July 5, 2024 12:06 am

Asian Games: ਨੇਪਾਲ ਨੂੰ 23 ਦੌੜਾਂ ਨਾਲ ਹਰਾ ਕੇ ਸੈਮੀਫਾਈਨਲ ‘ਚ ਪੁੱਜੀ ਭਾਰਤੀ ਕ੍ਰਿਕਟ ਟੀਮ

Indian cricket team

ਚੰਡੀਗੜ੍ਹ, 03 ਅਕਤੂਬਰ 2023: ਏਸ਼ੀਆਈ ਖੇਡਾਂ 2023 ਵਿੱਚ ਭਾਰਤੀ ਕ੍ਰਿਕਟ ਟੀਮ (Indian cricket team) ਨੇ ਜੇਤੂ ਸ਼ੁਰੂਆਤ ਕੀਤੀ ਹੈ। ਭਾਰਤ ਨੇ ਆਪਣੇ ਪਹਿਲੇ ਮੈਚ ਵਿੱਚ ਨੇਪਾਲ ਨੂੰ 23 ਦੌੜਾਂ ਨਾਲ ਹਰਾਇਆ ਸੀ। ਚੋਟੀ ਦਾ ਦਰਜਾ ਪ੍ਰਾਪਤ ਟੀਮ ਹੋਣ ਕਾਰਨ ਭਾਰਤ ਨੂੰ ਸਿੱਧੇ ਕੁਆਰਟਰ ਫਾਈਨਲ ਵਿੱਚ ਖੇਡਣ ਦਾ ਮੌਕਾ ਮਿਲਿਆ ਅਤੇ ਭਾਰਤੀ ਟੀਮ ਨੇ ਨੇਪਾਲ ਨੂੰ […]

WTC Final 2023: ਮੈਚ ‘ਚ ਦੂਜੇ ਦਿਨ ਭਾਰਤੀ ਗੇਂਦਬਾਜਾਂ ਤੋਂ ਵਾਪਸੀ ਦੀ ਉਮੀਦ, ਵੱਡੇ ਸਕੋਰ ਵੱਲ ਆਸਟ੍ਰੇਲੀਆ

WTC Final

ਚੰਡੀਗ੍ਹੜ, 08 ਜੂਨ 2023: (WTC Final 2023) ਵਿਸ਼ਵ ਟੈਸਟ ਚੈਂਪੀਅਨਸ਼ਿਪ ਦਾ ਫਾਈਨਲ ਮੈਚ ਭਾਰਤ ਅਤੇ ਆਸਟ੍ਰੇਲੀਆ ਵਿਚਾਲੇ ਇੰਗਲੈਂਡ ਦੇ ਓਵਲ ਮੈਦਾਨ ‘ਤੇ ਖੇਡਿਆ ਜਾ ਰਿਹਾ ਹੈ। ਆਸਟਰੇਲੀਆ ਨੇ ਪਹਿਲੇ ਦਿਨ ਤਿੰਨ ਵਿਕਟਾਂ ਗੁਆ ਕੇ 327 ਦੌੜਾਂ ਬਣਾਈਆਂ ਸਨ। ਦੂਜੇ ਦਿਨ ਭਾਰਤ ਆਸਟਰੇਲੀਆ ਨੂੰ ਜਲਦੀ ਤੋਂ ਜਲਦੀ ਆਊਟ ਕਰਨ ਦੀ ਕੋਸ਼ਿਸ਼ ਕਰੇਗਾ। ਇਸ ਦੇ ਨਾਲ ਹੀ […]

WTC Final 2023: ਆਸਟ੍ਰੇਲੀਆ ਖ਼ਿਲਾਫ਼ ICC ਦੇ ਖ਼ਿਤਾਬ ਦਾ ਸੋਕਾ ਖ਼ਤਮ ਕਰਨ ਉਤਰੇਗੀ ਭਾਰਤੀ ਟੀਮ

WTC Final

ਚੰਡੀਗੜ੍ਹ, 07 ਜੂਨ 2023: (WTC Final 2023) ਵਿਸ਼ਵ ਟੈਸਟ ਚੈਂਪੀਅਨਸ਼ਿਪ 2023 (WTC 2023) ਦਾ ਫਾਈਨਲ ਮੁਕਾਬਲਾ ਅੱਜ ਤੋਂ ਇੰਗਲੈਂਡ ਅਤੇ ਆਸਟ੍ਰੇਲੀਆ ਵਿਚਾਲੇ ਲੰਡਨ ਦੇ ਓਵਲ ਮੈਦਾਨ ‘ਤੇ ਸ਼ੁਰੂ ਹੋਵੇਗਾ। ਅੰਤਰਰਾਸ਼ਟਰੀ ਕ੍ਰਿਕਟ ਪਰਿਸ਼ਦ (ICC) ਨੇ ਇੰਗਲੈਂਡ ਵਿੱਚ ਚੱਲ ਰਹੇ ਤੇਲ ਵਿਰੋਧ ਦੇ ਮੱਦੇਨਜ਼ਰ ਡਬਲਯੂਟੀਸੀ ਫਾਈਨਲ ਲਈ ਦੋ ਪਿੱਚਾਂ ਤਿਆਰ ਕੀਤੀਆਂ ਹਨ। ਮੀਡੀਆ ਰਿਪੋਰਟਾਂ ਮੁਤਾਬਕ ਜੇਕਰ ਪ੍ਰਦਰਸ਼ਨਕਾਰੀਆਂ […]

ਵਾਇਆਕਾਮ-18 ਨੇ ਮਹਿਲਾ IPL ਦੇ ਪ੍ਰਸਾਰਣ ਦੇ ਅਧਿਕਾਰ ਕੀਤੇ ਹਾਸਲ, 951 ਕਰੋੜ ਰੁਪਏ ਦੀ ਲੱਗੀ ਬੋਲੀ

Viacom-18

ਚੰਡੀਗੜ੍ਹ 16 ਜਨਵਰੀ 2023: ਰਿਲਾਇੰਸ ਦੀ ਮਲਕੀਅਤ ਵਾਲੀ ਵਾਇਆਕਾਮ-18 (Viacom-18) ਪ੍ਰਾਈਵੇਟ ਲਿਮਟਿਡ ਨੇ ਮਹਿਲਾ ਆਈਪੀਐੱਲ (Women’s IPL) ਦੇ ਪ੍ਰਸਾਰਣ ਦੇ ਅਧਿਕਾਰ ਹਾਸਲ ਕਰ ਲਏ ਹਨ। ਬੀਸੀਸੀਆਈ ਸਕੱਤਰ ਜੈ ਸ਼ਾਹ ਨੇ ਇਹ ਜਾਣਕਾਰੀ ਦਿੱਤੀ। ਉਨ੍ਹਾਂ ਨੇ ਵਿਆਕੌਮ-18 ਨੂੰ ਮਹਿਲਾ ਆਈਪੀਐਲ ਦੇ ਮੀਡੀਆ ਅਧਿਕਾਰ ਜਿੱਤਣ ਲਈ ਵੀ ਵਧਾਈ ਦਿੱਤੀ। ਜੈ ਸ਼ਾਹ ਨੇ ਕਿਹਾ ਨੇ ਟਵੀਟ ਕਰਦਿਆਂ ਕਿਹਾ […]

ਭਾਰਤੀ ਖਿਡਾਰੀ ਅਰਸ਼ਦੀਪ ਸਿੰਘ ਨੂੰ ਨਫਰਤ ਦਾ ਸ਼ਿਕਾਰ ਬਣਾਇਆ ਜਾ ਰਿਹੈ: ਰਾਘਵ ਚੱਡਾ

Arshdeep Singh

ਚੰਡੀਗੜ੍ਹ 05 ਸਤੰਬਰ 2022: ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਰਾਘਵ ਚੱਡਾ ਭਾਰਤੀ ਤੇਜ਼ ਗੇਂਦਬਾਜ ਅਰਸ਼ਦੀਪ ਸਿੰਘ (Arshdeep Singh) ਦੇ ਬਚਾਅ ‘ਚ ਉਤਰੇ ਹਨ | ਰਾਘਵ ਚੱਡਾ ਨੇ ਟਵੀਟ ਕਰਦਿਆਂ ਕਿਹਾ ਕਿ ਕ੍ਰਿਕੇਟ ਖਿਡਾਰੀ 23 ਸਾਲਾ ਅਰਸ਼ਦੀਪ ਨੂੰ ਜਿਸ ਤਰ੍ਹਾਂ ਦੀ ਨਫਰਤ ਦਾ ਸ਼ਿਕਾਰ ਬਣਾਇਆ ਜਾ ਰਿਹਾ ਹੈ, ਉਹ ਡਰਾਉਣਾ ਹੈ। ਇਸਦੇ ਨਾਲ ਹੀ […]

ਖੇਡ ‘ਚ ਜਿੱਤ-ਹਾਰ ਹੁੰਦੀ ਰਹਿੰਦੀ ਹੈ,ਅਰਸ਼ਦੀਪ ਸਿੰਘ ਇੱਕ ਉੱਭਰਦਾ ਸਿਤਾਰਾ: ਮੀਤ ਹੇਅਰ

Arshdeep Singh

ਚੰਡੀਗੜ੍ਹ 05 ਸਤੰਬਰ 2022: ਭਾਰਤੀ ਟੀਮ ਨੂੰ ਕੱਲ੍ਹ ਏਸ਼ੀਆ ਕੱਪ 2022 ਦੇ ਸੁਪਰ 4 ਮੈਚ ਵਿੱਚ ਪਾਕਿਸਤਾਨ ਹੱਥੋਂ ਹਾਰ ਦਾ ਸਾਹਮਣਾ ਕਰਨਾ ਪਿਆ ਸੀ। ਆਲੋਚਕਾਂ ਵਲੋਂ ਇਸ ਮੈਚ ਵਿੱਚ ਹਾਰ ਦਾ ਮੁੱਖ ਕਾਰਨ ਅਰਸ਼ਦੀਪ ਸਿੰਘ (Arshdeep Singh)  ਦਾ ਉਹ ਕੈਚ ਮੰਨਿਆ ਜਾ ਰਿਹਾ ਹੈ, ਜੋ ਉਸ ਨੇ 18ਵੇਂ ਓਵਰ ਵਿੱਚ ਛੱਡਿਆ ਸੀ। ਇਸ ਬਾਰੇ ਖੇਡ […]

ਏਸ਼ੀਆ ਕੱਪ 2022 ਦਾ ਸ਼ਡਿਊਲ ਜਾਰੀ, ਭਾਰਤ ਦਾ ਪਾਕਿਸਤਾਨ ਨਾਲ ਹੋਵੇਗਾ ਪਹਿਲਾ ਮੁਕਾਬਲਾ

Asia Cup in Pakistan

ਚੰਡੀਗੜ੍ਹ 02 ਅਗਸਤ 2022: ਏਸ਼ੀਆ ਕੱਪ 2022 (Asia Cup 2022) ਦਾ ਸ਼ਡਿਊਲ ਜਾਰੀ ਕਰ ਦਿੱਤਾ ਗਿਆ ਹੈ। ਬੀਸੀਸੀਆਈ ਦੇ ਸਕੱਤਰ ਅਤੇ ਏਸ਼ੀਅਨ ਕ੍ਰਿਕਟ ਕੌਂਸਲ ਦੇ ਪ੍ਰਧਾਨ ਜੈ ਸ਼ਾਹ ਨੇ ਸੋਸ਼ਲ ਮੀਡੀਆ ‘ਤੇ ਪੂਰਾ ਸ਼ਡਿਊਲ ਜਾਰੀ ਕੀਤਾ ਹੈ। 27 ਅਗਸਤ ਤੋਂ ਸ਼ੁਰੂ ਹੋ ਰਹੇ ਇਸ ਟੂਰਨਾਮੈਂਟ ਵਿੱਚ ਭਾਰਤ ਦਾ ਪਹਿਲਾ ਮੈਚ ਪਾਕਿਸਤਾਨ ਨਾਲ ਹੈ। ਜਿਕਰਯੋਗ ਹੈ […]

IND vs SA : ਟੀਮ ਇੰਡੀਆ ਦੀ ਸ਼ਾਨਦਾਰ ਵਾਪਸੀ, ਤੀਜੇ ਟੀ-20 ‘ਚ ਦੱਖਣੀ ਅਫਰੀਕਾ ਨੂੰ 48 ਦੌੜਾਂ ਨਾਲ ਦਿੱਤੀ ਮਾਤ

IND vs SA

ਚੰਡੀਗੜ੍ਹ 14 ਜੂਨ 2022: (IND vs SA) ਟੀਮ ਇੰਡੀਆ ਨੇ ਤੀਸਰੇ ਟੀ-20 ਸੀਰੀਜ਼ ‘ਚ ਸ਼ਾਨਦਾਰ ਵਾਪਸੀ ਕਰਦਿਆਂ ਦੱਖਣੀ ਅਫਰੀਕਾ ਨੂੰ 48 ਦੌੜਾਂ ਨਾਲ ਹਰਾ ਦਿੱਤਾ । ਟੀਮ ਇੰਡੀਆ ਅਤੇ ਦੱਖਣੀ ਅਫਰੀਕਾ ਵਿਚਾਲੇ ਪੰਜ ਮੈਚਾਂ ਦੀ ਲੜੀ ਦਾ ਤੀਜਾ ਮੈਚ ਵਿਸ਼ਾਖਾਪਟਨਮ ਦੇ ਡਾਕਟਰ ਵਾਈਐਸ ਰਾਜਸ਼ੇਖਰ ਰੈੱਡੀ ਕ੍ਰਿਕਟ ਸਟੇਡੀਅਮ ਵਿੱਚ ਖੇਡਿਆ ਗਿਆ। ਮੈਚ ‘ਚ ਦੱਖਣੀ ਅਫਰੀਕਾ ਦੇ […]

ਬੀਸੀਸੀਆਈ ਨੇ ਸੇਵਾਮੁਕਤ ਕ੍ਰਿਕਟਰਾਂ ਦੀ ਮਹੀਨਾਵਾਰ ਪੈਨਸ਼ਨ ਕੀਤੀ ਦੁੱਗਣੀ

BCCI

ਚੰਡੀਗੜ੍ਹ 13 ਜੂਨ 2022: ਬੀਸੀਸੀਆਈ (BCCI) ਸਕੱਤਰ ਜੈ ਸ਼ਾਹ ਨੇ ਅੱਜ ਵੱਡਾ ਐਲਾਨ ਕਰਦਿਆਂ ਸੇਵਾਮੁਕਤ ਕ੍ਰਿਕਟਰਾਂ ਦੀ ਮਹੀਨਾਵਾਰ ਪੈਨਸ਼ਨ 100% ਵਧਾਉਣ ਦਾ ਐਲਾਨ ਕੀਤਾ ਹੈ। ਇਸ ਨਾਲ 900 ਮਹਿਲਾ ਅਤੇ ਪੁਰਸ਼ ਕ੍ਰਿਕਟਰਾਂ ਦੇ ਨਾਲ-ਨਾਲ ਦੂਜੇ ਅਧਿਕਾਰੀ ਨੂੰ ਵੀ ਫਾਇਦਾ ਮਿਲੇਗਾ | ਜਿਕਰਯੋਗ ਹੈ ਕਿ ਬੀਸੀਸੀਆਈ ਨੇ ਸਭ ਤੋਂ ਪਹਿਲਾਂ 2004 ਵਿੱਚ ਸੇਵਾਮੁਕਤ ਕ੍ਰਿਕਟਰਾਂ ਨੂੰ ਪੈਨਸ਼ਨ […]

ਮਿਤਾਲੀ ਰਾਜ ਦੇ ਸੰਨਿਆਸ ਤੋਂ ਬਾਅਦ ਹਰਮਨਪ੍ਰੀਤ ਕੌਰ ਬਣੀ ਭਾਰਤੀ ਮਹਿਲਾ ਕ੍ਰਿਕਟ ਟੀਮ ਦੀ ਕਪਤਾਨ

Harmanpreet Kaur

ਚੰਡੀਗੜ੍ਹ 09 ਜੂਨ 2022: ਬੀਤੇ ਦਿਨ ਤਜਰਬੇਕਾਰ ਬੱਲੇਬਾਜ਼ ਮਿਤਾਲੀ ਰਾਜ ਨੇ ਅੰਤਰਰਾਸ਼ਟਰੀ ਕ੍ਰਿਕਟ ਤੋਂ ਸੰਨਿਆਸ ਲੈਣ ਦਾ ਐਲਾਨ ਕੀਤਾ | ਇਸ ਤੋਂ ਬਾਅਦ ਭਾਰਤੀ ਕ੍ਰਿਕਟ ਕੰਟਰੋਲ ਬੋਰਡ (BCCI) ਨੇ ਸ਼੍ਰੀਲੰਕਾ ਦੌਰੇ ਲਈ ਭਾਰਤੀ ਮਹਿਲਾ ਕ੍ਰਿਕਟ ਟੀਮ ਦਾ ਐਲਾਨ ਕਰ ਦਿੱਤਾ ਹੈ। ਟੀ-20 ਤੋਂ ਬਾਅਦ ਹੁਣ ਵਨਡੇ ਦੀ ਕਪਤਾਨੀ ਵੀ ਹਰਮਨਪ੍ਰੀਤ ਕੌਰ (Harmanpreet Kaur) ਨੂੰ ਸੌਂਪੀ […]