July 2, 2024 1:43 pm

ਭਾਰਤ ਤੇ ਪਾਕਿਸਤਾਨ ਵਿਚਾਲੇ ‘ਸਿੱਧੀ ਗੱਲਬਾਤ’ ਚਾਹੁੰਦੈ ਅਮਰੀਕਾ: ਮੈਥਿਊ ਮਿਲਰ

India and Pakistan

ਚੰਡੀਗੜ੍ਹ, 21 ਜੂਨ 2024: ਭਾਰਤ ਅਤੇ ਪਾਕਿਸਤਾਨ ਕਾਫ਼ੀ ਸਾਲਾਂ ਤੋਂ ਠੀਕ ਨਹੀਂ ਚੱਲ ਰਹੇ | ਇਸਦੇ ਨਾਲ ਹੀ ਪਿਛਲੇ ਕੁਝ ਮਹੀਨਿਆਂ ਵਿੱਚ ਅਜਿਹੇ ਸੰਕੇਤ ਮਿਲੇ ਹਨ, ਜਿਸ ਵਿੱਚ ਪਾਕਿਸਤਾਨ ਨੇ ਭਾਰਤ (India and Pakistan) ਨਾਲ ਵਪਾਰਕ ਸਬੰਧ ਬਹਾਲ ਕਰਨ ਦੀ ਇੱਛਾ ਪ੍ਰਗਟਾਈ ਹੈ। ਜਿਕਰਯੋਗ ਹੈ ਅਗਸਤ 2019 ‘ਚ ਜੰਮੂ-ਕਸ਼ਮੀਰ ਤੋਂ ਧਾਰਾ 370 ਹਟਾਏ ਜਾਣ ਤੋਂ […]

IND vs PAK: ਟੀ-20 ਵਿਸ਼ਵ ਕੱਪ ‘ਚ ਭਲਕੇ ਭਾਰਤ-ਪਾਕਿਸਤਾਨ ਦੀ ਟੱਕਰ, ਰੋਹਿਤ ਦੀ ਸੱਟ ਨੇ ਵਧਾਈ ਚਿੰਤਾ

IND vs PAK

ਚੰਡੀਗੜ੍ਹ, 08 ਜੂਨ 2024: ਟੀ-20 ਵਿਸ਼ਵ ਕੱਪ ਦਾ ਮੈਚ ਐਤਵਾਰ ਨੂੰ ਨਿਊਯਾਰਕ ਦੇ ਨਾਸਾਓ ਕਾਊਂਟੀ ਇੰਟਰਨੈਸ਼ਨਲ ਕ੍ਰਿਕਟ ਸਟੇਡੀਅਮ ‘ਚ ਭਾਰਤ ਅਤੇ ਪਾਕਿਸਤਾਨ (IND vs PAK) ਵਿਚਾਲੇ ਖੇਡਿਆ ਜਾਣਾ ਹੈ ਪਰ ਇਸ ਤੋਂ ਪਹਿਲਾਂ ਭਾਰਤੀ ਕਪਤਾਨ ਰੋਹਿਤ ਸ਼ਰਮਾ ਦੀ ਸੱਟ ਨੇ ਟੀਮ ਦੀ ਚਿੰਤਾ ਵਧਾ ਦਿੱਤੀ ਹੈ। ਰੋਹਿਤ ਅਭਿਆਸ ਸੈਸ਼ਨ ਦੌਰਾਨ ਬੱਲੇਬਾਜ਼ੀ ਕਰਦੇ ਹੋਏ ਜ਼ਖਮੀ ਹੋ […]

IND vs PAK: ਭਾਰਤ ਵੱਲੋਂ ਸ਼ਾਨਦਾਰ ਗੇਂਦਬਾਜ਼ੀ, ਪਾਕਿਸਤਾਨ ਦੇ ਸੱਤ ਬੱਲੇਬਾਜ਼ ਪਰਤੇ ਪੈਵੇਲੀਅਨ

IND vs PAK

ਚੰਡੀਗੜ੍ਹ/ਅੰਮ੍ਰਿਤਸਰ, 14 ਅਕਤੂਬਰ 2023: (IND vs PAK) ਇੱਕ ਰੋਜ਼ਾ ਵਿਸ਼ਵ ਕੱਪ ਦੇ 12ਵੇਂ ਮੈਚ ਵਿੱਚ ਭਾਰਤ ਦਾ ਸਾਹਮਣਾ ਪਾਕਿਸਤਾਨ ਨਾਲ ਜਾਰੀ ਹੈ। ਭਾਰਤੀ ਕਪਤਾਨ ਰੋਹਿਤ ਸ਼ਰਮਾ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ ਹੈ। ਵਿਸ਼ਵ ਕੱਪ ਦੇ ਇਤਿਹਾਸ ਵਿੱਚ ਦੋਵਾਂ ਟੀਮਾਂ ਵਿਚਾਲੇ ਇਹ ਅੱਠਵਾਂ ਮੈਚ ਹੈ | ਭਾਰਤੀ ਗੇਂਦਬਾਜ ਪਾਕਿਸਤਾਨ ਟੀਮ ‘ਤੇ ਭਾਰੀ […]

IND vs PAK: ਭਾਰਤ ਨੇ ਪਾਕਿਸਤਾਨ ਖ਼ਿਲਾਫ਼ ਟਾਸ ਜਿੱਤ ਕੇ ਗੇਂਦਬਾਜ਼ੀ ਚੁਣੀ, ਭਾਰਤੀ ਟੀਮ ‘ਚ ਸ਼ੁਭਮਨ ਗਿੱਲ ਦੀ ਵਾਪਸੀ

World

ਚੰਡੀਗੜ੍ਹ, 14 ਅਕਤੂਬਰ 2023: (IND vs PAK) ਵਨਡੇ ਵਿਸ਼ਵ ਕੱਪ ਦੇ 12ਵੇਂ ਮੈਚ ਵਿੱਚ ਭਾਰਤ ਦਾ ਸਾਹਮਣਾ ਪਾਕਿਸਤਾਨ ਨਾਲ ਹੈ। ਦੋਵਾਂ ਟੀਮਾਂ ਵਿਚਾਲੇ ਇਹ ਮੈਚ ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ ‘ਚ ਖੇਡਿਆ ਜਾ ਰਿਹਾ ਹੈ। ਭਾਰਤੀ ਕਪਤਾਨ ਰੋਹਿਤ ਸ਼ਰਮਾ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ ਹੈ। ਵਿਸ਼ਵ ਕੱਪ ਦੇ ਇਤਿਹਾਸ ਵਿੱਚ ਦੋਵਾਂ […]

IND vs PAK: ਅਹਿਮਦਾਬਾਦ ‘ਚ ਭਲਕੇ ਭਾਰਤ-ਪਾਕਿਸਤਾਨ ਵਿਚਾਲੇ ਮਹਾਂਮੁਕਾਬਲਾ, ਬਾਬਰ ਆਜ਼ਮ ਨੇ ਕਿਹਾ- ਟੀਮ ‘ਤੇ ਕੋਈ ਦਬਾਅ ਨਹੀਂ

Babar Azam

ਚੰਡੀਗੜ੍ਹ, 13 ਅਕਤੂਬਰ 2023: ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ ‘ਚ ਸ਼ਨੀਵਾਰ (14 ਅਕਤੂਬਰ) ਨੂੰ ਭਾਰਤ ਅਤੇ ਪਾਕਿਸਤਾਨ ਵਿਚਾਲੇ ਵਿਸ਼ਵ ਕੱਪ ਦਾ ਮੈਚ ਖੇਡਿਆ ਜਾਵੇਗਾ। ਇਸ ਮੈਚ ਲਈ ਦੋਵੇਂ ਟੀਮਾਂ ਦੀਆਂ ਤਿਆਰੀਆਂ ਜ਼ੋਰਾਂ ‘ਤੇ ਹਨ। ਮੈਚ ਤੋਂ ਇੱਕ ਦਿਨ ਪਹਿਲਾਂ ਪਾਕਿਸਤਾਨ ਦੇ ਕਪਤਾਨ ਬਾਬਰ ਆਜ਼ਮ (Babar Azam) ਨੇ ਇੱਕ ਵੱਡੀ ਗੱਲ ਕਹੀ ਹੈ। ਉਨ੍ਹਾਂ ਕਿਹਾ ਕਿ […]

ਕਪਤਾਨ ਮਿਤਾਲੀ ਰਾਜ ਨੇ ਪਾਕਿਸਤਾਨ ਵਿਰੁੱਧ ਮੈਚ ‘ਚ ਰਚਿਆ ਇਤਿਹਾਸ

ਮਿਤਾਲੀ ਰਾਜ

ਚੰਡੀਗੜ੍ਹ 06 ਮਾਰਚ 2022: ਮਹਿਲਾ ਕ੍ਰਿਕਟ ਵਿਸ਼ਵ ਕੱਪ 2022 ਦਾ ਆਗਾਜ ਹੋ ਚੁੱਕਾ ਹੈ | ਅੱਜ ਭਾਰਤ ਤੇ ਪਾਕਿਸਤਾਨ ਦਾ ਵੱਡਾ ਮੁਕਾਬਲਾ ਚੱਲ ਰਿਹਾ ਹੈ| ਇਸ ਮੈਚ ਦੌਰਾਨ ਭਾਰਤੀ ਮਹਿਲਾ ਕ੍ਰਿਕਟ ਟੀਮ ਦੀ ਕਪਤਾਨ ਮਿਤਾਲੀ ਰਾਜ ਨੇ ਇਕ ਵੱਡੀ ਉਪਲਬਧੀ ਹਾਸਲ ਕੀਤੀ |ਉਨ੍ਹਾਂ ਨੇ ਰਾਜ ਨੇ ICC ਮਹਿਲਾ ਵਿਸ਼ਵ ਕੱਪ 2022 ਦੇ ਪਹਿਲੇ ਲੀਗ ਮੈਚ […]

Women’s World Cup: ਇੰਡੀਆ ਤੇ ਪਾਕਿਸਤਾਨ ਵਿਚਾਲੇ ਐਤਵਾਰ ਨੂੰ ਹੋਵੇਗਾ ਵੱਡਾ ਮੁਕਾਬਲਾ

ਇੰਡੀਆ

ਚੰਡੀਗੜ੍ਹ 05 ਮਾਰਚ 2022: ਵਿਸ਼ਵ ਕੱਪ ‘ਚ ਭਾਰਤੀ ਮਹਿਲਾ ਕ੍ਰਿਕਟ ਟੀਮ ਅਤੇ ਪਾਕਿਸਤਾਨੀ ਟੀਮ ਫਿਰ ਇੱਕ ਵਾਰ ਆਹਮੋ- ਸਾਹਮਣੇ ਹੋਣਗੀਆਂ| ਇੰਡੀਆ ਟੀਮ ਐਤਵਾਰ (6 ਮਾਰਚ) ਨੂੰ ਮਹਿਲਾ ਵਿਸ਼ਵ ਕੱਪ ‘ਚ ਆਪਣਾ ਪਹਿਲਾ ਮੈਚ ਖੇਡੇਗੀ। ਭਾਰਤੀ ਟੀਮ ਆਪਣੇ ਕੱਟੜ ਵਿਰੋਧੀ ਪਾਕਿਸਤਾਨ ਨਾਲ ਕੱਲ੍ਹ ਮੈਦਾਨ ‘ਚ ਭਿੜੇਗਾ। ਮੈਚ ਤੋਂ ਪਹਿਲਾਂ ਭਾਰਤੀ ਟੀਮ ਦੀ ਕਪਤਾਨ ਮਿਤਾਲੀ ਰਾਜ ਨੇ […]

ਜਲਦੀ ਹੀ ਦੇਖਣ ਨੂੰ ਮਿਲੇਗਾ ਭਾਰਤ ਅਤੇ ਪਾਕਿ ਵਿਚਾਲੇ ਕਬੱਡੀ ਮੁਕਾਬਲਾ, ਕਰਤਾਰਪੁਰ ਲਾਂਘੇ ‘ਤੇ ਹੋਵੇਗਾ ਆਯੋਜਿਤ

ਚੰਡੀਹੜ੍ਹ – ਅਗਲੇ ਸਾਲ 4 ਦੇਸ਼ਾਂ ਦੇ ਕੌਮਾਂਤਰੀ ਕਬੱਡੀ ਟੂਰਨਾਮੈਂਟ ਤੋਂ ਪਹਿਲਾਂ, ਕਰਤਾਰਪੁਰ ਕਾਰੀਡੋਰ ‘ਤੇ ਮਾਰਚ 2022 ਵਿੱਚ ਭਾਰਤ ਅਤੇ ਪਾਕਿਸਤਾਨ ਦਰਮਿਆਨ ਕੌਮਾਂਤਰੀ ਕਬੱਡੀ ਮੈਚ ਦੇਖਣ ਨੂੰ ਮਿਲੇਗਾ। ਦੋਵੇਂ ਦੇਸ਼ਾਂ ਨੇ ਕਬੱਡੀ ਮੈਚ ਲਈ ਜਤਾਈ ਸਹਿਮਤੀ ਪਾਕਿਸਤਾਨ ਕਬੱਡੀ ਫੈਡਰੇਸ਼ਨ (PKF) ਦੇ ਸਕੱਤਰ ਰਾਣਾ ਮੁਹੰਮਦ ਸਰਵਰ ਨੇ ਇਸ ਦੀ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ, ‘ਦੋਵੇਂ ਦੇਸ਼ ਮਾਰਚ […]