July 7, 2024 4:42 pm

T20 World Cup: ਭਾਰਤ ਤੋਂ ਮਿਲੀ ਹਾਰ ਤੋਂ ਬਾਅਦ ਪਾਕਿਸਤਾਨ ਦੇ ਕਪਤਾਨ ਬਾਬਰ ਆਜ਼ਮ ਨੇ ਦੱਸਿਆ ਕਿੱਥੇ ਹੋਈ ਗਲਤੀ

Pakistan

ਚੰਡੀਗੜ੍ਹ, 10 ਜੂਨ 2024: ਟੀ-20 ਵਿਸ਼ਵ ਕੱਪ 2024 ‘ਚ ਐਤਵਾਰ ਨੂੰ ਭਾਰਤ ਅਤੇ ਪਾਕਿਸਤਾਨ (Pakistan) ਵਿਚਾਲੇ ਜ਼ਬਰਦਸਤ ਮੈਚ ਖੇਡਿਆ ਗਿਆ। ਇਸ ਮੈਚ ਵਿੱਚ ਜਸਪ੍ਰੀਤ ਬੁਮਰਾਹ ਦੀ ਧਾਕੜ ਗੇਂਦਬਾਜ਼ੀ ਦੀ ਬਦੌਲਤ ਭਾਰਤੀ ਟੀਮ ਨੇ ਪਾਕਿਸਤਾਨ ਨੂੰ ਛੇ ਦੌੜਾਂ ਨਾਲ ਹਰਾਇਆ। ਮੌਜੂਦਾ ਟੂਰਨਾਮੈਂਟ ‘ਚ ਲਗਾਤਾਰ ਦੂਜੀ ਹਾਰ ਤੋਂ ਬਾਅਦ ਪਾਕਿਸਤਾਨ ਦੇ ਕਪਤਾਨ ਬਾਬਰ ਆਜ਼ਮ ਦਾ ਦਰਦ ਜ਼ਾਹਰ […]

ਟੀ-20 ਵਿਸ਼ਵ ਕੱਪ 2024 ‘ਚ ਭਾਰਤ ਤੇ ਪਾਕਿਸਤਾਨ ਦੇ ਮੈਚ ਦੀ ਟਿਕਟ ਦਾ ਰੇਟ 2 ਲੱਖ ਰੁਪਏ ਤੋਂ ਪਾਰ

T20 World Cup 2024

ਚੰਡੀਗੜ੍ਹ, 18 ਮਈ 2024: ਅਗਲੇ ਮਹੀਨੇ 1 ਜੂਨ ਤੋਂ ਟੀ-20 ਵਿਸ਼ਵ ਕੱਪ 2024 (T20 World Cup 2024) ਸ਼ੁਰੂ ਹੋਣ ਜਾ ਰਿਹਾ ਹੈ। ਇਸ ਸਮੇਂ ਦੌਰਾਨ, ਇੱਕ ਮੈਚ ਜੋ ਦਰਸ਼ਕਾਂ ਲਈ ਸਭ ਤੋਂ ਵੱਧ ਮਹੱਤਵ ਰੱਖਦਾ ਹੈ, ਉਹ ਹੈ ਭਾਰਤ-ਪਾਕਿਸਤਾਨ (IND vs PAK) ਦਾ ਵੱਡਾ ਮੈਚ। ਇਸ ਵਾਰ ਵੀ ਇਨ੍ਹਾਂ ਦੋਵਾਂ ਟੀਮਾਂ ਵਿਚਾਲੇ ਮੈਚ ਨੂੰ ਲੈ […]

ਅਗਾਮੀ ਚੈਂਪੀਅਨਸ ਟਰਾਫੀ ਟੂਰਨਾਮੈਂਟ ਲਈ ਪੀਸੀਬੀ ਨੇ ਭਾਰਤ ਦੇ ਮੈਚ ਲਾਹੌਰ ‘ਚ ਕੀਤੇ ਤੈਅ

Champions Trophy tournament

ਚੰਡੀਗੜ੍ਹ, 02 ਮਈ 2024: ਆਗਾਮੀ ਟੀ-20 ਵਿਸ਼ਵ ਕੱਪ ਦੇ ਕਾਊਂਟਡਾਊਨ ਦੇ ਨਾਲ ਹੀ ਅਗਲੇ ਸਾਲ ਹੋਣ ਵਾਲੀ ਚੈਂਪੀਅਨਜ਼ ਟਰਾਫੀ ਦੀਆਂ ਸਰਗਰਮੀਆਂ ਵੀ ਤੇਜ਼ ਹੋ ਗਈਆਂ ਹਨ। ਅਗਲੇ ਸਾਲ ਚੈਂਪੀਅਨਸ ਟਰਾਫੀ ਟੂਰਨਾਮੈਂਟ (Champions Trophy tournament) ਪਾਕਿਸਤਾਨ ਵਿੱਚ ਕਰਵਾਉਣ ਦਾ ਪ੍ਰਸਤਾਵ ਹੈ। ਇਹ ਟੂਰਨਾਮੈਂਟ ਅੱਠ ਸਾਲ ਬਾਅਦ ਵਾਪਸੀ ਕਰੇਗਾ। 2017 ‘ਚ ਖੇਡੇ ਗਏ ਆਖਰੀ ਐਡੀਸ਼ਨ ‘ਚ ਪਾਕਿਸਤਾਨ […]

ਵੱਖਰੇ ਫਾਰਮੈਟ ‘ਚ ਖੇਡਿਆ ਜਾਵੇਗਾ ਟੀ-20 ਵਿਸ਼ਵ ਕੱਪ 2024, ਭਾਰਤ ਤੇ ਪਾਕਿਸਤਾਨ ਇੱਕੋ ਗਰੁੱਪ ‘ਚ ਸ਼ਾਮਲ

T20 World Cup

ਚੰਡੀਗੜ੍ਹ, 5 ਜਨਵਰੀ 2024: ਭਾਰਤ ਅਤੇ ਪਾਕਿਸਤਾਨ ਨੂੰ ਇਸ ਸਾਲ ਜੂਨ ‘ਚ ਹੋਣ ਵਾਲੇ ਟੀ-20 ਵਿਸ਼ਵ ਕੱਪ 2024 (T20 World Cup) ‘ਚ ਗਰੁੱਪ ਏ ‘ਚ ਰੱਖਿਆ ਗਿਆ ਹੈ।  ਭਾਰਤ ਤੋਂ ਇਲਾਵਾ ਪਾਕਿਸਤਾਨ, ਆਇਰਲੈਂਡ, ਅਮਰੀਕਾ ਅਤੇ ਕੈਨੇਡਾ ਇਸ ਗਰੁੱਪ ਵਿੱਚ ਹਨ। ਟੀ-20 ਵਿਸ਼ਵ ਕੱਪ ਇਸ ਸਾਲ 4 ਤੋਂ 30 ਜੂਨ ਤੱਕ ਵੈਸਟਇੰਡੀਜ਼ ਅਤੇ ਅਮਰੀਕਾ ‘ਚ ਖੇਡਿਆ […]

ਸ਼ੁਭਮਨ ਗਿੱਲ ਨੂੰ ਹਸਪਤਾਲ ‘ਚੋਂ ਮਿਲੀ ਛੁੱਟੀ, 14 ਅਕਤੂਬਰ ਨੂੰ ਪਾਕਿਸਤਾਨ ਖ਼ਿਲਾਫ਼ ਮੈਚ ਖੇਡਣਾ ਮੁਸ਼ਿਕਲ

Shubman Gill

ਚੰਡੀਗੜ੍ਹ, 10 ਅਕਤੂਬਰ 2023: ਵਨਡੇ ਵਿਸ਼ਵ ਕੱਪ 2023 ‘ਚ ਭਾਰਤੀ ਟੀਮ ਨੇ ਭਾਵੇਂ ਪਹਿਲਾ ਮੈਚ ਜਿੱਤ ਲਿਆ ਹੋਵੇ ਪਰ ਭਾਰਤੀ ਟੀਮ ਦੀਆਂ ਮੁਸ਼ਕਲਾਂ ਘੱਟ ਹੋਣ ਦੇ ਸੰਕੇਤ ਨਹੀਂ ਮਿਲ ਰਹੇ ਹਨ। ਭਾਰਤ ਦਾ ਸਿਖਰਲਾ ਕ੍ਰਮ ਮਹੱਤਵਪੂਰਨ ਮੌਕਿਆਂ ‘ਤੇ ਅਸਫਲ ਰਿਹਾ ਹੈ ਅਤੇ ਅਜਿਹਾ ਹੀ ਆਸਟ੍ਰੇਲੀਆ ਖ਼ਿਲਾਫ਼ ਮੈਚ ‘ਚ ਹੋਇਆ। ਇਸ ਦੇ ਨਾਲ ਹੀ ਟੀਮ ਦੇ […]

ਵਿਰਾਟ ਕੋਹਲੀ ਨੇ ਤੋੜਿਆ ਸਚਿਨ ਤੇਂਦੁਲਕਰ ਦਾ ਰਿਕਾਰਡ, ਵਨਡੇ ‘ਚ ਸਭ ਤੋਂ ਘੱਟ ਪਾਰੀਆਂ ‘ਚ ਬਣਾਈਆਂ 13 ਹਜ਼ਾਰ ਦੌੜਾਂ

Virat Kohli

ਚੰਡੀਗੜ੍ਹ,11 ਸਤੰਬਰ, 2023: ਭਾਰਤ ਅਤੇ ਪਾਕਿਸਤਾਨ ਦੀਆਂ ਟੀਮਾਂ ਐਤਵਾਰ (10 ਸਤੰਬਰ) ਨੂੰ ਏਸ਼ੀਆ ਕੱਪ ਦੇ ਸੁਪਰ-4 ਵਿੱਚ ਖੇਡਣ ਆਈਆਂ। ਮੀਂਹ ਕਾਰਨ ਐਤਵਾਰ ਨੂੰ ਮੈਚ ਪੂਰਾ ਨਹੀਂ ਹੋ ਸਕਿਆ ਸੀ, ਇਸ ਲਈ ਦੋਵੇਂ ਟੀਮਾਂ ਸੋਮਵਾਰ ਨੂੰ ਰਿਜ਼ਰਵ ਡੇਅ ‘ਤੇ ਖੇਡੀਆਂ। ਭਾਰਤ ਦੇ ਧਾਕੜ ਬੱਲੇਬਾਜ਼ ਵਿਰਾਟ ਕੋਹਲੀ (Virat Kohli) ਨੇ ਇਸ ਮੈਚ ਨੂੰ ਖਾਸ ਬਣਾਇਆ। ਵਿਰਾਟ ਨੇ […]

IND vs PAK: ਭਾਰਤ ਨੇ ਪਾਕਿਸਤਾਨ ਨੂੰ 357 ਦੌੜਾਂ ਦਾ ਟੀਚਾ ਦਿੱਤਾ, ਕੇ.ਐੱਲ ਰਾਹੁਲ ਤੇ ਵਿਰਾਟ ਕੋਹਲੀ ਨੇ ਜੜੇ ਸੈਂਕੜੇ

IND vs PAK

ਚੰਡੀਗੜ੍ਹ,11 ਸਤੰਬਰ 2023: (IND vs PAK) ਭਾਰਤ ਅਤੇ ਪਾਕਿਸਤਾਨ ਵਿਚਾਲੇ ਬੀਤੇ ਦਿਨ ਸੁਪਰ ਫੋਰ ਦਾ ਮੈਚ ਮੀਂਹ ਕਾਰਨ ਰੁਕ ਗਿਆ ਸੀ ਅਤੇ ਐਤਵਾਰ ਨੂੰ ਖੇਡ ਪੂਰੀ ਨਹੀਂ ਹੋ ਸਕੀ। ਮੀਂਹ ਨੇ 24.1 ਓਵਰਾਂ ਤੋਂ ਬਾਅਦ ਭਾਰਤੀ ਪਾਰੀ ਨੂੰ ਰੋਕ ਦਿੱਤਾ। ਇਸ ਤੋਂ ਬਾਅਦ ਇਕ ਵੀ ਗੇਂਦ ਨਹੀਂ ਸੁੱਟੀ ਜਾ ਸਕੀ। ਏਸੀਸੀ ਨੇ ਇਸ ਮੈਚ ਲਈ […]

IND vs PAK: ਰਿਜ਼ਰਵ ਡੇ ‘ਤੇ ਕੋਲੰਬੋ ‘ਚ ਬਾਰਿਸ਼ ਬਣ ਸਕਦੀ ਹੈ ਅੜਿੱਕਾ, ਮੈਚ ਰੱਦ ਹੋਣ ‘ਤੇ ਕੀ ਹੋਵੇਗਾ?

IND vs PAK

ਚੰਡੀਗੜ੍ਹ, 11 ਸਤੰਬਰ 2023: (IND vs PAK) ਰਿਜ਼ਰਵ ਡੇ ‘ਤੇ ਕੋਲੰਬੋ ਦੇ ਮੌਸਮ ਖ਼ਰਾਬ ਬਣਿਆ ਹੋਇਆ ਹੈ । ਅੱਜ ਸਵੇਰ ਤੋਂ ਹੀ ਮੀਂਹ ਪੈ ਰਿਹਾ ਹੈ ਅਤੇ ਮੈਦਾਨ ਕਵਰ ਨਾਲ ਢੱਕੇ ਹੋਏ ਹਨ । ਹਾਲਾਂਕਿ, ਧੁੱਪ ਨਿਕਲਣ ਦੀ ਸੰਭਾਵਨਾ ਹੈ | ਮੌਸਮ ਦੀ ਰਿਪੋਰਟ ਮੁਤਾਬਕ ਇਕ ਵਾਰ ਫਿਰ ਭਾਰਤ-ਪਾਕਿਸਤਾਨ ਮੈਚ ਮੀਂਹ ਕਾਰਨ ਧੋਤਾ ਜਾ ਸਕਦਾ […]

IND vs PAK: ਮੀਂਹ ਕਾਰਨ ਭਾਰਤ-ਪਾਕਿਸਤਾਨ ਵਿਚਾਲੇ ਮੈਚ ਰੱਦ, ਪਾਕਿਸਤਾਨ ਸੁਪਰ-4 ‘ਚ ਪਹੁੰਚਣ ਵਾਲੀ ਪਹਿਲੀ ਟੀਮ

Asia Cup

ਚੰਡੀਗੜ੍ਹ 02 ਸਤੰਬਰ 2023: ਭਾਰਤ ਅਤੇ ਪਾਕਿਸਤਾਨ ਵਿਚਾਲੇ ਸ਼ਨੀਵਾਰ ਨੂੰ ਏਸ਼ੀਆ ਕੱਪ ਦੇ ਤੀਜੇ ਮੈਚ ਦਾ ਕੋਈ ਨਤੀਜਾ ਨਹੀਂ ਨਿਕਲਿਆ । ਮੀਂਹ ਤੋਂ ਬਾਅਦ ਲੰਬਾ ਸਮਾਂ ਇੰਤਜ਼ਾਰ ਕਰਨ ਤੋਂ ਮਗਰੋਂ ਅੰਪਾਇਰਾਂ ਨੇ ਦੋਵਾਂ ਕਪਤਾਨਾਂ ਨਾਲ ਗੱਲ ਕੀਤੀ ਅਤੇ ਮੈਚ ਨੂੰ ਰੱਦ ਕਰ ਦਿੱਤਾ | ਮੈਚ ਰੱਦ ਹੋਣ ਕਾਰਨ ਦੋਵਾਂ ਟੀਮਾਂ ਨੂੰ ਇੱਕ-ਇੱਕ ਅੰਕ ਮਿਲਿਆ। ਇਸ […]

IND vs PAK: ਭਾਰਤ-ਪਾਕਿਸਤਾਨ ਵਿਚਾਲੇ ਮੈਚ ਮੀਂਹ ਕਾਰਨ ਰੁਕਿਆ, ਓਵਰਾਂ ‘ਚ ਹੋ ਸਕਦੀ ਹੈ ਕਟੌਤੀ

IND vs PAK

ਚੰਡੀਗੜ੍ਹ, 2 ਸਤੰਬਰ 2023: (IND vs PAK) ਏਸ਼ੀਆ ਕੱਪ ਦੇ ਤੀਜੇ ਮੈਚ ‘ਚ ਸ਼ਨੀਵਾਰ (2 ਸਤੰਬਰ) ਨੂੰ ਭਾਰਤ ਦੇ ਸਾਹਮਣੇ ਪਾਕਿਸਤਾਨ ਦੀ ਚੁਣੌਤੀ ਹੈ। ਕੈਂਡੀ ਦੇ ਪੱਲੇਕੇਲੇ ਇੰਟਰਨੈਸ਼ਨਲ ਕ੍ਰਿਕਟ ਸਟੇਡੀਅਮ ‘ਚ ਦੋਵੇਂ ਟੀਮਾਂ ਆਹਮੋ-ਸਾਹਮਣੇ ਹਨ। ਅਜਿਹੇ ‘ਚ ਹੁਣ ਕੁਦਰਤ ਨੇ ਆਪਣਾ ਖੇਡ ਦਿਖਾਉਣਾ ਸ਼ੁਰੂ ਕਰ ਦਿੱਤਾ ਹੈ। ਪਹਿਲੀ ਪਾਰੀ ਦੇ 4.2 ਓਵਰਾਂ ਤੋਂ ਬਾਅਦ ਭਾਰੀ […]