July 5, 2024 12:20 am

IND vs SL: ਸ਼੍ਰੀਲੰਕਾ ਖ਼ਿਲਾਫ਼ ਸੀਰੀਜ਼ ਤੋਂ ਪਹਿਲਾਂ ਹਾਰਦਿਕ ਪੰਡਯਾ ਦਾ ਬਿਆਨ, ਕਿਹਾ ਪੂਰੀ ਟੀਮ ਰਿਸ਼ਭ ਪੰਤ ਨਾਲ ਖੜ੍ਹੀ ਹੈ

IND vs SL

ਚੰਡੀਗੜ੍ਹ 02 ਜਨਵਰੀ 2022: (IND vs SL) ਸ਼੍ਰੀਲੰਕਾ ਖ਼ਿਲਾਫ਼ ਤਿੰਨ ਟੀ-20 ਮੈਚਾਂ ਦੀ ਸੀਰੀਜ਼ ਤੋਂ ਪਹਿਲਾਂ ਹਾਰਦਿਕ ਪੰਡਯਾ (Hardik Pandya) ਨੇ ਕਿਹਾ ਹੈ ਕਿ ਟੀਮ ਇੰਡੀਆ ਦਾ ਟੀਚਾ ਇਸ ਸਾਲ ਵਿਸ਼ਵ ਕੱਪ ਜਿੱਤਣਾ ਹੈ। ਭਾਰਤ ਅਤੇ ਸ਼੍ਰੀਲੰਕਾ ਵਿਚਾਲੇ ਪਹਿਲਾ ਟੀ-20 ਮੈਚ ਮੰਗਲਵਾਰ (3 ਜਨਵਰੀ) ਨੂੰ ਮੁੰਬਈ ਦੇ ਵਾਨਖੇੜੇ ਸਟੇਡੀਅਮ ‘ਚ ਖੇਡਿਆ ਜਾਵੇਗਾ। ਮੈਚ ਤੋਂ ਪਹਿਲਾਂ […]

IND vs SL Test: ਭਾਰਤ ਨੇ ਸ਼੍ਰੀਲੰਕਾ ਨੂੰ ਹਰਾ ਕੇ ਟੈਸਟ ਸੀਰੀਜ਼ 2-0 ਨਾਲ ਜਿੱਤੀ

IND vs SL Test

ਚੰਡੀਗੜ੍ਹ 14 ਮਾਰਚ 2022: (IND vs SL Test) ਭਾਰਤ (India)  ਅਤੇ ਸ਼੍ਰੀਲੰਕਾ ਵਿਚਾਲੇ ਬੈਂਗਲੁਰੂ ‘ਚ ਖੇਡੇ ਜਾ ਰਹੇ ਪਿੰਕ ਬਾਲ ਡੇ ਨਾਈਟ ਟੈਸਟ ਮੈਚ ‘ਚ ਭਾਰਤੀ ਟੀਮ ਨੇ ਸ਼੍ਰੀਲੰਕਾ ਦੀ ਟੀਮ ਨੂੰ 238 ਦੌੜਾਂ ਦੇ ਵੱਡੇ ਅੰਤਰ ਨਾਲ ਹਰਾ ਦਿੱਤਾ | ਇਸ ਜਿੱਤ ਨਾਲ ਭਾਰਤ ਨੇ ਟੈਸਟ ਸੀਰੀਜ਼ 2-0 ਨਾਲ ਜਿੱਤ ਲਈ ਹੈ। ਭਾਰਤੀ ਟੀਮ […]

IND vs SL Test : ਭਾਰਤ ਨੇ ਸ਼੍ਰੀਲੰਕਾ ਨੂੰ ਪਹਿਲੀ ਪਾਰੀ ‘ਚ 109 ਦੌੜਾਂ ‘ਤੇ ਕੀਤਾ ਆਲ ਆਊਟ

India

ਚੰਡੀਗੜ੍ਹ 13 ਮਾਰਚ 2022: (IND vs SL Test) ਭਾਰਤ (India) ਅਤੇ ਸ਼੍ਰੀਲੰਕਾ (Sri Lanka) ਵਿਚਾਲੇ ਦੋ ਮੈਚਾਂ ਦੀ ਟੈਸਟ ਸੀਰੀਜ਼ ਦਾ ਆਖਰੀ ਮੈਚ ਬੈਂਗਲੁਰੂ ‘ਚ ਖੇਡਿਆ ਜਾ ਰਿਹਾ ਹੈ। ਦੂਜੇ ਦਿਨ ਦੀ ਖੇਡ ਸ਼ੁਰੂ ਹੋਣ ਦੇ 6 ਓਵਰਾਂ ਦੇ ਅੰਦਰ ਹੀ ਸ਼੍ਰੀਲੰਕਾ ਨੇ ਆਪਣੀਆਂ 4 ਵਿਕਟਾਂ ਗੁਆ ਦਿੱਤੀਆਂ ਅਤੇ 109 ਦੌੜਾਂ ‘ਤੇ ਆਲ ਆਊਟ ਹੋ […]