July 7, 2024 5:48 pm

ਮਸਕਟ ਏਅਰਪੋਰਟ ‘ਤੇ ਏਅਰ ਇੰਡੀਆ ਐਕਸਪ੍ਰੈਸ ਦੀ ਫਲਾਈਟ ‘ਚ ਲੱਗੀ ਅੱਗ

Air India Express

ਚੰਡੀਗੜ੍ਹ 14 ਸਤੰਬਰ 2022: ਮਸਕਟ ਏਅਰਪੋਰਟ (Muscat Airport) ‘ਤੇ ਏਅਰ ਇੰਡੀਆ ਐਕਸਪ੍ਰੈਸ ਦੀ ਫਲਾਈਟ ‘ਚ ਅੱਗ ਲੱਗਣ ਦੀ ਖ਼ਬਰ ਸਾਹਮਣੇ ਆ ਰਹੀ ਹੈ । ਪ੍ਰਾਪਤ ਜਾਣਕਾਰੀ ਮੁਤਾਬਕ ਜਹਾਜ਼ ‘ਚੋਂ ਧੂੰਆਂ ਨਿਕਲਣ ਤੋਂ ਬਾਅਦ ਜਹਾਜ਼ ‘ਚ ਸਵਾਰ ਸਾਰੇ ਯਾਤਰੀਆਂ ਨੂੰ ਸੁਰੱਖਿਅਤ ਬਾਹਰ ਕੱਢ ਲਿਆ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਜਹਾਜ਼ ਵਿਚ ਸਵਾਰ ਸਾਰੇ 145 […]

ਜਸਟਿਸ ਯੂ ਯੂ ਲਲਿਤ ਨੇ ਦੇਸ਼ ਦੇ 49ਵੇਂ ਚੀਫ਼ ਜਸਟਿਸ ਵਜੋਂ ਚੁੱਕੀ ਸਹੁੰ

Justice U U Lalit

ਚੰਡੀਗੜ੍ਹ 27 ਅਗਸਤ 2022: ਜਸਟਿਸ ਯੂ ਯੂ ਲਲਿਤ (Justice U U Lalit) ਨੇ ਅੱਜ ਦੇਸ਼ ਦੇ 49ਵੇਂ ਚੀਫ਼ ਜਸਟਿਸ ਵਜੋਂ ਸਹੁੰ ਚੁੱਕੀ। ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਰਾਸ਼ਟਰਪਤੀ ਭਵਨ ਵਿੱਚ ਉਨ੍ਹਾਂ ਨੂੰ ਚੀਫ਼ ਜਸਟਿਸ ਦੇ ਅਹੁਦੇ ਦੀ ਸਹੁੰ ਚੁਕਾਈ। ਸਾਬਕਾ ਚੀਫ਼ ਜਸਟਿਸ ਐੱਨ.ਵੀ ਰਮਨਾ ਨੇ ਲਲਿਤ ਦੇ ਨਾਂ ਦੀ ਸਿਫ਼ਾਰਿਸ਼ ਕੀਤੀ ਸੀ | ਭਾਰਤ ਦੇ 49ਵੇਂ […]

ਭਾਜਪਾ ਨੇ ‘ਆਪ’ ਵਿਧਾਇਕਾਂ ਨੂੰ ਤੋੜਨ ਲਈ 20 ਕਰੋੜ ਦੀ ਕੀਤੀ ਪੇਸ਼ਕਸ਼: ਸੰਜੇ ਸਿੰਘ

MP Sanjay Singh

ਚੰਡੀਗੜ੍ਹ 24 ਅਗਸਤ 2022: ਦਿੱਲੀ ‘ਚ ਆਬਕਾਰੀ ਨੀਤੀ ਨੂੰ ਲੈ ਕੇ ਚੱਲ ਰਹੇ ਸਿਆਸੀ ਮਾਹੌਲ ਭਖਿਆ ਹੋਇਆ ਹੈ, ਇਸ ਦਰਮਿਆਨ ਆਮ ਆਦਮੀ ਪਾਰਟੀ ਨੇ ਬੁੱਧਵਾਰ ਨੂੰ ਪ੍ਰੈੱਸ ਕਾਨਫਰੰਸ ਕੀਤੀ। ਇਸ ਦੌਰਾਨ ‘ਆਪ’ ਸੰਸਦ ਸੰਜੇ ਸਿੰਘ (Sanjay Singh) ਨੇ ਮੋਦੀ ਸਰਕਾਰ ‘ਤੇ ਤਿੱਖਾ ਹਮਲਾ ਕੀਤਾ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਦੇ ਨਾਪਾਕ ਇਰਾਦਿਆਂ ਦਾ ਪਰਦਾਫਾਸ਼ ਹੋ […]