June 30, 2024 6:57 am

BSF ਵੱਲੋਂ ਅੰਮ੍ਰਿਤਸਰ ‘ਚ ਭਾਰਤ-ਪਾਕਿਸਤਾਨ ਸਰਹੱਦ ਨੇੜੇ 500 ਗ੍ਰਾਮ ਹੈਰੋਇਨ ਸਮੇਤ ਚੀਨੀ ਡਰੋਨ ਬਰਾਮਦ

BSF

ਚੰਡੀਗੜ੍ਹ, 20 ਅਪ੍ਰੈਲ 2024: ਬੀਐਸਐਫ (BSF) ਨੇ ਪੰਜਾਬ ਦੇ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਭਾਰਤ-ਪਾਕਿਸਤਾਨ ਸਰਹੱਦ ਨੇੜੇ 500 ਗ੍ਰਾਮ ਹੈਰੋਇਨ ਦੇ ਪੈਕਟ ਸਮੇਤ ਇੱਕ ਚੀਨੀ ਡਰੋਨ ਬਰਾਮਦ ਕੀਤਾ ਹੈ। ਬੀਐੱਸਐੱਫ ਨੇ ਸ਼ਨੀਵਾਰ ਨੂੰ ਦੱਸਿਆ ਕਿ ‘ਗੁਪਤ ਸੂਚਨਾ ਦੇ ਆਧਾਰ ‘ਤੇ ਕਾਰਵਾਈ ਕਰਦੇ ਹੋਏ ਬੀਐੱਸਐੱਫ ਦੇ ਜਵਾਨਾਂ ਨੇ ਇਲਾਕੇ ‘ਚ ਵੱਡੇ ਪੱਧਰ ‘ਤੇ ਤਲਾਸ਼ੀ ਮੁਹਿੰਮ ਚਲਾਈ।’ ਬੀਐਸਐਫ (BSF) […]

ਤਰਨ ਤਾਰਨ ‘ਚ ਡਰੋਨ ਰਾਹੀਂ ਸੁੱਟੀ 15 ਕਰੋੜ ਦੀ ਹੈਰੋਇਨ BSF ਤੇ ਪੁਲਿਸ ਵੱਲੋਂ ਬਰਾਮਦ

Heroin

ਤਰਨ ਤਾਰਨ, 15 ਮਾਰਚ 2024: ਤਰਨ ਤਾਰਨ ‘ਚ ਭਾਰਤ-ਪਾਕਿਸਤਾਨ ਸਰਹੱਦ ਨੂੰ ਪਾਰ ਕਰ ਡਰੋਨ ਰਾਹੀਂ ਭੇਜੀ ਗਈ 3 ਕਿੱਲੋ ਹੈਰੋਇਨ (Heroin) ਨੂੰ ਸੂਚਨਾ ਦੇ ਆਧਾਰ ‘ਤੇ ਥਾਣਾ ਖੇਮਕਰਨ ਦੀ ਪੁਲਿਸ ਅਤੇ ਬੀ. ਐੱਸ. ਐੱਫ. ਵੱਲੋਂ ਬਰਾਮਦ ਕਰ ਲਿਆ ਗਿਆ ਹੈ। ਜਾਣਕਾਰੀ ਦਿੰਦੇ ਹੋਏ ਸਬ-ਡਿਵੀਜ਼ਨ ਭਿੱਖੀਵਿੰਡ ਦੇ ਡੀ. ਐੱਸ. ਪੀ. ਪ੍ਰੀਤ ਇੰਦਰ ਸਿੰਘ ਨੇ ਦੱਸਿਆ ਕਿ […]

ਡੇਰਾ ਬਾਬਾ ਨਾਨਕ ‘ਚ ਕਿਸਾਨ ਦੇ ਖੇਤਾਂ ‘ਚ ਮਿਲਿਆ ਡਰੋਨ, BSF ਵੱਲੋਂ ਜਾਂਚ ਸ਼ੁਰੂ

Drone

ਚੰਡੀਗੜ੍ਹ, 29 ਦਸੰਬਰ 2023: ਪੰਜਾਬ ਦੇ ਗੁਰਦਾਸਪੁਰ ਦੇ ਸਰਹੱਦੀ ਕਸਬੇ ਡੇਰਾ ਬਾਬਾ ਨਾਨਕ ਵਿੱਚ ਧਰਮਕੋਟ ਪੱਤਣ ਨੇੜੇ ਬੀਐਸਐਫ ਦੀ ਨੰਗਲੀ ਚੌਕੀ ’ਤੇ ਇੱਕ ਕਿਸਾਨ ਦੇ ਖੇਤਾਂ ਵਿੱਚੋਂ ਇੱਕ ਡਰੋਨ (Drone) ਬਰਾਮਦ ਹੋਇਆ ਹੈ। ਬੀਐਸਐਫ ਅਤੇ ਪੁਲਿਸ ਮੁਲਾਜ਼ਮਾਂ ਨੇ ਮੌਕੇ ‘ਤੇ ਪਹੁੰਚ ਕੇ ਡਰੋਨ ਨੂੰ ਕਬਜ਼ੇ ‘ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਦੱਸਿਆ ਜਾ […]

ਭਾਰਤ-ਪਾਕਿਸਤਾਨ ਸਰਹੱਦ ਤੋਂ ਚੱਲ ਰਹੇ ਡਰੱਗ ਰੈਕੇਟ ‘ਤੇ ਹਾਈਕੋਰਟ ਨੇ ਪੰਜਾਬ ਸਰਕਾਰ ਤੋਂ ਮੰਗਿਆ ਜਵਾਬ

Drug racket

ਚੰਡੀਗੜ੍ਹ, 13 ਦਸੰਬਰ 2023: ਭਾਰਤੀ ਸੁਰੱਖਿਆ ਸੀਮਾ ਬਲ (ਬੀਐਸਐਫ) ਨੇ ਸਰਹੱਦ ਪਾਰੋਂ ਨਸ਼ਾ ਤਸਕਰੀ (Drug racket) ਵਿੱਚ ਸ਼ਾਮਲ ਹੋਣ ਦੇ ਸ਼ੱਕੀ 75 ਵਿਅਕਤੀਆਂ ਦੀ ਸੂਚੀ ਪੰਜਾਬ ਪੁਲਿਸ ਨੂੰ ਸੌਂਪੀ ਹੈ ਅਤੇ ਉਨ੍ਹਾਂ ਨੂੰ ਹਿਰਾਸਤ ਵਿੱਚ ਰੱਖਣ ਦਾ ਪ੍ਰਸਤਾਵ ਦਿੱਤਾ ਹੈ, ਜਿਸ ’ਤੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰਕੇ ਜਵਾਬ […]

BSF ਵੱਲੋਂ ਫ਼ਿਰੋਜ਼ਪੁਰ ‘ਚ ਖੇਤ ‘ਚੋਂ 2 ਕਿੱਲੋ ਹੈਰੋਇਨ ਦਾ ਪੈਕਟ ਬਰਾਮਦ, ਡਰੋਨ ਰਾਹੀਂ ਡਿਲੀਵਰੀ ਹੋਣ ਦਾ ਸ਼ੱਕ

BSF

ਚੰਡੀਗੜ੍ਹ 20 ਨਵੰਬਰ 2023: ਬੀਐਸਐਫ (BSF) ਨੇ ਫ਼ਿਰੋਜ਼ਪੁਰ ਵਿੱਚ ਭਾਰਤ-ਪਾਕਿਸਤਾਨ ਅੰਤਰਰਾਸ਼ਟਰੀ ਸਰਹੱਦ ਨੇੜੇ ਇੱਕ ਖੇਤ ਵਿੱਚੋਂ ਇੱਕ ਪੀਲੇ ਪੈਕਟ ਵਿੱਚ 2 ਕਿੱਲੋ ਹੈਰੋਇਨ ਬਰਾਮਦ ਕੀਤੀ ਹੈ। ਸੰਭਾਵਨਾ ਜਤਾਈ ਜਾ ਰਹੀ ਹੈ ਕਿ ਪਾਕਿਸਤਾਨੀ ਸਮੱਗਲਰਾਂ ਨੇ ਡਰੋਨ ਰਾਹੀਂ ਭਾਰਤੀ ਸਰਹੱਦ ‘ਤੇ ਨਸ਼ੀਲੇ ਪਦਾਰਥਾਂ ਦੀ ਸਪਲਾਈ ਕੀਤੀ ਹੈ। ਬੀਐਸਐਫ (BSF) ਦੇ ਬੁਲਾਰੇ ਅਨੁਸਾਰ ਸੂਚਨਾ ਦੇ ਆਧਾਰ ’ਤੇ […]

ਪੰਜਾਬ ਪੁਲਿਸ ਵੱਲੋਂ ਭਾਰਤ-ਪਾਕਿਸਤਾਨ ਸਰਹੱਦ ‘ਤੇ 41 ਕਿੱਲੋ ਹੈਰੋਇਨ ਸਮੇਤ 3 ਜਣੇ ਗ੍ਰਿਫਤਾਰ

heroin

ਚੰਡੀਗ੍ਹੜ, 23 ਅਗਸਤ, 2023: ਐੱਸ.ਟੀ.ਐੱਫ ਨੇ ਪੰਜਾਬ ਦੇ ਅੰਮ੍ਰਿਤਸਰ ‘ਚ ਪਾਕਿਸਤਾਨ ਤੋਂ ਭਾਰਤ ਆਈ 41 ਕਿੱਲੋ ਹੈਰੋਇਨ (heroin) ਬਰਾਮਦ ਕੀਤੀ ਹੈ। ਇਸ ਦੇ ਨਾਲ ਹੀ ਤਿੰਨ ਕਥਿਤ ਤਸਕਰਾਂ ਨੂੰ ਵੀ ਗ੍ਰਿਫਤਾਰ ਕੀਤਾ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਰਾਵੀ ਦਰਿਆ ਰਾਹੀਂ ਭਾਰਤ ਵਿੱਚ ਨਸ਼ੀਲੇ ਪਦਾਰਥਾਂ ਦੀ ਖੇਪ ਲਿਆਉਂਦੇ ਸਨ। ਪੁਲਿਸ ਮੁਲਜ਼ਮਾਂ ਤੋਂ ਪੁੱਛਗਿੱਛ […]

ਪਠਾਨਕੋਟ ‘ਚ ਭਾਰਤ-ਪਾਕਿਸਤਾਨ ਸਰਹੱਦ ‘ਤੇ BSF ਨੇ ਸ਼ੱਕੀ ਵਿਅਕਤੀ ਨੂੰ ਫੜਿਆ

Pathankot

ਚੰਡੀਗੜ੍ਹ, 05 ਅਗਸਤ 2023: ਪੰਜਾਬ ਦੇ ਪਠਾਨਕੋਟ ( Pathankot ) ਦੀ ਭਾਰਤ-ਪਾਕਿਸਤਾਨ ਸਰਹੱਦ ‘ਤੇ ਬੀ.ਐਸ.ਐਫ ਦੇ ਜਵਾਨ ਆਪਣੀ ਡਿਊਟੀ ਬੜੀ ਸਾਵਧਾਨੀ ਨਾਲ ਨਿਭਾ ਰਹੇ ਹਨ । ਬੀਤੀ ਰਾਤ ਇੱਕ ਸ਼ੱਕੀ ਵਿਅਕਤੀ ਨੂੰ ਬੀ.ਐਸ.ਐਫ ਨੇ ਬਾਰਡਰ ‘ਤੇ ਘੁੰਮਦੇ ਹੋਏ ਫੜਿਆ ਹੈ। ਬੀਐਸਐਫ ਵੱਲੋਂ ਫੜੇ ਗਏ ਵਿਅਕਤੀ ਦਾ ਵੇਰਵਾ ਸਾਰੀਆਂ ਏਜੰਸੀਆਂ ਨੂੰ ਭੇਜ ਦਿੱਤਾ ਗਿਆ। ਇਸ ਤੋਂ […]

ਸਰਹੱਦ ਪਾਰ ਕਰਕੇ ਭਾਰਤ ਦਾਖਲ ਹੋਣ ਵਾਲੇ ਵਿਅਕਤੀ ਨੂੰ BSF ਨੇ ਮਾਰਿਆ

BSF

ਤਰਨ ਤਾਰਨ, 04 ਅਗਸਤ 2023: ਤਰਨ ਤਾਰਨ ਜ਼ਿਲ੍ਹੇ ਅਧੀਨ ਆਉਂਦੀ ਭਾਰਤ-ਪਾਕਿਸਤਾਨ ਸਰਹੱਦ ਨੂੰ ਪਾਰ ਕਰਕੇ ਭਾਰਤੀ ਖੇਤਰ ‘ਚ ਦਾਖ਼ਲ ਹੋਏ ਇੱਕ ਕਥਿਤ ਪਾਕਿਸਤਾਨੀ ਨੂੰ ਬੀ. ਐੱਸ. ਐੱਫ. (BSF) ਵੱਲੋਂ ਢੇਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਬੀ. ਐੱਸ. ਐੱਫ. ਅਤੇ ਥਾਣਾ ਖਾਲੜਾ ਦੀ ਪੁਲਿਸ ਵੱਲੋਂ ਇਸ ਕਾਰਵਾਈ ਤੋਂ ਬਾਅਦ ਇਲਾਕੇ ‘ਚ ਤਲਾਸ਼ੀ ਮੁਹਿੰਮ ਚਲਾਈ ਜਾ […]

BSF ਨੇ ਫਾਜ਼ਿਲਕਾ ‘ਚ ਫੜੇ ਨੌਜਵਾਨ ਨੂੰ ਪਾਕਿਸਤਾਨ ਰੇਂਜਰਸ ਦੇ ਕੀਤਾ ਹਵਾਲੇ

Fazilka

ਚੰਡੀਗ੍ਹੜ, 27 ਜੁਲਾਈ 2023: ਪੰਜਾਬ ਦੇ ਬੀਐਸਐਫ (BSF) ਜਵਾਨਾਂ ਨੇ ਇਨਸਾਨੀਅਤ ਦਿਖਾਉਂਦੇ ਹੋਏ ਪਾਕਿਸਤਾਨੀ ਨੌਜਵਾਨ ਨੂੰ ਉਸ ਦੇ ਵਤਨ ਵਾਪਸ ਭੇਜ ਦਿੱਤਾ ਹੈ। ਨੌਜਵਾਨ ਤੋਂ ਪੁੱਛਗਿੱਛ ਅਤੇ ਜਾਂਚ ‘ਚ ਕੁਝ ਵੀ ਨਹੀਂ ਨਿਕਲਿਆ। ਇਸ ਤੋਂ ਬਾਅਦ ਬੁੱਧਵਾਰ ਰਾਤ ਨੂੰ ਨੌਜਵਾਨ ਨੂੰ ਪਾਕਿਸਤਾਨ ਰੇਂਜਰਸ ਦੇ ਹਵਾਲੇ ਕਰ ਦਿੱਤਾ ਗਿਆ। ਪ੍ਰਾਪਤ ਜਾਣਕਾਰੀ ਅਨੁਸਾਰ ਬੀਐਸਐਫ (BSF) ਦੀ 55 […]

ਭਾਰਤ-ਪਾਕਿਸਤਾਨ ਸਰਹੱਦ ਨੇੜੇ BSF ਤੇ ਪੁਲਿਸ ਦੀ ਸਾਂਝੀ ਤਲਾਸ਼ੀ ਮੁਹਿੰਮ ਦੌਰਾਨ 3.7 ਕਿੱਲੋ ਹੈਰੋਇਨ ਬਰਾਮਦ

India-Pakistan Border

ਤਰਨ ਤਾਰਨ, 24 ਜੁਲਾਈ 2023: ਭਾਰਤ-ਪਾਕਿਸਤਾਨ ਸਰਹੱਦ (India-Pakistan Border) ਨੇੜੇ ਬੀਐਸਐਫ ਅਤੇ ਪੁਲਿਸ ਦੀ ਸਾਂਝੀ ਤਲਾਸ਼ੀ ਮੁਹਿੰਮ ਦੌਰਾਨ ਬੀਤੀ ਰਾਤ ਕਰੋੜਾਂ ਰੁਪਏ ਦੀ ਹੈਰੋਇਨ ਬਰਾਮਦ ਹੋਈ ਹੈ, ਜਿਸ ਦਾ ਭਾਰ 3 ਕਿੱਲੋ 700 ਗ੍ਰਾਮ ਦੱਸਿਆ ਜਾ ਰਿਹਾ ਹੈ। ਇਸ ਸਬੰਧੀ ਥਾਣਾ ਖਾਲੜਾ ਦੀ ਪੁਲਿਸ ਨੇ ਅਣਪਛਾਤੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ […]