July 7, 2024 5:38 pm

IND vs ENG: ਭਾਰਤ ਨੇ ਚੌਥੇ ਟੈਸਟ ਮੈਚ ‘ਚ ਇੰਗਲੈਂਡ ਨੂੰ ਪੰਜ ਵਿਕਟਾਂ ਨਾਲ ਹਰਾਇਆ, ਸੀਰੀਜ਼ ‘ਚ 3-1 ਦੀ ਜੇਤੂ ਬੜ੍ਹਤ ਬਣਾਈ

IND vs ENG

ਚੰਡੀਗੜ੍ਹ, 26 ਫਰਵਰੀ 2024: ਭਾਰਤ ਅਤੇ ਇੰਗਲੈਂਡ (IND vs ENG) ਵਿਚਾਲੇ ਪੰਜ ਮੈਚਾਂ ਦੀ ਟੈਸਟ ਸੀਰੀਜ਼ ਦਾ ਚੌਥਾ ਮੈਚ ਬੇਹੱਦ ਰੋਮਾਂਚਕ ਰਿਹਾ। ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਇੰਗਲੈਂਡ ਨੇ ਆਪਣੀ ਪਹਿਲੀ ਪਾਰੀ ‘ਚ 353 ਦੌੜਾਂ ਬਣਾਈਆਂ। ਜਵਾਬ ‘ਚ ਭਾਰਤ ਦੀ ਪਹਿਲੀ ਪਾਰੀ 307 ਦੌੜਾਂ ‘ਤੇ ਸਮਾਪਤ ਹੋ ਗਈ। ਇਸ ਤੋਂ ਬਾਅਦ ਇੰਗਲੈਂਡ ਦੀ […]

IND vs ENG: ਇੰਗਲੈਂਡ ਨੇ ਆਖਰੀ ਟੈਸਟ ਮੈਚ ‘ਚ ਭਾਰਤ ਨੂੰ 7 ਵਿਕਟ ਨਾਲ ਹਰਾਇਆ

IND vs ENG

ਚੰਡੀਗੜ੍ਹ 05 ਜੁਲਾਈ 2022: (IND vs ENG) ਇੰਗਲੈਂਡ ਨੇ ਪੰਜ ਮੈਚਾਂ ਦੀ ਟੈਸਟ ਸੀਰੀਜ਼ ਦਾ ਆਖਰੀ ਮੈਚ ‘ਚ ਭਾਰਤ ਨੂੰ 7 ਵਿਕਟਾਂ ਨਾਲ ਹਰ ਦਿੱਤਾ। ਇਸ ਨਾਲ ਸੀਰੀਜ਼ 2-2 ਨਾਲ ਡਰਾਅ ਹੋ ਗਈ। ਇੰਗਲੈਂਡ ਨੂੰ ਮੈਚ ਜਿੱਤਣ ਲਈ 378 ਦੌੜਾਂ ਦਾ ਟੀਚਾ ਮਿਲਿਆ ਸੀ। ਜੋ ਰੂਟ ਅਤੇ ਜੌਨੀ ਬੇਅਰਸਟੋ ਨੇ ਸੈਂਕੜੇ ਲਗਾ ਕੇ ਆਪਣੀ ਟੀਮ […]

IND vs ENG TEST MATCH: ਭਾਰਤ ਨੇ ਇੰਗਲੈਂਡ ਨੂੰ 378 ਦੌੜਾਂ ਦਾ ਦਿੱਤਾ ਟੀਚਾ

IND vs ENG

ਚੰਡੀਗੜ੍ਹ 04 ਜੁਲਾਈ 2022: (IND vs ENG TEST MATCH) ਇੰਗਲੈਂਡ ਖਿਲਾਫ ਟੈਸਟ ਮੈਚ ‘ਚ ਭਾਰਤ (India) ਨੇ ਪਹਿਲੀ ਪਾਰੀ ‘ਚ 416 ਦੌੜਾਂ ਬਣਾਈਆਂ ਸਨ। ਜਵਾਬ ‘ਚ ਇੰਗਲੈਂਡ (England) ਦੀ ਟੀਮ 284 ਦੌੜਾਂ ‘ਤੇ ਸਿਮਟ ਗਈ ਅਤੇ ਭਾਰਤ ਨੂੰ 132 ਦੌੜਾਂ ਦੀ ਬੜ੍ਹਤ ਮਿਲ ਗਈ। ਭਾਰਤ ਨੇ ਆਪਣੀ ਦੂਜੀ ਪਾਰੀ ਵਿੱਚ 245 ਦੌੜਾਂ ਬਣਾਈਆਂ। ਇਸ ਤਰ੍ਹਾਂ […]

IND vs ENG TEST MATCH: ਮੀਂਹ ਤੋਂ ਬਾਅਦ ਮੈਚ ਮੁੜ ਸ਼ੁਰੂ, ਬੁਮਰਾਹ ਨੇ ਸਲਾਮੀ ਬੱਲੇਬਾਜ਼ਾਂ ਨੂੰ ਭੇਜਿਆ ਪੈਵੇਲੀਅਨ

IND vs ENG

ਚੰਡੀਗੜ੍ਹ 02 ਜੂਨ 2022: (IND vs ENG TEST MATCH) ਮੀਂਹ ਕਾਰਨ ਕਰੀਬ ਡੇਢ ਘੰਟੇ ਤੱਕ ਖੇਡ ਰੁਕਣ ਤੋਂ ਬਾਅਦ ਮੈਚ ਮੁੜ ਸ਼ੁਰੂ ਹੋਇਆ। 7 ਓਵਰਾਂ ਤੋਂ ਬਾਅਦ ਇੰਗਲੈਂਡ ਨੇ ਦੋ ਵਿਕਟਾਂ ਦੇ ਨੁਕਸਾਨ ‘ਤੇ 35 ਦੌੜਾਂ ਬਣਾਈਆਂ। ਇਸ ਸਮੇਂ ਜੋ ਰੂਟ ਅਤੇ ਓਲੀ ਪੋਪ ਕਰੀਜ਼ ‘ਤੇ ਹਨ। ਜਸਪ੍ਰੀਤ ਬੁਮਰਾਹ ਨੇ ਦੋਵੇਂ ਸਲਾਮੀ ਬੱਲੇਬਾਜ਼ਾਂ ਨੂੰ ਪੈਵੇਲੀਅਨ […]

IND vs ENG: ਭਾਰਤ-ਇੰਗਲੈਂਡ ਵਿਚਾਲੇ ਟੈਸਟ ਮੈਚ ਅੱਜ, ਬੁਮਰਾਹ ‘ਤੇ ਜਿੱਤ ਦਿਵਾਉਣ ਦੀ ਵੱਡੀ ਜ਼ਿੰਮੇਵਾਰੀ

Jasprit Bumrah

ਚੰਡੀਗੜ੍ਹ 01 ਜੁਲਾਈ 2022: ਭਾਰਤ ਅਤੇ ਇੰਗਲੈਂਡ ਵਿਚਾਲੇ ਐਜਬੈਸਟਨ ਟੈਸਟ ਮੈਚ ਭਾਰਤੀ ਸਮੇਂ ਅਨੁਸਾਰ ਦੁਪਹਿਰ 3 ਵਜੇ ਤੋਂ ਖੇਡਿਆ ਜਾਵੇਗਾ। ਰੋਹਿਤ ਸ਼ਰਮਾ ਦੇ ਕੋਵਿਡ ਪਾਜ਼ੀਟਿਵ ਹੋਣ ਕਾਰਨ ਇਸ ਮੈਚ ‘ਚ ਤੇਜ਼ ਗੇਂਦਬਾਜ਼ ਜਸਪ੍ਰੀਤ ਬੁਮਰਾਹ (Jasprit Bumrah) ਭਾਰਤੀ ਟੀਮ ਦੇ ਕਪਤਾਨ ਹੋਣਗੇ, ਜਦਕਿ ਰਿਸ਼ਭ ਪੰਤ ਨੂੰ ਉਪ ਕਪਤਾਨੀ ਦੀ ਜ਼ਿੰਮੇਵਾਰੀ ਦਿੱਤੀ ਗਈ ਹੈ। ਇਹ ਮੈਚ ਪਿਛਲੇ […]

IND vs ENG: ਇੰਗਲੈਂਡ ਖਿਲਾਫ ਟੈਸਟ ਮੈਚ ਲਈ ਸਿਲੈਕਸ਼ਨ ਕਮੇਟੀ ਨੇ ਇਸ ਬੱਲੇਬਾਜ਼ ਨੂੰ ਬਣਾਇਆ ਉਪ ਕਪਤਾਨ

Rishabh Pant

ਚੰਡੀਗੜ੍ਹ 30 ਜੂਨ 2022: ਭਾਰਤੀ ਕ੍ਰਿਕਟ ਟੀਮ ਦੇ ਨਿਯਮਤ ਕਪਤਾਨ ਰੋਹਿਤ ਸ਼ਰਮਾ ਇੰਗਲੈਂਡ ਖਿਲਾਫ ਐਜਬੈਸਟਨ ਟੈਸਟ ਮੈਚ ਨਹੀਂ ਖੇਡਣਗੇ। ਉਨ੍ਹਾਂ ਦੀ ਜਗ੍ਹਾ ਜਸਪ੍ਰੀਤ ਬੁਮਰਾਹ ਭਾਰਤੀ ਟੈਸਟ ਟੀਮ ਦੀ ਕਪਤਾਨੀ ਕਰਨਗੇ, ਜਦਕਿ ਰਿਸ਼ਭ ਪੰਤ (Rishabh Pant) ਨੂੰ ਟੀਮ ਦਾ ਉਪ ਕਪਤਾਨ ਬਣਾਇਆ ਗਿਆ ਹੈ। ਇਹ ਐਲਾਨ ਆਲ ਇੰਡੀਆ ਸੀਨੀਅਰ ਸਿਲੈਕਸ਼ਨ ਕਮੇਟੀ ਨੇ ਕੀਤਾ। ਜਿਕਰਯੋਗ ਹੈ ਕਿ […]