July 4, 2024 9:02 am

ਚੋਣ ਕਮਿਸ਼ਨ EVM ਪ੍ਰਕਿਰਿਆਵਾਂ ਦੀ ਪੂਰੀ ਪਾਰਦਰਸ਼ਤਾ ਯਕੀਨੀ ਬਣਾਏ ਜਾਂ ਇਨ੍ਹਾਂ ਨੂੰ ਰੱਦ ਕਰੇ: ਰਾਹੁਲ ਗਾਂਧੀ

EVM

ਚੰਡੀਗੜ੍ਹ, 17 ਜੂਨ 2024: ਕਾਂਗਰਸ ਆਗੂ ਰਾਹੁਲ ਗਾਂਧੀ ਨੇ ਸੋਮਵਾਰ ਨੂੰ ਇਕ ਵਾਰ ਫਿਰ ਇਲੈਕਟ੍ਰਾਨਿਕ ਵੋਟਿੰਗ ਮਸ਼ੀਨਾਂ (EVM) ਦੀ ਭਰੋਸੇਯੋਗਤਾ ‘ਤੇ ਸਵਾਲ ਚੁੱਕੇ ਹਨ। ਉਨ੍ਹਾਂ ਚੋਣ ਕਮਿਸ਼ਨ ਤੋਂ ਮੰਗ ਕੀਤੀ ਕਿ ਈਵੀਐਮਜ਼ ਅਤੇ ਪ੍ਰਕਿਰਿਆਵਾਂ ਦੀ ਪੂਰੀ ਪਾਰਦਰਸ਼ਤਾ ਯਕੀਨੀ ਬਣਾਈ ਜਾਵੇ ਜਾਂ ਇਨ੍ਹਾਂ ਨੂੰ ਰੱਦ ਕੀਤਾ ਜਾਵੇ। ਵਿਰੋਧੀ ਧਿਰ ਦੇ ਆਗੂ ਦਾ ਇਹ ਬਿਆਨ ਉਸ ਦੇ […]

ਭਾਜਪਾ ਹੈੱਡਕੁਆਰਟਰ ਪਹੁੰਚੇ PM ਮੋਦੀ, ਆਖਿਆ- ਤੇਲੰਗਾਨਾ ‘ਚ ਲੋਕ ਭਲਾਈ ਕੰਮ ਜਾਰੀ ਰਹਿਣਗੇ

BJP headquarters

ਚੰਡੀਗੜ੍ਹ, 3 ਦਸੰਬਰ 2023: ਤਿੰਨ ਸੂਬਿਆਂ ਵਿੱਚ ਹੋਈ ਬੰਪਰ ਜਿੱਤ ਤੋਂ ਬਾਅਦ ਭਾਜਪਾ ਦੇ ਵਰਕਰ ਅਤੇ ਆਗੂ ਕਾਫੀ ਉਤਸ਼ਾਹਿਤ ਹਨ। ਇਸ ਦੌਰਾਨ ਪ੍ਰਧਾਨ ਮੰਤਰੀ ਮੋਦੀ ਵੀ ਭਾਜਪਾ ਹੈੱਡਕੁਆਰਟਰ (BJP headquarters) ਪਹੁੰਚ ਗਏ ਹਨ। ਕੁਝ ਸਮੇਂ ਬਾਅਦ ਉਹ ਵਰਕਰਾਂ ਨੂੰ ਸੰਬੋਧਨ ਕਰਨਗੇ ਅਤੇ ਉਨ੍ਹਾਂ ਦੀ ਜਿੱਤ ਦੀ ਕਾਮਨਾ ਕਰਨਗੇ। ਪ੍ਰਧਾਨ ਮੰਤਰੀ ਮੋਦੀ ਨੇ ਚੋਣ ਨਤੀਜਿਆਂ ਨੂੰ […]

ਭਾਜਪਾ ਹਮੇਸ਼ਾ ਆਪਣੇ ਆਪ ਨੂੰ ਉੱਚਾ ਦਰਸਾਉਣ ਦੀ ਕੋਸ਼ਿਸ਼ ਕਰਦੀ ਹੈ : ਰਾਹੁਲ ਗਾਂਧੀ

ਭਾਜਪਾ

ਚੰਡੀਗੜ੍ਹ 21 ਫਵਰੀ 2022: ਅੱਜ ਮਣੀਪੁਰ ਦੀ ਰਾਜਧਾਨੀ ਇੰਫਾਲ ‘ਚ 28 ਫਰਵਰੀ ਨੂੰ ਪਹਿਲੇ ਪੜਾਅ ਦੀਆਂ ਵਿਧਾਨ ਸਭਾ ਚੋਣਾਂ ਮੱਦੇਨਜਰ ਕਾਂਗਰਸ ਨੇਤਾ ਰਾਹੁਲ ਗਾਂਧੀ ਪ੍ਰਚਾਰ ਕਰਨ ਲਈ ਪਹੁੰਚੇ। ਇੰਫਾਲ ਪਹੁੰਚਣ ਤੋਂ ਬਾਅਦ ਉਨ੍ਹਾਂ ਨੇ ਕਾਂਗਰਸੀ ਵਰਕਰਾਂ ਨਾਲ ਮੁਲਾਕਾਤ ਕੀਤੀ ਅਤੇ ਫਿਰ ਜਨ ਸਭਾ ਨੂੰ ਸੰਬੋਧਨ ਕਰਦਿਆਂ ਭਾਜਪਾ ‘ਤੇ ਤਿੱਖੇ ਨਿਸ਼ਾਨੇ ਸਾਧੇ । ਰਾਹੁਲ ਗਾਂਧੀ ਨੇ […]