July 7, 2024 4:52 pm

IND vs ENG: ਟੀ-20 ਵਿਸ਼ਵ ਕੱਪ ਦੇ ਦੂਜੇ ਸੈਮੀਫਾਈਨਲ ‘ਚ ਕੱਲ੍ਹ ਭਾਰਤ-ਇੰਗਲੈਂਡ ਹੋਣਗੇ ਆਹਮੋ-ਸਾਹਮਣੇ

ind vs eng

ਚੰਡੀਗੜ੍ਹ 09 ਨਵੰਬਰ 2022: (IND vs ENG 2Nd Semi final) ਟੀ-20 ਵਿਸ਼ਵ ਕੱਪ ਦੇ ਦੂਜੇ ਸੈਮੀਫਾਈਨਲ ‘ਚ ਭਾਰਤ ਕੱਲ੍ਹ ਅਤੇ ਇੰਗਲੈਂਡ ਦੀਆਂ ਟੀਮਾਂ ਆਹਮੋ-ਸਾਹਮਣੇ ਹੋਣਗੀਆਂ। ਇਹ ਮੈਚ ਵੀਰਵਾਰ (10 ਨਵੰਬਰ) ਨੂੰ ਐਡੀਲੇਡ ਵਿੱਚ ਖੇਡਿਆ ਜਾਵੇਗਾ। ਦੁਨੀਆ ਭਰ ਦੇ ਕ੍ਰਿਕਟ ਮਾਹਿਰ ਇਸ ਮੈਚ ਨੂੰ ਲੈ ਕੇ ਭਵਿੱਖਬਾਣੀਆਂ ਕਰ ਰਹੇ ਹਨ। ਕੁਝ ਸਾਬਕਾ ਖਿਡਾਰੀ ਭਾਰਤ ਨੂੰ ਦਾਅਵੇਦਾਰ […]

IND vs ENG ODI: ਆਖ਼ਰੀ ਵਨਡੇ ‘ਚ ਸੀਰੀਜ਼ ਜਿੱਤਣ ਦੇ ਇਰਾਦੇ ਨਾਲ ਉਤਰੇਗੀ ਟੀਮ ਇੰਡੀਆ

Team India

ਚੰਡੀਗੜ੍ਹ 16 ਜੁਲਾਈ 2022: (IND vs ENG ODI) ਟੀਮ ਇੰਡੀਆ (Team India) ਕੱਲ੍ਹ ਯਾਨੀ ਐਤਵਾਰ 17 ਜੁਲਾਈ ਨੂੰ ਇੰਗਲੈਂਡ (England) ਖਿਲਾਫ ਤਿੰਨ ਮੈਚਾਂ ਦੀ ਵਨਡੇ ਸੀਰੀਜ਼ ਦਾ ਆਖ਼ਰੀ ਮੈਚ ਖੇਡੇਗੀ ।ਇਸ ਦੌਰਾਨ ਟੀਮ ਇੰਡੀਆ ਆਖ਼ਰੀ ਮੈਚ ਨੂੰ ਜਿੱਤ ਕੇ ਸੀਰੀਜ਼ ਕਬਜਾ ਕਰਨ ਦੇ ਇਰਾਦੇ ਨਾਲ ਉਤਰੇਗੀ । ਇਸ ਮੈਚ ਦੌਰਾਨ ਸਾਬਕਾ ਭਾਰਤੀ ਕਪਤਾਨ ਵਿਰਾਟ ਕੋਹਲੀ […]

IND vs ENG ODI: ਭਾਰਤ ਨੇ ਪਹਿਲੇ ਵਨਡੇ ‘ਚ ਇੰਗਲੈਂਡ ਨੂੰ 10 ਵਿਕਟਾਂ ਨਾਲ ਦਿੱਤੀ ਕਰਾਰੀ ਹਾਰ

IND vs ENG

ਚੰਡੀਗੜ੍ਹ 13 ਜੁਲਾਈ 2022: ਭਾਰਤ ਅਤੇ ਇੰਗਲੈਂਡ ਵਿਚਾਲੇ ਤਿੰਨ ਮੈਚਾਂ ਦੀ ਵਨਡੇ ਸੀਰੀਜ਼ ਦਾ ਪਹਿਲਾ ਮੈਚ ਭਾਰਤ ਨੇ 10 ਵਿਕਟਾਂ ਨਾਲ ਜਿੱਤ ਲਿਆ ਹੈ। ਟਾਸ ਹਾਰ ਕੇ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਇੰਗਲੈਂਡ ਨੇ 110 ਦੌੜਾਂ ਬਣਾਈਆਂ ਸਨ। ਜਵਾਬ ‘ਚ ਭਾਰਤ ਨੇ 18.4 ਓਵਰਾਂ ‘ਚ ਬਿਨਾਂ ਕੋਈ ਵਿਕਟ ਗੁਆਏ 114 ਦੌੜਾਂ ਬਣਾਈਆਂ ਅਤੇ ਜਿੱਤ ਦਰਜ ਕੀਤੀ।

IND vs ENG ODI: ਇੰਗਲੈਂਡ ਖਿਲਾਫ ਪਹਿਲੇ ਵਨਡੇ ਮੈਚ ਤੋਂ ਬਾਹਰ ਹੋ ਸਕਦੇ ਨੇ ਵਿਰਾਟ ਕੋਹਲੀ

Virat Kohli

ਚੰਡੀਗੜ੍ਹ 11 ਜੁਲਾਈ 2022: ਭਾਰਤ ਅਤੇ ਇੰਗਲੈਂਡ ਵਿਚਾਲੇ ਤਿੰਨ ਮੈਚਾਂ ਦੀ ਵਨਡੇ ਸੀਰੀਜ਼ ਮੰਗਲਵਾਰ ਤੋਂ ਸ਼ੁਰੂ ਹੋ ਰਹੀ ਹੈ। ਇਸ ਸੀਰੀਜ਼ ਤੋਂ ਪਹਿਲਾਂ ਟੀਮ ਇੰਡੀਆ ਨੂੰ ਵੱਡਾ ਝਟਕਾ ਲੱਗ ਸਕਦਾ ਹੈ। ਵਿਰਾਟ ਕੋਹਲੀ (Virat Kohli) ਮਾਸਪੇਸ਼ੀਆਂ ‘ਚ ਖਿਚਾਅ ਕਾਰਨ ਪਹਿਲੇ ਵਨਡੇ ਤੋਂ ਬਾਹਰ ਹੋ ਸਕਦੇ ਹਨ। ਉਸ ਨੂੰ ਇਹ ਸੱਟ ਤੀਜੇ ਟੀ-20 ਦੌਰਾਨ ਲੱਗੀ ਸੀ। […]