July 2, 2024 9:59 pm

IND vs ENG: ਟੀ-20 ਵਿਸ਼ਵ ਕੱਪ ਦੇ ਦੂਜੇ ਸੈਮੀਫਾਈਨਲ ‘ਚ ਅੱਜ ਭਾਰਤ ਤੇ ਇੰਗਲੈਂਡ ਵਿਚਾਲੇ ਮਹਾਂਮੁਕਾਬਲਾ

IND vs ENG

ਚੰਡੀਗੜ੍ਹ, 27 ਜੂਨ 2024: (IND vs ENG) ਆਈ.ਸੀ.ਸੀ ਟੀ-20 ਵਿਸ਼ਵ ਕੱਪ 2024 (T20 World Cup 2024) ਦੇ ਪਹਿਲੇ ਸੈਮੀਫਾਈਨਲ ਮੈਚ ‘ਚ ਦੱਖਣੀ ਅਫਰੀਕਾ ਨੇ ਅਫਗਾਨਿਸਤਾਨ ਨੂੰ ਹਰਾ ਕੇ ਪਹਿਲੀ ਵਾਰ ਫਾਈਨਲ ‘ਚ ਥਾਂ ਬਣਾ ਲਈ ਹੈ। ਇਸਦੇ ਨਾਲ ਭਾਰਤੀ ਟੀਮ ਦੂਜੇ ਸੈਮੀਫਾਈਨਲ ‘ਚ ਰਾਤ 8:00 ਵਜੇ ਗੁਆਨਾ ‘ਚ ਇੰਗਲੈਂਡ ਨਾਲ ਭਿੜੇਗੀ | ਭਾਰਤ ਕੋਲ ਇਸ […]

T20 World Cup 2024: ਪਹਿਲੀ ਵਾਰ ਆਈਸੀਸੀ ਟੂਰਨਾਮੈਂਟ ਦੇ ਫਾਈਨਲ ‘ਚ ਪੁੱਜੀ ਦੱਖਣੀ ਅਫਰੀਕਾ

South Africa

ਚੰਡੀਗੜ੍ਹ, 27 ਜੂਨ 2024: ਆਈ.ਸੀ.ਸੀ ਟੀ-20 ਵਿਸ਼ਵ ਕੱਪ 2024 (T20 World Cup 2024) ਦੇ ਪਹਿਲੇ ਸੈਮੀਫਾਈਨਲ ਮੈਚ ‘ਚ ਦੱਖਣੀ ਅਫਰੀਕਾ ਨੇ ਅਫਗਾਨਿਸਤਾਨ ਨੂੰ ਹਰਾ ਕੇ ਫਾਈਨਲ ‘ਚ ਥਾਂ ਬਣਾ ਲਈ ਹੈ। ਮੈਚ ‘ਚ ਅਫਗਾਨਿਸਤਾਨ ਨੇ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ 11.5 ਓਵਰਾਂ ‘ਚ 10 ਵਿਕਟਾਂ ‘ਤੇ 56 ਦੌੜਾਂ ਬਣਾਈਆਂ, ਜਵਾਬ ‘ਚ ਦੱਖਣੀ ਅਫਰੀਕਾ ਨੇ 8.5 ਓਵਰਾਂ […]

IND vs ENG: ਇੰਗਲੈਂਡ ਖ਼ਿਲਾਫ਼ ਟੈਸਟ ਮੈਚ ਦੇ ਦੂਜੇ ਦਿਨ ਰੋਹਿਤ ਸ਼ਰਮਾ ਤੇ ਸ਼ੁਭਮਨ ਗਿੱਲ ਨੇ ਜੜੇ ਸੈਂਕੜੇ

Shubman Gill

ਚੰਡੀਗੜ੍ਹ , 08 ਮਾਰਚ 2024: ਭਾਰਤ ਅਤੇ ਇੰਗਲੈਂਡ ਵਿਚਾਲੇ ਪੰਜ ਮੈਚਾਂ ਦੀ ਟੈਸਟ ਸੀਰੀਜ਼ ਦਾ ਪੰਜਵਾਂ ਅਤੇ ਆਖਰੀ ਮੈਚ ਧਰਮਸ਼ਾਲਾ ‘ਚ ਖੇਡਿਆ ਜਾ ਰਿਹਾ ਹੈ। ਦੂਜੇ ਦਿਨ ਲੰਚ ਤੱਕ ਭਾਰਤ ਨੇ ਇਕ ਵਿਕਟ ‘ਤੇ 264 ਦੌੜਾਂ ਬਣਾ ਲਈਆਂ ਹਨ। ਇਸ ਸਮੇਂ ਰੋਹਿਤ ਸ਼ਰਮਾ (Rohit Sharma) 102 ਅਤੇ ਸ਼ੁਭਮਨ ਗਿੱਲ (Shubman Gill) 101 ਦੌੜਾਂ ਬਣਾ ਕੇ […]

IND vs ENG: ਰੋਹਿਤ ਸ਼ਰਮਾ ਦਾ ਅਰਧ ਸੈਂਕੜਾ ਪੂਰਾ, ਭਾਰਤ ਦਾ ਸਕੋਰ ਇਕ ਵਿਕਟ ‘ਤੇ 122 ਦੌੜਾਂ ਤੋਂ ਪਾਰ

IND vs ENG

ਚੰਡੀਗੜ੍ਹ, 7 ਮਾਰਚ 2024: ਭਾਰਤ ਅਤੇ ਇੰਗਲੈਂਡ (IND vs ENG) ਵਿਚਾਲੇ ਅੱਜ ਪੰਜ ਮੈਚਾਂ ਦੀ ਟੈਸਟ ਸੀਰੀਜ਼ ਦਾ ਪੰਜਵਾਂ ਅਤੇ ਆਖਰੀ ਮੈਚ ਖੇਡਿਆ ਜਾ ਰਿਹਾ ਹੈ। ਇਹ ਮੈਚ ਐਚਪੀਸੀਏ ਸਟੇਡੀਅਮ, ਧਰਮਸ਼ਾਲਾ ਵਿੱਚ ਖੇਡਿਆ ਜਾ ਰਿਹਾ ਹੈ। ਭਾਰਤੀ ਟੀਮ ਫਿਲਹਾਲ ਸੀਰੀਜ਼ ‘ਚ 3-1 ਨਾਲ ਅੱਗੇ ਹੈ। ਇਸ ਮੈਚ ਨੂੰ ਜਿੱਤ ਕੇ ਭਾਰਤੀ ਟੀਮ ਵਿਸ਼ਵ ਟੈਸਟ ਚੈਂਪੀਅਨਸ਼ਿਪ […]

IND vs ENG: 7 ਮਾਰਚ ਨੂੰ ਆਪਣੇ ਕਰੀਅਰ ਦਾ 100ਵਾਂ ਟੈਸਟ ਮੈਚ ਖੇਡਣਗੇ ਭਾਰਤੀ ਸਪਿਨਰ ਰਵੀਚੰਦਰਨ ਅਸ਼ਵਿਨ

Ravichandran Ashwin

ਚੰਡੀਗੜ੍ਹ, 5 ਮਾਰਚ 2024: 7 ਮਾਰਚ ਨੂੰ ਆਪਣੇ ਕਰੀਅਰ ਦਾ 100ਵਾਂ ਮੈਚ ਖੇਡਣ ਜਾ ਰਹੇ ਇਸ ਭਾਰਤੀ ਸਪਿਨਰ ਰਵੀਚੰਦਰਨ ਅਸ਼ਵਿਨ (Ravichandran Ashwin) ਨੇ ਕਿਹਾ ਕਿ ਇੰਗਲੈਂਡ ਖ਼ਿਲਾਫ਼ 2012 ਦੀ ਸੀਰੀਜ਼ ਉਨ੍ਹਾਂ ਦੇ ਕਰੀਅਰ ਦਾ ਟਰਨਿੰਗ ਪੁਆਇੰਟ ਸੀ। ਉਨ੍ਹਾਂ ਨੇ ਦੱਸਿਆ ਕਿ ਉਸ ਲੜੀ ਨੇ ਉਸ ਨੂੰ ਆਪਣੀਆਂ ਗਲਤੀਆਂ ਦੀ ਪਛਾਣ ਕਰਨ ਅਤੇ ਸੁਧਾਰਨ ਵਿਚ ਮੱਦਦ […]

IND vs ENG: ਭਾਰਤ ਨੇ ਚੌਥੇ ਟੈਸਟ ਮੈਚ ‘ਚ ਇੰਗਲੈਂਡ ਨੂੰ ਪੰਜ ਵਿਕਟਾਂ ਨਾਲ ਹਰਾਇਆ, ਸੀਰੀਜ਼ ‘ਚ 3-1 ਦੀ ਜੇਤੂ ਬੜ੍ਹਤ ਬਣਾਈ

IND vs ENG

ਚੰਡੀਗੜ੍ਹ, 26 ਫਰਵਰੀ 2024: ਭਾਰਤ ਅਤੇ ਇੰਗਲੈਂਡ (IND vs ENG) ਵਿਚਾਲੇ ਪੰਜ ਮੈਚਾਂ ਦੀ ਟੈਸਟ ਸੀਰੀਜ਼ ਦਾ ਚੌਥਾ ਮੈਚ ਬੇਹੱਦ ਰੋਮਾਂਚਕ ਰਿਹਾ। ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਇੰਗਲੈਂਡ ਨੇ ਆਪਣੀ ਪਹਿਲੀ ਪਾਰੀ ‘ਚ 353 ਦੌੜਾਂ ਬਣਾਈਆਂ। ਜਵਾਬ ‘ਚ ਭਾਰਤ ਦੀ ਪਹਿਲੀ ਪਾਰੀ 307 ਦੌੜਾਂ ‘ਤੇ ਸਮਾਪਤ ਹੋ ਗਈ। ਇਸ ਤੋਂ ਬਾਅਦ ਇੰਗਲੈਂਡ ਦੀ […]

IND vs ENG: ਚੌਥੇ ਟੈਸਟ ਮੈਚ ਦੇ ਦੂਜੇ ਦਿਨ ਦੀ ਖੇਡ ਸਮਾਪਤ, ਭਾਰਤੀ ਟੀਮ ਅਜੇ ਵੀ 134 ਦੌੜਾਂ ਪਿੱਛੇ

IND vs ENG

ਚੰਡੀਗੜ੍ਹ, 24 ਫਰਵਰੀ 2024: (IND vs ENG 4th Test) ਭਾਰਤ ਅਤੇ ਇੰਗਲੈਂਡ ਵਿਚਾਲੇ ਪੰਜ ਮੈਚਾਂ ਦੀ ਟੈਸਟ ਸੀਰੀਜ਼ ਦਾ ਚੌਥਾ ਮੈਚ ਰਾਂਚੀ ‘ਚ ਖੇਡਿਆ ਜਾ ਰਿਹਾ ਹੈ। ਭਾਰਤੀ ਟੀਮ ਫਿਲਹਾਲ ਸੀਰੀਜ਼ ‘ਚ 2-1 ਨਾਲ ਅੱਗੇ ਹੈ। ਇੰਗਲੈਂਡ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਦਿਆਂ ਆਪਣੀ ਪਹਿਲੀ ਪਾਰੀ ਵਿੱਚ 353 ਦੌੜਾਂ ਬਣਾਈਆਂ। ਜੋ ਰੂਟ ਨੇ ਸੈਂਕੜਾ […]

IND vs ENG: ਭਾਰਤ-ਇੰਗਲੈਂਡ ਵਿਚਾਲੇ ਚੌਥੇ ਟੈਸਟ ਮੈਚ ਦੇ ਪਹਿਲੇ ਦਿਨ ਦੀ ਖੇਡ ਸਮਾਪਤ, ਆਕਾਸ਼ ਨੇ ਤਿੰਨ ਵਿਕਟਾਂ ਝਟਕੀਆਂ

Test match

ਚੰਡੀਗੜ੍ਹ, 23 ਫਰਵਰੀ 2024: ਭਾਰਤ ਅਤੇ ਇੰਗਲੈਂਡ ਵਿਚਾਲੇ ਰਾਂਚੀ ‘ਚ ਚੌਥਾ ਟੈਸਟ (4th Test match) ਮੈਚ ਖੇਡਿਆ ਜਾ ਰਿਹਾ ਹੈ। ਪਹਿਲੇ ਦਿਨ ਦੀ ਖੇਡ ਖਤਮ ਹੋਣ ਤੋਂ ਬਾਅਦ ਇੰਗਲੈਂਡ ਨੇ ਸੱਤ ਵਿਕਟਾਂ ਗੁਆ ਕੇ 302 ਦੌੜਾਂ ਬਣਾ ਲਈਆਂ ਹਨ। ਇਸ ਸਮੇਂ ਓਲੀ ਰੌਬਿਨਸਨ 31 ਦੌੜਾਂ ਅਤੇ ਜੋ ਰੂਟ 106 ਦੌੜਾਂ ਬਣਾ ਕੇ ਨਾਬਾਦ ਹਨ। ਦੋਵਾਂ […]

IND vs ENG: ਡੈਬਿਊ ਮੈਚ ‘ਚ ਆਕਾਸ਼ ਦੀ ਤੂਫ਼ਾਨੀ ਗੇਂਦਬਾਜ਼ੀ, ਇੰਗਲੈਂਡ ਦੀ ਅੱਧੀ ਟੀਮ 112 ਦੌੜਾਂ ‘ਤੇ ਪਵੇਲੀਅਨ ਪਰਤੀ

Akash

ਚੰਡੀਗੜ੍ਹ, 23 ਫਰਵਰੀ 2024: (IND vs ENG) ਭਾਰਤ ਅਤੇ ਇੰਗਲੈਂਡ ਵਿਚਾਲੇ ਪੰਜ ਮੈਚਾਂ ਦੀ ਟੈਸਟ ਸੀਰੀਜ਼ ਦਾ ਚੌਥਾ ਮੈਚ ਅੱਜ ਤੋਂ ਸ਼ੁਰੂ ਹੋ ਗਿਆ ਹੈ। ਇਹ ਮੈਚ ਰਾਂਚੀ ਵਿੱਚ ਖੇਡਿਆ ਜਾ ਰਿਹਾ ਹੈ। ਭਾਰਤੀ ਟੀਮ ਸੀਰੀਜ਼ ‘ਚ 2-1 ਨਾਲ ਅੱਗੇ ਹੈ। ਭਾਰਤੀ ਟੀਮ ਇਹ ਮੈਚ ਜਿੱਤ ਕੇ ਜੇਤੂ ਬੜ੍ਹਤ ਹਾਸਲ ਕਰਨਾ ਚਾਹੇਗੀ। ਹੈਦਰਾਬਾਦ ਵਿੱਚ ਪਹਿਲਾ […]

IND vs ENG: ਤੀਜੇ ਟੈਸਟ ਮੈਚ ‘ਚ ਭਾਰਤ ਦੀ ਵੱਡੀ ਜਿੱਤ, ਇੰਗਲੈਂਡ ਨੂੰ 434 ਦੌੜਾਂ ਨਾਲ ਹਰਾਇਆ

India

ਚੰਡੀਗੜ੍ਹ, 18 ਫਰਵਰੀ 2024: ਭਾਰਤ (India) ਨੇ ਰਾਜਕੋਟ ‘ਚ ਖੇਡੇ ਗਏ ਤੀਜੇ ਟੈਸਟ ਮੈਚ ‘ਚ ਇੰਗਲੈਂਡ ਨੂੰ 434 ਦੌੜਾਂ ਨਾਲ ਹਰਾ ਦਿੱਤਾ ਹੈ। ਭਾਰਤੀ ਟੀਮ ਨੇ ਆਪਣੀ ਪਹਿਲੀ ਪਾਰੀ ‘ਚ 445 ਦੌੜਾਂ ਬਣਾਈਆਂ ਸਨ। ਇੰਗਲੈਂਡ ਦੀ ਪਹਿਲੀ ਪਾਰੀ 319 ਦੌੜਾਂ ‘ਤੇ ਹੀ ਸਿਮਟ ਗਈ ਸੀ। ਭਾਰਤ ਨੇ ਦੂਜੀ ਪਾਰੀ ਵਿੱਚ ਚਾਰ ਵਿਕਟਾਂ ’ਤੇ 430 ਦੌੜਾਂ […]