July 2, 2024 8:47 pm

IND vs AUS: ਦਿੱਲੀ ਟੈਸਟ ਮੈਚ ਦੇ ਦੂਜੇ ਦਿਨ ਦੀ ਖੇਡ ਸਮਾਪਤ, ਆਸਟਰੇਲੀਆ ਦਾ ਸਕੋਰ 61/1

IND vs AUS

ਚੰਡੀਗੜ੍ਹ, 18 ਫ਼ਰਵਰੀ 2023: (IND vs AUS 2nd Test) ਭਾਰਤ ਅਤੇ ਆਸਟ੍ਰੇਲੀਆ (Australia) ਵਿਚਾਲੇ ਟੈਸਟ ਸੀਰੀਜ਼ ਦੇ ਦੂਜੇ ਮੈਚ ‘ਚ ਦੋ ਦਿਨਾਂ ਦਾ ਖੇਡ ਖਤਮ ਹੋ ਗਿਆ ਹੈ। ਇਸ ਮੈਚ ‘ਚ ਆਸਟ੍ਰੇਲੀਆ ਨੇ ਟਾਸ ਜਿੱਤ ਕੇ ਬੱਲੇਬਾਜ਼ੀ ਕਰਦੇ ਹੋਏ 263 ਦੌੜਾਂ ਬਣਾਈਆਂ। ਜਵਾਬ ਵਿੱਚ ਭਾਰਤੀ ਟੀਮ ਨੇ 262 ਦੌੜਾਂ ਬਣਾਈਆਂ ਅਤੇ ਆਸਟਰੇਲੀਆ ਨੂੰ ਪਹਿਲੀ ਪਾਰੀ […]

IND vs AUS: ਦੂਜੇ ਟੈਸਟ ਮੈਚ ‘ਚ ਆਸਟ੍ਰੇਲੀਆ ਦੇ 263 ਦੌੜਾਂ ਦੇ ਜਵਾਬ ‘ਚ ਭਾਰਤ ਦੀ ਬੱਲੇਬਾਜ਼ੀ ਸ਼ੁਰੂ

IND vs AUS

ਚੰਡੀਗੜ੍ਹ, 17 ਫਰਵਰੀ 2023: (IND vs AUS 2nd Test) ਭਾਰਤ ਅਤੇ ਆਸਟ੍ਰੇਲੀਆ ਵਿਚਾਲੇ ਟੈਸਟ ਸੀਰੀਜ਼ ਦਾ ਦੂਜਾ ਮੈਚ ਦਿੱਲੀ ‘ਚ ਖੇਡਿਆ ਜਾ ਰਿਹਾ ਹੈ। ਚਾਰ ਮੈਚਾਂ ਦੀ ਸੀਰੀਜ਼ ਦਾ ਪਹਿਲਾ ਮੈਚ ਭਾਰਤ ਨੇ ਪਾਰੀ ਅਤੇ 132 ਦੌੜਾਂ ਨਾਲ ਜਿੱਤ ਲਿਆ ਸੀ। ਹੁਣ ਭਾਰਤ ਦੀ ਕੋਸ਼ਿਸ਼ ਦੂਜੇ ਮੈਚ ਨੂੰ ਵੀ ਜਿੱਤ ਕੇ ਸੀਰੀਜ਼ ‘ਚ ਅਜੇਤੂ ਬੜ੍ਹਤ […]

IND vs AUS: ਭਾਰਤ ਨੇ ਟੈਸਟ ਮੈਚ ‘ਚ ਆਸਟਰੇਲੀਆ ਨੂੰ ਇੱਕ ਪਾਰੀ ਤੇ 132 ਦੌੜਾਂ ਨਾਲ ਹਰਾਇਆ

IND vs AUS

ਚੰਡੀਗੜ੍ਹ, 11 ਫਰਵਰੀ 2023: (IND vs AUS) ਭਾਰਤ ਅਤੇ ਆਸਟਰੇਲੀਆ ਵਿਚਾਲੇ ਟੈਸਟ ਸੀਰੀਜ਼ ਦਾ ਪਹਿਲਾ ਮੈਚ ਭਾਰਤ ਨੇ ਪਾਰੀ ਅਤੇ 132 ਦੌੜਾਂ ਨਾਲ ਜਿੱਤ ਲਿਆ ਹੈ। ਇਸ ਜਿੱਤ ਨਾਲ ਭਾਰਤ ਨੇ ਚਾਰ ਮੈਚਾਂ ਦੀ ਲੜੀ ਵਿੱਚ 1-0 ਦੀ ਬੜ੍ਹਤ ਬਣਾ ਲਈ ਹੈ। ਆਸਟਰੇਲੀਆ ਨੇ ਨਾਗਪੁਰ ਵਿੱਚ ਪਹਿਲੀ ਪਾਰੀ ਵਿੱਚ 177 ਦੌੜਾਂ ਬਣਾਈਆਂ ਸਨ। ਜਵਾਬ ਵਿੱਚ […]

IND vs AUS: ਦੂਜੇ ਦਿਨ ਦੀ ਖੇਡ ਸਮਾਪਤ, ਭਾਰਤ ਕੋਲ 144 ਦੌੜਾਂ ਦੀ ਬੜ੍ਹਤ, ਅਕਸ਼ਰ ਪਟੇਲ ਤੇ ਜਡੇਜਾ ਦਾ ਅਰਧ ਸੈਂਕੜਾ

IND vs AUS

ਚੰਡੀਗੜ੍ਹ ,10 ਫਰਵਰੀ 2023: (IND vs AUS) ਭਾਰਤ ਅਤੇ ਆਸਟ੍ਰੇਲੀਆ ਵਿਚਾਲੇ ਚਾਰ ਮੈਚਾਂ ਦੀ ਟੈਸਟ ਸੀਰੀਜ਼ ਦਾ ਪਹਿਲਾ ਮੈਚ ਨਾਗਪੁਰ ‘ਚ ਖੇਡਿਆ ਜਾ ਰਿਹਾ ਹੈ। ਦੂਜੇ ਦਿਨ ਦੀ ਖੇਡ ਸਮਾਪਤ ਹੋ ਗਈ ਹੈ। ਇਸ ਮੈਚ ਵਿੱਚ ਆਸਟਰੇਲੀਆ ਨੇ ਪਹਿਲੀ ਪਾਰੀ ਵਿੱਚ 177 ਦੌੜਾਂ ਬਣਾਈਆਂ ਸਨ। ਜਵਾਬ ਵਿੱਚ ਭਾਰਤ ਨੇ ਸੱਤ ਵਿਕਟਾਂ ਗੁਆ ਕੇ 321 ਦੌੜਾਂ […]

IND vs AUS: ਰੋਹਿਤ ਸ਼ਰਮਾ ਨੇ 17 ਮਹੀਨਿਆਂ ਬਾਅਦ ਜੜਿਆ ਟੈਸਟ ‘ਚ ਸੈਂਕੜਾ, ਕਪਿਲ ਦੇਵ ਨੂੰ ਪਿੱਛੇ ਛੱਡਿਆ

Rohit Sharma

ਚੰਡੀਗੜ੍ਹ, 10 ਫਰਵਰੀ 2023: ਭਾਰਤੀ ਕਪਤਾਨ ਰੋਹਿਤ ਸ਼ਰਮਾ (Rohit Sharma) ਨੇ ਨਾਗਪੁਰ ‘ਚ ਆਸਟ੍ਰੇਲੀਆ ਖ਼ਿਲਾਫ਼ ਪਹਿਲੇ ਟੈਸਟ ‘ਚ ਸ਼ਾਨਦਾਰ ਸੈਂਕੜਾ ਲਗਾਇਆ। ਰੋਹਿਤ ਨੇ ਸ਼ੁੱਕਰਵਾਰ (10 ਫਰਵਰੀ) ਨੂੰ ਮੈਚ ਦੀ ਪਹਿਲੀ ਪਾਰੀ ਵਿੱਚ ਆਪਣਾ ਸੈਂਕੜਾ ਪੂਰਾ ਕੀਤਾ ਹੈ । ਹਿਟਮੈਨ ਨੇ 17 ਮਹੀਨਿਆਂ ਬਾਅਦ ਟੈਸਟ ‘ਚ ਸੈਂਕੜਾ ਲਗਾਇਆ ਹੈ। ਪਿਛਲੀ ਵਾਰ ਰੋਹਿਤ ਨੇ ਸਤੰਬਰ 2021 ਵਿੱਚ […]

IND vs AUS: ਪਹਿਲੇ ਦਿਨ ਦੀ ਖੇਡ ਸਮਾਪਤ, ਕਪਤਾਨ ਰੋਹਿਤ ਨੇ ਜੜਿਆ ਅਰਧ ਸੈਂਕੜਾ

IND vs AUS

ਚੰਡੀਗੜ੍ਹ, 09 ਫਰਵਰੀ 2023: (IND vs AUS) ਭਾਰਤ ਅਤੇ ਆਸਟ੍ਰੇਲੀਆ ਵਿਚਾਲੇ ਟੈਸਟ ਸੀਰੀਜ਼ ਦਾ ਪਹਿਲਾ ਮੈਚ ਨਾਗਪੁਰ ‘ਚ ਖੇਡਿਆ ਜਾ ਰਿਹਾ ਹੈ। ਪਹਿਲੇ ਦਿਨ ਦੀ ਖੇਡ ਸਮਾਪਤ ਹੋ ਚੁੱਕੀ ਹੈ। ਆਸਟਰੇਲੀਆ ਨੇ ਟਾਸ ਜਿੱਤ ਕੇ ਬੱਲੇਬਾਜ਼ੀ ਕਰਦੇ ਹੋਏ ਪਹਿਲੀ ਪਾਰੀ ਵਿੱਚ 177 ਦੌੜਾਂ ਬਣਾਈਆਂ। ਜਵਾਬ ‘ਚ ਭਾਰਤ ਨੇ ਪਹਿਲੇ ਦਿਨ ਦੀ ਖੇਡ ਖਤਮ ਹੋਣ ਤੱਕ […]

IND vs AUS: ਆਸਟ੍ਰੇਲੀਆ ਦੀ ਪਹਿਲੀ ਪਾਰੀ 177 ਦੌੜਾਂ ‘ਤੇ ਸਿਮਟੀ, ਜਡੇਜਾ ਨੇ ਝਟਕੇ ਪੰਜ ਵਿਕਟ

Australia

ਚੰਡੀਗੜ੍ਹ, 09 ਫਰਵਰੀ 2023: (IND vs AUS 1st Test) ਬਾਰਡਰ ਗਾਵਸਕਰ ਟਰਾਫੀ ਦੇ ਤਹਿਤ ਭਾਰਤ (India) ਅਤੇ ਆਸਟ੍ਰੇਲੀਆ (Australia) ਵਿਚਾਲੇ ਪਹਿਲਾ ਟੈਸਟ ਨਾਗਪੁਰ ‘ਚ ਸ਼ੁਰੂ ਹੋ ਗਿਆ ਹੈ। ਮੈਚ ‘ਚ ਟਾਸ ਜਿੱਤ ਕੇ ਬੱਲੇਬਾਜ਼ੀ ਕਰਨ ਉਤਰੀ ਆਸਟ੍ਰੇਲੀਆਈ ਟੀਮ ਨੂੰ ਆਪਣੇ ਸਲਾਮੀ ਬੱਲੇਬਾਜ਼ਾਂ ਤੋਂ ਚੰਗੀ ਸ਼ੁਰੂਆਤ ਦੀ ਉਮੀਦ ਸੀ ਪਰ ਭਾਰਤ ਦੀ ਤੇਜ਼ ਗੇਂਦਬਾਜ਼ੀ ਨੇ ਅਜਿਹਾ […]

IND vs AUS: ਟਾਸ ਜਿੱਤ ਕੇ ਆਸਟ੍ਰੇਲੀਆ ਵਲੋਂ ਭਾਰਤ ਨੂੰ ਪਹਿਲਾਂ ਬੱਲੇਬਾਜ਼ੀ ਦਾ ਸੱਦਾ, ਜਸਪ੍ਰੀਤ ਬੁਮਰਾਹ ਨੂੰ ਨਹੀਂ ਮਿਲੀ ਜਗ੍ਹਾ

Teams India

ਚੰਡੀਗੜ੍ਹ 20 ਸਤੰਬਰ 2022: ਭਾਰਤ ਅਤੇ ਆਸਟਰੇਲੀਆ (Australia) ਦੀਆਂ ਟੀਮਾਂ ਤਿੰਨ ਮੈਚਾਂ ਦੀ ਟੀ-20 ਸੀਰੀਜ਼ ਦੇ ਪਹਿਲੇ ਮੈਚ ਵਿੱਚ ਥੋੜ੍ਹੀ ਦੇਰ ਬਾਅਦ ਆਹਮੋ-ਸਾਹਮਣੇ ਹੋਣਗੀਆਂ । ਆਸਟਰੇਲੀਆ ਦੇ ਕਪਤਾਨ ਆਰੋਨ ਫਿੰਚ ਨੇ ਟਾਸ ਜਿੱਤ ਕੇ ਪਹਿਲਾਂ ਫੀਲਡਿੰਗ ਕਰਨ ਦਾ ਫੈਸਲਾ ਕੀਤਾ ਹੈ। ਭਾਰਤੀ ਟੀਮ (Team India) ਨੇ ਅੱਜ ਪਲੇਇੰਗ ਇਲੈਵਨ ਵਿੱਚ ਰਿਸ਼ਭ ਪੰਤ ਅਤੇ ਜਸਪ੍ਰੀਤ ਬੁਮਰਾਹ […]