July 2, 2024 9:16 pm

ਤਰਨ ਤਾਰਨ ‘ਚ BSF ਅਤੇ ਪੰਜਾਬ ਪੁਲਿਸ ਦੇ ਸਾਂਝੇ ਸਰਚ ਆਪਰੇਸ਼ਨ ਦੌਰਾਨ ਪਾਕਿਸਤਾਨੀ ਡਰੋਨ ਬਰਾਮਦ

Pakistani Drones

ਚੰਡੀਗੜ੍ਹ, 21 ਜੁਲਾਈ 2023: ਪਾਕਿਸਤਾਨੀ ਡਰੋਨਾਂ (Pakistani Drones)  ਦੀਆਂ ਗਤੀਵਿਧੀਆਂ ਭਾਰਤੀ ਸਰਹੱਦ ‘ਤੇ ਦਸਤਕ ਦੇਣ ਦਾ ਸਿਲਸਿਲਾ ਜਾਰੀ ਹੈ, ਇਸ ਦੀ ਇੱਕ ਹੋਰ ਤਾਜ਼ਾ ਮਾਮਲਾ ਤਰਨ ਤਾਰਨ ਤੋਂ ਸ਼ੁੱਕਰਵਾਰ ਨੂੰ ਦੇਖਣ ਨੂੰ ਮਿਲਿਆ, ਜਦੋਂ ਪੰਜਾਬ ਪੁਲਿਸ ਅਤੇ ਬੀ.ਐੱਸ.ਐੱਫ (BSF) ਦੇ ਜਵਾਨਾਂ ਨੇ ਇੱਕ ਸਾਂਝੇ ਸਰਚ ਆਪਰੇਸ਼ਨ ਦੌਰਾਨ ਇੱਕ ਪਾਕਿਸਤਾਨੀ ਡਰੋਨ ਬਰਾਮਦ ਕੀਤਾ। ਜਾਣਕਾਰੀ ਦਿੰਦਿਆਂ ਡੀ.ਐਸ.ਪੀ. […]

CM ਭਗਵੰਤ ਮਾਨ ਦੀ ਅਮਿਤ ਸ਼ਾਹ ਨਾਲ ਮੁਲਾਕਾਤ, ਸਰਹੱਦ ਨੂੰ ਆਧੁਨਿਕ ਸਾਜ਼ੋ-ਸਾਮਾਨ ਨਾਲ ਸੁਰੱਖਿਅਤ ਕਰਨ ਦੀ ਕੀਤੀ ਮੰਗ

Drugs

ਚੰਡੀਗੜ੍ਹ 17 ਜੁਲਾਈ 2023: ਮੁੱਖ ਮੰਤਰੀ ਭਗਵੰਤ ਮਾਨ (Bhagwant Mann) ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਵੀਡੀਓ ਕਾਨਫਰੰਸਿੰਗ ਰਾਹੀਂ ਗੱਲਬਾਤ ਕੀਤੀ। ਇਸ ਦੌਰਾਨ ਅਮਿਤ ਸ਼ਾਹ ਨੇ ਅੰਮ੍ਰਿਤਸਰ ‘ਚ ਐੱਨ.ਸੀ.ਬੀ (NCB) ਦਫ਼ਤਰ ਦੀ ਇਮਾਰਤ ਦਾ ਨੀਂਹ ਪੱਥਰ ਵੀ ਰੱਖਿਆ। ਇਹ ਸਾਰੀ ਪ੍ਰਕਿਰਿਆ ਆਨਲਾਈਨ ਹੋਈ। ਇਸ ਦੌਰਾਨ ਪੰਜਾਬ ਤੋਂ ਇਲਾਵਾ 9 ਸੂਬਿਆਂ ਦੇ ਮੁੱਖ ਮੰਤਰੀਆਂ ਨੇ […]

BSF ਨੇ ਭਾਰਤੀ ਸਰਹੱਦ ‘ਚ ਗਲਤੀ ਨਾਲ ਦਾਖਲ ਹੋਏ ਪਾਕਿਸਤਾਨੀ ਨਾਗਰਿਕ ਨੂੰ ਪਾਕਿਸਤਾਨ ਰੇਂਜਰਾਂ ਨੂੰ ਸੌਂਪਿਆ

BSF

ਚੰਡੀਗੜ੍ਹ, 15 ਜੁਲਾਈ 2023: ਸੀਮਾ ਸੁਰੱਖਿਆ ਬਲ (BSF) ਦੇ ਜਵਾਨਾਂ ਨੇ ਸ਼ੁੱਕਰਵਾਰ ਸਵੇਰੇ ਇਕ ਪਾਕਿਸਤਾਨ ਨਾਗਰਿਕ ਨੂੰ ਭਾਰਤੀ ਸਰਹੱਦ ‘ਚ ਦਾਖਲ ਹੋਣ ਦੇ ਦੋਸ਼ ‘ਚ ਗ੍ਰਿਫਤਾਰ ਕੀਤਾ ਹੈ। ਅੰਮ੍ਰਿਤਸਰ ਸੈਕਟਰ ‘ਚ ਫੜੇ ਗਏ ਇਸ ਪਾਕਿਸਤਾਨੀ ਨਾਗਰਿਕ ਨੂੰ ਦਿਨ ਭਰ ਪੁੱਛਗਿੱਛ ਅਤੇ ਜਾਂਚ ਤੋਂ ਬਾਅਦ ਦੇਰ ਰਾਤ ਪਾਕਿਸਤਾਨ ਰੇਂਜਰਾਂ ਦੇ ਹਵਾਲੇ ਕਰ ਦਿੱਤਾ ਗਿਆ। ਭਾਰਤ ਦੇ […]

ਫਾਜ਼ਿਲਕਾ ਦੇ ਪਿੰਡ ਰਾਮ ਸਿੰਘ ਵਾਲੀ ਭੈਣੀ ਵਿਖੇ ਟੁੱਟਿਆ ਬੰਨ੍ਹ, ਖੇਤਾਂ ‘ਚ ਦਾਖਲ ਹੋਇਆ ਪਾਣੀ

Fazilka

ਫਾਜ਼ਿਲਕਾ, 14 ਜੁਲਾਈ 2023: ਫਾਜ਼ਿਲਕਾ (Fazilka) ਦੇ ਭਾਰਤ ਪਾਕਿਸਤਾਨ ਸਰਹੱਦੀ ਇਲਾਕੇ ਵਿੱਚ ਹੜ੍ਹ ਦਾ ਖ਼ਤਰਾ ਲਗਾਤਾਰ ਬਣਿਆ ਹੋਇਆ, ਲਗਾਤਾਰ ਸਤਲੁਜ ਵਿੱਚ ਵੱਧ ਰਹੇ ਪਾਣੀ ਨੇ ਚਿੰਤਾ ਵਧਾ ਦਿੱਤੀ ਹੈ । ਫਾਜ਼ਿਲਕਾ ਦੇ ਸਰਹੱਦੀ ਇਲਾਕੇ ਦੇ ਵਿੱਚ ਲਗਾਤਾਰ ਸਤਲੁਜ ਅਪਣਾ ਕਹਿਰ ਦਿਖਾ ਰਿਹਾ ਹੈ। ਸਤਲੁਜ ਦੇ ਵਿੱਚ ਲਗਾਤਾਰ ਵੱਧ ਰਹੇ ਪਾਣੀ ਕਾਰਨ ਹੁਣ ਪਿੰਡ ਰਾਮ ਸਿੰਘ […]

ਫ਼ਿਰੋਜ਼ਪੁਰ ‘ਚ ਪਾਕਿਸਤਾਨ ਪਾਸੋਂ ਡਰੋਨ ਰਾਹੀਂ ਸੁੱਟੀ ਹੈਰੋਇਨ ਦੇ 14 ਪੈਕਟ ਬਰਾਮਦ

Heroin

ਚੰਡੀਗੜ੍ਹ, 21 ਜੂਨ 2023: ਪੰਜਾਬ ਦੇ ਫ਼ਿਰੋਜ਼ਪੁਰ ਜ਼ਿਲ੍ਹੇ ‘ਚ ਅੱਜ ਸਵੇਰੇ ਭਾਰਤ-ਪਾਕਿਸਤਾਨ ਸਰਹੱਦ ‘ਤੇ ਹੈਰੋਇਨ (Heroin) ਦੀ ਇੱਕ ਖੇਪ ਬਰਾਮਦ ਹੋਈ ਹੈ। ਗਸ਼ਤ ਦੌਰਾਨ ਬੀਐਸਐਫ ਜਵਾਨਾਂ ਨੇ ਇੱਕ ਵਿਅਕਤੀ ਦੇ ਪੈਰ ਦੇ ਨਿਸ਼ਾਨ ਵੇਖੇ , ਇਸ ਤੋਂ ਬਾਅਦ ਜਦੋਂ ਇਲਾਕੇ ‘ਚ ਤਲਾਸ਼ੀ ਮੁਹਿੰਮ ਚਲਾਈ ਗਈ ਤਾਂ ਪੀਲੇ ਰੰਗ ਦੇ 14 ਪੈਕਟ ਬਰਾਮਦ ਹੋਏ, ਜੋ ਕਿ […]

ਭਾਰਤ-ਪਾਕਿਸਤਾਨ ਵਿਚਾਲੇ ਸਰਹੱਦ ‘ਤੇ ਰਿਟਰੀਟ ਸੈਰੇਮਨੀ ਦਾ ਸਮਾਂ ਬਦਲਿਆ

Retreat ceremony

ਅੰਮ੍ਰਿਤਸਰ, 17 ਜੂਨ 2023: ਭਾਰਤ ਅਤੇ ਪਾਕਿਸਤਾਨ ਵਿਚਾਲੇ ਸਰਹੱਦ ‘ਤੇ ਰਿਟਰੀਟ ਸੈਰੇਮਨੀ (Retreat Ceremony) ਦਾ ਸਮਾਂ ਬਦਲ ਗਿਆ ਹੈ। ਫਾਜ਼ਿਲਕਾ ਅਤੇ ਫਿਰੋਜ਼ਪੁਰ ਸਮੇਤ ਅੰਮ੍ਰਿਤਸਰ ਦੇ ਅਟਾਰੀ ਬਾਰਡਰ ‘ਤੇ ਹੁਣ ਰਿਟਰੀਟ ਸ਼ਾਮ 6 ਵਜੇ ਦੀ ਬਜਾਏ 6.30 ਵਜੇ ਹੋਵੇਗੀ। ਇਹ ਫੈਸਲਾ ਗਰਮੀ ਵਧਣ ਅਤੇ ਦਿਨ ਲੰਮਾ ਹੋਣ ਤੋਂ ਬਾਅਦ ਲਿਆ ਗਿਆ ਹੈ। ਇਹ ਹੁਕਮ ਬੀਤੀ ਸ਼ਾਮ […]

ਭਾਰਤੀ ਸਰਹੱਦ ‘ਚ ਗਲਤੀ ਨਾਲ ਦਾਖਲ ਹੋਏ ਦੋ ਪਾਕਿਸਤਾਨੀ ਨਾਗਰਿਕਾਂ ਨੂੰ BSF ਨੇ ਪਾਕਿਸਤਾਨੀ ਰੇਂਜਰਾਂ ਦੇ ਹਵਾਲੇ ਕੀਤਾ

BSF

ਚੰਡੀਗੜ੍ਹ, 06 ਜੂਨ 2023: ਬੀਐਸਐਫ (BSF)  ਜਵਾਨਾਂ ਨੇ ਭਾਰਤੀ-ਪਾਕਿਸਤਾਨ ਸਰਹੱਦ ਤੋਂ 2 ਪਾਕਿਸਤਾਨੀ ਨਾਗਰਿਕਾਂ ਨੂੰ ਫੜਿਆ। ਉਹ ਤਰਨਤਾਰਨ ਜ਼ਿਲ੍ਹੇ ਅਧੀਨ ਪੈਂਦੇ ਪਿੰਡ ਨੌਸ਼ਹਿਰਾ ਢੱਲਾ ਨੇੜੇ ਪੈਂਦੇ ਇਲਾਕੇ ਵਿੱਚ ਕੌਮਾਂਤਰੀ ਸਰਹੱਦ ਪਾਰ ਕਰਕੇ ਭਾਰਤੀ ਖੇਤਰ ਵਿੱਚ ਦਾਖ਼ਲ ਹੋ ਗਏ। ਦੋਵਾਂ ਦੀ ਪਛਾਣ ਸਬੀਬ ਖ਼ਾਨ (ਉਮਰ 25 ਸਾਲ) ਵਾਸੀ ਪੰਚਕ, ਜ਼ਿਲ੍ਹਾ-ਟੋਬਾ ਤਾਕੇ ਸਿੰਘ, ਪਾਕਿਸਤਾਨ ਅਤੇ ਮੁਹੰਮਦ ਚੰਦ […]

ਅੰਮ੍ਰਿਤਸਰ ‘ਚ ਭਾਰਤ-ਪਾਕਿਸਤਾਨ ਸਰਹੱਦ ‘ਤੇ BSF ਵੱਲੋਂ 35 ਕਰੋੜ ਰੁਪਏ ਦੀ ਹੈਰੋਇਨ ਬਰਾਮਦ

Amritsar

ਚੰਡੀਗੜ੍ਹ, 03 ਜੂਨ 2023: ਸੀਮਾ ਸੁਰੱਖਿਆ ਬਲ (BSF) ਦੇ ਜਵਾਨਾਂ ਨੇ ਪੰਜਾਬ ਨਾਲ ਲੱਗਦੀ ਭਾਰਤ-ਪਾਕਿਸਤਾਨ ਸਰਹੱਦ ‘ਤੇ ਹੈਰੋਇਨ ਦੀ ਤਸਕਰੀ ਨੂੰ ਇੱਕ ਵਾਰ ਫਿਰ ਨਾਕਾਮ ਕਰ ਦਿੱਤਾ ਹੈ। ਅੰਮ੍ਰਿਤਸਰ (Amritsar) ‘ਚ ਜਵਾਨਾਂ ਨੂੰ ਕਰੀਬ 35 ਕਰੋੜ ਰੁਪਏ ਦੀ ਹੈਰੋਇਨ ਬਰਾਮਦ ਹੋਈ ਹੈ। ਜਿਸ ਨੂੰ ਪਾਕਿਸਤਾਨੀ ਸਮੱਗਲਰਾਂ ਨੇ ਭੇਜਿਆ ਸੀ। ਬੀਐਸਐਫ ਮੁਤਾਬਕ ਜਵਾਨ 2-3 ਜੂਨ ਦੀ […]

ਕੌਮਾਂਤਰੀ ਸਰਹੱਦ ‘ਤੇ BSF ਵਲੋਂ ਤਸਕਰਾਂ ਦੀ ਸਾਜ਼ਿਸ਼ ਨਾਕਾਮ, ਕਰੋੜਾਂ ਦੀ ਹੈਰੋਇਨ ਕੀਤੀ ਜ਼ਬਤ

BSF

ਚੰਡੀਗੜ੍ਹ, 01 ਮਈ 2023: ਬੀਤੇ ਦਿਨ 30 ਅਪਰੈਲ ਨੂੰ ਫਿਰੋਜ਼ਪੁਰ ਵਿੱਚ ਡਿਊਟੀ ’ਤੇ ਤਾਇਨਾਤ ਸੀਮਾ ਸੁਰੱਖਿਆ ਬਲ (BSF) ਦੇ ਜਵਾਨਾਂ ਨੇ ਜ਼ਿਲ੍ਹਾ ਫਿਰੋਜ਼ਪੁਰ ਦੇ ਨਜ਼ਦੀਕੀ ਪਿੰਡ ਨੇੜੇ ਪਾਕਿਸਤਾਨ ਤੋਂ ਭਾਰਤੀ ਖੇਤਰ ਵਿੱਚ ਦਾਖ਼ਲ ਹੋਣ ਵਾਲੇ ਡਰੋਨ ਦੀ ਆਵਾਜ਼ ਸੁਣੀ। ਇਲਾਕੇ ਦੀ ਤਲਾਸ਼ੀ ਦੌਰਾਨ, ਬੀਐਸਐਫ (BSF) ਦੇ ਜਵਾਨਾਂ ਨੇ ਪੀਲੀ ਚਿਪਕਣ ਵਾਲੀ ਟੇਪ ਨਾਲ ਲਪੇਟਿਆ ਇੱਕ […]

ਅੰਮ੍ਰਿਤਸਰ ਸਰਹੱਦ ‘ਤੇ ਖੇਤ ‘ਚ ਡਰੋਨ ਕਰੈਸ਼, 5 ਕਿੱਲੋ ਹੈਰੋਇਨ ਦੀ ਖੇਪ ਬਰਾਮਦ

Drone

ਚੰਡੀਗੜ੍ਹ, 22 ਅਪ੍ਰੈਲ 2023: ਪੰਜਾਬ ਵਿੱਚ ਭਾਰਤ-ਪਾਕਿਸਤਾਨ ਸਰਹੱਦ ’ਤੇ ਦੋ ਥਾਵਾਂ ’ਤੇ ਪਾਕਿਸਤਾਨੀ ਤਸਕਰਾਂ ਵੱਲੋਂ ਤਸਕਰੀ ਦੀ ਕੋਸ਼ਿਸ਼ ਕੀਤੀ ਗਈ, ਪਰ ਇਹ ਦੋਵੇਂ ਕੋਸ਼ਿਸ਼ਾਂ ਨਾਕਾਮ ਰਹੀਆਂ। ਅੰਮ੍ਰਿਤਸਰ ਸਰਹੱਦ ‘ਤੇ ਇਕ ਥਾਂ ‘ਤੇ ਇਕ ਖੇਤ ‘ਚ ਡਰੋਨ (Drone) ਕਰੈਸ਼ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ, ਜਦਕਿ ਇਕ ਹੋਰ ਥਾਂ ‘ਤੇ ਸੀਮਾ ਸੁਰੱਖਿਆ ਬਲ ਦੇ ਜਵਾਨਾਂ ਨੇ […]