June 30, 2024 10:06 pm

NIA ਦੀ ਮਨੁੱਖੀ ਤਸਕਰੀ ਦੇ ਨੈੱਟਵਰਕ ‘ਤੇ ਵੱਡੀ ਕਾਰਵਾਈ, ਦੇਸ਼ ਭਰ ‘ਚੋਂ 44 ਜਣੇ ਗ੍ਰਿਫ਼ਤਾਰ

NIA

ਚੰਡੀਗੜ੍ਹ, 09 ਨਵੰਬਰ 2023: ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ ਨੇ ਬੁੱਧਵਾਰ ਨੂੰ 10 ਸੂਬਿਆਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ‘ਚ ਚੱਲ ਰਹੇ ਮਨੁੱਖੀ ਤਸਕਰੀ (human trafficking) ਦੇ ਨੈੱਟਵਰਕ ‘ਤੇ ਵੱਡੀ ਕਾਰਵਾਈ ਕੀਤੀ ਹੈ। ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (ਐਨਆਈਏ) ਨੇ ਇਸ ਬਾਰੇ ਜਾਣਕਾਰੀ ਦਿੱਤੀ। ਏਜੰਸੀ ਨੇ ਕਿਹਾ ਕਿ ਸੀਮਾ ਸੁਰੱਖਿਆ ਬਲ (ਬੀਐਸਐਫ) ਅਤੇ ਰਾਜ ਪੁਲਿਸ ਬਲਾਂ ਦੇ ਨਾਲ, ਏਜੰਸੀ ਨੇ […]

ED ਵੱਲੋਂ ਮਨੀ ਲਾਂਡਰਿੰਗ ਮਾਮਲੇ ‘ਚ ਜੈੱਟ ਏਅਰਵੇਜ਼ ਦੀ 503 ਕਰੋੜ ਰੁਪਏ ਦੀ ਜਾਇਦਾਦ ਜ਼ਬਤ

Jet Airways

ਚੰਡੀਗੜ੍ਹ, 01 ਨਵੰਬਰ 2023: ਈਡੀ ਨੇ ਜੈੱਟ ਏਅਰਵੇਜ਼ (Jet Airways) ਅਤੇ ਨਰੇਸ਼ ਗੋਇਲ ਪਰਿਵਾਰ ਦੀ 535 ਕਰੋੜ ਰੁਪਏ ਦੀ ਜਾਇਦਾਦ ਆਰਜ਼ੀ ਤੌਰ ‘ਤੇ ਜ਼ਬਤ ਕੀਤੀ ਹੈ। ਈਡੀ ਅਧਿਕਾਰੀਆਂ ਨੇ ਇਸ ਕਾਰਵਾਈ ਦੀ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਜੈੱਟ ਏਅਰਵੇਜ਼ (Jet Airways) (ਇੰਡੀਆ) ਲਿਮਟਿਡ (ਜੇਆਈਐਲ) ਦੇ ਖ਼ਿਲਾਫ਼ ਆਪਣੀ ਮਨੀ ਲਾਂਡਰਿੰਗ ਜਾਂਚ ਵਿੱਚ […]

PM ਮੋਦੀ ਤੇ ਬੰਗਲਾਦੇਸ਼ ਦੀ ਪ੍ਰਧਾਨ ਮੰਤਰੀ ਵੱਲੋਂ ਤਿੰਨ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ

PM Modi

ਚੰਡੀਗੜ੍ਹ, 01 ਨਵੰਬਰ 2023: ਪ੍ਰਧਾਨ ਮੰਤਰੀ ਨਰਿੰਦਰ ਮੋਦੀ (PM Modi) ਅਤੇ ਬੰਗਲਾਦੇਸ਼ ਦੀ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਨੇ ਸਾਂਝੇ ਤੌਰ ‘ਤੇ ਵੀਡੀਓ ਕਾਨਫਰੰਸਿੰਗ ਰਾਹੀਂ ਤਿੰਨ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ। ਭਾਰਤ ਅਤੇ ਬੰਗਲਾਦੇਸ਼ ਦਰਮਿਆਨ ਤਿੰਨ ਵਿਕਾਸ ਪ੍ਰੋਜੈਕਟਾਂ ਦੇ ਉਦਘਾਟਨ ਮੌਕੇ ਬੋਲਦਿਆਂ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਨੇ ਦੋਵਾਂ ਦੇਸ਼ਾਂ ਦਰਮਿਆਨ ਦੋਸਤੀ ਦੇ ਬੰਧਨ ਨੂੰ ਮਜ਼ਬੂਤ ​​ਕਰਨ […]

UP ਸਰਕਾਰ ਵੱਲੋਂ ਆਜ਼ਮ ਖਾਨ ਨੂੰ ਵੱਡਾ ਝਟਕਾ, ਜੌਹਰ ਟਰੱਸਟ ਤੋਂ ਵਾਪਸ ਲਈ ਜਾਵੇਗੀ ਜ਼ਮੀਨ

Azam Khan

ਚੰਡੀਗੜ੍ਹ, 31 ਅਕਤੂਬਰ 2023: ਜੇਲ੍ਹ ਵਿੱਚ ਬੰਦ ਸਪਾ ਆਗੂ ਆਜ਼ਮ ਖਾਨ (Azam Khan) ਨੂੰ ਉੱਤਰ ਪ੍ਰਦੇਸ਼ ਸਰਕਾਰ ਨੇ ਇੱਕ ਹੋਰ ਵੱਡਾ ਝਟਕਾ ਦਿੱਤਾ ਹੈ। ਮੁੱਖ ਮੰਤਰੀ ਯੋਗੀ ਆਦਿਤਿਆਨਾਥ ਦੀ ਪ੍ਰਧਾਨਗੀ ਹੇਠ ਮੰਗਲਵਾਰ ਨੂੰ ਹੋਈ ਮੰਤਰੀ ਮੰਡਲ ਦੀ ਬੈਠਕ ਵਿੱਚ ਮੌਲਾਨਾ ਮੁਹੰਮਦ ਜੌਹਰ ਟਰੱਸਟ ਨੂੰ ਸੈਕੰਡਰੀ ਸਿੱਖਿਆ ਵਿਭਾਗ ਵੱਲੋਂ ਲੀਜ਼ ’ਤੇ ਦਿੱਤੀ ਗਈ ਮੁਰਤਜ਼ਾ ਹਾਇਰ ਸੈਕੰਡਰੀ […]

ਤੇਲੰਗਾਨਾ ‘ਚ BRS ਦੇ ਸੰਸਦ ਮੈਂਬਰ ਕੋਥਾ ਪ੍ਰਭਾਕਰ ਰੈਡੀ ‘ਤੇ ਚਾਕੂ ਨਾਲ ਹਮਲਾ, ਭੀੜ ਨੇ ਹਮਲਾਵਰ ਕੀਤਾ ਕਾਬੂ

Kotha Prabhakar Reddy

ਚੰਡੀਗੜ੍ਹ, 30 ਅਕਤੂਬਰ 2023: ਤੇਲੰਗਾਨਾ ਦੇ ਮੇਡਕ ਦੇ ਸੰਸਦ ਮੈਂਬਰ ਅਤੇ ਬੀਆਰਐਸ ਵਿਧਾਨ ਸਭਾ ਚੋਣ ਦੇ ਉਮੀਦਵਾਰ ਕੋਥਾ ਪ੍ਰਭਾਕਰ ਰੈਡੀ (Kotha Prabhakar Reddy) ‘ਤੇ ਸੋਮਵਾਰ ਨੂੰ ਚਾਕੂ ਨਾਲ ਹਮਲਾ ਕੀਤਾ ਗਿਆ। ਮਿਲੀ ਜਾਣਕਾਰੀ ਅਨੁਸਾਰ ਇਹ ਘਟਨਾ ਉਦੋਂ ਵਾਪਰੀ ਜਦੋਂ ਉਹ ਚੋਣ ਪ੍ਰਚਾਰ ਲਈ ਸਿੱਧੀਪੇਟ ਦੇ ਸੁਰਾਮਪੱਲੀ ਪਿੰਡ ਪਹੁੰਚੇ ਸਨ। ਨਿਊਜ਼ ਏਜੰਸੀ ਪੀਟੀਆਈ ਦੀ ਰਿਪੋਰਟ ਮੁਤਾਬਕ […]

ਮਹਾਰਾਸ਼ਟਰ ‘ਚ ਮਰਾਠਾ ਰਾਖਵਾਂਕਰਨ ਨੂੰ ਲੈ ਕੇ ਵੱਖ-ਵੱਖ ਥਾਵਾਂ ‘ਤੇ ਪ੍ਰਦਰਸ਼ਨ, ਵਿਧਾਇਕ ਦੇ ਘਰ ਨੂੰ ਲਾਈ ਅੱਗ

Maharashtra

ਚੰਡੀਗੜ੍ਹ, 30 ਅਕਤੂਬਰ 2023: ਮਹਾਰਾਸ਼ਟਰ (Maharashtra) ਵਿੱਚ ਮਰਾਠਾ ਰਾਖਵਾਂਕਰਨ ਨੂੰ ਲੈ ਕੇ ਮਾਹੌਲ ਭਖਦਾ ਜਾ ਰਿਹਾ ਹੈ। ਇਸ ਨੂੰ ਲੈ ਕੇ ਸੂਬੇ ‘ਚ ਵੱਖ-ਵੱਖ ਥਾਵਾਂ ‘ਤੇ ਪ੍ਰਦਰਸ਼ਨ ਹੋ ਰਹੇ ਹਨ। ਬੀਡ ਵਿੱਚ ਅਜਿਹੇ ਹੀ ਇੱਕ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਰਾਸ਼ਟਰਵਾਦੀ ਕਾਂਗਰਸ ਪਾਰਟੀ ਦੇ ਵਿਧਾਇਕ ਪ੍ਰਕਾਸ਼ ਸੋਲੰਕੀ ਦੇ ਘਰ ਵਿੱਚ ਭੰਨਤੋੜ ਕੀਤੀ ਅਤੇ ਅੱਗ ਲਗਾ ਦਿੱਤੀ। […]

ਕਥਿਤ ਦਿੱਲੀ ਸ਼ਰਾਬ ਨੀਤੀ ਘਪਲਾ ਮਾਮਲਾ: ਸੁਪਰੀਮ ਕੋਰਟ ਵੱਲੋਂ ਮਨੀਸ਼ ਸਿਸੋਦੀਆ ਦੀ ਜ਼ਮਾਨਤ ਪਟੀਸ਼ਨ ਖਾਰਜ

Manish Sisodia

ਚੰਡੀਗੜ੍ਹ, 30 ਅਕਤੂਬਰ 2023: ਸੁਪਰੀਮ ਕੋਰਟ ਨੇ ਕਥਿਤ ਦਿੱਲੀ ਸ਼ਰਾਬ ਨੀਤੀ ਘਪਲੇ ਦੇ ਮਾਮਲੇ ਵਿੱਚ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ (Manish Sisodia) ਨੂੰ ਜ਼ਮਾਨਤ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਅਦਾਲਤ ਨੇ ਸਿਸੋਦੀਆ ਦੀ ਪਟੀਸ਼ਨ ਰੱਦ ਕਰ ਦਿੱਤੀ ਅਤੇ ਹੇਠਲੀ ਅਦਾਲਤ ਨੂੰ ਛੇ ਤੋਂ ਅੱਠ ਮਹੀਨਿਆਂ ਵਿੱਚ ਸੁਣਵਾਈ ਪੂਰੀ ਕਰਨ ਦਾ ਨਿਰਦੇਸ਼ […]

ਦਿੱਲੀ ਆਬਕਾਰੀ ਨੀਤੀ ਮਾਮਲਾ: ਅਦਾਲਤ ਨੇ MP ਸੰਜੇ ਸਿੰਘ ਨੂੰ 10 ਨਵੰਬਰ ਤੱਕ ਨਿਆਂਇਕ ਹਿਰਾਸਤ ‘ਚ ਭੇਜਿਆ

MP Sanjay Singh

ਚੰਡੀਗੜ੍ਹ, 27 ਅਕਤੂਬਰ 2023: ਦਿੱਲੀ ਆਬਕਾਰੀ ਨੀਤੀ ਮਾਮਲੇ ‘ਚ ਗ੍ਰਿਫਤਾਰ ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਸੰਜੇ ਸਿੰਘ (MP Sanjay Singh) ਨੂੰ ਦਿੱਲੀ ਦੀ ਰਾਊਸ ਐਵੇਨਿਊ ਅਦਾਲਤ ‘ਚ ਪੇਸ਼ ਕੀਤਾ ਗਿਆ। ਰਾਊਸ ਐਵੇਨਿਊ ਅਦਾਲਤ ਨੇ ‘ਆਪ’ ਦੇ ਸੰਸਦ ਮੈਂਬਰ ਸੰਜੇ ਸਿੰਘ ਨੂੰ 10 ਨਵੰਬਰ ਤੱਕ ਹੋਰ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਹੈ। ਦੱਸ ਦਈਏ […]

ਭਾਰਤ ਬ੍ਰਿਟਿਸ਼ ਸ਼ਾਸਨ ਦੌਰਾਨ ਬਣਾਏ ਗਏ ਕਾਨੂੰਨਾਂ ਨੂੰ ਖ਼ਤਮ ਕਰ ਰਿਹੈ: ਅਮਿਤ ਸ਼ਾਹ

Amit Shah

ਚੰਡੀਗੜ੍ਹ, 27 ਅਕਤੂਬਰ 2023: ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ (Amit Shah) ਨੇ ਹੈਦਰਾਬਾਦ ਵਿੱਚ ਭਾਰਤੀ ਪੁਲਿਸ ਸੇਵਾ (ਆਈਪੀਐਸ) ਪ੍ਰੋਬੇਸ਼ਨਰਾਂ ਦੇ 75ਵੇਂ ਬੈਚ ਦੀ ਪਾਸਿੰਗ ਆਊਟ ਪਰੇਡ ਵਿੱਚ ਸ਼ਿਰਕਤ ਕੀਤੀ। ਇਸ ਦੌਰਾਨ ਉਨ੍ਹਾਂ ਕਿਹਾ ਕਿ ਇੰਡੀਅਨ ਪੀਨਲ ਕੋਡ (ਆਈਪੀਸੀ), ਸੀਆਰਪੀਸੀ ਅਤੇ ਇੰਡੀਅਨ ਐਵੀਡੈਂਸ ਐਕਟ ਦੀ ਥਾਂ ਲੈਣ ਵਾਲੇ ਤਿੰਨ ਨਵੇਂ ਬਿੱਲ ਜਲਦੀ ਹੀ ਸੰਸਦ ਵੱਲੋਂ ਪਾਸ […]

16 ਹਾਈਕੋਰਟ ਦੇ ਜੱਜਾਂ ਦਾ ਤਬਾਦਲਾ, ਕੇਂਦਰੀ ਕਾਨੂੰਨ ਮੰਤਰੀ ਅਰਜੁਨ ਰਾਮ ਮੇਘਵਾਲ ਨੇ ਦਿੱਤੀ ਜਾਣਕਾਰੀ

High Court Judges

ਚੰਡੀਗੜ੍ਹ, 18 ਅਕਤੂਬਰ 2023: ਭਾਰਤ ਦੇ ਸੰਵਿਧਾਨ ਦੁਆਰਾ ਪ੍ਰਦਾਨ ਕੀਤੀ ਸ਼ਕਤੀ ਦੀ ਵਰਤੋਂ ਕਰਦੇ ਹੋਏ ਭਾਰਤ ਦੇ ਚੀਫ਼ ਜਸਟਿਸ ਨਾਲ ਸਲਾਹ-ਮਸ਼ਵਰਾ ਕਰਕੇ 16 ਹਾਈਕੋਰਟ ਦੇ ਜੱਜਾਂ (High Court Judges)  ਦਾ ਤਬਾਦਲਾ ਕੀਤਾ ਗਿਆ ਹੈ | ਜਿਨ੍ਹਾਂ ਦੀ ਪਹਿਲਾਂ ਸੁਪਰੀਮ ਕੋਰਟ ਕਾਲੇਜੀਅਮ ਨੇ ਸਿਫਾਰਸ਼ ਕੀਤੀ ਸੀ। ਇਸਦੀ ਜਾਣਕਾਰੀ ਕੇਂਦਰੀ ਕਾਨੂੰਨ ਅਤੇ ਨਿਆਂ ਰਾਜ ਮੰਤਰੀ ਅਰਜੁਨ ਰਾਮ […]