June 30, 2024 5:08 am

ਸਭ ਤੋਂ ਘੱਟ ਉਮਰ ਦੇ ਸ਼ੁਭਮਨ ਗਿੱਲ ਵਨਡੇ ‘ਚ ਭਾਰਤ ਲਈ ਦੋਹਰਾ ਸੈਂਕੜਾ ਲਗਾਉਣ ਵਾਲੇ ਪੰਜਵੇਂ ਬੱਲੇਬਾਜ਼ ਬਣੇ

Shubman Gill

ਚੰਡੀਗੜ੍ਹ, 18 ਜਨਵਰੀ 2023: ਭਾਰਤੀ ਕ੍ਰਿਕਟ ਇਤਿਹਾਸ ਵਿੱਚ ਕੁਝ ਹੀ ਖਿਡਾਰੀ ਅਜਿਹੇ ਹਨ ਜਿਨ੍ਹਾਂ ਨੇ ਵਨਡੇ ਫਾਰਮੈਟ ਵਿੱਚ 200 ਦਾ ਅੰਕੜਾ ਪਾਰ ਕੀਤਾ ਹੈ ਅਤੇ ਹੁਣ ਚੋਟੀ ਦੇ ਕ੍ਰਮ ਦੇ ਨੌਜਵਾਨ ਬੱਲੇਬਾਜ਼ ਸ਼ੁਭਮਨ ਗਿੱਲ (Shubman Gill) ਨੇ ਇਸ ਵਿਸ਼ੇਸ਼ ਕਲੱਬ ਵਿੱਚ ਜਗ੍ਹਾ ਬਣਾ ਲਈ ਹੈ। ਨਿਊਜ਼ੀਲੈਂਡ ਦੇ ਖ਼ਿਲਾਫ਼ ਪਹਿਲੇ ਵਨਡੇ ਮੈਚ ਵਿੱਚ ਸ਼ੁਭਮਨ ਗਿੱਲ 208 […]

IND vs NZ: ਸ਼ੁਭਮਨ ਗਿੱਲ ਨੇ ਜੜਿਆ ਦੋਹਰਾ ਸੈਂਕੜਾ, ਨਿਊਜ਼ੀਲੈਂਡ ਨੂੰ 350 ਦੌੜਾਂ ਦਾ ਦਿੱਤਾ ਟੀਚਾ

Shubman Gill

ਚੰਡੀਗੜ੍ਹ 18 ਜਨਵਰੀ 2023: (IND vs NZ) ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਵਨਡੇ ਸੀਰੀਜ਼ ਦਾ ਪਹਿਲਾ ਮੈਚ ਹੈਦਰਾਬਾਦ ‘ਚ ਖੇਡਿਆ ਜਾ ਰਿਹਾ ਹੈ। ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਭਾਰਤ ਨੇ 50 ਓਵਰਾਂ ‘ਚ ਅੱਠ ਵਿਕਟਾਂ ‘ਤੇ 349 ਦੌੜਾਂ ਬਣਾਈਆਂ। ਟੀਮ ਲਈ ਸ਼ੁਭਮਨ ਗਿੱਲ (Shubman Gill) ਨੇ ਸਭ ਤੋਂ ਵੱਧ 208 ਦੌੜਾਂ ਬਣਾਈਆਂ। ਉਨ੍ਹਾਂ ਨੇ […]

IND vs NZ: ਸ਼੍ਰੀਲੰਕਾ ਤੋਂ ਬਾਅਦ ਭਾਰਤ ਦੇ ਸਾਹਮਣੇ ਨਿਊਜ਼ੀਲੈਂਡ ਦੀ ਚੁਣੌਤੀ, ਅੱਜ ਹੋਵੇਗਾ ਪਹਿਲਾ ਵਨਡੇ ਮੈਚ

IND vs NZ

ਚੰਡੀਗੜ੍ਹ 18 ਜਨਵਰੀ 2023: (IND vs NZ) ਭਾਰਤੀ ਟੀਮ ਹੁਣ ਸ਼੍ਰੀਲੰਕਾ ਤੋਂ ਬਾਅਦ ਨਿਊਜ਼ੀਲੈਂਡ ਦੀ ਮੇਜ਼ਬਾਨੀ ਕਰੇਗੀ। ਦੋਵਾਂ ਟੀਮਾਂ ਵਿਚਾਲੇ ਤਿੰਨ ਵਨਡੇ ਮੈਚਾਂ ਦੀ ਸੀਰੀਜ਼ ਖੇਡੀ ਜਾਵੇਗੀ। ਸੀਰੀਜ਼ ਦਾ ਪਹਿਲਾ ਮੈਚ ਅੱਜ ਬੁੱਧਵਾਰ (18 ਜਨਵਰੀ) ਨੂੰ ਹੈਦਰਾਬਾਦ ਦੇ ਰਾਜੀਵ ਗਾਂਧੀ ਇੰਟਰਨੈਸ਼ਨਲ ਸਟੇਡੀਅਮ ‘ਚ ਖੇਡਿਆ ਜਾਵੇਗਾ। ਭਾਰਤੀ ਟੀਮ ਦੀ ਨਜ਼ਰ ਇਸ ਸਾਲ ਲਗਾਤਾਰ ਦੂਜੀ ਵਨਡੇ ਸੀਰੀਜ਼ […]

IND VS NZ ODI: ਨਿਊਜ਼ੀਲੈਂਡ ਖ਼ਿਲਾਫ ਵਨਡੇ ਸੀਰੀਜ਼ ਦੇ ਦੂਜੇ ਮੈਚ ਲਈ ਹੈਮਿਲਟਨ ਪਹੁੰਚੀ ਭਾਰਤੀ ਟੀਮ

IND VS NZ ODI

ਚੰਡੀਗੜ੍ਹ 26 ਨਵੰਬਰ 2022: (IND VS NZ ODI) ਭਾਰਤ ਅਤੇ ਨਿਊਜ਼ੀਲੈਂਡ (New Zealand)  ਵਿਚਾਲੇ ਤਿੰਨ ਮੈਚਾਂ ਦੀ ਵਨਡੇ ਸੀਰੀਜ਼ ਦਾ ਦੂਜਾ ਮੈਚ ਭਲਕੇ ਐਤਵਾਰ ਨੂੰ ਹੈਮਿਲਟਨ ‘ਚ ਖੇਡਿਆ ਜਾਵੇਗਾ। ਇਸ ਦੇ ਲਈ ਭਾਰਤੀ ਟੀਮ (Indian team) ਹੈਮਿਲਟਨ ਪਹੁੰਚ ਚੁੱਕੀ ਹੈ। ਭਾਰਤੀ ਕ੍ਰਿਕਟ ਕੰਟਰੋਲ ਬੋਰਡ (BCCI) ਨੇ ਇਸ ਦਾ ਵੀਡੀਓ ਸ਼ੇਅਰ ਕੀਤਾ ਹੈ। ਭਾਰਤੀ ਟੀਮ ਫਿਲਹਾਲ […]

IND VS NZ ODI: ਟਾਮ ਲੈਥਮ ਦਾ ਸ਼ਾਨਦਾਰ ਸੈਂਕੜਾ, ਭਾਰਤ ਨੂੰ 7 ਵਿਕਟਾਂ ਨਾਲ ਹਰਾਇਆ

IND VS NZ ODI

ਚੰਡੀਗੜ੍ਹ 25 ਨਵੰਬਰ 2022: (IND VS NZ ODI) ਭਾਰਤ ਅਤੇ ਨਿਊਜ਼ੀਲੈਂਡ (New Zealand) ਵਿਚਾਲੇ ਤਿੰਨ ਮੈਚਾਂ ਦੀ ਵਨਡੇ ਸੀਰੀਜ਼ ਦਾ ਪਹਿਲਾ ਮੈਚ ਆਕਲੈਂਡ ਦੇ ਈਡਨ ਪਾਰਕ ‘ਚ ਖੇਡਿਆ ਗਿਆ। ਪਹਿਲੇ ਵਨਡੇ ਵਿੱਚ ਕੀਵੀ ਕਪਤਾਨ ਕੇਨ ਵਿਲੀਅਮਸਨ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ। ਭਾਰਤ (India) ਨੇ ਨਿਊਜ਼ੀਲੈਂਡ ਦੇ ਸਾਹਮਣੇ 307 ਦੌੜਾਂ ਦਾ […]

IND VS NZ ODI: ਭਾਰਤ ਨੇ ਨਿਊਜ਼ੀਲੈਂਡ ਦੇ ਸਾਹਮਣੇ 307 ਦੌੜਾਂ ਦਾ ਰੱਖਿਆ ਟੀਚਾ

IND vs NZ

ਚੰਡੀਗੜ੍ਹ 25 ਨਵੰਬਰ 2022:  (IND VS NZ ODI) ਆਕਲੈਂਡ ਵਨਡੇ ‘ਚ ਭਾਰਤ ਨੇ ਨਿਊਜ਼ੀਲੈਂਡ ਦੇ ਸਾਹਮਣੇ 307 ਦੌੜਾਂ ਦਾ ਟੀਚਾ ਰੱਖਿਆ ਹੈ। ਭਾਰਤੀ ਟੀਮ ਲਈ ਸ਼੍ਰੇਅਸ ਅਈਅਰ (80), ਕਪਤਾਨ ਸ਼ਿਖਰ ਧਵਨ (72) ਅਤੇ ਸ਼ੁਭਮਨ ਗਿੱਲ (50) ਨੇ ਪੰਜਾਹ ਦੌੜਾਂ ਬਣਾਈਆਂ। ਇਸ ਤੋਂ ਇਲਾਵਾ ਵਾਸ਼ਿੰਗਟਨ ਸੁੰਦਰ ਨੇ ਵੀ 16 ਗੇਂਦਾਂ ‘ਚ ਅਜੇਤੂ 37 ਦੌੜਾਂ ਬਣਾ ਕੇ ਭਾਰਤ […]

IND VS NZ ODI: ਨਿਊਜ਼ੀਲੈਂਡ ਖ਼ਿਲਾਫ ਪਹਿਲੇ ਵਨਡੇ ਮੈਚ ‘ਚ ਭਾਰਤੀ ਟੀਮ ‘ਚ ਇਨ੍ਹਾਂ ਖਿਡਾਰੀਆਂ ਨੂੰ ਮਿਲ ਸਕਦੈ ਮੌਕਾ

New Zealand

ਚੰਡੀਗੜ੍ਹ 24 ਨਵੰਬਰ 2022: (IND VS NZ ODI) ਭਾਰਤੀ ਕ੍ਰਿਕਟ ਟੀਮ ਨਿਊਜ਼ੀਲੈਂਡ (New Zealand) ਦੇ ਦੌਰੇ ‘ਤੇ ਹੈ ਅਤੇ ਤਿੰਨ ਮੈਚਾਂ ਦੀ ਟੀ-20 ਸੀਰੀਜ਼ ਜਿੱਤਣ ਤੋਂ ਬਾਅਦ ਹੁਣ ਤਿੰਨ ਮੈਚਾਂ ਦੀ ਵਨਡੇ ਸੀਰੀਜ਼ ਖੇਡੀ ਜਾਵੇਗੀ, ਜੋ ਕੱਲ੍ਹ ਯਾਨੀ ਸ਼ੁੱਕਰਵਾਰ ਤੋਂ ਸ਼ੁਰੂ ਹੋਵੇਗੀ। ਭਾਰਤੀ ਟੀਮ ਨੇ ਹਾਰਦਿਕ ਪੰਡਯਾ ਦੀ ਕਪਤਾਨੀ ‘ਚ ਟੀ-20 ਸੀਰੀਜ਼ ਜਿੱਤ ਲਈ ਹੈ […]

IND VS NZ: ਭਾਰਤ-ਨਿਊਜ਼ੀਲੈਂਡ ਵਿਚਾਲੇ ਆਖ਼ਰੀ ਟੀ-20 ਮੈਚ ਰੱਦ, ਭਾਰਤ ਨੇ 1-0 ਨਾਲ ਸੀਰੀਜ਼ ਜਿੱਤੀ

IND VS NZ

ਚੰਡੀਗੜ੍ਹ 22 ਨਵੰਬਰ 2022: ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਟੀ-20 ਸੀਰੀਜ਼ ਦੇ ਆਖ਼ਰੀ ਮੈਚ ਵਿੱਚ ਬਾਰਿਸ਼ ਅੜਿਕਾ ਬਣੀ | ਬਾਰਿਸ਼ ਨਾ ਰੁਕਣ ਕਾਰਨ ਅੰਪਾਇਰਾਂ ਨੇ ਮੈਚ ਰੱਦ ਕਰਨ ਦਾ ਫੈਸਲਾ ਕੀਤਾ ਹੈ। ਅਜਿਹੇ ‘ਚ ਅੰਪਾਇਰਾਂ ਨੇ ਮੈਚ ਨੂੰ ਖਤਮ ਕਰਨ ਦਾ ਫੈਸਲਾ ਕੀਤਾ ਅਤੇ ਮੈਚ ਨੂੰ ਟਾਈ ਐਲਾਨ ਦਿੱਤਾ ਗਿਆ। ਇਸਦੇ ਨਾਲ ਹੀ ਭਾਰਤ ਨੇ ਤਿਨ […]

IND VS NZ: ਭਾਰਤ ਖ਼ਿਲਾਫ ਟਾਸ ਜਿੱਤ ਨਿਊਜ਼ੀਲੈਂਡ ਵਲੋਂ ਪਹਿਲਾਂ ਬੱਲੇਬਾਜ਼ੀ ਦਾ ਫੈਸਲਾ, ਜਾਣੋ ਦੋਵੇਂ ਟੀਮਾਂ ਦੀ ਪਲੇਇੰਗ-11

IND VS NZ

ਚੰਡੀਗੜ੍ਹ 22 ਨਵੰਬਰ 2022: (IND VS NZ T20I) ਅੱਜ ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਤਿੰਨ ਮੈਚਾਂ ਦੀ ਟੀ-20 ਸੀਰੀਜ਼ ਦਾ ਤੀਜਾ ਅਤੇ ਆਖਰੀ ਮੈਚ ਖੇਡਿਆ ਜਾ ਰਿਹਾ ਹੈ। ਭਾਰਤੀ ਟੀਮ ਫਿਲਹਾਲ ਸੀਰੀਜ਼ ‘ਚ 1-0 ਨਾਲ ਅੱਗੇ ਹੈ ਅਤੇ ਇਹ ਮੈਚ ਜਿੱਤ ਕੇ ਉਹ ਟੀ-20 ਸੀਰੀਜ਼ ‘ਤੇ ਕਬਜ਼ਾ ਕਰਨ ਦੀ ਕੋਸ਼ਿਸ਼ ਕਰੇਗੀ। ਜੇਕਰ ਅਜਿਹਾ ਹੁੰਦਾ ਹੈ ਤਾਂ […]

IND VS NZ: ਭਾਰਤ ਤੇ ਨਿਊਜ਼ੀਲੈਂਡ ਵਿਚਾਲੇ ਅੱਜ ਖੇਡਿਆ ਜਾਵੇਗਾ ਟੀ-20 ਸੀਰੀਜ਼ ਦਾ ਫੈਸਲਾਕੁੰਨ ਮੈਚ

IND VS NZ

ਚੰਡੀਗੜ੍ਹ 22 ਨਵੰਬਰ 2022: (IND VS NZ T20I) ਭਾਰਤ (India) ਅਤੇ ਨਿਊਜ਼ੀਲੈਂਡ ਵਿਚਾਲੇ ਤਿੰਨ ਮੈਚਾਂ ਦੀ ਟੀ-20 ਸੀਰੀਜ਼ ਦਾ ਤੀਜਾ ਅਤੇ ਫੈਸਲਾਕੁੰਨ ਮੈਚ ਮੰਗਲਵਾਰ ਨੂੰ ਨੇਪੀਅਰ ‘ਚ ਖੇਡਿਆ ਜਾਵੇਗਾ। ਸੀਰੀਜ਼ ਦਾ ਪਹਿਲਾ ਮੈਚ ਮੀਂਹ ਦੀ ਭੇਂਟ ਚੜ ਗਿਆ ਸੀ। ਵੈਲਿੰਗਟਨ ‘ਚ ਹੋਏ ਪਹਿਲੇ ਟੀ-20 ‘ਚ ਟਾਸ ਵੀ ਨਹੀਂ ਹੋ ਸਕਿਆ। ਇਸ ਦੇ ਨਾਲ ਹੀ ਦੂਜੇ […]