July 2, 2024 8:25 pm

IND VS NZ: ਭਾਰਤ-ਨਿਊਜ਼ੀਲੈਂਡ ਵਿਚਾਲੇ ਸੀਰੀਜ਼ ਦਾ ਪਹਿਲਾ ਟੀ-20 ਮੈਚ ਰੱਦ

IND VS NZ

ਚੰਡੀਗੜ੍ਹ 18 ਨਵੰਬਰ 2022: (IND VS NZ) ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਤਿੰਨ ਮੈਚਾਂ ਦੀ ਟੀ-20 ਸੀਰੀਜ਼ ਦਾ ਪਹਿਲਾ ਟੀ-20 ਰੱਦ ਹੋ ਗਿਆ ਹੈ। ਬਾਰਿਸ਼ ਕਾਰਨ ਇਹ ਫੈਸਲਾ ਲਿਆ ਗਿਆ ਹੈ। ਹੁਣ ਦੋਵਾਂ ਟੀਮਾਂ ਵਿਚਾਲੇ ਦੂਜਾ ਮੈਚ 20 ਨਵੰਬਰ ਨੂੰ ਮਾਊਂਟ ਮੌਂਗਾਨੁਈ ‘ਚ ਖੇਡਿਆ ਜਾਵੇਗਾ। ਵੇਲਿੰਗਟਨ ‘ਚ ਭਾਰੀ ਬਾਰਿਸ਼ ਕਾਰਨ ਟਾਸ ਵੀ ਨਹੀਂ ਹੋ ਸਕਿਆ, ਇਸ […]

IND VS NZ: ਭਾਰਤ-ਨਿਊਜ਼ੀਲੈਂਡ ਵਿਚਾਲੇ ਟੀ-20 ਮੈਚ ‘ਚ ਬਾਰਿਸ਼ ਬਣੀ ਅੜਿੱਕਾ, ਟਾਸ ‘ਚ ਦੇਰੀ

IND VS NZ

ਚੰਡੀਗੜ੍ਹ 18 ਨਵੰਬਰ 2022: (IND VS NZ T20I) ਟੀ-20 ਵਿਸ਼ਵ ਕੱਪ ‘ਚ ਖਰਾਬ ਪ੍ਰਦਰਸ਼ਨ ਤੋਂ ਬਾਅਦ ਭਾਰਤੀ ਟੀਮ ਨੇ ਹੁਣ 2024 ਟੀ-20 ਵਿਸ਼ਵ ਕੱਪ ਦੀ ਤਿਆਰੀ ਸ਼ੁਰੂ ਕਰ ਦਿੱਤੀ ਹੈ। ਮਿਸ਼ਨ 2024 ਲਈ ਭਾਰਤੀ ਟੀਮ ਸਾਹਮਣੇ ਪਹਿਲੀ ਚੁਣੌਤੀ ਨਿਊਜ਼ੀਲੈਂਡ ਹੈ। ਵੈਲਿੰਗਟਨ ‘ਚ ਤਿੰਨ ਮੈਚਾਂ ਦੀ ਟੀ-20 ਸੀਰੀਜ਼ ਦੇ ਪਹਿਲੇ ਮੈਚ ‘ਚ ਦੋਵੇਂ ਟੀਮਾਂ ਆਹਮੋ-ਸਾਹਮਣੇ ਹਨ। […]

IND VS NZ: ਭਾਰਤ ਦੀ ਯੁਵਾ ਟੀਮ ਦਾ ਅੱਜ ਨਿਊਜ਼ੀਲੈਂਡ ਨਾਲ ਸਾਹਮਣਾ, ਜਾਣੋ ! ਦੋਵੇਂ ਟੀਮਾਂ ਦੀ ਪਲੇਇੰਗ-11

IND VS NZ

ਚੰਡੀਗੜ੍ਹ 18 ਨਵੰਬਰ 2022: (IND vs NZ) ਟੀ-20 ਵਿਸ਼ਵ ਕੱਪ ਤੋਂ ਬਾਅਦ ਭਾਰਤੀ ਟੀਮ ਨਵੀਂ ਸ਼ੁਰੂਆਤ ਲਈ ਤਿਆਰ ਹੈ। ਸੈਮੀਫਾਈਨਲ ‘ਚ ਇੰਗਲੈਂਡ ਖਿਲਾਫ ਹਾਰਨ ਵਾਲੀ ਭਾਰਤੀ ਟੀਮ ਅੱਜ ਹਾਰਦਿਕ ਪੰਡਯਾ ਦੀ ਕਪਤਾਨੀ ‘ਚ ਨਿਊਜ਼ੀਲੈਂਡ ‘ਚ ਟੀ-20 ਸੀਰੀਜ਼ ਦਾ ਪਹਿਲਾ ਮੈਚ ਖੇਡੇਗੀ | ਇਹ ਮੈਚ ਭਾਰਤੀ ਸਮੇਂ ਅਨੁਸਾਰ ਦੁਪਹਿਰ 12 ਵਜੇ ਸ਼ੁਰੂ ਹੋਵੇਗਾ | ਟੀ-20 ਵਿਸ਼ਵ […]

IND vs NZ: ਭਾਰਤ-ਨਿਊਜ਼ੀਲੈਂਡ ਵਿਚਾਲੇ ਭਲਕੇ ਖੇਡਿਆ ਜਾਵੇਗਾ ਟੀ-20 ਸੀਰੀਜ਼ ਦਾ ਪਹਿਲਾ ਮੈਚ

IND vs NZ

ਚੰਡੀਗੜ੍ਹ 17 ਨਵੰਬਰ 2022: (IND vs NZ) ਟੀ-20 ਵਿਸ਼ਵ ਕੱਪ ਤੋਂ ਬਾਅਦ ਭਾਰਤੀ ਟੀਮ ਨਵੀਂ ਸ਼ੁਰੂਆਤ ਲਈ ਤਿਆਰ ਹੈ। ਸੈਮੀਫਾਈਨਲ ‘ਚ ਇੰਗਲੈਂਡ ਖਿਲਾਫ ਹਾਰਨ ਵਾਲੀ ਭਾਰਤੀ ਟੀਮ ਭਲਕੇ ਹਾਰਦਿਕ ਪੰਡਯਾ ਦੀ ਕਪਤਾਨੀ ‘ਚ ਨਿਊਜ਼ੀਲੈਂਡ ‘ਚ ਟੀ-20 ਸੀਰੀਜ਼ ਦਾ ਪਹਿਲਾ ਮੈਚ ਖੇਡੇਗੀ । ਇਸ ਤੋਂ ਬਾਅਦ ਸ਼ਿਖਰ ਧਵਨ ਵਨਡੇ ਸੀਰੀਜ਼ ‘ਚ ਟੀਮ ਦੀ ਕਮਾਨ ਸੰਭਾਲਣਗੇ। ਭਾਰਤੀ […]