July 2, 2024 10:42 pm

T20 WC: ਭਾਰਤ ਨੇ ਪਾਕਿਸਤਾਨ ਨੂੰ ਹਰਾ ਕੇ ਰਚਿਆ ਇਤਿਹਾਸ, ਭਾਰਤੀ ਟੀਮ ਨੇ ਬਣਾਇਆ ਇਹ ਰਿਕਾਰਡ

Indian team

ਚੰਡੀਗੜ੍ਹ, 10 ਜੂਨ 2024: ਭਾਰਤ ਨੇ ਟੀ-20 ਵਿਸ਼ਵ ਕੱਪ 2024 ਵਿੱਚ ਇਤਿਹਾਸ ਰਚ ਦਿੱਤਾ ਹੈ। ਪਾਕਿਸਤਾਨ ਖ਼ਿਲਾਫ਼ ਜਿੱਤ ਦੇ ਨਾਲ ਹੀ ਭਾਰਤੀ ਟੀਮ (Indian team) ਨੇ ਕਈ ਰਿਕਾਰਡ ਬਣਾਏ। ਟੀ-20 ਵਿਸ਼ਵ ਕੱਪ ਦੇ ਇਤਿਹਾਸ ‘ਚ ਪਾਕਿਸਤਾਨ ‘ਤੇ ਭਾਰਤੀ ਟੀਮ ਦੀ ਇਹ ਸੱਤਵੀਂ ਜਿੱਤ ਸੀ। ਦੋਵਾਂ ਵਿਚਾਲੇ ਕੁੱਲ ਅੱਠ ਮੈਚ ਹੋਏ ਹਨ ਅਤੇ ਭਾਰਤ ਨੇ ਸੱਤ […]

IND vs PAK: ਟੀ-20 ਵਿਸ਼ਵ ਕੱਪ ‘ਚ ਭਲਕੇ ਭਾਰਤ-ਪਾਕਿਸਤਾਨ ਦੀ ਟੱਕਰ, ਰੋਹਿਤ ਦੀ ਸੱਟ ਨੇ ਵਧਾਈ ਚਿੰਤਾ

IND vs PAK

ਚੰਡੀਗੜ੍ਹ, 08 ਜੂਨ 2024: ਟੀ-20 ਵਿਸ਼ਵ ਕੱਪ ਦਾ ਮੈਚ ਐਤਵਾਰ ਨੂੰ ਨਿਊਯਾਰਕ ਦੇ ਨਾਸਾਓ ਕਾਊਂਟੀ ਇੰਟਰਨੈਸ਼ਨਲ ਕ੍ਰਿਕਟ ਸਟੇਡੀਅਮ ‘ਚ ਭਾਰਤ ਅਤੇ ਪਾਕਿਸਤਾਨ (IND vs PAK) ਵਿਚਾਲੇ ਖੇਡਿਆ ਜਾਣਾ ਹੈ ਪਰ ਇਸ ਤੋਂ ਪਹਿਲਾਂ ਭਾਰਤੀ ਕਪਤਾਨ ਰੋਹਿਤ ਸ਼ਰਮਾ ਦੀ ਸੱਟ ਨੇ ਟੀਮ ਦੀ ਚਿੰਤਾ ਵਧਾ ਦਿੱਤੀ ਹੈ। ਰੋਹਿਤ ਅਭਿਆਸ ਸੈਸ਼ਨ ਦੌਰਾਨ ਬੱਲੇਬਾਜ਼ੀ ਕਰਦੇ ਹੋਏ ਜ਼ਖਮੀ ਹੋ […]

ਭਾਰਤੀ ਟੀਮ ਨੇ ਨਿਊਯਾਰਕ ਦੀ ਪਿੱਚਾਂ ਨੂੰ ਲੈ ਕੇ ਜਤਾਈ ਨਾਰਾਜ਼ਗੀ, ਕੀ ਭਾਰਤ-ਪਾਕਿਸਤਾਨ ਮੈਚ ਲਈ ਬਦਲੇਗਾ ਮੈਦਾਨ ?

Indian team

ਚੰਡੀਗੜ੍ਹ, 06 ਜੂਨ 2024: ਟੀ-20 ਵਿਸ਼ਵ ਕੱਪ 2024 ਵਿੱਚ ਹੁਣ ਤੱਕ ਇੱਕ ਵੀ ਉੱਚ ਸਕੋਰ ਵਾਲਾ ਮੈਚ ਨਹੀਂ ਖੇਡਿਆ ਗਿਆ ਹੈ। ਵੈਸਟਇੰਡੀਜ਼ ਅਤੇ ਅਮਰੀਕਾ ਦੀ ਸਹਿ-ਮੇਜ਼ਬਾਨੀ ਵਿੱਚ ਖੇਡੇ ਜਾ ਰਹੇ ਇਸ ਟੂਰਨਾਮੈਂਟ ਵਿੱਚ, ਪ੍ਰਸ਼ੰਸਕ 2023 ਵਿੱਚ ਇੱਕ ਰੋਜ਼ਾ ਵਿਸ਼ਵ ਕੱਪ ਦੀ ਗਿਣਤੀ ਦੇ ਅਨੁਸਾਰ ਨਹੀਂ ਆ ਰਹੇ ਹਨ। ਨਿਊਯਾਰਕ ਦੇ ਨਸਾਓ ਕਾਊਂਟੀ ਇੰਟਰਨੈਸ਼ਨਲ ਕ੍ਰਿਕਟ ਸਟੇਡੀਅਮ […]

IND vs PAK: ਟੀ-20 ਵਿਸ਼ਵ ਕ੍ਰਿਕਟ ਕੱਪ ‘ਚ ਭਾਰਤ-ਪਾਕਿਸਤਾਨ ਵਿਚਾਲੇ ਮੈਚ ‘ਤੇ ਹਮਲੇ ਦਾ ਖ਼ਤਰਾ

ਚੰਡੀਗੜ੍ਹ, 30 ਮਈ 2024: (IND vs PAK) ਟੀ-20 ਵਿਸ਼ਵ ਕ੍ਰਿਕਟ ਕੱਪ ਦੀ ਸ਼ੁਰੂਆਤ ਲਈ ਕੁਝ ਦਿਨ ਰਹਿ ਗਏ ਹਨ । ਇਹ ਟੂਰਨਾਮੈਂਟ ਭਾਰਤੀ ਸਮੇਂ ਮੁਤਾਬਕ 2 ਜੂਨ ਤੋਂ ਸ਼ੁਰੂ ਹੋ ਰਿਹਾ ਹੈ। ਹਾਲਾਂਕਿ, ਪ੍ਰਸ਼ੰਸਕਾਂ ਨੂੰ ਜਿਸ ਚੀਜ਼ ਦਾ ਸਭ ਤੋਂ ਵੱਧ ਇੰਤਜ਼ਾਰ ਹੈ, ਉਹ ਹੈ 9 ਜੂਨ ਨੂੰ ਨਿਊਯਾਰਕ ਵਿੱਚ ਹੋਣ ਵਾਲੇ ਭਾਰਤ-ਪਾਕਿਸਤਾਨ (IND vs […]

ਟੀ-20 ਵਿਸ਼ਵ ਕੱਪ 2024 ‘ਚ ਭਾਰਤ ਤੇ ਪਾਕਿਸਤਾਨ ਦੇ ਮੈਚ ਦੀ ਟਿਕਟ ਦਾ ਰੇਟ 2 ਲੱਖ ਰੁਪਏ ਤੋਂ ਪਾਰ

T20 World Cup 2024

ਚੰਡੀਗੜ੍ਹ, 18 ਮਈ 2024: ਅਗਲੇ ਮਹੀਨੇ 1 ਜੂਨ ਤੋਂ ਟੀ-20 ਵਿਸ਼ਵ ਕੱਪ 2024 (T20 World Cup 2024) ਸ਼ੁਰੂ ਹੋਣ ਜਾ ਰਿਹਾ ਹੈ। ਇਸ ਸਮੇਂ ਦੌਰਾਨ, ਇੱਕ ਮੈਚ ਜੋ ਦਰਸ਼ਕਾਂ ਲਈ ਸਭ ਤੋਂ ਵੱਧ ਮਹੱਤਵ ਰੱਖਦਾ ਹੈ, ਉਹ ਹੈ ਭਾਰਤ-ਪਾਕਿਸਤਾਨ (IND vs PAK) ਦਾ ਵੱਡਾ ਮੈਚ। ਇਸ ਵਾਰ ਵੀ ਇਨ੍ਹਾਂ ਦੋਵਾਂ ਟੀਮਾਂ ਵਿਚਾਲੇ ਮੈਚ ਨੂੰ ਲੈ […]

IND vs PAK: ਵਨਡੇ ਵਿਸ਼ਵ ਕੱਪ ‘ਚ ਭਾਰਤ ਨੇ ਪਾਕਿਸਤਾਨ ਨੂੰ 7 ਵਿਕਟਾਂ ਨਾਲ ਹਰਾਇਆ

IND vs PAK

ਚੰਡੀਗੜ੍ਹ, 14 ਅਕਤੂਬਰ 2023: ਵਨਡੇ ਵਿਸ਼ਵ ਕੱਪ 2023 ਦੇ 12ਵੇਂ ਮੈਚ ਵਿੱਚ ਭਾਰਤ ਨੇ ਪਾਕਿਸਤਾਨ ਨੂੰ 7 ਵਿਕਟਾਂ ਨਾਲ ਹਰਾ ਦਿੱਤਾ | ਭਾਰਤ ਨੇ ਪਾਕਿਸਤਾਨ ਨੂੰ ਵਨਡੇ ਵਿਸ਼ਵ ਕੱਪ ‘ਚ 8ਵੀਂ ਵਾਰ ਹਰਾਇਆ ਹੈ, ਪਾਕਿਸਤਾਨ ਭਾਰਤ ਤੋਂ ਵਨਡੇ ਵਿਸ਼ਵ ਕੱਪ ‘ਚ ਇੱਕ ਵਾਰ ਵੀ ਜਿੱਤ ਨਹੀਂ ਸਕਿਆ | ਭਾਰਤੀ ਕਪਤਾਨ ਰੋਹਿਤ ਸ਼ਰਮਾ ਨੇ ਟਾਸ ਜਿੱਤ […]

IND vs PAK: ਭਾਰਤੀ ਗੇਂਦਬਾਜ਼ਾਂ ਦੀ ਸ਼ਾਨਦਾਰ ਗੇਂਦਬਾਜ਼ੀ, 191 ਦੌੜਾਂ ‘ਤੇ ਸਿਮਟੀ ਪਾਕਿਸਤਾਨ ਟੀਮ

India

ਚੰਡੀਗ੍ਹੜ, 14 ਅਕਤੂਬਰ 2023: (IND vs PAK) ਇੱਕ ਰੋਜ਼ਾ ਵਿਸ਼ਵ ਕੱਪ ਦੇ 12ਵੇਂ ਮੈਚ ਵਿੱਚ ਭਾਰਤ ਦਾ ਸਾਹਮਣਾ ਪਾਕਿਸਤਾਨ ਨਾਲ ਜਾਰੀ ਹੈ। ਭਾਰਤੀ ਗੇਂਦਬਾਜ ਪਾਕਿਸਤਾਨ ਟੀਮ ‘ਤੇ ਭਾਰੀ ਪੈ ਗਏ | ਪਾਕਿਸਤਾਨ ਦੀ ਪੂਰੀ ਟੀਮ 191 ਦੌੜਾਂ ‘ਤੇ ਸਿਮਟ ਗਈ |ਰਵਿੰਦਰ ਜਡੇਜਾ ਨੇ 43ਵੇਂ ਓਵਰ ਦੀ 5ਵੀਂ ਗੇਂਦ ‘ਤੇ ਹਰਿਸ ਰਾਊਫ ਨੂੰ ਐੱਲ.ਬੀ.ਡਬਲਿਊ. ਆਊਟ ਕਰ […]

IND vs PAK: ਭਾਰਤ ਵੱਲੋਂ ਸ਼ਾਨਦਾਰ ਗੇਂਦਬਾਜ਼ੀ, ਪਾਕਿਸਤਾਨ ਦੇ ਸੱਤ ਬੱਲੇਬਾਜ਼ ਪਰਤੇ ਪੈਵੇਲੀਅਨ

IND vs PAK

ਚੰਡੀਗੜ੍ਹ/ਅੰਮ੍ਰਿਤਸਰ, 14 ਅਕਤੂਬਰ 2023: (IND vs PAK) ਇੱਕ ਰੋਜ਼ਾ ਵਿਸ਼ਵ ਕੱਪ ਦੇ 12ਵੇਂ ਮੈਚ ਵਿੱਚ ਭਾਰਤ ਦਾ ਸਾਹਮਣਾ ਪਾਕਿਸਤਾਨ ਨਾਲ ਜਾਰੀ ਹੈ। ਭਾਰਤੀ ਕਪਤਾਨ ਰੋਹਿਤ ਸ਼ਰਮਾ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ ਹੈ। ਵਿਸ਼ਵ ਕੱਪ ਦੇ ਇਤਿਹਾਸ ਵਿੱਚ ਦੋਵਾਂ ਟੀਮਾਂ ਵਿਚਾਲੇ ਇਹ ਅੱਠਵਾਂ ਮੈਚ ਹੈ | ਭਾਰਤੀ ਗੇਂਦਬਾਜ ਪਾਕਿਸਤਾਨ ਟੀਮ ‘ਤੇ ਭਾਰੀ […]

IND vs PAK: ਭਾਰਤ ਨੇ ਪਾਕਿਸਤਾਨ ਖ਼ਿਲਾਫ਼ ਟਾਸ ਜਿੱਤ ਕੇ ਗੇਂਦਬਾਜ਼ੀ ਚੁਣੀ, ਭਾਰਤੀ ਟੀਮ ‘ਚ ਸ਼ੁਭਮਨ ਗਿੱਲ ਦੀ ਵਾਪਸੀ

World

ਚੰਡੀਗੜ੍ਹ, 14 ਅਕਤੂਬਰ 2023: (IND vs PAK) ਵਨਡੇ ਵਿਸ਼ਵ ਕੱਪ ਦੇ 12ਵੇਂ ਮੈਚ ਵਿੱਚ ਭਾਰਤ ਦਾ ਸਾਹਮਣਾ ਪਾਕਿਸਤਾਨ ਨਾਲ ਹੈ। ਦੋਵਾਂ ਟੀਮਾਂ ਵਿਚਾਲੇ ਇਹ ਮੈਚ ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ ‘ਚ ਖੇਡਿਆ ਜਾ ਰਿਹਾ ਹੈ। ਭਾਰਤੀ ਕਪਤਾਨ ਰੋਹਿਤ ਸ਼ਰਮਾ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ ਹੈ। ਵਿਸ਼ਵ ਕੱਪ ਦੇ ਇਤਿਹਾਸ ਵਿੱਚ ਦੋਵਾਂ […]

IND vs PAK: ਅਹਿਮਦਾਬਾਦ ‘ਚ ਅੱਜ ਭਾਰਤ-ਪਾਕਿਸਤਾਨ ਵਿਚਾਲੇ ਮਹਾਂਮੁਕਾਬਲਾ, ਜਾਣੋ ਟਾਸ ਜਿੱਤਣਾ ਕਿਉਂ ਜ਼ਰੂਰੀ

IND vs PAK

ਚੰਡੀਗੜ੍ਹ, 14 ਅਕਤੂਬਰ 2023: (IND vs PAK) ਵਿਸ਼ਵ ਕੱਪ 2023 ਦਾ ਮਹਾਨ ਮੈਚ ਸ਼ਨੀਵਾਰ ਨੂੰ ਭਾਰਤ ਅਤੇ ਪਾਕਿਸਤਾਨ ਵਿਚਾਲੇ ਖੇਡਿਆ ਜਾਵੇਗਾ। ਇਹ ਮੈਚ ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ ‘ਚ ਦੁਪਹਿਰ 2 ਵਜੇ ਸ਼ੁਰੂ ਹੋਵੇਗਾ। ਭਾਰਤ ਵਨਡੇ ਵਿਸ਼ਵ ਕੱਪ ਵਿੱਚ ਪਾਕਿਤਸਾਨ ਖ਼ਿਲਾਫ਼ ਸੱਤ ਮੁਕਾਬਲਿਆਂ ਵਿੱਚ ਸਾਰੇ ਜਿੱਤ ਚੁੱਕਾ ਹੈ, ਇਹ 8ਵਾਂ ਮੁਕਾਬਲਾ ਹੈ, ਇਸ ਵਿੱਚ ਭਾਰਤ […]