July 5, 2024 2:05 am

IND vs PAK: ਭਾਰਤ-ਪਾਕਿਸਤਾਨ ਮੈਚ ‘ਤੇ ਮੰਡਰਾ ਰਿਹੈ ਮੀਂਹ ਦਾ ਖ਼ਤਰਾ, ਜੇਕਰ ਮੈਚ ਰੱਦ ਹੋਇਆ ਤਾਂ ਕੀ ਹੋਵੇਗਾ ?

IND vs PAK

ਚੰਡੀਗੜ੍ਹ, 13 ਅਕਤੂਬਰ 2023: (IND vs PAK) ਭਾਰਤ ਅਤੇ ਪਾਕਿਸਤਾਨ ਵਿਚਾਲੇ ਵਿਸ਼ਵ ਕੱਪ ਦਾ ਮੈਚ ਸ਼ਨੀਵਾਰ (14 ਅਕਤੂਬਰ) ਨੂੰ ਖੇਡਿਆ ਜਾਵੇਗਾ। ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ ‘ਚ ਦੋਵੇਂ ਟੀਮਾਂ ਆਹਮੋ-ਸਾਹਮਣੇ ਹੋਣਗੀਆਂ। ਵਨਡੇ ਵਿਸ਼ਵ ਕੱਪ ਦੇ ਮੌਜੂਦਾ ਸੈਸ਼ਨ ‘ਚ ਦੋਵਾਂ ਟੀਮਾਂ ਦੀ ਫਾਰਮ ਸ਼ਾਨਦਾਰ ਰਹੀ ਹੈ। ਭਾਰਤ ਨੇ ਆਸਟ੍ਰੇਲੀਆ ਅਤੇ ਅਫਗਾਨਿਸਤਾਨ ਖ਼ਿਲਾਫ਼ ਜਿੱਤ ਦਰਜ ਕੀਤੀ ਹੈ। […]

IND vs PAK: ਅਹਿਮਦਾਬਾਦ ‘ਚ ਭਲਕੇ ਭਾਰਤ-ਪਾਕਿਸਤਾਨ ਵਿਚਾਲੇ ਮਹਾਂਮੁਕਾਬਲਾ, ਬਾਬਰ ਆਜ਼ਮ ਨੇ ਕਿਹਾ- ਟੀਮ ‘ਤੇ ਕੋਈ ਦਬਾਅ ਨਹੀਂ

Babar Azam

ਚੰਡੀਗੜ੍ਹ, 13 ਅਕਤੂਬਰ 2023: ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ ‘ਚ ਸ਼ਨੀਵਾਰ (14 ਅਕਤੂਬਰ) ਨੂੰ ਭਾਰਤ ਅਤੇ ਪਾਕਿਸਤਾਨ ਵਿਚਾਲੇ ਵਿਸ਼ਵ ਕੱਪ ਦਾ ਮੈਚ ਖੇਡਿਆ ਜਾਵੇਗਾ। ਇਸ ਮੈਚ ਲਈ ਦੋਵੇਂ ਟੀਮਾਂ ਦੀਆਂ ਤਿਆਰੀਆਂ ਜ਼ੋਰਾਂ ‘ਤੇ ਹਨ। ਮੈਚ ਤੋਂ ਇੱਕ ਦਿਨ ਪਹਿਲਾਂ ਪਾਕਿਸਤਾਨ ਦੇ ਕਪਤਾਨ ਬਾਬਰ ਆਜ਼ਮ (Babar Azam) ਨੇ ਇੱਕ ਵੱਡੀ ਗੱਲ ਕਹੀ ਹੈ। ਉਨ੍ਹਾਂ ਕਿਹਾ ਕਿ […]

ਅਹਿਮਦਾਬਾਦ ਪਹੁੰਚੇ ਸ਼ੁਭਮਨ ਗਿੱਲ, ਕੀ ਪਾਕਿਸਤਾਨ ਖ਼ਿਲਾਫ਼ ਖੇਡਣਗੇ ਮੈਚ ?

Shubman Gill

ਚੰਡੀਗੜ੍ਹ, 12 ਅਕਤੂਬਰ, 2023: ਭਾਰਤ-ਪਾਕਿਸਤਾਨ ਮੈਚ ਤੋਂ ਪਹਿਲਾਂ ਭਾਰਤੀ ਟੀਮ ਦੇ ਓਪਨਿੰਗ ਬੱਲੇਬਾਜ਼ ਸ਼ੁਭਮਨ ਗਿੱਲ (Shubman Gill) ਅਹਿਮਦਾਬਾਦ ਪਹੁੰਚ ਗਏ ਹਨ। ਗਿੱਲ ਬੁੱਧਵਾਰ ਰਾਤ ਨੂੰ ਅਹਿਮਦਾਬਾਦ ਹਵਾਈ ਅੱਡੇ ‘ਤੇ ਪਹੁੰਚੇ। ਭਾਰਤ ਅਤੇ ਪਾਕਿਸਤਾਨ ਵਿਚਾਲੇ ਮੈਚ 14 ਅਕਤੂਬਰ ਨੂੰ ਹੋਣਾ ਹੈ। ਅਜਿਹੇ ‘ਚ ਗਿੱਲ ਕੋਲ ਫਿਟਨੈੱਸ ਨੂੰ ਬਹਾਲ ਕਰਨ ਲਈ ਦੋ ਦਿਨ ਦਾ ਸਮਾਂ ਹੈ। ਜੇਕਰ […]

IND vs PAK: ਸੁਪਰ-4 ‘ਚ ਭਾਰਤ ਨੇ ਪਾਕਿਸਤਾਨ ਨੂੰ 229 ਦੌੜਾਂ ਨਾਲ ਹਰਾਇਆ

IND vs PAK

ਚੰਡੀਗੜ੍ਹ 11 ਸਤੰਬਰ 2023: (IND vs PAK) ਸੁਪਰ-4 ‘ਚ ਭਾਰਤ ਨੇ ਪਾਕਿਸਤਾਨ ਨੂੰ 229 ਦੌੜਾਂ ਨਾਲ ਹਰਾ ਦਿੱਤਾ, ਮੈਚ ‘ਚ ਕੁਲਦੀਪ ਯਾਦਵ ਨੇ ਪੰਜ ਵਿਕਟਾਂ ਲਈਆਂ।ਭਾਰਤ ਅਤੇ ਪਾਕਿਸਤਾਨ ਵਿਚਾਲੇ ਸੁਪਰ ਫੋਰ ਦਾ ਮੈਚ ਮੀਂਹ ਕਾਰਨ ਰੁਕ ਗਿਆ। ਐਤਵਾਰ ਨੂੰ ਖੇਡ ਪੂਰੀ ਨਹੀਂ ਹੋ ਸਕੀ ਸੀ । ਮੀਂਹ ਨੇ 24.1 ਓਵਰਾਂ ਤੋਂ ਬਾਅਦ ਭਾਰਤੀ ਪਾਰੀ ਨੂੰ […]

ਵਿਰਾਟ ਕੋਹਲੀ ਨੇ ਤੋੜਿਆ ਸਚਿਨ ਤੇਂਦੁਲਕਰ ਦਾ ਰਿਕਾਰਡ, ਵਨਡੇ ‘ਚ ਸਭ ਤੋਂ ਘੱਟ ਪਾਰੀਆਂ ‘ਚ ਬਣਾਈਆਂ 13 ਹਜ਼ਾਰ ਦੌੜਾਂ

Virat Kohli

ਚੰਡੀਗੜ੍ਹ,11 ਸਤੰਬਰ, 2023: ਭਾਰਤ ਅਤੇ ਪਾਕਿਸਤਾਨ ਦੀਆਂ ਟੀਮਾਂ ਐਤਵਾਰ (10 ਸਤੰਬਰ) ਨੂੰ ਏਸ਼ੀਆ ਕੱਪ ਦੇ ਸੁਪਰ-4 ਵਿੱਚ ਖੇਡਣ ਆਈਆਂ। ਮੀਂਹ ਕਾਰਨ ਐਤਵਾਰ ਨੂੰ ਮੈਚ ਪੂਰਾ ਨਹੀਂ ਹੋ ਸਕਿਆ ਸੀ, ਇਸ ਲਈ ਦੋਵੇਂ ਟੀਮਾਂ ਸੋਮਵਾਰ ਨੂੰ ਰਿਜ਼ਰਵ ਡੇਅ ‘ਤੇ ਖੇਡੀਆਂ। ਭਾਰਤ ਦੇ ਧਾਕੜ ਬੱਲੇਬਾਜ਼ ਵਿਰਾਟ ਕੋਹਲੀ (Virat Kohli) ਨੇ ਇਸ ਮੈਚ ਨੂੰ ਖਾਸ ਬਣਾਇਆ। ਵਿਰਾਟ ਨੇ […]

IND vs PAK: ਭਾਰਤ ਨੇ ਪਾਕਿਸਤਾਨ ਨੂੰ 357 ਦੌੜਾਂ ਦਾ ਟੀਚਾ ਦਿੱਤਾ, ਕੇ.ਐੱਲ ਰਾਹੁਲ ਤੇ ਵਿਰਾਟ ਕੋਹਲੀ ਨੇ ਜੜੇ ਸੈਂਕੜੇ

IND vs PAK

ਚੰਡੀਗੜ੍ਹ,11 ਸਤੰਬਰ 2023: (IND vs PAK) ਭਾਰਤ ਅਤੇ ਪਾਕਿਸਤਾਨ ਵਿਚਾਲੇ ਬੀਤੇ ਦਿਨ ਸੁਪਰ ਫੋਰ ਦਾ ਮੈਚ ਮੀਂਹ ਕਾਰਨ ਰੁਕ ਗਿਆ ਸੀ ਅਤੇ ਐਤਵਾਰ ਨੂੰ ਖੇਡ ਪੂਰੀ ਨਹੀਂ ਹੋ ਸਕੀ। ਮੀਂਹ ਨੇ 24.1 ਓਵਰਾਂ ਤੋਂ ਬਾਅਦ ਭਾਰਤੀ ਪਾਰੀ ਨੂੰ ਰੋਕ ਦਿੱਤਾ। ਇਸ ਤੋਂ ਬਾਅਦ ਇਕ ਵੀ ਗੇਂਦ ਨਹੀਂ ਸੁੱਟੀ ਜਾ ਸਕੀ। ਏਸੀਸੀ ਨੇ ਇਸ ਮੈਚ ਲਈ […]

IND vs PAK: ਰਿਜ਼ਰਵ ਡੇ ‘ਤੇ ਕੋਲੰਬੋ ‘ਚ ਬਾਰਿਸ਼ ਬਣ ਸਕਦੀ ਹੈ ਅੜਿੱਕਾ, ਮੈਚ ਰੱਦ ਹੋਣ ‘ਤੇ ਕੀ ਹੋਵੇਗਾ?

IND vs PAK

ਚੰਡੀਗੜ੍ਹ, 11 ਸਤੰਬਰ 2023: (IND vs PAK) ਰਿਜ਼ਰਵ ਡੇ ‘ਤੇ ਕੋਲੰਬੋ ਦੇ ਮੌਸਮ ਖ਼ਰਾਬ ਬਣਿਆ ਹੋਇਆ ਹੈ । ਅੱਜ ਸਵੇਰ ਤੋਂ ਹੀ ਮੀਂਹ ਪੈ ਰਿਹਾ ਹੈ ਅਤੇ ਮੈਦਾਨ ਕਵਰ ਨਾਲ ਢੱਕੇ ਹੋਏ ਹਨ । ਹਾਲਾਂਕਿ, ਧੁੱਪ ਨਿਕਲਣ ਦੀ ਸੰਭਾਵਨਾ ਹੈ | ਮੌਸਮ ਦੀ ਰਿਪੋਰਟ ਮੁਤਾਬਕ ਇਕ ਵਾਰ ਫਿਰ ਭਾਰਤ-ਪਾਕਿਸਤਾਨ ਮੈਚ ਮੀਂਹ ਕਾਰਨ ਧੋਤਾ ਜਾ ਸਕਦਾ […]

IND vs PAK: ਮੀਂਹ ਕਾਰਨ ਭਾਰਤ-ਪਾਕਿਸਤਾਨ ਵਿਚਾਲੇ ਮੈਚ ਰੱਦ, ਪਾਕਿਸਤਾਨ ਸੁਪਰ-4 ‘ਚ ਪਹੁੰਚਣ ਵਾਲੀ ਪਹਿਲੀ ਟੀਮ

Asia Cup

ਚੰਡੀਗੜ੍ਹ 02 ਸਤੰਬਰ 2023: ਭਾਰਤ ਅਤੇ ਪਾਕਿਸਤਾਨ ਵਿਚਾਲੇ ਸ਼ਨੀਵਾਰ ਨੂੰ ਏਸ਼ੀਆ ਕੱਪ ਦੇ ਤੀਜੇ ਮੈਚ ਦਾ ਕੋਈ ਨਤੀਜਾ ਨਹੀਂ ਨਿਕਲਿਆ । ਮੀਂਹ ਤੋਂ ਬਾਅਦ ਲੰਬਾ ਸਮਾਂ ਇੰਤਜ਼ਾਰ ਕਰਨ ਤੋਂ ਮਗਰੋਂ ਅੰਪਾਇਰਾਂ ਨੇ ਦੋਵਾਂ ਕਪਤਾਨਾਂ ਨਾਲ ਗੱਲ ਕੀਤੀ ਅਤੇ ਮੈਚ ਨੂੰ ਰੱਦ ਕਰ ਦਿੱਤਾ | ਮੈਚ ਰੱਦ ਹੋਣ ਕਾਰਨ ਦੋਵਾਂ ਟੀਮਾਂ ਨੂੰ ਇੱਕ-ਇੱਕ ਅੰਕ ਮਿਲਿਆ। ਇਸ […]

IND vs PAK: ਭਾਰਤ ਨੇ ਪਾਕਿਸਤਾਨ ਨੂੰ 267 ਦੌੜਾਂ ਦਾ ਦਿੱਤਾ ਟੀਚਾ, ਹਾਰਦਿਕ-ਈਸ਼ਾਨ ਨੇ ਜੜਿਆ ਅਰਧ ਸੈਂਕੜਾ

IND vs PAK

ਚੰਡੀਗੜ੍ਹ, 02 ਸਤੰਬਰ 2023: (IND vs PAK) ਸ਼ਨੀਵਾਰ (2 ਸਤੰਬਰ) ਨੂੰ ਏਸ਼ੀਆ ਕੱਪ ਦੇ ਤੀਜੇ ਮੈਚ ‘ਚ ਭਾਰਤ ਨੂੰ ਪਾਕਿਸਤਾਨ ਦੀ ਚੁਣੌਤੀ ਦਾ ਸਾਹਮਣਾ ਕਰਨਾ ਪਵੇਗਾ। ਕੈਂਡੀ ਦੇ ਪੱਲੇਕੇਲੇ ਅੰਤਰਰਾਸ਼ਟਰੀ ਕ੍ਰਿਕਟ ਸਟੇਡੀਅਮ ‘ਚ ਦੋਵੇਂ ਟੀਮਾਂ ਆਹਮੋ-ਸਾਹਮਣੇ ਹਨ। ਭਾਰਤੀ ਕਪਤਾਨ ਰੋਹਿਤ ਸ਼ਰਮਾ ਨੇ ਟਾਸ ਜਿੱਤ ਕੇ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ। ਭਾਰਤੀ ਟੀਮ 50 ਓਵਰ ਵੀ […]

IND vs PAK: ਮੈਚ ਸ਼ੁਰੂ ਹੁੰਦਿਆਂ ਭਾਰਤ ਦਾ ਪਹਿਲਾ ਵਿਕਟ ਡਿੱਗਿਆ, ਰੋਹਿਤ ਸ਼ਰਮਾ 11 ਦੌੜਾਂ ਬਣਾ ਕੇ ਆਊਟ

Rohit Sharma

ਚੰਡੀਗੜ੍ਹ, 2 ਸਤੰਬਰ 2023: ਮੀਂਹ ਤੋਂ ਤੁਰੰਤ ਬਾਅਦ ਮੈਚ ਸ਼ੁਰੂ ਹੁੰਦਿਆਂ ਭਾਰਤ ਨੂੰ ਵੱਡਾ ਝਟਕਾ ਲੱਗਾ ਹੈ। ਪੰਜਵੇਂ ਓਵਰ ਦੀ ਆਖਰੀ ਗੇਂਦ ‘ਤੇ ਸ਼ਾਹੀਨ ਅਫਰੀਦੀ ਨੇ ਇਨਸਵਿੰਗ ਗੇਂਦ ‘ਤੇ ਰੋਹਿਤ ਸ਼ਰਮਾ (Rohit Sharma) ਨੂੰ ਕਲੀਨ ਬੋਲਡ ਕਰ ਦਿੱਤਾ। ਇਹ ਉਹੀ ਗੇਂਦ ਸੀ ਜੋ ਉਸਨੇ 2021 ਟੀ-20 ਵਿਸ਼ਵ ਕੱਪ ਦੌਰਾਨ ਰੋਹਿਤ ਨੂੰ ਸੁੱਟੀ ਸੀ ਅਤੇ ਉਸਨੂੰ […]