July 7, 2024 7:04 pm

IND vs ENG TEST: ਲੰਚ ਬਰੇਕ ਤੱਕ ਭਾਰਤ ਦਾ ਪਹਿਲੀ ਪਾਰੀ ‘ਚ ਸਕੋਰ 93/3, ਰੋਹਿਤ ਸ਼ਰਮਾ ਨੇ ਜੜਿਆ ਅਰਧ ਸੈਂਕੜਾ

IND vs ENG

ਚੰਡੀਗੜ੍ਹ, 15 ਫਰਵਰੀ 2024: (IND vs ENG TEST) ਅੱਜ ਤੋਂ ਭਾਰਤ ਅਤੇ ਇੰਗਲੈਂਡ ਵਿਚਾਲੇ ਪੰਜ ਮੈਚਾਂ ਦੀ ਟੈਸਟ ਸੀਰੀਜ਼ ਦਾ ਤੀਜਾ ਮੈਚ ਖੇਡਿਆ ਜਾ ਰਿਹਾ ਹੈ। ਫਿਲਹਾਲ ਸੀਰੀਜ਼ 1-1 ਨਾਲ ਬਰਾਬਰ ਹੈ। ਇੰਗਲੈਂਡ ਨੇ ਹੈਦਰਾਬਾਦ ਵਿੱਚ ਪਹਿਲਾ ਟੈਸਟ ਅਤੇ ਭਾਰਤੀ ਟੀਮ ਨੇ ਵਿਸ਼ਾਖਾਪਟਨਮ ਵਿੱਚ ਦੂਜਾ ਟੈਸਟ ਜਿੱਤਿਆ ਸੀ। ਹੁਣ ਤੀਜਾ ਟੈਸਟ ਜਿੱਤ ਕੇ ਭਾਰਤੀ ਟੀਮ […]

IND vs ENG: ਯਸ਼ਸਵੀ ਜੈਸਵਾਲ ਨੇ ਜੜਿਆ ਦੋਹਰਾ ਸੈਂਕੜਾ, ਅਜਿਹਾ ਕਰਨ ਵਾਲਾ ਤੀਜਾ ਸਭ ਤੋਂ ਘੱਟ ਉਮਰ ਦਾ ਭਾਰਤੀ ਬੱਲੇਬਾਜ਼ ਬਣਿਆ

Yashshvi Jaiswal

ਚੰਡੀਗੜ੍ਹ, 03 ਫਰਵਰੀ 2024: (IND vs ENG 2nd Test) ਭਾਰਤ ਅਤੇ ਇੰਗਲੈਂਡ ਵਿਚਾਲੇ ਟੈਸਟ ਸੀਰੀਜ਼ ਦਾ ਦੂਜਾ ਮੈਚ ਵਿਸ਼ਾਖਾਪਟਨਮ ਦੇ ਡਾਕਟਰ ਵਾਈ.ਐੱਸ. ਰਾਜਸ਼ੇਖਰ ਰੈੱਡੀ ਏਸੀਏ-ਵੀਡੀਸੀਏ ਕ੍ਰਿਕਟ ਸਟੇਡੀਅਮ ਵਿੱਚ ਖੇਡਿਆ ਜਾ ਰਿਹਾ ਹੈ | ਯਸ਼ਸਵੀ ਜੈਸਵਾਲ (Yashshvi Jaiswal) 290 ਗੇਂਦਾਂ ‘ਚ 209 ਦੌੜਾਂ ਬਣਾ ਕੇ ਆਊਟ ਹੋਏ। ਜੈਸਵਾਲ ਨੇ ਆਪਣੀ ਪਾਰੀ ਵਿੱਚ 19 ਚੌਕੇ ਅਤੇ ਸੱਤ […]

IND vs ENG: ਭਾਰਤ-ਇੰਗਲੈਂਡ ਵਿਚਾਲੇ ਦੂਜੇ ਟੈਸਟ ਦੇ ਪਹਿਲੇ ਸੈਸ਼ਨ ਦਾ ਖੇਡ ਸਮਾਪਤ, ਭਾਰਤ ਦਾ ਸਕੋਰ 103/2

IND vs ENG

ਚੰਡੀਗੜ੍ਹ, 02 ਫਰਵਰੀ 2024: ਭਾਰਤ ਅਤੇ ਇੰਗਲੈਂਡ (IND vs ENG) ਵਿਚਾਲੇ ਪੰਜ ਮੈਚਾਂ ਦੀ ਟੈਸਟ ਸੀਰੀਜ਼ ਦਾ ਦੂਜਾ ਮੈਚ ਅੱਜ ਤੋਂ ਸ਼ੁਰੂ ਹੋ ਰਿਹਾ ਹੈ। ਭਾਰਤੀ ਟੀਮ ਫਿਲਹਾਲ 0-1 ਨਾਲ ਪਿੱਛੇ ਹੈ। ਭਾਰਤੀ ਟੀਮ ਨੂੰ ਹੈਦਰਾਬਾਦ ‘ਚ ਖੇਡੇ ਗਏ ਪਹਿਲੇ ਟੈਸਟ ‘ਚ ਹਾਰ ਦਾ ਸਾਹਮਣਾ ਕਰਨਾ ਪਿਆ ਸੀ। ਇਸ ਮੈਚ ‘ਚ ਭਾਰਤ ਸੀਰੀਜ਼ ‘ਚ ਵਾਪਸੀ […]

IND vs ENG: ਹੈਦਰਾਬਾਦ ਟੈਸਟ ‘ਚ ਇੰਗਲੈਂਡ ਦੀ ਪਹਿਲੀ ਪਾਰੀ 246 ਦੌੜਾਂ ‘ਤੇ ਸਮਾਪਤ

IND vs ENG

ਚੰਡੀਗੜ੍ਹ, 25 ਜਨਵਰੀ 2024: (IND vs ENG) ਭਾਰਤ ਖ਼ਿਲਾਫ਼ ਪੰਜ ਟੈਸਟ ਮੈਚਾਂ ਦੀ ਸੀਰੀਜ਼ ਦੇ ਪਹਿਲੇ ਮੈਚ ‘ਚ ਇੰਗਲੈਂਡ ਦੀ ਪਹਿਲੀ ਪਾਰੀ 246 ਦੌੜਾਂ ‘ਤੇ ਸਮਾਪਤ ਹੋ ਗਈ ਹੈ । ਹੈਦਰਾਬਾਦ ਦੇ ਰਾਜੀਵ ਗਾਂਧੀ ਅੰਤਰਰਾਸ਼ਟਰੀ ਸਟੇਡੀਅਮ ਵਿੱਚ ਕਪਤਾਨ ਬੇਨ ਸਟੋਕਸ ਨੇ ਸਭ ਤੋਂ ਵੱਧ 70 ਦੌੜਾਂ ਬਣਾਈਆਂ। ਜੌਨੀ ਬੇਅਰਸਟੋ ਨੇ 37 ਅਤੇ ਬੇਨ ਡਕੇਟ ਨੇ […]

IND vs ENG: ਰੋਹਿਤ ਸ਼ਰਮਾ ਇੰਗਲੈਂਡ ਖਿਲਾਫ ਟੈਸਟ ਮੈਚ ‘ਤੋਂ ਬਾਹਰ, ਇਸ ਖਿਡਾਰੀ ਨੂੰ ਸੌਂਪੀ ਕਪਤਾਨੀ

Rohit Sharma

ਚੰਡੀਗੜ੍ਹ 29 ਜੂਨ 2022:( IND vs ENG) ਭਾਰਤੀ ਕ੍ਰਿਕਟ ਟੀਮ ਸ਼ੁੱਕਰਵਾਰ ਯਾਨੀ 1 ਜੁਲਾਈ ਤੋਂ ਇੰਗਲੈਂਡ ਖਿਲਾਫ ਇਕਲੌਤਾ ਟੈਸਟ ਮੈਚ ਖੇਡੇਗੀ। ਇਸ ਮੈਚ ਤੋਂ ਠੀਕ ਪਹਿਲਾਂ ਟੀਮ ਦੇ ਰੈਗੂਲਰ ਕਪਤਾਨ ਰੋਹਿਤ ਸ਼ਰਮਾ (Rohit Sharma) ਕੋਰੋਨਾ ਸੰਕਰਮਿਤ ਪਾਏ ਗਏ ਸਨ। ਜਿਸਦੇ ਚੱਲਦੇ ਰੋਹਿਤ ਮੈਚ ਵਿੱਚ ਟੀਮ ਦਾ ਹਿੱਸਾ ਨਹੀਂ ਹੋਣਗੇ ਅਤੇ ਉਨ੍ਹਾਂ ਦੀ ਗੈਰ-ਮੌਜੂਦਗੀ ਵਿੱਚ ਤੇਜ਼ […]