July 7, 2024 4:01 pm

ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਇੰਦਰਜੀਤ ਸਿੰਘ ਖ਼ਾਲਸਾ ਦੇ ਦਿਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਝਾਕੀਆਂ

ਚੰਡੀਗੜ੍ਹ, 10 ਦਸੰਬਰ 2023: ਪੰਜਾਬ ਵਿਧਾਨ ਸਭਾ (Punjab Vidhan Sabha) ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਐਡਵੋਕੇਟ ਇੰਦਰਜੀਤ ਸਿੰਘ ਖ਼ਾਲਸਾ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਅੱਜ ਇੱਥੋਂ ਜਾਰੀ ਬਿਆਨ ਵਿੱਚ ਵਿਧਾਨ ਸਭਾ ਸਪੀਕਰ ਨੇ ਕਿਹਾ ਕਿ ਬਾਬਾ ਫ਼ਰੀਦ ਵਿੱਦਿਅਕ ਅਤੇ ਧਾਰਮਿਕ ਸੰਸਥਾ ਦੇ ਸੰਸਥਾਪਕ ਐਡਵੋਕੇਟ ਇੰਦਰਜੀਤ ਸਿੰਘ ਖ਼ਾਲਸਾ ਵੱਲੋਂ ਧਾਰਮਿਕ […]