July 4, 2024 7:16 pm

ਭਾਰਤੀ ਕ੍ਰਿਕਟ ਖਿਡਾਰਨ ਦੀਪਤੀ ਸ਼ਰਮਾ ਨੂੰ ਮਿਲਿਆ ICC ‘ਪਲੇਅਰ ਆਫ ਦਿ ਮੰਥ’ ਦਾ ਖ਼ਿਤਾਬ

Deepti Sharma

ਚੰਡੀਗੜ੍ਹ, 17 ਜਨਵਰੀ 2024: ਅੰਤਰਰਾਸ਼ਟਰੀ ਕ੍ਰਿਕਟ ਪਰਿਸ਼ਦ (ICC) ਨੇ ਦਸੰਬਰ ਮਹੀਨੇ ਲਈ ‘ਪਲੇਅਰ ਆਫ ਦਿ ਮੰਥ’ ਦੇ ਨਾਵਾਂ ਦਾ ਐਲਾਨ ਕੀਤਾ ਹੈ। ਆਸਟ੍ਰੇਲੀਆਈ ਕਪਤਾਨ ਪੈਟ ਕਮਿੰਸ ਅਤੇ ਭਾਰਤ ਦੀ ਦੀਪਤੀ ਸ਼ਰਮਾ (Deepti Sharma) ਨੂੰ ‘ਮਹੀਨਾ ਪਲੇਅਰ ਆਫ ਦਿ ਮੰਥ’ ਚੁਣਿਆ ਗਿਆ ਹੈ । ਦੀਪਤੀ ਸ਼ਰਮਾ ਦਾ ‘ਪਲੇਅਰ ਆਫ ਦਿ ਮੰਥ’ ਦਾ ਇਹ ਪਹਿਲਾ ਖ਼ਿਤਾਬ ਹੈ। […]

ਏਸ਼ੀਆ ਕੱਪ 2022 ਦਾ ਸ਼ਡਿਊਲ ਜਾਰੀ, ਭਾਰਤ ਦਾ ਪਾਕਿਸਤਾਨ ਨਾਲ ਹੋਵੇਗਾ ਪਹਿਲਾ ਮੁਕਾਬਲਾ

Asia Cup in Pakistan

ਚੰਡੀਗੜ੍ਹ 02 ਅਗਸਤ 2022: ਏਸ਼ੀਆ ਕੱਪ 2022 (Asia Cup 2022) ਦਾ ਸ਼ਡਿਊਲ ਜਾਰੀ ਕਰ ਦਿੱਤਾ ਗਿਆ ਹੈ। ਬੀਸੀਸੀਆਈ ਦੇ ਸਕੱਤਰ ਅਤੇ ਏਸ਼ੀਅਨ ਕ੍ਰਿਕਟ ਕੌਂਸਲ ਦੇ ਪ੍ਰਧਾਨ ਜੈ ਸ਼ਾਹ ਨੇ ਸੋਸ਼ਲ ਮੀਡੀਆ ‘ਤੇ ਪੂਰਾ ਸ਼ਡਿਊਲ ਜਾਰੀ ਕੀਤਾ ਹੈ। 27 ਅਗਸਤ ਤੋਂ ਸ਼ੁਰੂ ਹੋ ਰਹੇ ਇਸ ਟੂਰਨਾਮੈਂਟ ਵਿੱਚ ਭਾਰਤ ਦਾ ਪਹਿਲਾ ਮੈਚ ਪਾਕਿਸਤਾਨ ਨਾਲ ਹੈ। ਜਿਕਰਯੋਗ ਹੈ […]

ਭਾਰਤੀ ਸਾਬਕਾ ਗੇਂਦਬਾਜ ਹਰਭਜਨ ਸਿੰਘ ਹੋਏ ਕੋਰੋਨਾ ਸੰਕਰਮਿਤ

Harbhajan Singh

ਚੰਡੀਗੜ੍ਹ 21 ਜਨਵਰੀ 2022: ਭਾਰਤ ਦੇ ਸਾਬਕਾ ਆਫ ਸਪਿਨਰ ਗੇਂਦਬਾਜ ਹਰਭਜਨ ਸਿੰਘ (Harbhajan Singh) ਕੋਰੋਨਾ ਸੰਕਰਮਿਤ ਪਾਏ ਗਏ ਹਨ। ਇਸ ਦੀ ਜਾਣਕਾਰੀ ਉਨ੍ਹਾਂ ਨੇ ਸੋਸ਼ਲ ਮੀਡੀਆ ‘ਤੇ ਸਾਂਝੀ ਕੀਤੀ ਹੈ। ਹਰਭਜਨ ਸਿੰਘ ਨੇ ਟਵੀਟ ਕਰਕੇ ਲਿਖਿਆ ਕਿ ਕੋਵਿਡ ਲਈ ਮੇਰਾ ਟੈਸਟ ਪਾਜ਼ੀਟਿਵ ਆਇਆ ਹੈ ਅਤੇ ਮੇਰੇ ਵਿੱਚ ਹਲਕੇ ਲੱਛਣ ਹਨ। ਮੈਂ ਘਰ ਵਿੱਚ ਆਈਸੋਲੇਸ਼ਨ ‘ਚ […]