July 8, 2024 7:12 pm

ਕੈਨੇਡਾ ਨੇ ਭਾਰਤ ‘ਚ ਆਪਣੇ ਡਿਪਲੋਮੈਟਿਕ ਮਿਸ਼ਨਾਂ ਤੋਂ ਭਾਰਤੀ ਸਟਾਫ਼ ਨੂੰ ਹਟਾਇਆ

Canada

ਚੰਡੀਗ੍ਹੜ, 12 ਅਪ੍ਰੈਲ, 2024: ਕੈਨੇਡਾ (Canada) ਨੇ ਭਾਰਤ ਵਿੱਚ ਆਪਣੇ ਡਿਪਲੋਮੈਟਿਕ ਮਿਸ਼ਨਾਂ ਤੋਂ ਕਈ ਭਾਰਤੀ ਸਟਾਫ਼ ਨੂੰ ਹਟਾ ਦਿੱਤਾ ਹੈ। ਇਸ ਤੋਂ ਇਲਾਵਾ ਮੁੰਬਈ, ਚੰਡੀਗੜ੍ਹ ਅਤੇ ਬੈਂਗਲੁਰੂ ਸਥਿਤ ਕੈਨੇਡੀਅਨ ਕੌਂਸਲੇਟਾਂ ਦੇ ਸਾਰੇ ਕਰਮਚਾਰੀਆਂ ਨੂੰ ਵੀ ਹਟਾ ਦਿੱਤਾ ਗਿਆ ਹੈ। ਕੈਨੇਡੀਅਨ ਹਾਈ ਕਮਿਸ਼ਨ ਦੇ ਪਬਲਿਕ ਰਿਲੇਸ਼ਨ ਆਫਿਸ ਨੇ ਕਿਹਾ ਕਿ ਇਹ ਫੈਸਲਾ ਭਾਰਤ ਵੱਲੋਂ ਕੈਨੇਡੀਅਨ ਡਿਪਲੋਮੈਟਾਂ […]

ਸੰਸਦ ਮੈਂਬਰ ਵਿਕਰਮਜੀਤ ਸਾਹਨੀ ਨੇ ਡਾ. ਜੈਸ਼ੰਕਰ ਨੂੰ ਮੰਗ ਪੱਤਰ ਦਿੰਦਿਆਂ ਭਾਰਤ-ਕੈਨੇਡਾ ਸਬੰਧਾਂ ‘ਤੇ ਚਿੰਤਾ ਪ੍ਰਗਟਾਈ

India-Canada relations

ਨਵੀਂ ਦਿੱਲੀ, 07 ਅਕਤੂਬਰ 2023 (ਦਵਿੰਦਰ ਸਿੰਘ): ਪੰਜਾਬ ਤੋਂ ਰਾਜ ਸਭਾ ਮੈਂਬਰ ਵਿਕਰਮਜੀਤ ਸਿੰਘ ਸਾਹਨੀ ਨੇ ਭਾਰਤ ਅਤੇ ਕੈਨੇਡਾ ਦੇ ਵਿਗੜ ਰਹੇ ਸਬੰਧਾਂ (India-Canada relations) ‘ਤੇ ਚਿੰਤਾ ਜ਼ਾਹਰ ਕਰਦਿਆਂ ਵਿਦੇਸ਼ ਮੰਤਰੀ ਡਾ. ਜੈਸ਼ੰਕਰ ਨੂੰ ਮੰਗ ਪੱਤਰ ਸੌਂਪਿਆ।ਸਾਹਨੀ ਨੇ ਕਿਹਾ ਕਿ ਭਾਰਤ ਅਤੇ ਕੈਨੇਡਾ ਦੇ ਤਣਾਅਪੂਰਨ ਕੂਟਨੀਤਕ ਸਬੰਧਾਂ (India-Canada relations) ਨੂੰ ਦੇਖਣਾ ਸੱਚਮੁੱਚ ਦੁਖਦਾਈ ਹੈ। ਸ਼ਿਕਾਇਤਾਂ […]