June 30, 2024 10:55 pm

IND vs NZ Semifinal: ਰੋਹਿਤ ਸ਼ਰਮਾ ਵਿਸ਼ਵ ਕੱਪ ‘ਚ 50 ਛੱਕੇ ਲਗਾਉਣ ਵਾਲੇ ਪਹਿਲੇ ਬੱਲੇਬਾਜ਼ ਬਣੇ, ਅਰਧ ਸੈਂਕੜੇ ਤੋਂ ਖੁੰਝੇ

Rohit Sharma

ਚੰਡੀਗੜ੍ਹ, 15 ਨਵੰਬਰ 2023: ਰੋਹਿਤ ਸ਼ਰਮਾ (Rohit Sharma) ਅਤੇ ਸ਼ੁਭਮਨ ਗਿੱਲ ਦੀ ਸਲਾਮੀ ਜੋੜੀ ਨੇ ਭਾਰਤ ਨੂੰ ਤੇਜ਼ ਸ਼ੁਰੂਆਤ ਦਿੱਤੀ | ਰੋਹਿਤ ਸ਼ਰਮਾ ਅਰਧ ਸੈਂਕੜਾ ਬਣਾਉਣ ਤੋਂ ਖੁੰਝ ਗਿਆ ਪਰ ਕੋਹਲੀ ਅਤੇ ਗਿੱਲ ਦੀ ਜੋੜੀ ਕ੍ਰੀਜ਼ ‘ਤੇ ਹਨ । ਦੋਵੇਂ ਚੰਗੀ ਬੱਲੇਬਾਜ਼ੀ ਕਰ ਰਹੇ ਹਨ। ਰੋਹਿਤ ਸ਼ਰਮਾ (Rohit Sharma) ਨੇ ਇਸ ਮੈਚ ‘ਚ ਤਿੰਨ ਛੱਕੇ […]

IND vs NZ Semifinal: ਨਿਊਜ਼ੀਲੈਂਡ ਖ਼ਿਲਾਫ਼ ਭਾਰਤ ਦੀ ਤੇਜ਼ ਸ਼ੁਰੂਆਤ, ਸ਼ੁਭਮਨ ਗਿੱਲ ਨੇ ਜੜਿਆ ਅਰਧ ਸੈਂਕੜਾ

Shubman Gill

ਚੰਡੀਗੜ੍ਹ, 15 ਨਵੰਬਰ 2023: ਰੋਹਿਤ ਸ਼ਰਮਾ ਅਤੇ ਸ਼ੁਭਮਨ ਗਿੱਲ ਦੀ ਸਲਾਮੀ ਜੋੜੀ ਨੇ ਭਾਰਤ ਨੂੰ ਤੇਜ਼ ਸ਼ੁਰੂਆਤ ਦਿੱਤੀ | ਪਾਵਰਪਲੇ ‘ਚ ਭਾਰਤ ਨੇ ਇਕ ਵਿਕਟ ਗੁਆ ਕੇ 84 ਦੌੜਾਂ ਬਣਾਈਆਂ ਹਨ। ਰੋਹਿਤ ਸ਼ਰਮਾ ਅਰਧ ਸੈਂਕੜਾ ਬਣਾਉਣ ਤੋਂ ਖੁੰਝ ਗਿਆ ਪਰ ਕੋਹਲੀ ਅਤੇ ਗਿੱਲ ਦੀ ਜੋੜੀ ਕ੍ਰੀਜ਼ ‘ਤੇ ਹਨ । ਦੋਵੇਂ ਚੰਗੀ ਬੱਲੇਬਾਜ਼ੀ ਕਰ ਰਹੇ ਹਨ। […]

IND vs NZ: ਭਾਰਤ ਨੇ ਨਿਊਜ਼ੀਲੈਂਡ ਖ਼ਿਲਾਫ਼ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਚੁਣੀ, ਜਾਣੋ ਦੋਵੇਂ ਟੀਮਾਂ ਦੀ ਪਲੇਇੰਗ ਇਲੈਵਨ

IND vs NZ

ਚੰਡੀਗੜ੍ਹ, 15 ਨਵੰਬਰ 2023: (IND vs NZ) ਵਨਡੇ ਵਿਸ਼ਵ ਕੱਪ 2023 ‘ਚ ਗਰੁੱਪ ਰਾਊਂਡ ਦੇ ਮੈਚ ਖਤਮ ਹੋ ਗਏ ਹਨ ਅਤੇ ਪਹਿਲਾ ਸੈਮੀਫਾਈਨਲ ਬੁੱਧਵਾਰ (15 ਨਵੰਬਰ) ਨੂੰ ਖੇਡਿਆ ਜਾ ਰਿਹਾ ਹੈ । ਇਸ ਮੈਚ ਵਿੱਚ ਮੇਜ਼ਬਾਨ ਭਾਰਤ ਨੂੰ ਨਿਊਜ਼ੀਲੈਂਡ ਦੀ ਚੁਣੌਤੀ ਦਾ ਸਾਹਮਣਾ ਕਰਨਾ ਪਵੇਗਾ। ਭਾਰਤ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫੈਸਲਾ […]

IND vs NZ Semifinal: ਭਾਰਤ-ਨਿਊਜ਼ੀਲੈਂਡ ਵਿਚਾਲੇ ਭਲਕੇ ਸੈਮੀਫਾਈਨਲ ਮੁਕਾਬਲਾ, ਪਿੱਚ ਦਾ ਨਿਰੀਖਣ ਕਰਨ ਪੁੱਜੇ ਭਾਰਤੀ ਕੋਚ

IND vs NZ

ਚੰਡੀਗੜ੍ਹ, 14 ਨਵੰਬਰ 2023: (IND vs NZ) ਵਨਡੇ ਵਿਸ਼ਵ ਕੱਪ 2023 ਦਾ ਪਹਿਲਾ ਸੈਮੀਫਾਈਨਲ ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਖੇਡਿਆ ਜਾਣਾ ਹੈ। ਭਾਰਤੀ ਟੀਮ ਨੇ ਲੀਗ ਪੜਾਅ ‘ਚ ਅਜੇਤੂ ਰਹੀ ਅਤੇ ਆਪਣੇ ਸਾਰੇ ਮੈਚ ਜਿੱਤ ਕੇ 18 ਅੰਕਾਂ ਨਾਲ ਅੰਕ ਸੂਚੀ ‘ਚ ਚੋਟੀ ‘ਤੇ ਰਹਿ ਕੇ ਸੈਮੀਫਾਈਨਲ ‘ਚ ਜਗ੍ਹਾ ਬਣਾਈ। ਇਸ ਦੇ ਨਾਲ ਹੀ ਨਿਊਜ਼ੀਲੈਂਡ ਨੂੰ […]

IND vs NZ: ਭਾਰਤ-ਨਿਊਜ਼ੀਲੈਂਡ ਮੈਚ ‘ਤੇ ਮੀਂਹ ਦਾ ਸਾਇਆ, ਧਰਮਸ਼ਾਲਾ ‘ਚ ਮੈਚ ਦੌਰਾਨ ਇਸ ਤਰ੍ਹਾਂ ਦਾ ਰਹਿ ਸਕਦੈ ਮੌਸਮ

IND vs NZ

ਚੰਡੀਗੜ੍ਹ, 21 ਅਕਤੂਬਰ 2023: (IND vs NZ) ਭਾਰਤੀ ਟੀਮ ਵਿਸ਼ਵ ਕੱਪ ਦੇ ਮੌਜੂਦਾ ਸੈਸ਼ਨ ਵਿੱਚ ਆਪਣਾ ਪੰਜਵਾਂ ਮੈਚ ਨਿਊਜ਼ੀਲੈਂਡ ਖ਼ਿਲਾਫ਼ ਖੇਡੇਗੀ। ਦੋਵੇਂ ਟੀਮਾਂ ਧਰਮਸ਼ਾਲਾ ਦੇ ਹਿਮਾਚਲ ਪ੍ਰਦੇਸ਼ ਕ੍ਰਿਕਟ ਐਸੋਸੀਏਸ਼ਨ ਸਟੇਡੀਅਮ ‘ਚ ਆਹਮੋ-ਸਾਹਮਣੇ ਹੋਣਗੀਆਂ। ਐਤਵਾਰ (22 ਅਕਤੂਬਰ) ਨੂੰ ਹੋਣ ਵਾਲੇ ਇਸ ਮੈਚ ‘ਤੇ ਸਾਰਿਆਂ ਦੀਆਂ ਨਜ਼ਰਾਂ ਟਿਕੀਆਂ ਹੋਈਆਂ ਹਨ। ਭਾਰਤ ਅਤੇ ਨਿਊਜ਼ੀਲੈਂਡ ਹੀ ਦੋ ਅਜਿਹੀਆਂ ਟੀਮਾਂ […]

ਸ਼ੁਭਮਨ ਗਿੱਲ ਤਿੰਨਾਂ ਫਾਰਮੈਟਾਂ ‘ਚ ਸੈਂਕੜਾ ਜੜਨ ਵਾਲਾ ਭਾਰਤ ਦਾ 5ਵਾਂ ਬੱਲੇਬਾਜ਼, ਵਿਰਾਟ ਕੋਹਲੀ ਦਾ ਤੋੜਿਆ ਰਿਕਾਰਡ

Shubman Gill

ਚੰਡੀਗੜ੍ਹ, 2 ਫਰਵਰੀ 2023: ਭਾਰਤ ਨੇ ਤਿੰਨ ਟੀ-20 ਸੀਰੀਜ਼ ਦੇ ਆਖ਼ਰੀ ਮੈਚ ‘ਚ ਨਿਊਜ਼ੀਲੈਂਡ ਨੂੰ 168 ਦੌੜਾਂ ਦੇ ਵੱਡੇ ਅੰਤਰ ਨਾਲ ਹਰਾ ਦਿੱਤਾ । ਇਸ ਮੈਚ ‘ਚ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਭਾਰਤੀ ਟੀਮ ਨੇ ਜ਼ਬਰਦਸਤ ਬੱਲੇਬਾਜ਼ੀ ਕਰਦੇ ਹੋਏ 20 ਓਵਰਾਂ ‘ਚ ਚਾਰ ਵਿਕਟਾਂ ‘ਤੇ 234 ਦੌੜਾਂ ਬਣਾਈਆਂ। ਸ਼ੁਭਮਨ ਗਿੱਲ (Shubman Gill) ਨੇ ਸ਼ਾਨਦਾਰ ਬੱਲੇਬਾਜ਼ੀ ਕਰਦੇ […]

IND VS NZ: ਟੀ-20 ਇਤਿਹਾਸ ‘ਚ ਭਾਰਤੀ ਟੀਮ ਦੀ ਸਭ ਤੋਂ ਵੱਡੀ ਜਿੱਤ, ਨਿਊਜ਼ੀਲੈਂਡ ਨੂੰ 168 ਦੌੜਾਂ ਨਾਲ ਹਰਾਇਆ

IND VS NZ

ਚੰਡੀਗੜ੍ਹ 01 ਫਰਵਰੀ 2023: ਹਾਰਦਿਕ ਪੰਡਯਾ ਦੀ ਕਪਤਾਨੀ ‘ਚ ਭਾਰਤ ਨੇ ਲਗਾਤਾਰ ਚੌਥੀ ਟੀ-20 ਸੀਰੀਜ਼ ਜਿੱਤੀ ਹੈ। ਭਾਰਤ ਨੇ ਤਿੰਨ ਟੀ-20 ਸੀਰੀਜ਼ ਦੇ ਤੀਜੇ ਮੈਚ ‘ਚ ਨਿਊਜ਼ੀਲੈਂਡ ਨੂੰ 168 ਦੌੜਾਂ ਦੇ ਵੱਡੇ ਅੰਤਰ ਨਾਲ ਹਰਾ ਦਿੱਤਾ । ਭਾਰਤੀ ਕਪਤਾਨ ਹਾਰਦਿਕ ਪੰਡਯਾ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ। ਭਾਰਤੀ ਟੀਮ ਨੇ 20 […]

IND VS NZ T20: ਭਾਰਤ-ਨਿਊਜ਼ੀਲੈਂਡ ਵਿਚਾਲੇ ਟੀ-20 ਸੀਰੀਜ਼ ਦਾ ਪਹਿਲਾ ਮੈਚ ਅੱਜ, ਜਾਣੋ ਟੀਮਾਂ ਦੇ ਰਿਕਾਰਡ

New Zealand

ਚੰਡੀਗੜ੍ਹ, 27 ਜਨਵਰੀ 2023: (IND VS NZ T20) ਨਿਊਜ਼ੀਲੈਂਡ (New Zealand)  ਨੂੰ ਤਿੰਨ ਮੈਚਾਂ ਦੀ ਵਨਡੇ ਸੀਰੀਜ਼ ‘ਚ 3-0 ਨਾਲ ਹਰਾਉਣ ਤੋਂ ਬਾਅਦ ਭਾਰਤੀ ਟੀਮ (India) ਹੁਣ ਤਿੰਨ ਮੈਚਾਂ ਦੀ ਟੀ-20 ਸੀਰੀਜ਼ ਖੇਡੇਗੀ। ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਟੀ-20 ਸੀਰੀਜ਼ ਦਾ ਪਹਿਲਾ ਮੈਚ ਸ਼ੁੱਕਰਵਾਰ ਨੂੰ ਰਾਂਚੀ ‘ਚ ਸ਼ਾਮ 7 ਵਜੇ ਖੇਡਿਆ ਜਾਵੇਗਾ। ਹਾਰਦਿਕ ਪੰਡਯਾ ਦੀ ਅਗਵਾਈ […]

IND vs NZ: ਨਿਊਜ਼ੀਲੈਂਡ ਖ਼ਿਲਾਫ਼ ਤੀਜੇ ਵਨਡੇ ‘ਚ ਟੁੱਟੇ ਇਹ 6 ਰਿਕਾਰਡ, ਸ਼ੁਭਮਨ ਗਿੱਲ ਨੇ ਇਮਾਮ-ਉਲ-ਹੱਕ ਨੂੰ ਪਿੱਛੇ ਛੱਡਿਆ

Shubman Gill

ਚੰਡੀਗੜ੍ਹ, 25 ਜਨਵਰੀ 2023: ਭਾਰਤੀ ਟੀਮ ਨੇ ਤੀਜੇ ਵਨਡੇ ‘ਚ ਇੰਦੌਰ ਦੇ ਹੋਲਕਰ ਕ੍ਰਿਕਟ ਸਟੇਡੀਅਮ ‘ਚ ਨਿਊਜ਼ੀਲੈਂਡ ਨੂੰ 90 ਦੌੜਾਂ ਨਾਲ ਹਰਾ ਕੇ ਸੀਰੀਜ਼ ‘ਚ 3-0 ਨਾਲ ਕਲੀਨ ਸਵੀਪ ਕਰ ਲਿਆ ਹੈ। ਇੰਦੌਰ ਦੇ ਹੋਲਕਰ ਸਟੇਡੀਅਮ ‘ਚ ਹੋਏ ਇਸ ਮੈਚ ‘ਚ ਭਾਰਤੀ ਸਲਾਮੀ ਬੱਲੇਬਾਜ਼ ਸ਼ੁਭਮਨ ਗਿੱਲ (Shubman Gill), ਕਪਤਾਨ ਰੋਹਿਤ ਸ਼ਰਮਾ ਅਤੇ ਪੂਰੀ ਟੀਮ ਨੇ […]

IND vs NZ: ਭਾਰਤ ਦੀ ਮਜ਼ਬੂਤ ਸ਼ੁਰੂਆਤ, ਸਲਾਮੀ ਬੱਲੇਬਾਜ਼ ਸ਼ੁਭਮਨ ਗਿੱਲ ਤੇ ਰੋਹਿਤ ਸ਼ਰਮਾ ਨੇ ਜੜਿਆ ਸੈਂਕੜਾ

Shubman Gill

ਜਲੰਧਰ 24 ਜਨਵਰੀ 2023: (IND vs NZ 3rd ODI) ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਤਿੰਨ ਵਨਡੇ ਸੀਰੀਜ਼ ਦਾ ਤੀਜਾ ਮੈਚ ਖੇਡਿਆ ਜਾ ਰਿਹਾ ਹੈ। ਇੰਦੌਰ ਦੇ ਹੋਲਕਰ ਕ੍ਰਿਕਟ ਸਟੇਡੀਅਮ ‘ਚ ਦੋਵੇਂ ਟੀਮਾਂ ਆਹਮੋ-ਸਾਹਮਣੇ ਹਨ। ਨਿਊਜ਼ੀਲੈਂਡ ਦੇ ਕਪਤਾਨ ਟਾਮ ਲੈਥਮ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ ਹੈ। ਜੇਕਰ ਭਾਰਤ ਇਹ ਮੈਚ ਜਿੱਤ ਜਾਂਦਾ […]