾਫ਼ ਆਖ਼ਰੀ ਓਵਰ ‘ਚ ਪਲਟੀ ਬਾਜ਼ੀ, ਜਸਪ੍ਰੀਤ ਬੁਮਰਾਹ ਦਾ ਤੋੜਿਆ ਰਿਕਾਰਡ

Arshdeep Singh

ਚੰਡੀਗੜ੍ਹ, 04 ਦਸੰਬਰ 2023: ਭਾਰਤ ਅਤੇ ਆਸਟ੍ਰੇਲੀਆ ਵਿਚਾਲੇ ਪੰਜ ਮੈਚਾਂ ਦੀ ਟੀ-20 ਸੀਰੀਜ਼ ਖੇਡੀ ਗਈ। ਭਾਰਤੀ ਟੀਮ ਨੇ ਇਹ ਸੀਰੀਜ਼ 4-1 ਨਾਲ ਜਿੱਤ ਲਈ ਹੈ। ਬੈਂਗਲੁਰੂ ਦੇ ਚਿੰਨਾਸਵਾਮੀ ਸਟੇਡੀਅਮ ‘ਚ ਖੇਡੇ ਗਏ ਆਖਰੀ ਮੈਚ ‘ਚ ਭਾਰਤ ਨੇ ਟਾਸ ਹਾਰ ਕੇ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ 20 ਓਵਰਾਂ ‘ਚ ਅੱਠ ਵਿਕਟਾਂ ਗੁਆ ਕੇ 160 ਦੌੜਾਂ ਬਣਾਈਆਂ। ਜਵਾਬ […]

IND vs AUS: ਭਾਰਤ ਤੇ ਆਸਟ੍ਰੇਲੀਆ ਵਿਚਾਲੇ ਪੰਜ ਮੈਚਾਂ ਦੀ ਟੀ-20 ਸੀਰੀਜ਼ ਦਾ ਆਖਰੀ ਮੈਚ ਅੱਜ

IND vs AUS

ਚੰਡੀਗੜ੍ਹ, 03 ਦਸੰਬਰ 2023: (IND vs AUS) ਕਪਤਾਨ ਸੂਰਿਆਕੁਮਾਰ ਯਾਦਵ ਦੀ ਅਗਵਾਈ ਵਾਲੀ ਨੌਜਵਾਨ ਭਾਰਤੀ ਟੀਮ ਐਤਵਾਰ ਨੂੰ ਬੈਂਗਲੁਰੂ ਦੇ ਚਿੰਨਾਸਵਾਮੀ ਸਟੇਡੀਅਮ ‘ਚ ਪੰਜ ਮੈਚਾਂ ਦੀ ਟੀ-20 ਸੀਰੀਜ਼ ਦੇ ਆਖਰੀ ਮੈਚ ‘ਚ ਆਸਟ੍ਰੇਲੀਆ ਨਾਲ ਭਿੜੇਗੀ। ਭਾਰਤੀ ਟੀਮ ਇਹ ਸੀਰੀਜ਼ ਪਹਿਲਾਂ ਹੀ ਜਿੱਤ ਚੁੱਕੀ ਹੈ, ਪਰ ਉਹ ਫਾਈਨਲ ਮੈਚ ਜਿੱਤ ਕੇ ਫਰਕ ਨੂੰ 4-1 ਨਾਲ ਵਧਾਉਣਾ […]

IND vs AUS : ਭਾਰਤ ਨੇ ਆਸਟ੍ਰੇਲੀਆ ਨੂੰ ਚੌਥੇ ਟੀ-20 ‘ਚ ਹਰਾ ਕੇ ਸੀਰੀਜ਼ ‘ਤੇ ਕੀਤਾ ਕਬਜ਼ਾ

IND vs AUS

ਚੰਡੀਗੜ੍ਹ, 01 ਦਸੰਬਰ 2023: ਭਾਰਤ ਨੇ ਆਸਟ੍ਰੇਲੀਆ ਨੂੰ ਚੌਥੇ ਟੀ-20 ‘ਚ ਹਰਾ ਕੇ ਟੀ-20 ਸੀਰੀਜ਼ ‘ਤੇ ਕਬਜ਼ਾ ਕਰ ਲਿਆ ਹੈ | ਭਾਰਤ ਨੇ ਆਸਟ੍ਰੇਲੀਆ ਨੂੰ ਚੌਥੇ ਮੈਚ ‘ਚ 20 ਦੌੜਾਂ ਨਾਲ ਹਰਾ ਦਿੱਤਾ | ਇਹ ਮੁਕਾਬਲਾ ਰਾਏਪੁਰ ਦੇ ਸ਼ਹੀਦ ਵੀਰ ਨਰਾਇਣ ਸਿੰਘ ਅੰਤਰਰਾਸ਼ਟਰੀ ਸਟੇਡੀਅਮ ‘ਚ ਖੇਡਿਆ ਗਿਆ । ਫਿਲਹਾਲ ਭਾਰਤੀ ਟੀਮ ਸੀਰੀਜ਼ ‘ਚ 3-1 ਨਾਲ […]

IND vs AUS T-20: ਆਸਟ੍ਰੇਲੀਆ ਨੇ ਭਾਰਤ ਖ਼ਿਲਾਫ਼ ਟਾਸ ਜਿੱਤ ਕੇ ਗੇਂਦਬਾਜ਼ੀ ਚੁਣੀ, ਦੋਵਾਂ ਟੀਮਾਂ ‘ਚ ਕਈ ਬਦਲਾਅ

IND vs AUS

ਚੰਡੀਗੜ੍ਹ, 1 ਦਸੰਬਰ 2023: (IND vs AUS) ਭਾਰਤ ਅਤੇ ਆਸਟ੍ਰੇਲੀਆ ਵਿਚਾਲੇ ਪੰਜ ਮੈਚਾਂ ਦੀ ਟੀ-20 ਸੀਰੀਜ਼ ਦਾ ਚੌਥਾ ਮੈਚ ਰਾਏਪੁਰ ਦੇ ਸ਼ਹੀਦ ਵੀਰ ਨਰਾਇਣ ਸਿੰਘ ਅੰਤਰਰਾਸ਼ਟਰੀ ਸਟੇਡੀਅਮ ‘ਚ ਖੇਡਿਆ ਜਾ ਰਿਹਾ ਹੈ। ਆਸਟ੍ਰੇਲੀਆ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ।ਫਿਲਹਾਲ ਭਾਰਤੀ ਟੀਮ ਸੀਰੀਜ਼ ‘ਚ 2-1 ਨਾਲ ਅੱਗੇ ਹੈ। ਭਾਰਤ ਇਸ ਮੈਚ ਨੂੰ […]

IND vs AUS: ਅੱਜ ਚੌਥੇ ਟੀ-20 ਮੈਚ ‘ਚ ਭਾਰਤ ਤੇ ਆਸਟ੍ਰੇਲੀਆ ਆਹਮੋ-ਸਾਹਮਣੇ, ਸ਼੍ਰੇਅਸ ਅਈਅਰ ਦੀ ਟੀਮ ‘ਚ ਵਾਪਸੀ

IND vs AUS

ਚੰਡੀਗੜ੍ਹ, 01 ਦਸੰਬਰ 2023: (IND vs AUS) ਭਾਰਤ ਅਤੇ ਆਸਟ੍ਰੇਲੀਆ ਦੀਆਂ ਟੀਮਾਂ ਅੱਜ ਸ਼ਾਮ ਰਾਏਪੁਰ ਦੇ ਸ਼ਹੀਦ ਵੀਰ ਨਰਾਇਣ ਸਿੰਘ ਕ੍ਰਿਕਟ ਸਟੇਡੀਅਮ ‘ਚ ਆਹਮੋ-ਸਾਹਮਣੇ ਹੋਣਗੀਆਂ। ਵਿਸ਼ਵ ਕੱਪ ਫਾਈਨਲ ‘ਚ ਆਸਟ੍ਰੇਲੀਆ ਤੋਂ ਮਿਲੀ ਹਾਰ ਤੋਂ ਬਾਅਦ ਪਹਿਲੀ ਵਾਰ ਦੋਵਾਂ ਟੀਮਾਂ ਵਿਚਾਲੇ ਛੱਤੀਸਗੜ੍ਹ ‘ਚ ਮੈਚ ਹੋਣ ਜਾ ਰਿਹਾ ਹੈ। ਮੈਚ ਸ਼ਾਮ 7 ਵਜੇ ਸ਼ੁਰੂ ਹੋਵੇਗਾ। ਸ਼ਾਮ 4 […]