July 2, 2024 7:12 pm

ਕੇਂਦਰੀ ਕੈਬਿਨਟ ਵੱਲੋਂ ਹਾੜੀ ਦੀਆਂ ਛੇ ਫ਼ਸਲਾਂ ਦੀ MSP ‘ਚ ਵਾਧੇ ਨੂੰ ਮਨਜ਼ੂਰੀ, ਮਹਿੰਗਾਈ ਭੱਤਾ ਚਾਰ ਫੀਸਦੀ ਵਧਾਇਆ

MSP

ਚੰਡੀਗੜ੍ਹ,18 ਅਕਤੂਬਰ 2023: ਅੱਜ ਕੇਂਦਰੀ ਕੈਬਿਨਟ ਦੀ ਬੈਠਕ ਵਿੱਚ ਕਈ ਅਹਿਮ ਫੈਸਲੇ ਲਏ ਗਏ ਹਨ | ਇਸ ਸੰਬੰਧੀ ਜਾਣਕਾਰੀ ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਸਾਂਝੀ ਕਰਦਿਆਂ ਦੱਸਿਆ ਕਿ ਕਣਕ, ਸਰ੍ਹੋਂ, ਜੌਂ, ਛੋਲੇ, ਮਸਰ ਦੀ ਦਾਲ ਅਤੇ ਸੂਰਜਮੁਖੀ ਦੀਆਂ ਫ਼ਸਲਾਂ ਵਿਚ ਐੱਮ.ਐਸ.ਪੀ. (MSP) ਦੇ ਵਾਧੇ ਨੂੰ ਵੀ ਮਨਜ਼ੂਰੀ ਦੇ ਦਿੱਤੀ ਗਈ ਹੈ। ਹਾੜੀ ਦੀਆਂ ਛੇ ਫ਼ਸਲਾਂ […]

ਸੰਸਦ ਮੈਂਬਰ ਰਾਘਵ ਚੱਢਾ ਨੂੰ ਦਿੱਲੀ ਹਾਈਕੋਰਟ ਤੋਂ ਮਿਲੀ ਰਾਹਤ, ਫੈਸਲਾ ਆਉਣ ਤੱਕ ਸਰਕਾਰੀ ਬੰਗਲੇ ‘ਚ ਰਹਿ ਸਕਣਗੇ

Raghav Chadha.

ਚੰਡੀਗੜ੍ਹ, 17 ਅਕਤੂਬਰ 2023: ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਰਾਘਵ ਚੱਢਾ (MP Raghav Chadha) ਨੂੰ ਦਿੱਲੀ ਹਾਈਕੋਰਟ ਤੋਂ ਰਾਹਤ ਮਿਲੀ ਹੈ। ਹਾਈਕੋਰਟ ਨੇ ਸਰਕਾਰੀ ਬੰਗਲੇ ਦੀ ਅਲਾਟਮੈਂਟ ਨਾਲ ਜੁੜੀ ਪਟੀਸ਼ਨ ‘ਤੇ ਆਪਣਾ ਫੈਸਲਾ ਸੁਣਾਉਂਦੇ ਹੋਏ ਸੰਸਦ ਮੈਂਬਰ ਰਾਘਵ ਚੱਢਾ ਦੀ ਅਪੀਲ ਨੂੰ ਸਵੀਕਾਰ ਕਰ ਲਿਆ ਹੈ। ਰਾਘਵ ਚੱਢਾ ਨੂੰ ਤਿੰਨ ਦਿਨਾਂ ਦੇ ਅੰਦਰ […]

ਸੁਪਰੀਮ ਕੋਰਟ ਨੇ ਸਮਲਿੰਗੀ ਵਿਆਹ ਨੂੰ ਕਾਨੂੰਨੀ ਮਾਨਤਾ ਦੇਣ ਤੋਂ ਕੀਤਾ ਇਨਕਾਰ

same-sex marriage

ਚੰਡੀਗੜ੍ਹ, 17 ਅਕਤੂਬਰ 2023: ਸੁਪਰੀਮ ਕੋਰਟ ਨੇ ਸਮਲਿੰਗੀ ਵਿਆਹ (same-sex marriage) ਨੂੰ ਕਾਨੂੰਨੀ ਮਾਨਤਾ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਸੁਪਰੀਮ ਕੋਰਟ ਦੇ ਸੀਜੇਆਈ ਜਸਟਿਸ ਡੀਵਾਈ ਚੰਦਰਚੂੜ ਦੀ ਅਗਵਾਈ ਵਾਲੀ ਪੰਜ ਜੱਜਾਂ ਦੀ ਸੰਵਿਧਾਨਕ ਬੈਂਚ ਨੇ 3-2 ਬਹੁਮਤ ਦੇ ਫੈਸਲੇ ਵਿੱਚ ਕਿਹਾ ਕਿ ਅਜਿਹੀ ਇਜਾਜ਼ਤ ਸਿਰਫ਼ ਕਾਨੂੰਨ ਰਾਹੀਂ ਦਿੱਤੀ ਜਾ ਸਕਦੀ ਹੈ ਅਤੇ ਅਦਾਲਤ ਵਿਧਾਨਿਕ […]

ਨਿਠਾਰੀ ਮਾਮਲੇ ‘ਚ ਇਲਾਹਾਬਾਦ ਹਾਈਕੋਰਟ ਨੇ ਸੁਰਿੰਦਰ ਕੋਲੀ ਤੇ ਮੋਨਿੰਦਰ ਸਿੰਘ ਪੰਧੇਰ ਨੂੰ ਕੀਤਾ ਬਰੀ

Nithari case

ਚੰਡੀਗੜ੍ਹ, 16 ਅਕਤੂਬਰ 2023: ਇਲਾਹਾਬਾਦ ਹਾਈਕੋਰਟ ਨੇ ਨੋਇਡਾ ਦੇ ਨਿਠਾਰੀ ਮਾਮਲੇ (Nithari case) ‘ਚ ਸੁਰਿੰਦਰ ਕੋਲੀ ਨੂੰ ਬਰੀ ਕਰ ਦਿੱਤਾ ਹੈ। ਕਈ ਦਿਨਾਂ ਦੀ ਬਹਿਸ ਤੋਂ ਬਾਅਦ ਅਦਾਲਤ ਨੇ ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ ਸੀ। ਹਾਈਕੋਰਟ ਨੇ ਸੋਮਵਾਰ ਨੂੰ ਆਪਣਾ ਫੈਸਲਾ ਸੁਣਾਇਆ। ਅਦਾਲਤ ਨੇ ਸੁਰਿੰਦਰ ਕੋਲੀ ਨੂੰ ਬਰੀ ਕਰ ਦਿੱਤਾ। ਹੇਠਲੀ ਅਦਾਲਤ ਨੇ ਉਸ ਨੂੰ […]

ਚੰਡੀਗੜ੍ਹ ਪੀ.ਜੀ.ਆਈ ਦੇ ਐਡਵਾਂਸਡ ਆਈ ਸੈਂਟਰ ‘ਚ ਲੱਗੀ ਅੱਗ, ਫਾਇਰ ਬ੍ਰਿਗੇਡ ਦੀ ਟੀਮ ਨੇ ਮੌਕੇ ‘ਤੇ ਪਾਇਆ ਕਾਬੂ

ਚੰਡੀਗੜ੍ਹ ਪੀਜੀਆਈ

ਚੰਡੀਗੜ੍ਹ,16 ਅਕਤੂਬਰ 2023: ਪੀ. ਜੀ. ਆਈ. ਚੰਡੀਗੜ੍ਹ (Chandigarh PGI) ਦੇ ਐਡਵਾਂਸਡ ਆਈ ਕੇਅਰ ਸੈਂਟਰ ਵਿਚ ਅੱਜ ਸਵੇਰੇ ਅੱਗ ਲੱਗ ਗਈ । ਮੌਕੇ ’ਤੇ ਫ਼ਾਇਰ ਬ੍ਰਿਗੇਡ ਦੀਆਂ ਪੰਜ ਗੱਡੀਆਂ ਪੁੱਜ ਗਈਆਂ ਹਨ। ਅੱਗ ਲੱਗਣ ਦਾ ਕਾਰਨ ਸ਼ਾਰਟ ਸਰਕਟ ਦੱਸਿਆ ਜਾ ਰਿਹਾ ਹੈ | ਦੱਸਿਆ ਜਾ ਰਿਹਾ ਕਿ ਅੱਗ ਲੱਗਣ ਕਾਰਨ ਮੌਕੇ ‘ਤੇ ਹਫੜਾ-ਦਫੜੀ ਮੱਚ ਗਈ। ਇਸ […]

ਬਿਲਕਿਸ ਬਾਨੋ ਕੇਸ: ਸੁਪਰੀਮ ਕੋਰਟ ਨੇ ਦੋਸ਼ੀਆਂ ਨੂੰ ਦਿੱਤੀ ਮੁਆਫ਼ੀ ਵਿਰੁੱਧ ਦਾਇਰ ਪਟੀਸ਼ਨ ’ਤੇ ਫ਼ੈਸਲਾ ਰੱਖਿਆ ਸੁਰੱਖਿਅਤ

train accidents

ਚੰਡੀਗ੍ਹੜ, 12 ਅਕਤੂਬਰ 2023: ਸੁਪਰੀਮ ਕੋਰਟ ਨੇ 2002 ਦੇ ਗੋਧਰਾ ਦੰਗਿਆਂ ਦੌਰਾਨ ਬਿਲਕਿਸ ਬਾਨੋ (Bilkis Bano) ਨਾਲ ਸਮੂਹਿਕ ਜ਼ਬਰ ਜਨਾਹ ਅਤੇ ਉਸ ਦੇ ਪਰਿਵਾਰਕ ਮੈਂਬਰਾਂ ਦੇ ਕਤਲ ਮਾਮਲੇ ‘ਚ 11 ਦੋਸ਼ੀਆਂ ਨੂੰ ਦਿੱਤੀ ਗਈ ਮੁਆਫ਼ੀ ਵਿਰੁੱਧ ਦਾਇਰ ਪਟੀਸ਼ਨਾਂ ਦੇ ਬੈਚ ’ਤੇ ਫ਼ੈਸਲਾ ਸੁਰੱਖਿਅਤ ਰੱਖ ਲਿਆ ਹੈ। ਜਿਕਰਯੋਗ ਹੈ ਕਿ ਦੋਸ਼ੀਆਂ ਨੂੰ ਮਿਲੀ ਛੋਟ ਵਿਰੁੱਧ ਅਦਾਲਤ […]

ਸਿੱਕਮ ‘ਚ ਹੜ੍ਹ ਕਾਰਨ ਮਰਨ ਵਾਲਿਆਂ ਦੀ ਗਿਣਤੀ 94 ਹੋਈ, 10 ਭਾਰਤੀ ਫੌਜ ਦੇ ਜਵਾਨ ਵੀ ਸ਼ਾਮਲ

Sikkim

ਚੰਡੀਗੜ੍ਹ, 11 ਅਕਤੂਬਰ, 2023: ਸਿੱਕਮ (Sikkim) ਵਿੱਚ ਹੜ੍ਹ ਕਾਰਨ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 94 ਹੋ ਗਈ ਹੈ। ਇਨ੍ਹਾਂ ਵਿੱਚੋਂ ਹੁਣ ਤੱਕ ਸਿੱਕਮ ਤੋਂ 36 ਅਤੇ ਪੱਛਮੀ ਬੰਗਾਲ ਤੋਂ 58 ਲਾਸ਼ਾਂ ਬਰਾਮਦ ਹੋਈਆਂ ਹਨ। 79 ਜਣੇ ਅਜੇ ਵੀ ਲਾਪਤਾ ਹਨ। 30 ਜਣੇ ਜ਼ਖਮੀ ਹੋਏ ਹਨ। ਉਨ੍ਹਾਂ ਦਾ ਇਲਾਜ ਵੱਖ-ਵੱਖ ਹਸਪਤਾਲਾਂ ‘ਚ ਚੱਲ ਰਿਹਾ ਹੈ। […]

ICC WC 2023: 14 ਅਕਤੂਬਰ ਨੂੰ ਪਾਕਿਸਤਾਨ ਖ਼ਿਲਾਫ਼ ਖੇਡ ਸਕਦੇ ਹਨ ਸ਼ੁਭਮਨ ਗਿੱਲ, ਚੇਨਈ ਤੋਂ ਅਹਿਮਦਾਬਾਦ ਲਈ ਹੋਣਗੇ ਰਵਾਨਾ

Shubman Gill

ਚੰਡੀਗੜ੍ਹ, 11 ਸਤੰਬਰ 2023: ਭਾਰਤ ਅਤੇ ਅਫਗਾਨਿਸਤਾਨ ਵਿਚਾਲੇ ਹੋਣ ਵਾਲੇ ਮੈਚ ਤੋਂ ਪਹਿਲਾਂ ਭਾਰਤੀ ਟੀਮ ਲਈ ਚੰਗੀ ਖ਼ਬਰ ਸਾਹਮਣੇ ਆ ਰਹੀ ਹੈ। ਭਾਰਤ ਦੇ ਸਟਾਰ ਸਲਾਮੀ ਬੱਲੇਬਾਜ਼ ਸ਼ੁਭਮਨ ਗਿੱਲ (Shubman Gill) ਅੱਜ ਚੇਨਈ ਤੋਂ ਅਹਿਮਦਾਬਾਦ ਲਈ ਰਵਾਨਾ ਹੋਣਗੇ। ਉਸ ਦੀ ਸਿਹਤਯਾਬੀ ਬੀਸੀਸੀਆਈ ਦੀ ਮੈਡੀਕਲ ਟੀਮ ਦੀ ਨਿਗਰਾਨੀ ਹੇਠ ਜਾਰੀ ਰਹੇਗੀ ਅਤੇ ਉਹ ਪਾਕਿਸਤਾਨ ਖ਼ਿਲਾਫ਼ ਮੈਚ […]

MP ਰਾਘਵ ਚੱਢਾ ਵੱਲੋਂ ਸੁਪਰੀਮ ਕੋਰਟ ‘ਚ ਪਟੀਸ਼ਨ ਦਾਇਰ, ਰਾਜ ਸਭਾ ਤੋਂ ਮੁਅੱਤਲੀ ਨੂੰ ਦਿੱਤੀ ਚੁਣੌਤੀ

Raghav Chadha.

ਚੰਡੀਗੜ੍ਹ, 10 ਅਕਤੂਬਰ 2023: ਆਮ ਆਦਮੀ ਪਾਰਟੀ (ਆਪ) ਦੇ ਰਾਜ ਸਭਾ ਤੋਂ ਮੁਅੱਤਲ ਸੰਸਦ ਰਾਘਵ ਚੱਢਾ (Raghav Chadha) ਨੇ ਆਪਣੀ ਮੁਅੱਤਲੀ ਵਿਰੁੱਧ ਸੁਪਰੀਮ ਕੋਰਟ ਵਿੱਚ ਅਰਜ਼ੀ ਦਾਇਰ ਕੀਤੀ ਹੈ। ਇਸ ਪਟੀਸ਼ਨ ‘ਤੇ ਬੁੱਧਵਾਰ ਨੂੰ ਚੀਫ ਜਸਟਿਸ ਸਤੀਸ਼ ਚੰਦਰ ਸ਼ਰਮਾ ਅਤੇ ਜੱਜ ਸੰਜੀਵ ਨਰੂਲਾ ਦੀ ਬੈਂਚ ਸੁਣਵਾਈ ਕਰੇਗੀ। ਰਾਘਵ ਚੱਢਾ ਨੇ ਕੇਂਦਰ ਸਰਕਾਰ ‘ਤੇ ਹਮਲਾ ਕਰਦੇ […]

ਦਿੱਲੀ ਸ਼ਰਾਬ ਨੀਤੀ ਮਾਮਲਾ: ਅਦਾਲਤ ਵੱਲੋਂ MP ਸੰਜੇ ਸਿੰਘ ਦੀ ਰਿਮਾਂਡ ‘ਚ ਤਿੰਨ ਦਿਨ ਦਾ ਵਾਧਾ

MP Sanjay Singh

ਚੰਡੀਗੜ੍ਹ, 10 ਅਕਤੂਬਰ 2023: ਕਥਿਤ ਦਿੱਲੀ ਸ਼ਰਾਬ ਨੀਤੀ ਮਾਮਲੇ ‘ਚ ‘ਆਪ’ ਸੰਸਦ ਮੈਂਬਰ ਸੰਜੇ ਸਿੰਘ (MP Sanjay Singh) ਨੂੰ ਅੱਜ ਰਾਊਸ ਐਵੇਨਿਊ ਅਦਾਲਤ ‘ਚ ਪੇਸ਼ ਕੀਤਾ ਗਿਆ। ਈਡੀ ਨੇ ਅਦਾਲਤ ਵਿੱਚ ਸੰਜੇ ਸਿੰਘ ਦੇ ਪੰਜ ਦਿਨ ਦੇ ਰਿਮਾਂਡ ਦੀ ਮੰਗ ਕੀਤੀ ਪਰ ਅਦਾਲਤ ਨੇ ਤਿੰਨ ਦਿਨ ਦਾ ਰਿਮਾਂਡ ਮਨਜ਼ੂਰ ਕਰ ਲਿਆ। ਹੁਣ ਸੰਜੇ ਸਿੰਘ 13 […]