July 7, 2024 8:13 pm

ਝਾਰਖੰਡ ਦੇ CM ਹੇਮੰਤ ਸੋਰੇਨ ਦੇ ਦਿੱਲੀ ਸਥਿਤ ਘਰ ‘ਚ ਪਹੁੰਚੀ ED ਦੀ ਟੀਮ

CM Hemant Soren

ਚੰਡੀਗੜ੍ਹ, 29 ਜਨਵਰੀ, 2024: ਐਨਫੋਰਸਮੈਂਟ ਡਾਇਰੈਕਟੋਰੇਟ (ED) ਦੀ ਇੱਕ ਟੀਮ ਸੋਮਵਾਰ ਸਵੇਰੇ ਦਿੱਲੀ ਵਿੱਚ ਝਾਰਖੰਡ ਦੇ ਮੁੱਖ ਮੰਤਰੀ ਹੇਮੰਤ ਸੋਰੇਨ (CM Hemant Soren) ਦੇ ਘਰ ਪਹੁੰਚੀ। ਈਡੀ ਨੇ ਪਹਿਲਾਂ ਹੀ ਸੋਰੇਨ ਨੂੰ ਕਥਿਤ ਜ਼ਮੀਨ ਘਪਲੇ ਮਾਮਲੇ ਵਿੱਚ ਪੁੱਛਗਿੱਛ ਲਈ ਪੇਸ਼ ਹੋਣ ਲਈ ਕਿਹਾ ਸੀ। ਏਜੰਸੀ ਨੇ ਚਿਤਾਵਨੀ ਦਿੱਤੀ ਸੀ ਕਿ ਸੋਰੇਨ ਜਾਂ ਤਾਂ ਆਪਣੀ ਪੇਸ਼ੀ […]

ਕਾਂਗਰਸ ਅਤੇ ਵਿਕਾਸ ਇਕੱਠੇ ਨਹੀਂ ਰਹਿ ਸਕਦੇ: PM ਨਰਿੰਦਰ ਮੋਦੀ

PM Narendra Modi

ਚੰਡੀਗੜ੍ਹ, 02 ਨਵੰਬਰ 2023: ਪ੍ਰਧਾਨ ਮੰਤਰੀ ਨਰਿੰਦਰ ਮੋਦੀ (PM Narendra Modi) ਅੱਜ ਛੱਤੀਸਗੜ੍ਹ ਦੇ ਕਾਂਕੇਰ ਵਿੱਚ ਚੋਣ ਰੈਲੀ ਕਰ ਰਹੇ ਹਨ। ਇਸ ਸਬੰਧੀ ਭਾਜਪਾ ਅਧਿਕਾਰੀਆਂ ਨੇ ਪਹਿਲਾਂ ਹੀ ਤਿਆਰੀਆਂ ਕੀਤੀਆ ਸਨ । ਜਿਵੇਂ-ਜਿਵੇਂ ਪਹਿਲੇ ਪੜਾਅ ਦੀਆਂ ਚੋਣਾਂ ਦੀ ਤਾਰੀਖ਼ ਨੇੜੇ ਆ ਰਹੀ ਹੈ, ਸਿਆਸੀ ਪਾਰਟੀਆਂ ਦੇ ਸਟਾਰ ਪ੍ਰਚਾਰਕਾਂ ਦੇ ਦੌਰੇ ਵਧਦੇ ਜਾ ਰਹੇ ਹਨ। ਪ੍ਰਧਾਨ […]

ਪੇਪਰ ਲੀਕ ਮਾਮਲਾ: ED ਵੱਲੋਂ ਗੋਵਿੰਦ ਸਿੰਘ ਦੋਤਾਸਾਰਾ ਦੇ ਘਰ ਛਾਪੇਮਾਰੀ, CM ਅਸ਼ੋਕ ਗਹਿਲੋਤ ਦੇ ਪੁੱਤ ਨੂੰ ਸੰਮਨ ਜਾਰੀ

ED

ਚੰਡੀਗੜ੍ਹ, 26 ਅਕਤੂਬਰ, 2023: ਰਾਜਸਥਾਨ ਵਿੱਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਈਡੀ (ED) ਦੇ ਛਾਪੇ ਨੇ ਸਿਆਸੀ ਤੂਫ਼ਾਨ ਖੜ੍ਹਾ ਕਰ ਦਿੱਤਾ ਹੈ। ਇਨਫੋਰਸਮੈਂਟ ਡਾਇਰੈਕਟੋਰੇਟ ਨੇ ਵੀਰਵਾਰ ਸਵੇਰੇ ਪ੍ਰਦੇਸ਼ ਕਾਂਗਰਸ ਪ੍ਰਧਾਨ ਗੋਵਿੰਦ ਸਿੰਘ ਦੋਤਾਸਰਾ ਦੇ ਟਿਕਾਣਿਆਂ ‘ਤੇ ਛਾਪਾ ਮਾਰਿਆ। ਪੇਪਰ ਲੀਕ ਮਾਮਲੇ ‘ਚ ਈਡੀ ਦੀ ਟੀਮ ਨੇ ਸਿਵਲ ਲਾਈਨ ਦੋਤਾਸਰਾ ਸਥਿਤ ਸਰਕਾਰੀ ਰਿਹਾਇਸ਼ ‘ਤੇ ਛਾਪਾ ਮਾਰਿਆ। […]

ਬਿਲਕਿਸ ਬਾਨੋ ਕੇਸ: ਸੁਪਰੀਮ ਕੋਰਟ ਨੇ ਦੋਸ਼ੀਆਂ ਨੂੰ ਦਿੱਤੀ ਮੁਆਫ਼ੀ ਵਿਰੁੱਧ ਦਾਇਰ ਪਟੀਸ਼ਨ ’ਤੇ ਫ਼ੈਸਲਾ ਰੱਖਿਆ ਸੁਰੱਖਿਅਤ

train accidents

ਚੰਡੀਗ੍ਹੜ, 12 ਅਕਤੂਬਰ 2023: ਸੁਪਰੀਮ ਕੋਰਟ ਨੇ 2002 ਦੇ ਗੋਧਰਾ ਦੰਗਿਆਂ ਦੌਰਾਨ ਬਿਲਕਿਸ ਬਾਨੋ (Bilkis Bano) ਨਾਲ ਸਮੂਹਿਕ ਜ਼ਬਰ ਜਨਾਹ ਅਤੇ ਉਸ ਦੇ ਪਰਿਵਾਰਕ ਮੈਂਬਰਾਂ ਦੇ ਕਤਲ ਮਾਮਲੇ ‘ਚ 11 ਦੋਸ਼ੀਆਂ ਨੂੰ ਦਿੱਤੀ ਗਈ ਮੁਆਫ਼ੀ ਵਿਰੁੱਧ ਦਾਇਰ ਪਟੀਸ਼ਨਾਂ ਦੇ ਬੈਚ ’ਤੇ ਫ਼ੈਸਲਾ ਸੁਰੱਖਿਅਤ ਰੱਖ ਲਿਆ ਹੈ। ਜਿਕਰਯੋਗ ਹੈ ਕਿ ਦੋਸ਼ੀਆਂ ਨੂੰ ਮਿਲੀ ਛੋਟ ਵਿਰੁੱਧ ਅਦਾਲਤ […]

ਪੰਜ ਸੂਬਿਆਂ ਦੀਆਂ 679 ਵਿਧਾਨ ਸਭਾ ਸੀਟਾਂ ਲਈ ਚੋਣਾਂ ਦੀ ਤਾਰੀਖ਼ਾਂ ਦਾ ਐਲਾਨ, ਪੜ੍ਹੋ ਪੂਰੇ ਵੇਰਵੇ

Election

ਚੰਡੀਗੜ੍ਹ, 09 ਅਕਤੂਬਰ 2023: ਪੰਜ ਸੂਬਿਆਂ ਦੀਆਂ 679 ਵਿਧਾਨ ਸਭਾ ਸੀਟਾਂ ਲਈ ਅੱਜ ਚੋਣਾਂ (Election) ਦੀਆਂ ਤਾਰੀਖ਼ਾਂ ਦਾ ਐਲਾਨ ਹੋਣ ਜਾ ਰਿਹਾ ਹੈ। ਭਾਰਤੀ ਚੋਣ ਕਮਿਸ਼ਨ ਦੀ ਪ੍ਰੈੱਸ ਕਾਨਫਰੰਸ ਚੱਲ ਰਹੀ ਹੈ। ਮਿਜ਼ੋਰਮ ਵਿਧਾਨ ਸਭਾ ਦਾ ਕਾਰਜਕਾਲ ਇਸ ਸਾਲ 17 ਦਸੰਬਰ ਨੂੰ ਖਤਮ ਹੋ ਰਿਹਾ ਹੈ। ਮਿਜ਼ੋਰਮ ‘ਚ 7 ਨਵੰਬਰ ਨੂੰ ਵੋਟਿੰਗ ਹੋਵੇਗੀ।ਮੁੱਖ ਚੋਣ ਕਮਿਸ਼ਨਰ […]