July 2, 2024 8:52 pm

IND vs WI: ਵਿਸ਼ਵ ਕੱਪ ‘ਚ ਜਗ੍ਹਾ ਨਾ ਬਣਾ ਸਕਣ ਵਾਲੀ ਵੈਸਟਇੰਡੀਜ਼ ਤੋਂ ਟੀ-20 ਸੀਰੀਜ਼ ਹਾਰਨਾ ਸ਼ਰਮਨਾਕ: ਵੈਂਕਟੇਸ਼ ਪ੍ਰਸਾਦ

Venkatesh Prasad

ਚੰਡੀਗੜ੍ਹ, 14 ਅਗਸਤ, 2023: ਭਾਰਤ ਨੂੰ ਵੈਸਟਇੰਡੀਜ਼ ਖ਼ਿਲਾਫ਼ ਟੀ-20 ਸੀਰੀਜ਼ ‘ਚ ਹਾਰ ਦਾ ਸਾਹਮਣਾ ਕਰਨਾ ਪਿਆ ਹੈ। ਪੰਜ ਮੈਚਾਂ ਦੀ ਸੀਰੀਜ਼ ‘ਚ ਭਾਰਤੀ ਟੀਮ 2-3 ਦੇ ਫਰਕ ਨਾਲ ਹਾਰ ਗਈ। ਇਸ ਹਾਰ ਤੋਂ ਬਾਅਦ ਭਾਰਤੀ ਟੀਮ ਨੂੰ ਕਾਫ਼ੀ ਆਲੋਚਨਾਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਸਾਬਕਾ ਭਾਰਤੀ ਕ੍ਰਿਕਟਰ ਵੈਂਕਟੇਸ਼ ਪ੍ਰਸਾਦ (Venkatesh Prasad) ਨੇ ਵੀ ਭਾਰਤੀ […]

IND vs WI: ਭਾਰਤ ਦੀ ਵੈਸਟਇੰਡੀਜ਼ ਖ਼ਿਲਾਫ਼ ਤੀਜੇ ਟੀ-20 ਮੈਚ 7 ਵਿਕਟਾਂ ਨਾਲ ਆਸਾਨ ਜਿੱਤ

IND vs WI

ਚੰਡੀਗੜ੍ਹ, 08 ਅਗਸਤ 2023: (IND vs WI) ਭਾਰਤ ਨੇ ਵੈਸਟਇੰਡੀਜ਼ ਖ਼ਿਲਾਫ਼ ਟੀ-20 ਸੀਰੀਜ਼ ‘ਚ ਵਾਪਸੀ ਦੇ ਸੰਕੇਤ ਦਿੱਤੇ ਹਨ। ਟੀਮ ਨੇ ਤੀਜਾ ਟੀ-20 ਮੈਚ 7 ਵਿਕਟਾਂ ਨਾਲ ਜਿੱਤ ਲਿਆ ਹੈ। ਕਪਤਾਨ ਹਾਰਦਿਕ ਪੰਡਯਾ ਨੇ ਛੱਕਾ ਲਗਾ ਕੇ ਟੀਮ ਨੂੰ ਜਿੱਤ ਦਿਵਾਈ। ਇਸ ਜਿੱਤ ਤੋਂ ਬਾਅਦ ਸੀਰੀਜ਼ ਦਾ ਸਕੋਰ 2-1 ਹੋ ਗਿਆ ਹੈ। ਸੀਰੀਜ਼ ਦਾ ਚੌਥਾ […]

IND vs WI: ਭਾਰਤੀ ਟੀਮ ‘ਤੇ 7 ਸਾਲ ਬਾਅਦ ਵੈਸਟਇੰਡੀਜ਼ ਤੋਂ ਸੀਰੀਜ਼ ਹਾਰਨ ਦਾ ਖ਼ਤਰਾ, ਤੀਜਾ ਮੁਕਾਬਲਾ ਅੱਜ

IND vs WI

ਚੰਡੀਗੜ੍ਹ, 08 ਅਗਸਤ 2023: (IND vs WI) ਭਾਰਤੀ ਬੱਲੇਬਾਜ਼ਾਂ ਨੂੰ ਵੈਸਟਇੰਡੀਜ਼ ਖ਼ਿਲਾਫ਼ ਲਗਾਤਾਰ ਤੀਜੀ ਹਾਰ ਅਤੇ ਸੀਰੀਜ਼ ਹਾਰ ਤੋਂ ਬਚਣ ਲਈ ਮੰਗਲਵਾਰ ਨੂੰ ਤੀਜੇ ਟੀ-20 ਮੈਚ ‘ਚ ਨਿਡਰ ਹੋ ਕੇ ਪ੍ਰਦਰਸ਼ਨ ਕਰਨਾ ਹੋਵੇਗਾ। ਇੱਥੋਂ ਦੀਆਂ ਹੌਲੀ ਪਿੱਚਾਂ ਬੱਲੇਬਾਜ਼ੀ ਲਈ ਅਨੁਕੂਲ ਨਹੀਂ ਹਨ ਪਰ ਜਿਵੇਂ ਕਿ ਕਪਤਾਨ ਹਾਰਦਿਕ ਪੰਡਯਾ ਨੇ ਐਤਵਾਰ ਨੂੰ ਕਿਹਾ ਕਿ ਭਾਰਤ ਨੂੰ […]

IND vs WI: ਭਾਰਤ ਅੱਜ ਖੇਡੇਗਾ 200ਵਾਂ ਟੀ-20 ਮੈਚ, ਵੈਸਟਇੰਡੀਜ਼ ਖ਼ਿਲਾਫ਼ ਪਹਿਲਾ ਮੈਚ ਅੱਜ

IND vs WI

ਚੰਡੀਗੜ੍ਹ, 24 ਜੁਲਾਈ 2023: (IND vs WI) ਟੈਸਟ ਅਤੇ ਵਨਡੇ ਸੀਰੀਜ਼ ਜਿੱਤ ਚੁੱਕੀ ਭਾਰਤੀ ਟੀਮ ਵੀਰਵਾਰ ਨੂੰ ਵੈਸਟਇੰਡੀਜ਼ ਖ਼ਿਲਾਫ਼ ਪੰਜ ਮੈਚਾਂ ਦੀ ਟੀ-20 (T20) ਸੀਰੀਜ਼ ਦਾ ਪਹਿਲਾ ਮੈਚ ਖੇਡੇਗੀ। ਹਾਰਦਿਕ ਪੰਡਯਾ ਭਾਰਤੀ ਟੀਮ ਦੀ ਅਗਵਾਈ ਕਰਨਗੇ, ਜਦਕਿ ਰੋਹਿਤ ਅਤੇ ਕੋਹਲੀ ਇਸ ਟੀ-20 ਟੀਮ ਵਿੱਚ ਸ਼ਾਮਲ ਨਹੀਂ ਹਨ। ਟੀਮ ਦੇ ਉਪ ਕਪਤਾਨ ਸੂਰਿਆ ਕੁਮਾਰ ਯਾਦਵ ਹਨ। […]

Ind vs WI: ਵੈਸਟਇੰਡੀਜ਼ ਦੇ ਦਿੱਗਜ ਭਾਰਤ ਦੇ ਸਾਹਮਣੇ ਢਹਿ ਢੇਰੀ, ਪਹਿਲੀ ਜਿੱਤ ਦੇ ਇਹ ਪੰਜ ਹੀਰੋ

Ind vs WI

ਚੰਡੀਗੜ੍ਹ, 28 ਜੁਲਾਈ 2023: (Ind vs WI) ਭਾਰਤ ਨੇ ਵੈਸਟਇੰਡੀਜ਼ ਖ਼ਿਲਾਫ਼ ਟੈਸਟ ਤੋਂ ਬਾਅਦ ਵਨਡੇ ਸੀਰੀਜ਼ ‘ਚ ਆਪਣਾ ਪਹਿਲਾ ਮੈਚ ਜਿੱਤ ਕੇ ਸੀਰੀਜ਼ ‘ਚ 1-0 ਦੀ ਬੜ੍ਹਤ ਬਣਾ ਲਈ ਹੈ। ਭਾਰਤ ਨੇ ਪਹਿਲੇ ਮੈਚ ‘ਚ ਸ਼ਾਨਦਾਰ ਗੇਂਦਬਾਜ਼ੀ ਕੀਤੀ ਅਤੇ ਮੈਚ ਜਿੱਤ ਲਿਆ। ਗੇਂਦਬਾਜ਼ਾਂ ਨੇ ਮੇਜ਼ਬਾਨ ਟੀਮ ਨੂੰ 114 ਦੌੜਾਂ ‘ਤੇ ਹੀ ਪੈਵੇਲੀਅਨ ਭੇਜ ਦਿੱਤਾ। ਭਾਰਤ […]

IND vs WI: ਭਾਰਤੀ ਟੀਮ ਕੋਲ ਵੈਸਟਇੰਡੀਜ਼ ਖ਼ਿਲਾਫ਼ ਲਗਾਤਾਰ 13ਵੀਂ ਵਨਡੇ ਸੀਰੀਜ਼ ਜਿੱਤਣ ਦਾ ਮੌਕਾ, ਪਹਿਲਾ ਮੈਚ ਅੱਜ

IND vs WI

ਚੰਡੀਗੜ੍ਹ, 27 ਜੁਲਾਈ 2023: (IND vs WI 1st ODI) ਦੋ ਮੈਚਾਂ ਦੀ ਟੈਸਟ ਸੀਰੀਜ਼ ਤੋਂ ਬਾਅਦ ਭਾਰਤ ਅਤੇ ਵੈਸਟਇੰਡੀਜ਼ ਵਿਚਾਲੇ 3 ਵਨਡੇ ਸੀਰੀਜ਼ ਦਾ ਪਹਿਲਾ ਮੈਚ ਅੱਜ ਖੇਡਿਆ ਜਾਵੇਗਾ। ਇਹ ਮੈਚ ਬਾਰਬਾਡੋਸ ਦੇ ਕੇਨਸਿੰਗਟਨ ਓਵਲ ਵਿੱਚ ਭਾਰਤੀ ਸਮੇਂ ਮੁਤਾਬਕ ਸ਼ਾਮ 7 ਵਜੇ ਸ਼ੁਰੂ ਹੋਵੇਗਾ। ਭਾਰਤੀ ਟੀਮ ਕੋਲ ਲਗਾਤਾਰ 13ਵੀਂ ਵਾਰ ਵੈਸਟਇੰਡੀਜ਼ ਖਿਲਾਫ ਵਨਡੇ ਸੀਰੀਜ਼ ਜਿੱਤਣ […]

ਵਿਰਾਟ ਕੋਹਲੀ ਅੰਤਰਰਾਸ਼ਟਰੀ ਕ੍ਰਿਕਟ ‘ਚ ਸਭ ਤੋਂ ਵੱਧ ਦੌੜਾਂ ਬਣਾਉਣ ਵਾਲਾ 5ਵਾਂ ਬੱਲੇਬਾਜ਼ ਬਣਿਆ

Virat Kohli

ਚੰਡੀਗੜ੍ਹ, 21 ਜੁਲਾਈ 2023: ਭਾਰਤ ਅਤੇ ਵੈਸਟਇੰਡੀਜ਼ ਵਿਚਾਲੇ ਟੈਸਟ ਸੀਰੀਜ਼ ਦਾ ਦੂਜਾ ਮੈਚ ਖੇਡਿਆ ਜਾ ਰਿਹਾ ਹੈ। ਦੋਵਾਂ ਟੀਮਾਂ ਵਿਚਾਲੇ ਇਹ 100ਵਾਂ ਟੈਸਟ ਵੀ ਹੈ। ਆਪਣਾ 500ਵਾਂ ਅੰਤਰਰਾਸ਼ਟਰੀ ਮੈਚ ਖੇਡ ਰਹੇ ਵਿਰਾਟ ਕੋਹਲੀ (Virat Kohli) 87 ਦੌੜਾਂ ਬਣਾ ਕੇ ਨਾਬਾਦ ਹਨ। ਕੋਹਲੀ ਅੰਤਰਰਾਸ਼ਟਰੀ ਕ੍ਰਿਕਟ ਵਿੱਚ ਸਭ ਤੋਂ ਵੱਧ ਦੌੜਾਂ ਬਣਾਉਣ ਵਾਲਾ 5ਵਾਂ ਬੱਲੇਬਾਜ਼ ਬਣ ਗਿਆ। […]

IND vs WI Test: ਵੈਸਟਇੰਡੀਜ਼ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਚੁਣੀ, ਯਸ਼ਸਵੀ ਜੈਸਵਾਲ ਤੇ ਈਸ਼ਾਨ ਕਿਸ਼ਨ ਦਾ ਟੈਸਟ ਡੈਬਿਊ

IND vs WI

ਚੰਡੀਗੜ੍ਹ, 12 ਜੁਲਾਈ 2023: (IND vs WI)  ਭਾਰਤੀ ਕ੍ਰਿਕਟ ਟੀਮ ਨੇ ਬੁੱਧਵਾਰ (12 ਜੁਲਾਈ) ਨੂੰ ਵੈਸਟਇੰਡੀਜ਼ ਵਿਰੁੱਧ ਲੜੀ ਨਾਲ ਵਿਸ਼ਵ ਟੈਸਟ ਚੈਂਪੀਅਨਸ਼ਿਪ ਦੇ ਤੀਜੇ ਐਡੀਸ਼ਨ ਵਿੱਚ ਆਪਣੀ ਸ਼ੁਰੂਆਤ ਕੀਤੀ ਹੈ । ਭਾਰਤ ਅਤੇ ਵੈਸਟਇੰਡੀਜ਼ ਵਿਚਾਲੇ ਦੋ ਟੈਸਟ ਮੈਚਾਂ ਦੀ ਸੀਰੀਜ਼ ਦਾ ਪਹਿਲਾ ਮੈਚ ਡੋਮਿਨਿਕਾ ‘ਚ ਖੇਡਿਆ ਜਾ ਰਿਹਾ ਹੈ। ਵੈਸਟਇੰਡੀਜ਼ ਦੇ ਕਪਤਾਨ ਕ੍ਰੈਗ ਬ੍ਰੈਥਵੇਟ ਨੇ […]

ਵੈਸਟਇੰਡੀਜ਼ ਖ਼ਿਲਾਫ਼ ਟੈਸਟ ਤੇ ਵਨਡੇ ਸੀਰੀਜ਼ ਲਈ ਭਾਰਤੀ ਟੀਮ ਦਾ ਐਲਾਨ, ਚੇਤੇਸ਼ਵਰ ਪੁਜਾਰਾ ਤੇ ਉਮੇਸ਼ ਯਾਦਵ ਟੀਮ ਤੋਂ ਬਾਹਰ

Indian team

ਚੰਡੀਗੜ੍ਹ, 23 ਜੂਨ 2023: ਵੈਸਟਇੰਡੀਜ਼ ਖ਼ਿਲਾਫ਼ ਅਗਲੇ ਮਹੀਨੇ ਹੋਣ ਵਾਲੀ ਦੋ ਟੈਸਟ ਮੈਚਾਂ ਅਤੇ ਵਨਡੇ ਸੀਰੀਜ਼ ਲਈ ਭਾਰਤੀ ਟੀਮ (Indian team) ਦਾ ਐਲਾਨ ਕਰ ਦਿੱਤਾ ਗਿਆ ਹੈ। ਬੱਲੇਬਾਜ਼ ਚੇਤੇਸ਼ਵਰ ਪੁਜਾਰਾ ਅਤੇ ਤੇਜ਼ ਗੇਂਦਬਾਜ਼ ਉਮੇਸ਼ ਯਾਦਵ ਨੂੰ ਟੈਸਟ ਟੀਮ ਤੋਂ ਬਾਹਰ ਕਰ ਦਿੱਤਾ ਗਿਆ ਹੈ। ਉਥੇ ਹੀ ਮੁਹੰਮਦ ਸ਼ਮੀ ਨੂੰ ਆਰਾਮ ਦਿੱਤਾ ਗਿਆ ਹੈ। ਨੌਜਵਾਨ ਬੱਲੇਬਾਜ਼ […]

IND vs WI T-20: ਟੀਮ ਇੰਡੀਆ ਨੇ ਵੈਸਟਇੰਡੀਜ਼ ਨੂੰ ਤੀਜੇ ਟੀ-20 ‘ਚ 7 ਵਿਕਟਾਂ ਨਾਲ ਦਿੱਤੀ ਮਾਤ

ਟੀਮ ਇੰਡੀਆ

ਚੰਡੀਗੜ੍ਹ 03 ਅਗਸਤ 2022: (IND vs WI T-20) ਟੀਮ ਇੰਡੀਆ ਨੇ ਅਤੇ ਵੈਸਟਇੰਡੀਜ਼ ਵਿਚਾਲੇ ਪੰਜ ਮੈਚਾਂ ਦੀ ਟੀ-20 ਸੀਰੀਜ਼ ਦਾ ਤੀਜਾ ਮੈਚ ਸੇਂਟ ਕਿਟਸ ਦੇ ਵਾਰਨਰ ਮੈਦਾਨ ‘ਤੇ ਖੇਡਿਆ ਗਿਆ। ਵੈਸਟਇੰਡੀਜ਼ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ। ਇਸਦੇ ਨਾਲ ਹੀ ਭਾਰਤ ਨੂੰ 165 ਦੌੜਾਂ ਦਾ ਟੀਚਾ ਦਿੱਤਾ। ਜਵਾਬ ‘ਚ ਭਾਰਤ ਨੇ […]