July 7, 2024 1:04 pm

ਨੌਜਵਾਨਾਂ ਅਤੇ ਬੱਚਿਆਂ ਨੂੰ ਕਿੱਤਾ ਮੁਖੀ ਸਿੱਖਿਆ ਦੀ ਮੁੱਖ ਲੋੜ: ਡਾ. ਇੰਦਰਬੀਰ ਸਿੰਘ ਨਿੱਝਰ

Inderbir Singh Nijjar

ਗੁਰਦਾਸਪੁਰ, 15 ਅਪ੍ਰੈਲ 2023: ਬਟਾਲਾ ‘ਚ ਚੀਫ ਖਾਲਸਾ ਦੀਵਾਨ ਵਲੋਂ ਸ਼੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਦਾ ਨੀਂਹ ਪੱਥਰ ਰੱਖਿਆ ਗਿਆ | ਇਸ ਮੌਕੇ ਮੁੱਖ ਮਹਿਮਾਨ ਦੇ ਤੌਰ ‘ਤੇ ਚੀਫ ਖਾਲਸਾ ਦੀਵਾਨ ਦੇ ਪ੍ਰਧਾਨ ਅਤੇ ਮੰਤਰੀ ਪੰਜਾਬ ਡਾ. ਇੰਦਰਬੀਰ ਸਿੰਘ ਨਿੱਝਰ ਬਟਾਲਾ ਪਹੁੰਚੇ ਉਥੇ ਹੀ ਡਾ. ਇੰਦਰਬੀਰ ਸਿੰਘ ਨਿੱਝਰ (Dr. Inderbir Singh Nijjar) ਦਾ ਕਹਿਣਾ ਸੀ […]

ਪੰਜਾਬ ਬਜਟ ਵਿਕਾਸਮੁੱਖੀ, ਸ਼ਹਿਰਾਂ ਦੇ ਵਿਕਾਸ ਨੂੰ ਮਿਲੇਗੀ ਨਵੀਂ ਦਿਸ਼ਾ: ਡਾ. ਇੰਦਰਬੀਰ ਸਿੰਘ ਨਿੱਝਰ

Dr. Inderbir Singh Nijjar

ਚੰਡੀਗੜ੍ਹ, 10 ਮਾਰਚ 2023: ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਇੰਦਰਬੀਰ ਸਿੰਘ ਨਿੱਝਰ (Dr. Inderbir Singh Nijjar) ਨੇ ਅੱਜ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਦਾ ਸਾਲ 2023-24 ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪੇਸ਼ ਕੀਤੇ ਬਜਟ ਨੂੰ ਵਿਕਾਸਮੁਖੀ ਐਲਾਨਦਿਆਂ ਕਿਹਾ ਕਿ ਇਹ ਬਜਟ ਸ਼ਹਿਰਾਂ ਦੇ ਵਿਕਾਸ ਨੂੰ ਇਕ ਨਵੀਂ ਦਿਸ਼ਾ ਪ੍ਰਦਾਨ ਕਰੇਗਾ। […]

ਪੰਜਾਬੀਆਂ ਨੂੰ ਲੈ ਕੇ ਕੈਬਿਨਟ ਮੰਤਰੀ ਇੰਦਰਬੀਰ ਸਿੰਘ ਨਿੱਝਰ ਨੇ ਦਿੱਤਾ ਵਿਵਾਦਿਤ ਬਿਆਨ

Inderbir Nijjar

ਅੰਮ੍ਰਿਤਸਰ 30 ਨਵੰਬਰ 2022: ਕੈਬਨਿਟ ਮੰਤਰੀ ਇੰਦਰਬੀਰ ਸਿੰਘ ਨਿੱਝਰ (Inderbir Singh Nijjar) ਦਾ ਵਿਵਾਦਿਤ ਬਿਆਨ ਸਾਹਮਣੇ ਆਇਆ ਹੈ | ਜਿਸ ਵਿੱਚ ਉਨ੍ਹਾਂ ਨੇ ਕਿਹਾ ਹੈ ਪੰਜਾਬੀ ਕੌਮ ਬੇਵਕੂਫ ਕੌਮ ਹੈ| ਉਹਨਾਂ ਕਿਹਾ ਕਿ ਪੰਜਾਬ ਦੇ ਕਿਸਾਨ ਹੁਣ ਆਰਾਮਪਸੰਦ ਹੋ ਗਏ ਹਨ, ਕਿਸਾਨ ਹੁਣ ਨਹਿਰ ਦੇ ਪਾਣੀ ਦੀ ਮੰਗ ਨਹੀਂ ਕਰਦੇ | ਜਿਸ ਕਰਕੇ ਨਹਿਰ ਡਿਪਾਰਟਮੈਂਟ […]

ਪੰਜਾਬ ਸਰਕਾਰ ਅੰਮ੍ਰਿਤਸਰ ਸ਼ਹਿਰ ਦੇ ਸੁੰਦਰੀਕਰਨ ਲਈ ਖਰਚੇਗੀ 5 ਕਰੋੜ ਰੁਪਏ, ਟੈਂਡਰ ਮੰਗੇ: ਡਾ.ਇੰਦਰਬੀਰ ਸਿੰਘ ਨਿੱਜਰ

ਡਾ. ਇੰਦਰਬੀਰ ਸਿੰਘ ਨਿੱਜਰ

ਚੰਡੀਗੜ੍ਹ 15 ਨਵੰਬਰ 2022: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਅੰਮ੍ਰਿਤਸਰ ਸ਼ਹਿਰ ਦੇ ਸੁੰਦਰੀਕਰਨ ਲਈ 5 ਕਰੋੜ ਰੁਪਏ ਖਰਚ ਕਰੇਗੀ। ਇਸ ਸੰਬੰਧੀ ਟੈਂਡਰ ਮੰਗ ਲਏ ਗਏ ਹਨ।ਇਹ ਜਾਣਕਾਰੀ ਸਥਾਨਕ ਸਰਕਾਰਾਂ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜਰ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਸੂਬੇ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਅਤੇ ਸਾਫ ਸੁਥਰਾ ਵਾਤਾਵਰਣ ਮੁਹੱਈਆ […]

ਅੰਮ੍ਰਿਤਸਰ ‘ਚ ਦੁਸਹਿਰੇ ਮੌਕੇ ਬੈਂਡ-ਬਾਜਿਆਂ ਨਾਲ CM ਮਾਨ, ਕੇਜਰੀਵਾਲ ਤੇ ਇੰਦਰਬੀਰ ਸਿੰਘ ਨਿੱਜਰ ਦੇ ਪੁਤਲੇ ਫੂਕੇ

Amritsar

ਅੰਮ੍ਰਿਤਸਰ 05 ਅਕਤੂਬਰ 2022: ਪੂਰੇ ਪੰਜਾਬ ਵਿਚ ਜਿਥੇ ਅੱਜ ਦੁਸਹਿਰਾ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ ਉਥੇ ਹੀ ਅੱਜ ਅੰਮ੍ਰਿਤਸਰ (Amritsar) ਵਿਚ ਕੇਜਰੀਵਾਲ, ਮੁੱਖ ਮੰਤਰੀ ਭਗਵੰਤ ਮਾਨ ਅਤੇ ਡਾ. ਇੰਦਰਬੀਰ ਸਿੰਘ ਨਿੱਜਰ ਦਾ ਰਾਵਣ ਰੂਪੀ ਪੁਤਲਾ ਸਾੜ ਕੇ ਪੰਜਾਬ ਸਰਕਾਰ ਖ਼ਿਲਾਫ ਰੋਸ਼ ਪ੍ਰਦਰਸ਼ਨ ਕੀਤਾ ਗਿਆ | ਇਸ ਮੌਕੇ ਬੈਂਡ ਬਾਜਿਆਂ ਦਾ ਖਾਸ […]