July 7, 2024 10:38 am

Asian Games: ਤੀਰਅੰਦਾਜ਼ੀ ਮਿਕਸਡ ਟੀਮ ਕੰਪਾਊਂਡ ਈਵੈਂਟ ‘ਚ ਭਾਰਤ ਨੇ ਜਿੱਤਿਆ ਸੋਨ ਤਮਗਾ

Asian Games

ਚੰਡੀਗੜ੍ਹ, 04 ਅਕਤੂਬਰ 2023: 19ਵੀਆਂ ਏਸ਼ੀਆਈ ਖੇਡਾਂ (Asian Games) ਦੇ 11ਵੇਂ ਦਿਨ ਬੁੱਧਵਾਰ ਨੂੰ ਭਾਰਤ ਨੇ ਕਾਂਸੀ ਦੇ ਤਮਗੇ ਨਾਲ ਸ਼ੁਰੂਆਤ ਕੀਤੀ। ਭਾਰਤੀ ਮਿਕਸਡ ਟੀਮ ਨੇ 35 ਕਿਲੋਮੀਟਰ ਪੈਦਲ ਦੌੜ ਵਿੱਚ ਕਾਂਸੀ ਦਾ ਤਮਗਾ ਜਿੱਤਿਆ। ਇਸ ਤੋਂ ਬਾਅਦ ਤੀਰਅੰਦਾਜ਼ੀ ਮਿਕਸਡ ਟੀਮ ਕੰਪਾਊਂਡ ਈਵੈਂਟ ‘ਚ ਸੋਨ ਤਮਗਾ ਜਿੱਤਿਆ ਹੈ । ਭਾਰਤ ਨੂੰ ਸਕੁਐਸ਼ ਵਿੱਚ ਦਿਨ ਦਾ […]

ਟੇਬਲ ਟੈਨਿਸ ‘ਚ ਭਰਤੀ ਮਹਿਲਾ ਟੀਮ ਨੇ ਜਿੱਤਿਆ ਕਾਂਸੀ ਦਾ ਤਮਗਾ, ਭਾਰਤ ਦੇ ਕੋਲ ਹੁਣ ਤੱਕ ਕੁੱਲ 56 ਤਮਗੇ

india

ਚੰਡੀਗੜ੍ਹ, 02 ਅਕਤੂਬਰ 2023: ਏਸ਼ੀਆਈ ਖੇਡਾਂ 2023 (Asian Games 2023) ਦਾ ਅੱਜ ਨੌਵਾਂ ਦਿਨ ਹੈ। ਇਸ ਮੁਕਾਬਲੇ ਵਿੱਚ ਭਾਰਤ (india) ਨੇ ਪਹਿਲੇ ਦਿਨ ਪੰਜ, ਦੂਜੇ ਦਿਨ ਛੇ, ਤੀਜੇ ਦਿਨ ਤਿੰਨ, ਚੌਥੇ ਦਿਨ ਅੱਠ, ਪੰਜਵੇਂ ਦਿਨ ਤਿੰਨ, ਛੇਵੇਂ ਦਿਨ ਅੱਠ, ਸੱਤਵੇਂ ਦਿਨ ਪੰਜ ਅਤੇ ਅੱਠਵੇਂ ਦਿਨ 15 ਤਮਗੇ ਹਾਸਲ ਕੀਤੇ। ਭਾਰਤ ਨੇ ਹੁਣ ਤੱਕ 56 ਤਮਗੇ […]

Asian Games 2023: ਸ਼ੂਟਿੰਗ ‘ਚ ਫਰੀਦਕੋਟ ਦੀ ਸਿਫ਼ਤ ਕੌਰ ਸਮਰਾ ਨੇ ਗੋਲਡ ਤੇ ਆਸ਼ੀ ਨੇ ਜਿੱਤਿਆ ਕਾਂਸੀ ਤਮਗਾ

Sift Kaur Samra

ਚੰਡੀਗੜ੍ਹ, 27 ਸਤੰਬਰ 2023: ਨਿਸ਼ਾਨੇਬਾਜ਼ੀ ਵਿੱਚ ਭਾਰਤੀ ਖਿਡਾਰੀਆਂ ਦਾ ਸ਼ਾਨਦਾਰ ਪ੍ਰਦਰਸ਼ਨ ਜਾਰੀ ਹੈ। ਇਸੇ ਈਵੈਂਟ ਵਿੱਚ ਸਿਫ਼ਤ ਕੌਰ ਸਮਰਾ (Sift Kaur Samra) ਅਤੇ ਆਸ਼ੀ ਨੇ ਸੋਨ ਅਤੇ ਕਾਂਸੀ ਦੇ ਤਮਗਾ ਜਿੱਤਿਆ ਹੈ । ਸਿਫ਼ਤ ਕੌਰ ਸਮਰਾ ਨੇ ਸ਼ੂਟਿੰਗ ਦੇ 50 ਮੀਟਰ ਥ੍ਰੀ ਪੋਜ਼ੀਸ਼ਨ ਰਾਈਫ਼ਲ ਵਿੱਚ 10.2 ਅੰਕ ਹਾਸਲ ਕਰਕੇ ਆਸਾਨੀ ਨਾਲ ਸੋਨ ਤਮਗਾ ਜਿੱਤ ਲਿਆ। […]

ਵਰਲਡ ਰੈਸਲਿੰਗ ਫੈਡਰੇਸ਼ਨ ਵੱਲੋਂ ਭਾਰਤ ਨੂੰ ਵੱਡਾ ਝਟਕਾ, ਭਾਰਤੀ ਕੁਸ਼ਤੀ ਮਹਾਸੰਘ ਦੀ ਮੈਂਬਰਸ਼ਿਪ ਰੱਦ

WFI

ਚੰਡੀਗੜ੍ਹ, 23 ਅਗਸਤ, 2023: ਵਰਲਡ ਰੈਸਲਿੰਗ ਫੈਡਰੇਸ਼ਨ (United World Wrestling) ਨੇ ਭਾਰਤੀ ਕੁਸ਼ਤੀ ਮਹਾਸੰਘ ਦੀ ਮੈਂਬਰਸ਼ਿਪ ਅਣਮਿੱਥੇ ਲਈ ਰੱਦ ਕਰ ਦਿੱਤੀ ਹੈ। ਰੈਸਲਿੰਗ ਫੈਡਰੇਸ਼ਨ ਆਫ ਇੰਡੀਆ (Indian Wrestling Federation) ਦੀਆਂ ਚੋਣਾਂ ਨਾ ਹੋਣ ਕਾਰਨ ਇਹ ਕਾਰਵਾਈ ਕੀਤੀ ਗਈ ਹੈ। ਕੁਸ਼ਤੀ ਸੰਘ ਦੀ ਮੈਂਬਰਸ਼ਿਪ ਰੱਦ ਹੋਣ ਕਾਰਨ ਭਾਰਤੀ ਪਹਿਲਵਾਨ ਆਉਣ ਵਾਲੀ ਵਿਸ਼ਵ ਕੁਸ਼ਤੀ ਚੈਂਪੀਅਨਸ਼ਿਪ ਵਿੱਚ ਭਾਰਤ […]

Special Olympics: ਭਾਰਤੀ ਖਿਡਾਰੀਆਂ ਨੇ ਰੋਲ ਸਕੇਟਿੰਗ ‘ਚ 3 ਸੋਨ ਸਮੇਤ ਜਿੱਤੇ ਨੌਂ ਤਮਗੇ

Special Olympics

ਚੰਡੀਗੜ੍ਹ 24 ਜੂਨ 2023: ਬਰਲਿਨ ਵਿੱਚ ਸਪੈਸ਼ਲ ਓਲੰਪਿਕ (Special Olympics) ਦੇ ਸੱਤਵੇਂ ਦਿਨ ਸ਼ੁੱਕਰਵਾਰ ਨੂੰ ਮੀਂਹ ਨੇ ਕਈ ਬਾਹਰੀ ਖੇਡਾਂ ਨੂੰ ਮੁਅੱਤਲ ਕਰਨਾ ਪਿਆ, ਪਰ ਇਸ ਦੌਰਾਨ ਵੀ ਭਾਰਤੀ ਖਿਡਾਰੀਆਂ ਨੇ ਤਮਗੇ ਜਿੱਤਣ ਦਾ ਸਿਲਸਿਲਾ ਜਾਰੀ ਰੱਖਿਆ ਅਤੇ ਰੋਲਰ ਸਕੇਟਿੰਗ ਵਿੱਚ ਕਈ ਤਮਗੇ ਜਿੱਤੇ। ਭਾਰਤੀ ਖਿਡਾਰੀਆਂ ਨੇ ਰੋਲ ਸਕੇਟਿੰਗ ਵਿੱਚ ਨੌਂ ਤਗਮੇ (3 ਸੋਨ, 5 […]

ਮੀਤ ਹੇਅਰ ਨੇ ਅਕਸ਼ਦੀਪ ਸਿੰਘ ਨੂੰ ਪੈਰਿਸ ਓਲੰਪਿਕ-2024 ਦੀ ਤਿਆਰੀ ਲਈ 5 ਲੱਖ ਰੁਪਏ ਦਾ ਚੈੱਕ ਸੌਂਪਿਆ

Meet Hayer

ਚੰਡੀਗੜ੍ਹ ,18 ਚੰਡੀਗੜ੍ਹ 2023: ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਚੰਡੀਗੜ੍ਹ ਵਿੱਚ ਆਪਣੀ ਰਿਹਾਇਸ਼ ਉੱਤੇ ਅਥਲੀਟ ਅਕਸ਼ਦੀਪ ਸਿੰਘ ਨਾਲ ਮੁਲਾਕਾਤ ਕੀਤੀ | ਇਸ ਦੌਰਾਨ ਮੀਤ ਹੇਅਰ (Meet Hayer) ਨੇ ਪੈਰਿਸ ਓਲੰਪਿਕ-2024 ਦੀ ਤਿਆਰੀ ਲਈ ਅਕਸ਼ਦੀਪ ਸਿੰਘ ਨੂੰ 5 ਲੱਖ ਰੁਪਏ ਦਾ ਚੈੱਕ ਸੌਂਪਿਆ | ਮੁੱਖ ਮੰਤਰੀ ਦੇ ਨਿਰਦੇਸ਼ਾਂ ਉਤੇ ਖੇਡ ਮੰਤਰੀ ਨੇ ਓਲੰਪਿਕਸ ਲਈ […]

36ਵੀਂ ਕੌਮੀ ਖੇਡਾਂ ਦੇ ਆਖਰੀ ਦਿਨ ਮੁੱਕੇਬਾਜ਼ੀ ਵਿੱਚ ਪੰਜਾਬ ਨੇ ਇਕ ਸੋਨੇ, ਦੋ ਚਾਂਦੀ ਤੇ ਤਿੰਨ ਕਾਂਸੀ ਦੇ ਤਮਗੇ ਜਿੱਤੇ

36th National Games

ਚੰਡੀਗੜ੍ਹ 12 ਅਕਤੂਬਰ 2022: ਗੁਜਰਾਤ ਵਿਖੇ ਅੱਜ ਸੰਪੰਨ ਹੋਈਆਂ 36ਵੀਆਂ ਨੈਸ਼ਨਲ ਖੇਡਾਂ (36th National Games) ਦੇ ਆਖ਼ਰੀ ਦਿਨ ਪੰਜਾਬ ਨੇ ਮੁੱਕੇਬਾਜ਼ੀ ਵਿੱਚ ਇਕ ਸੋਨੇ, ਦੋ ਚਾਂਦੀ ਤੇ ਤਿੰਨ ਕਾਂਸੀ ਦੇ ਤਮਗੇ ਜਿੱਤੇ। ਪੰਜਾਬ ਨੇ ਕੌਮੀ ਖੇਡਾਂ ਵਿੱਚ ਕੁੱਲ 19 ਸੋਨੇ, 32 ਚਾਂਦੀ ਤੇ 25 ਕਾਂਸੀ ਦੇ ਤਮਗਿਆਂ ਨਾਲ ਕੁੱਲ 76 ਤਮਗੇ ਜਿੱਤੇ। ਪੰਜਾਬ ਦੇ ਖੇਡ […]

36th National Games: ਮੀਰਾਬਾਈ ਚਾਨੂ ਨੇ ਵੇਟਲਿਫਟਿੰਗ ਦੇ 49 ਕਿਲੋਗ੍ਰਾਮ ਵਰਗ ਮੁਕਾਬਲੇ ‘ਚ ਜਿੱਤਿਆ ਸੋਨ ਤਮਗਾ

Mirabai Chanu

ਚੰਡੀਗੜ੍ਹ 30 ਸਤੰਬਰ 2022: ਬੀਤੇ ਦਿਨ ਹੋਏ ਸਮਾਗਮ ਨਾਲ ਸੱਤ ਸਾਲਾਂ ਬਾਅਦ ਰਾਸ਼ਟਰੀ ਖੇਡਾਂ ਦਾ ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ ‘ਚ ਸ਼ਾਨਦਾਰ ਆਗਾਜ ਹੋਇਆ | ਅੱਜ ਓਲੰਪਿਕ ਚਾਂਦੀ ਦਾ ਤਗਮਾ ਜੇਤੂ ਵੇਟਲਿਫਟਰ ਮੀਰਾਬਾਈ ਚਾਨੂ ਨੇ ਵੀ 36ਵੀਆਂ ਰਾਸ਼ਟਰੀ ਖੇਡਾਂ ਵਿੱਚ ਸ਼ਾਨਦਾਰ ਸ਼ੁਰੂਆਤ ਕੀਤੀ। ਮੀਰਾਬਾਈ ਚਾਨੂ (Mirabai Chanu) ਨੇ ਸ਼ੁੱਕਰਵਾਰ ਨੂੰ ਵੇਟਲਿਫਟਿੰਗ 49 ਕਿਲੋਗ੍ਰਾਮ ਵਰਗ ‘ਚ […]

ਅਹਿਮਦਾਬਾਦ ਵਿਖੇ 36ਵੀਂ ਰਾਸ਼ਟਰੀ ਖੇਡਾਂ ਦਾ ਉਦਘਾਟਨੀ ਸਮਾਗਮ ਸ਼ੁਰੂ, ਖੇਡਾਂ ‘ਚ 7 ਹਜ਼ਾਰ ਅਥਲੀਟ ਭਾਗ ਲੈਣਗੇ

36th National Games

ਚੰਡੀਗੜ੍ਹ 29 ਸਤੰਬਰ 2022: ਦੇਸ਼ ਵਿੱਚ ਸੱਤ ਸਾਲਾਂ ਬਾਅਦ ਰਾਸ਼ਟਰੀ ਖੇਡਾਂ ਕਰਵਾਈਆਂ ਜਾ ਰਹੀਆਂ ਹਨ। ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ ‘ਚ 36ਵੀਂ ਰਾਸ਼ਟਰੀ ਖੇਡਾਂ (36th National Games) ਦਾ ਉਦਘਾਟਨੀ ਸਮਾਗਮ ਸ਼ੁਰੂ ਹੋ ਗਿਆ ਹੈ। ਇਸ ਸਮਾਗਮ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੀ ਸ਼ਾਮਲ ਹੋਣਗੇ। ਇਸ ਮੌਕੇ ਪ੍ਰਧਾਨ ਮੰਤਰੀ ਦੇਸ਼ ਦੇ ਕੋਨੇ-ਕੋਨੇ ਤੋਂ ਆਏ ਖਿਡਾਰੀਆਂ ਨੂੰ […]

Commonwealth Games: ਪ੍ਰਿਅੰਕਾ ਗੋਸਵਾਮੀ ਨੇ ਔਰਤਾਂ ਦੀ 10,000 ਮੀਟਰ ਪੈਦਲ ਦੌੜ ‘ਚ ਜਿੱਤਿਆ ਚਾਂਦੀ ਦਾ ਤਮਗਾ

Priyanka Goswami

ਚੰਡੀਗੜ੍ਹ 06 ਅਗਸਤ 2022: ਇੰਗਲੈਂਡ ਦੇ ਬਰਮਿੰਘਮ ਰਾਸ਼ਟਰਮੰਡਲ ਖੇਡਾਂ ‘ਚ ਅੱਜ ਪ੍ਰਿਅੰਕਾ ਗੋਸਵਾਮੀ (Priyanka Goswami) ਨੇ ਔਰਤਾਂ ਦੀ 10,000 ਮੀਟਰ ਪੈਦਲ ਦੌੜ ਵਿੱਚ ਚਾਂਦੀ ਦਾ ਤਮਗਾ ਜਿੱਤਿਆ ਹੈ। ਪ੍ਰਿਅੰਕਾ ਨੇ ਆਪਣੀ ਦੌੜ 43.38 ਮਿੰਟ ਵਿੱਚ ਪੂਰੀ ਕੀਤੀ। ਆਸਟ੍ਰੇਲੀਆ ਦੀ ਜੇਮਿਮਾ ਨੇ 42.34 ਮਿੰਟ ਦੇ ਸਮੇਂ ਨਾਲ ਸੋਨ ਤਮਗਾ ਜਿੱਤਿਆ। ਇਸ ਦੇ ਨਾਲ ਹੀ ਕੀਨੀਆ ਦੀ […]