July 2, 2024 9:18 pm

ਦਿੱਲੀ ਜਾ ਰਹੀ ਇੰਡੀਗੋ ਫਲਾਈਟ ਦੀ ਪਟਨਾ ਹਵਾਈ ਅੱਡੇ ‘ਤੇ ਐਮਰਜੈਂਸੀ ਲੈਂਡਿੰਗ

Indigo

ਚੰਡੀਗੜ੍ਹ, 3 ਜਨਵਰੀ 2024: ਧੁੰਦ ਕਾਰਨ ਏਅਰਲਾਈਨਾਂ ਦੇ ਸੰਚਾਲਨ ਵਿੱਚ ਦੇਰੀ ਹੋਣ ਦੀਆਂ ਖਬਰਾਂ ਦਰਮਿਆਨ ਬੁੱਧਵਾਰ ਨੂੰ ਪਟਨਾ ਵਿੱਚ ਜ਼ਮੀਨ ਤੋਂ ਲੈ ਕੇ ਅਸਮਾਨ ਤੱਕ ਕੁਝ ਸਮੇਂ ਲਈ ਹਫੜਾ-ਦਫੜੀ ਮਚ ਗਈ। ਪਟਨਾ ਤੋਂ ਦਿੱਲੀ ਲਈ 12:58 ‘ਤੇ ਉਡਾਣ ਭਰਨ ਵਾਲੀ ਇੰਡੀਗੋ (Indigo) ਫਲਾਈਟ 2074 ‘ਚ ਖ਼ਰਾਬੀ ਦੀ ਸੂਚਨਾ ਸੁਣਦੇ ਹੀ ਜਹਾਜ਼ ‘ਚ ਸਵਾਰ ਯਾਤਰੀ ਅਸਹਿਜ […]

ਅੰਮ੍ਰਿਤਸਰ ਤੋਂ ਆਸਟਰੇਲੀਆ, ਨਿਉਜ਼ੀਲੈਂਡ ਸਣੇ ਦੱਖਣ-ਪੂਰਬੀ ਮੁਲਕਾਂ ਲਈ ਹੁਣ ਚਾਰ ਏਅਰਲਾਈਨਾਂ ਰਾਹੀਂ ਸਿੱਧੀ ਉਡਾਣ ਭਰੋ

Amritsar

ਅੰਮ੍ਰਿਤਸਰ, 02 ਨਵੰਬਰ 2023: ਜਿਵੇਂ-ਜਿਵੇਂ ਸਰਦੀਆਂ ਦਾ ਮੌਸਮ ਨੇੜੇ ਆ ਰਿਹਾ ਹੈ, ਪੰਜਾਬ ਤੋਂ ਆਸਟ੍ਰੇਲੀਆ, ਨਿਊਜ਼ੀਲੈਂਡ ਅਤੇ ਵੱਖ-ਵੱਖ ਦੱਖਣ-ਪੂਰਬੀ ਏਸ਼ੀਆਈ ਦੇਸ਼ਾਂ ਸਿੰਗਾਪੁਰ, ਮਲੇਸ਼ੀਆ, ਥਾਈਲੈਂਡ, ਫਿਲੀਪੀਨਜ਼, ਜਪਾਨ ਦੇ ਸ਼ਹਿਰਾਂ ਵਿਚਾਲੇ ਹਵਾਈ ਯਾਤਰਾ ਹੁਣ ਪਿਛਲੇ ਸਾਲਾਂ ਦੇ ਮੁਕਾਬਲੇ ਹੁਣ ਬਹੁਤ ਹੀ ਸੁਖਾਲੀ ਹੋ ਜਾਵੇਗੀ। ਇਹ ਪ੍ਰਗਟਾਵਾ ਫਲਾਈ ਅੰਮ੍ਰਿਤਸਰ ਇਨੀਸ਼ੀਏਟਿਵ ਦੇ ਗਲੋਬਲ ਕਨਵੀਨਰ ਅਤੇ ਅੰਮ੍ਰਿਤਸਰ (Amritsar) ਵਿਕਾਸ ਮੰਚ […]

ਫਲਾਈਟ ਦੇ ਪਾਇਲਟ ਤੇ ਚਾਲਕ ਦਲ ਮੈਂਬਰ ਨਹੀਂ ਕਰ ਸਕਣਗੇ ਇਨ੍ਹਾਂ ਚੀਜ਼ਾਂ ਦੀ ਵਰਤੋਂ, DGCA ਵੱਲੋਂ ਹਦਾਇਤਾਂ ਜਾਰੀ

DGCA

ਚੰਡੀਗੜ੍ਹ, 01 ਨਵੰਬਰ 2023: ਪਾਇਲਟ ਅਤੇ ਚਾਲਕ ਦਲ ਦੇ ਮੈਂਬਰ ਮਾਊਥਵਾਸ਼, ਟੂਥ ਜੈੱਲ ਜਾਂ ਅਲਕੋਹਲ ਵਾਲੀ ਕੋਈ ਵੀ ਚੀਜ਼ ਦੀ ਵਰਤੋਂ ਨਹੀਂ ਕਰ ਸਕਣਗੇ। ਡੀਜੀਸੀਏ (DGCA) ਨੇ ਇਸ ਦੇ ਲਈ ਸੰਸ਼ੋਧਿਤ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹਨ। ਇਸ ਤਹਿਤ ਬ੍ਰੈਥ ਐਨਾਲਾਈਜ਼ਰ ਟੈਸਟ ਨੂੰ ਲਾਜ਼ਮੀ ਕਰ ਦਿੱਤਾ ਗਿਆ ਹੈ। ਡੀਜੀਸੀਏ ਦਾ ਕਹਿਣਾ ਹੈ ਕਿ ਨਿਯਮਾਂ ‘ਚ ਬਦਲਾਅ ਹਵਾਈ […]

DGCA ਵੱਲੋਂ ਕੁਝ ਸ਼ਰਤਾਂ ‘ਤੇ Go First ਏਅਰਲਾਈਨਾਂ ਨੂੰ ਮੁੜ ਬਹਾਲ ਕਰਨ ਦੀ ਇਜਾਜ਼ਤ

GoFirst

ਚੰਡੀਗੜ੍ਹ, 21 ਜੁਲਾਈ, 2023: ਹਵਾਬਾਜ਼ੀ ਰੈਗੂਲੇਟਰ ਡੀਜੀਸੀਏ ਨੇ ਸ਼ੁੱਕਰਵਾਰ ਨੂੰ ਗੋ-ਫਸਟ (Go First) ਏਅਰਲਾਈਨ ਨੂੰ ਕੁਝ ਸ਼ਰਤਾਂ ਦੇ ਨਾਲ ਉਡਾਣ ਸੰਚਾਲਨ ਮੁੜ ਬਹਾਲ ਕਰਨ ਦੀ ਇਜਾਜ਼ਤ ਦਿੱਤੀ ਹੈ । ਡਾਇਰੈਕਟੋਰੇਟ ਜਨਰਲ ਆਫ ਸਿਵਲ ਐਵੀਏਸ਼ਨ (ਡੀਜੀਸੀਏ) ਨੇ ਸ਼ੁੱਕਰਵਾਰ ਨੂੰ ਕਿਹਾ ਕਿ ਉਸ ਨੇ ਕੁਝ ਸ਼ਰਤਾਂ ਦੇ ਨਾਲ 15 ਜਹਾਜ਼ਾਂ ਅਤੇ 114 ਰੋਜ਼ਾਨਾ ਉਡਾਣਾਂ ਦੇ ਨਾਲ ਸੰਚਾਲਨ […]

ਏਅਰ ਇੰਡੀਆ ਬੇੜੇ ਸ਼ਾਮਲ ਹੋਣਗੇ 470 ਨਵੇਂ ਜਹਾਜ਼, ਹਰ ਮਹੀਨੇ 550 ਕੈਬਿਨ ਕਰੂ ਤੇ 50 ਪਾਇਲਟਾਂ ਦੀ ਕੀਤੀ ਜਾ ਰਹੀ ਹੈ ਭਰਤੀ

Air India

ਚੰਡੀਗੜ੍ਹ, 29 ਮਈ 2023: ਏਅਰ ਇੰਡੀਆ (Air India) ਨੂੰ ਇਸ ਸਾਲ ਦੇ ਅੰਤ ਤੱਕ ਛੇ A350 ਜਹਾਜ਼ ਮਿਲਣ ਦੀ ਉਮੀਦ ਹੈ। ਏਅਰ ਇੰਡੀਆ ਦੇ ਸੀਈਓ ਨੇ ਕਿਹਾ ਹੈ ਕਿ ਏਅਰਲਾਈਨ ਦੇ ਬਦਲਾਅ ਲਈ ਇੱਕ ਸਿਹਤਮੰਦ ਸ਼ੁਰੂਆਤ ਕੀਤੀ ਗਈ ਹੈ। ਸੀਈਓ ਕੈਂਪਬੈਲ ਵਿਲਸਨ ਦੇ ਅਨੁਸਾਰ, ਪਹਿਲਾ ਏ350 ਜਹਾਜ਼ ਅਕਤੂਬਰ ਦੇ ਆਸਪਾਸ ਏਅਰਲਾਈਨ ਕੰਪਨੀ ਦੇ ਫਲੀਟ ਵਿੱਚ […]

ਬੈਂਗਲੁਰੂ ਤੋਂ ਲਖਨਊ ਜਾ ਰਹੀ ਏਅਰ ਏਸ਼ੀਆ ਫਲਾਈਟ ਦੀ ਐਮਰਜੈਂਸੀ ਲੈਂਡਿੰਗ

Emergency landing

ਚੰਡੀਗੜ੍ਹ, 11 ਮਾਰਚ 2023: ਬੈਂਗਲੁਰੂ ਤੋਂ ਲਖਨਊ ਜਾਣ ਵਾਲੀ ਏਆਈਐਕਸ ਕਨੈਕਟ ਦੀ ਫਲਾਈਟ ਨੇ ਉਡਾਣ ਭਰਨ ਤੋਂ 10 ਮਿੰਟ ਬਾਅਦ ਸ਼ਨੀਵਾਰ ਨੂੰ ਕੇਮਪੇਗੌੜਾ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਐਮਰਜੈਂਸੀ ਲੈਂਡਿੰਗ (Emergency landing)  ਕੀਤੀ ਹੈ । ਏਅਰ ਏਸ਼ੀਆ ਦੇ ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ ਹੈ । ਪ੍ਰਾਪਤ ਜਾਣਕਾਰੀ ਅਨੁਸਾਰ ਫਲਾਈਟ ਆਈ5-2472 ਨੇ ਸ਼ਨੀਵਾਰ ਸਵੇਰੇ ਕਰੀਬ 6.45 ਵਜੇ […]

ਕਾਲੀਕਟ ਤੋਂ ਦਮਾਮ ਜਾ ਰਹੀ ਏਅਰ ਇੰਡੀਆ ਦੀ ਫਲਾਈਟ ਦੀ ਤਿਰੂਵਨੰਤਪੁਰਮ ਹਵਾਈ ਅੱਡੇ ‘ਤੇ ਐਮਰਜੈਂਸੀ ਲੈਂਡਿੰਗ

Air India

ਚੰਡੀਗੜ੍ਹ, 24 ਫ਼ਰਵਰੀ 2023: ਏਅਰ ਇੰਡੀਆ (Air India) ਦੀ ਫਲਾਈਟ ਨੂੰ ਲੈ ਕੇ ਇੱਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਦਰਅਸਲ ਕਾਲੀਕਟ ਤੋਂ ਸਾਊਦੀ ਅਰਬ ਦੇ ਦਮਾਮ ਜਾ ਰਹੀ ਏਅਰ ਇੰਡੀਆ ਐਕਸਪ੍ਰੈੱਸ ਫਲਾਈਟ ਦੀ ਕੇਰਲ ਦੇ ਤਿਰੂਵਨੰਤਪੁਰਮ ਏਅਰਪੋਰਟ ‘ਤੇ ਐਮਰਜੈਂਸੀ ਲੈਂਡਿੰਗ ਕਰਵਾਈ ਗਈ | ਹਾਲਾਂਕਿ ਬਾਅਦ ਵਿੱਚ ਜਦੋਂ ਇਸ ਐਮਰਜੈਂਸੀ ਲੈਂਡਿੰਗ ਦਾ ਕਾਰਨ ਲੋਕਾਂ ਨੂੰ […]

Air India: ਅਮਰੀਕਾ ਤੋਂ ਭਾਰਤ ਆ ਰਹੀ ਏਅਰ ਇੰਡੀਆ ਫਲਾਈਟ ਦੀ ਸਵੀਡਨ ‘ਚ ਐਮਰਜੈਂਸੀ ਲੈਂਡਿੰਗ

Air India

ਚੰਡੀਗੜ੍ਹ, 22 ਫ਼ਰਵਰੀ 2023: ਏਅਰ ਇੰਡੀਆ (Air India) ਨੇਵਾਰਕ (ਅਮਰੀਕਾ)-ਦਿੱਲੀ ਦੀ ਉਡਾਣ (AI106) ਨੂੰ ਲਗਭਗ 300 ਯਾਤਰੀਆਂ ਨਾਲ ਸਵੀਡਨ ਦੇ ਸਟਾਕਹੋਮ ਹਵਾਈ ਅੱਡੇ ‘ਤੇ ਤਕਨੀਕੀ ਖ਼ਰਾਬੀ ਆਉਣ ਤੋਂ ਬਾਅਦ ਐਮਰਜੈਂਸੀ ਲੈਂਡਿੰਗ ਕਰਵਾਈ ਗਈ। ਫਲਾਈਟ ਵਿੱਚ ਸਵਾਰ ਸਾਰੇ ਯਾਤਰੀ ਸੁਰੱਖਿਅਤ ਦੱਸੇ ਜਾ ਰਹੇ ਹਨ। ਸੂਚਨਾ ਮਿਲਣ ਤੋਂ ਬਾਅਦ ਹਵਾਈ ਅੱਡੇ ‘ਤੇ ਵੱਡੀ ਗਿਣਤੀ ‘ਚ ਫਾਇਰ ਬ੍ਰਿਗੇਡ […]

ਫਲਾਈਟ ‘ਚ ਔਰਤ ਨਾਲ ਬਦਸਲੂਕੀ ਮਾਮਲੇ ‘ਚ ਸ਼ੰਕਰ ਮਿਸ਼ਰਾ ਨੂੰ ਮਿਲੀ ਜ਼ਮਾਨਤ

Shankar Mishra

ਚੰਡੀਗੜ੍ਹ, 31 ਜਨਵਰੀ 2023: ਪਿਛਲੇ ਸਾਲ 26 ਨਵੰਬਰ ਨੂੰ ਨਵੀਂ ਦਿੱਲੀ-ਨਿਊ ਯਾਰਕ ਏਅਰ ਇੰਡੀਆ ਦੀ ਉਡਾਣ ‘ਚ ਇਕ ਔਰਤ ‘ਤੇ ਪਿਸ਼ਾਬ ਕਰਨ ਦੇ ਦੋਸ਼ੀ ਸ਼ੰਕਰ ਮਿਸ਼ਰਾ (Shankar Mishra) ਨੂੰ ਮੰਗਲਵਾਰ ਨੂੰ ਪਟਿਆਲਾ ਹਾਊਸ ਕੋਰਟ ਤੋਂ ਜ਼ਮਾਨਤ ਮਿਲ ਗਈ। ਦੱਸ ਦੇਈਏ ਕਿ ਸੋਮਵਾਰ ਨੂੰ ਵਧੀਕ ਸੈਸ਼ਨ ਜੱਜ ਹਰਜੋਤ ਸਿੰਘ ਭੱਲਾ ਨੇ ਮਾਮਲੇ ਦੀ ਸੁਣਵਾਈ ਤੋਂ ਬਾਅਦ […]

ਨਿਯਮਾਂ ਦੀ ਉਲੰਘਣਾ ਕਰਨ ‘ਤੇ DGCA ਨੇ ਏਅਰ ਇੰਡੀਆ ‘ਤੇ ਲਗਾਇਆ 30 ਲੱਖ ਰੁਪਏ ਦਾ ਜ਼ੁਰਮਾਨਾ

Air India

ਚੰਡੀਗੜ੍ਹ, 20 ਜਨਵਰੀ 2023: ਡੀਜੀਸੀਏ (DGCA) ਨੇ ਏਅਰ ਇੰਡੀਆ (Air India) ਦੀ ਫਲਾਈਟ ਵਿੱਚ ਇੱਕ ਮਹਿਲਾ ਯਾਤਰੀ ਨਾਲ ਦੁਰਵਿਵਹਾਰ ਕਰਨ ਦੇ ਮਾਮਲੇ ਵਿੱਚ ਏਅਰਲਾਈਨ ਨੂੰ ਜ਼ੁਰਮਾਨਾ ਕੀਤਾ ਹੈ। DGCA ਨੇ ਨਿਯਮਾਂ ਦੀ ਉਲੰਘਣਾ ਕਰਨ ‘ਤੇ ਏਅਰ ਇੰਡੀਆ ‘ਤੇ 30 ਲੱਖ ਰੁਪਏ ਦਾ ਜ਼ੁਰਮਾਨਾ ਲਗਾਇਆ ਹੈ। ਫਲਾਈਟ ਦੇ ਪਾਇਲਟ-ਇਨ-ਕਮਾਂਡ ਦਾ ਲਾਇਸੈਂਸ ਆਪਣੀ ਡਿਊਟੀ ਨਿਭਾਉਣ ਵਿੱਚ ਅਸਫਲ […]