July 7, 2024 7:59 am

Iran Visa: ਭਾਰਤੀ ਨਾਗਰਿਕ ਹੁਣ 15 ਦਿਨਾਂ ਲਈ ਬਿਨਾਂ ਵੀਜ਼ੇ ਦੇ ਕਰ ਸਕਣਗੇ ਈਰਾਨ ਯਾਤਰਾ

Iran Visa

ਚੰਡੀਗੜ੍ਹ, 6 ਫਰਵਰੀ 2024: ਈਰਾਨ ਨੇ ਵੀਜ਼ਾ (Iran Visa) ਸ਼ਰਤਾਂ ਵਿੱਚ ਬਦਲਾਅ ਕਰਕੇ ਭਾਰਤੀ ਨਾਗਰਿਕਾਂ ਲਈ ਵੀਜ਼ਾ ਸਹੂਲਤ ਖ਼ਤਮ ਕਰਨ ਦਾ ਐਲਾਨ ਕੀਤਾ ਹੈ। ਇਸ ਦਾ ਮਤਲਬ ਹੈ ਕਿ ਭਾਰਤੀ ਨਾਗਰਿਕ ਹੁਣ ਸਧਾਰਨ ਪਾਸਪੋਰਟ ਨਾਲ ਈਰਾਨ ਜਾ ਸਕਦੇ ਹਨ, ਪਰ ਇਹ ਸਹੂਲਤ ਸਿਰਫ਼ ਸੈਰ-ਸਪਾਟੇ ਲਈ ਈਰਾਨ ਜਾਣ ਵਾਲਿਆਂ ਨੂੰ ਹੀ ਮਿਲੇਗੀ। ਈਰਾਨ ਨੇ ਘੋਸ਼ਣਾ ਕੀਤੀ […]

ਇਜ਼ਰਾਈਲ ‘ਚੋਂ ਅੱਜ ਦੋ ਵਿਸ਼ੇਸ਼ ਉਡਾਣਾਂ ਰਾਹੀਂ ਭਾਰਤੀ ਨਾਗਰਿਕਾਂ ਦੀ ਹੋਵੇਗੀ ਵਾਪਸੀ

Israel

ਚੰਡੀਗੜ੍ਹ, 14 ਅਕਤੂਬਰ 2023: ਭਾਰਤੀ ਦੂਤਾਵਾਸ ਨੇ ਸ਼ਨੀਵਾਰ ਨੂੰ ਇਜ਼ਰਾਈਲ-ਹਮਾਸ ਸੰਘਰਸ਼ ਦੇ ਵਿਚਕਾਰ ਇਜ਼ਰਾਈਲ ਛੱਡਣ ਦੇ ਚਾਹਵਾਨ ਭਾਰਤੀਆਂ ਦੀ ਸਹੂਲਤ ਲਈ ਦੋ ਵਿਸ਼ੇਸ਼ ਉਡਾਣਾਂ ਦਾ ਐਲਾਨ ਕੀਤਾ। ਇਸ ਤੋਂ ਪਹਿਲਾਂ ਲਗਾਤਾਰ ਦੋ ਦਿਨਾਂ ਵਿੱਚ 400 ਤੋਂ ਵੱਧ ਭਾਰਤੀ ਨਾਗਰਿਕ ਇਜ਼ਰਾਈਲ (Israel) ਤੋਂ ਵਾਪਸ ਆ ਚੁੱਕੇ ਹਨ। ਹਮਾਸ ਦੇ ਲੜਾਕਿਆਂ ਦੁਆਰਾ ਇਜ਼ਰਾਈਲ ਦੇ ਸ਼ਹਿਰਾਂ ‘ਤੇ ਭਿਆਨਕ […]

ਭਾਰਤ ਸਰਕਾਰ ਵੱਲੋਂ ਕੈਨੇਡਾ ’ਚ ਰਹਿ ਰਹੇ ਭਾਰਤੀ ਨਾਗਰਿਕਾਂ ਲਈ ਐਡਵਾਈਜ਼ਰੀ ਜਾਰੀ

Canada

ਚੰਡੀਗੜ੍ਹ, 20 ਸਤੰਬਰ 2023: ਕੈਨੇਡਾ (Canada) ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੇ ਬਿਆਨ ਤੋਂ ਬਾਅਦ ਭਾਰਤ ਸਰਕਾਰ ਦੇ ਵਿਦੇਸ਼ ਮੰਤਰਾਲੇ ਨੇ ਕੈਨੇਡਾ ’ਚ ਰਹਿ ਰਹੇ ਭਾਰਤੀ ਨਾਗਰਿਕਾਂ ਅਤੇ ਵਿਦਿਆਰਥੀਆਂ ਲਈ ਐਡਵਾਈਜ਼ਰੀ ਜਾਰੀ ਕੀਤੀ ਹੈ। ਉੱਥੇ ਮੌਜੂਦ ਸਾਰੇ ਭਾਰਤੀ ਨਾਗਰਿਕਾਂ ਅਤੇ ਯਾਤਰਾ ‘ਤੇ ਵਿਚਾਰ ਕਰਨ ਵਾਲਿਆਂ ਨੂੰ ਬਹੁਤ ਸਾਵਧਾਨੀ ਵਰਤਣ ਦੀ ਅਪੀਲ ਕੀਤੀ ਜਾਂਦੀ ਹੈ। ਅਜਿਹੇ […]