June 30, 2024 11:05 pm

IND vs ZIM: ਜ਼ਿੰਬਾਬਵੇ ਦੌਰੇ ਲਈ ਭਾਰਤੀ ਕ੍ਰਿਕਟ ਟੀਮ ਦਾ ਐਲਾਨ, ਸ਼ੁਭਮਨ ਗਿੱਲ ਕਰਨਗੇ ਕਪਤਾਨੀ

Shubman Gill

ਚੰਡੀਗੜ੍ਹ 24 ਜੂਨ 2024: ਭਾਰਤੀ ਕ੍ਰਿਕਟ ਕੰਟਰੋਲ ਬੋਰਡ (BCCI) ਨੇ ਜ਼ਿੰਬਾਬਵੇ ਦੌਰੇ ਲਈ ਭਾਰਤੀ ਟੀਮ ਦਾ ਐਲਾਨ ਕਰ ਦਿੱਤਾ ਹੈ। ਭਾਰਤ ਅਤੇ ਜ਼ਿੰਬਾਬਵੇ ਵਿਚਾਲੇ ਪੰਜ ਮੈਚਾਂ ਦੀ ਟੀ-20 ਸੀਰੀਜ਼ 6 ਜੁਲਾਈ ਤੋਂ ਸ਼ੁਰੂ ਹੋਣ ਜਾ ਰਹੀ ਹੈ । ਇਸ ਦੌਰਾਨ ਭਾਰਤੀ ਟੀਮ ਦੀ ਕਪਤਾਨੀ ਸ਼ੁਭਮਨ ਗਿੱਲ (Shubman Gill) ਕਰਦੇ ਨਜ਼ਰ ਆਉਣਗੇ। ਬੀਸੀਸੀਆਈ ਨੇ ਇਸ ਸੀਰੀਜ਼ […]

ਗੌਤਮ ਗੰਭੀਰ ਹੋਣਗੇ ਭਾਰਤੀ ਕ੍ਰਿਕਟ ਟੀਮ ਦੇ ਮੁੱਖ ਕੋਚ ! ਛੇਤੀ ਹੋ ਸਕਦੈ ਐਲਾਨ

Gautam Gambhir

ਚੰਡੀਗੜ੍ਹ, 29 ਮਈ 2024: ਭਾਰਤੀ ਕ੍ਰਿਕਟ ਟੀਮ ਦੇ ਸਾਬਕਾ ਕ੍ਰਿਕਟਰ ਅਤੇ ਕੋਲਕਾਤਾ ਨਾਈਟ ਰਾਈਡਰਜ਼ ਦੇ ਮੈਂਟਰ ਗੌਤਮ ਗੰਭੀਰ (Gautam Gambhir) ਦਾ ਭਾਰਤੀ ਟੀਮ ਦਾ ਮੁੱਖ ਕੋਚ ਬਣਨਾ ਲਗਭਗ ਤੈਅ ਮੰਨਿਆ ਜਾ ਰਿਹਾ ਹੈ। ਆਈਪੀਐਲ ਫਰੈਂਚਾਇਜ਼ੀ ਦੇ ਮਾਲਕ ਨੇ ਕ੍ਰਿਕਬਜ਼ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਗੰਭੀਰ ਦਾ ਕੋਚ ਬਣਨਾ ਲਗਭਗ ਤੈਅ ਹੈ ਅਤੇ ਇਸ ਦਾ ਐਲਾਨ […]

ਟੀ-20 ਵਿਸ਼ਵ ਕੱਪ 2024 ਤੋਂ ਪਹਿਲਾਂ ਸਿਰਫ ਇਕ ਅਭਿਆਸ ਮੈਚ ਖੇਡੇਗੀ ਭਾਰਤੀ ਟੀਮ

T20 World Cup 2024

ਚੰਡੀਗੜ੍ਹ, 16 ਮਈ 2024: ਭਾਰਤੀ ਕ੍ਰਿਕਟ ਟੀਮ (Indian team) ਅਗਲੇ ਮਹੀਨੇ ਅਮਰੀਕਾ ਅਤੇ ਵੈਸਟਇੰਡੀਜ਼ ‘ਚ ਹੋਣ ਵਾਲੇ ਟੀ-20 ਵਿਸ਼ਵ ਕੱਪ 2024 (T20 World Cup 2024) ਤੋਂ ਪਹਿਲਾਂ ਸਿਰਫ ਇਕ ਅਭਿਆਸ ਮੈਚ ਖੇਡੇਗੀ। ਕ੍ਰਿਕਬਜ਼ ਦੀ ਰਿਪੋਰਟ ਦੇ ਅਨੁਸਾਰ, ਬੀਸੀਸੀਆਈ ਭਾਰਤ ਦਾ ਅਭਿਆਸ ਮੈਚ ਨਿਊਯਾਰਕ ਵਿੱਚ ਕਰਵਾਉਣਾ ਚਾਹੁੰਦਾ ਹੈ ਕਿਉਂਕਿ ਟੀਮ ਆਪਣੇ ਚਾਰ ਗਰੁੱਪ-ਪੜਾਅ ਦੇ ਤਿੰਨ ਮੈਚ […]

ਟੀ-20 ਕ੍ਰਿਕਟ ਵਿਸ਼ਵ ਕੱਪ 2024 ਤੋਂ ਬਾਅਦ ਬਦਲੇਗਾ ਭਾਰਤੀ ਟੀਮ ਦਾ ਮੁੱਖ ਕੋਚ !

T-20 World Cup 2024

ਚੰਡੀਗੜ੍ਹ, 10 ਮਈ 2024: ਟੀ-20 ਵਿਸ਼ਵ ਕੱਪ 2024 (T-20 World Cup 2024) ਜੂਨ ‘ਚ ਸ਼ੁਰੂ ਹੋਣ ਜਾ ਰਿਹਾ ਹੈ। ਵੈਸਟਇੰਡੀਜ਼ ਅਤੇ ਅਮਰੀਕਾ ਦੀ ਮੇਜ਼ਬਾਨੀ ਵਿੱਚ ਹੋਣ ਜਾ ਰਹੇ ਇਸ ਟੂਰਨਾਮੈਂਟ ਤੋਂ ਬਾਅਦ ਭਾਰਤੀ ਟੀਮ ਦੇ ਮੁੱਖ ਕੋਚ ਵਿੱਚ ਵੱਡਾ ਬਦਲਾਅ ਹੋ ਸਕਦਾ ਹੈ। ਦਰਅਸਲ, ਭਾਰਤੀ ਟੀਮ ਦੇ ਮੁੱਖ ਕੋਚ ਰਾਹੁਲ ਦ੍ਰਾਵਿੜ ਦਾ ਕਰਾਰ ਵਨਡੇ ਵਿਸ਼ਵ […]

ਟੀ-20 ਵਿਸ਼ਵ ਕੱਪ ਲਈ ਛੇਤੀ ਹੋਵੇਗਾ ਭਾਰਤੀ ਕ੍ਰਿਕਟ ਟੀਮ ਦਾ ਐਲਾਨ, ਅਰਸ਼ਦੀਪ ਸਿੰਘ ਨੂੰ ਮਿਲ ਸਕਦੈ ਮੌਕਾ

T20 World Cup 2024

ਚੰਡੀਗੜ, 20 ਅਪ੍ਰੈਲ 2024: 9ਵੇਂ ਟੀ-20 ਵਿਸ਼ਵ ਕੱਪ (T20 World Cup)  ਲਈ ਭਾਰਤੀ ਕ੍ਰਿਕਟ ਟੀਮ ਦਾ ਐਲਾਨ ਛੇਤੀ ਹੀ ਕੀਤਾ ਜਾ ਸਕਦਾ ਹੈ। ਆਈਸੀਸੀ ਦਾ ਇਹ ਮੈਗਾ ਟੂਰਨਾਮੈਂਟ 2 ਤੋਂ 29 ਜੂਨ ਤੱਕ ਵੈਸਟਇੰਡੀਜ਼ ਅਤੇ ਅਮਰੀਕਾ ਵਿੱਚ ਕਰਵਾਇਆ ਜਾਣਾ ਹੈ। ਟੀ-20 ਵਿਸ਼ਵ ਕੱਪ ਲਈ ਖਿਡਾਰੀਆਂ ਦੀ ਸੂਚੀ 1 ਮਈ ਤੱਕ ਆਈਸੀਸੀ ਨੂੰ ਦਿੱਤੀ ਜਾਣੀ ਹੈ। […]

ਵਿਸ਼ਵ ਟੈਸਟ ਚੈਂਪੀਅਨਸ਼ਿਪ ਦੀ ਅੰਕ ਸੂਚੀ ‘ਚ ਸ਼ਿਖਰ ‘ਤੇ ਪੁੱਜੀ ਭਾਰਤੀ ਕ੍ਰਿਕਟ ਟੀਮ

World Test Championship

ਚੰਡੀਗੜ੍ਹ, 4 ਜਨਵਰੀ 2024: ਭਾਰਤ ਨੇ ਦੂਜੇ ਟੈਸਟ ਮੈਚ ‘ਚ ਦੱਖਣੀ ਅਫਰੀਕਾ ਨੂੰ 7 ਵਿਕਟਾਂ ਨਾਲ ਹਰਾ ਦਿੱਤਾ ਹੈ । ਇਸ ਜਿੱਤ ਦੇ ਨਾਲ ਹੀ ਭਾਰਤੀ ਟੀਮ ਨੇ ਦੋ ਮੈਚਾਂ ਦੀ ਸੀਰੀਜ਼ 1-1 ਨਾਲ ਡਰਾਅ ਕਰ ਲਈ ਹੈ। ਦੂਜਾ ਮੈਚ ਜਿੱਤਣ ਤੋਂ ਬਾਅਦ ਭਾਰਤ ਨੂੰ ਵਿਸ਼ਵ ਟੈਸਟ ਚੈਂਪੀਅਨਸ਼ਿਪ (World Test Championship) ‘ਚ ਵੀ ਵੱਡਾ ਫਾਇਦਾ […]

ਭਾਰਤੀ ਕ੍ਰਿਕਟ ਟੀਮ ਨੂੰ ਇਕ ਹੋਰ ਵੱਡਾ ਝਟਕਾ, ICC ਨੇ ਲਗਾਇਆ ਜ਼ੁਰਮਾਨਾ ਤੇ WTC ਦੀ ਸੂਚੀ ‘ਚੋਂ ਅੰਕ ਵੀ ਕੱਟੇ

Indian team

ਚੰਡੀਗੜ੍ਹ, 29 ਦਸੰਬਰ 2023: ਭਾਰਤੀ ਟੀਮ (Indian team) ਦੱਖਣੀ ਅਫਰੀਕਾ ਖ਼ਿਲਾਫ਼ ਦੋ ਟੈਸਟ ਮੈਚਾਂ ਦੀ ਸੀਰੀਜ਼ ਦਾ ਪਹਿਲਾ ਮੈਚ ਹਾਰ ਗਈ ਸੀ। ਮੇਜ਼ਬਾਨ ਟੀਮ ਨੇ ਸੈਂਚੁਰੀਅਨ ਵਿੱਚ ਇੱਕ ਪਾਰੀ ਅਤੇ 32 ਦੌੜਾਂ ਨਾਲ ਜਿੱਤ ਦਰਜ ਕੀਤੀ। ਇਸ ਹਾਰ ਤੋਂ ਬਾਅਦ ਭਾਰਤ ਨੂੰ ਇੱਕ ਹੋਰ ਝਟਕਾ ਲੱਗਾ ਹੈ। ਆਈਸੀਸੀ ਨੇ ਹੌਲੀ ਓਵਰ-ਰੇਟ ਲਈ ਜ਼ੁਰਮਾਨਾ ਲਗਾਇਆ ਅਤੇ […]

ਰਾਹੁਲ ਦ੍ਰਾਵਿੜ ਬਣੇ ਰਹਿਣਗੇ ਭਾਰਤੀ ਕ੍ਰਿਕਟ ਟੀਮ ਦੇ ਮੁੱਖ ਕੋਚ, BCCI ਨੇ ਕਾਰਜਕਾਲ ਵਧਾਇਆ

Rahul Dravid

ਚੰਡੀਗੜ੍ਹ, 29 ਨਵੰਬਰ 2023: ਰਾਹੁਲ ਦ੍ਰਾਵਿੜ (Rahul Dravid) ਭਾਰਤੀ ਟੀਮ ਦੇ ਮੁੱਖ ਕੋਚ ਬਣੇ ਰਹਿਣਗੇ। ਬੀਸੀਸੀਆਈ ਨੇ ਉਨ੍ਹਾਂ ਦਾ ਕਾਰਜਕਾਲ ਵਧਾ ਦਿੱਤਾ ਹੈ। ਬੋਰਡ ਨੇ ਬੁੱਧਵਾਰ 29 ਨਵੰਬਰ ਨੂੰ ਇਸ ਦਾ ਐਲਾਨ ਕੀਤਾ ਹੈ। ਦ੍ਰਾਵਿੜ ਦਾ ਦੋ ਸਾਲ ਦਾ ਕਾਰਜਕਾਲ ਵਿਸ਼ਵ ਕੱਪ ਫਾਈਨਲ ਦੇ ਨਾਲ ਖ਼ਤਮ ਹੋ ਗਿਆ ਸੀ । ਇਸ ਤੋਂ ਬਾਅਦ ਬੋਰਡ ਅਤੇ […]

ਭਾਰਤੀ ਕ੍ਰਿਕਟ ਟੀਮ ਦੇ ਮੁੱਖ ਕੋਚ ਵਜੋਂ ਰਾਹੁਲ ਦ੍ਰਾਵਿੜ ਦਾ ਕਾਰਜਕਾਲ ਸਮਾਪਤ, ਕੀ ਮੁੜ ਮਿਲੇਗਾ ਮੌਕਾ ?

Rahul Dravid

ਚੰਡੀਗੜ੍ਹ, 20 ਨਵੰਬਰ 2023: ਭਾਰਤੀ ਟੀਮ ਨੂੰ ਵਿਸ਼ਵ ਕੱਪ ਦੇ ਫਾਈਨਲ ਵਿੱਚ ਹਾਰ ਦਾ ਸਾਹਮਣਾ ਕਰਨਾ ਪਿਆ ਸੀ। ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ ਵਿੱਚ ਹੋਈ ਹਾਰ ਨੇ ਕਰੋੜਾਂ ਪ੍ਰਸ਼ੰਸਕਾਂ ਦੇ ਸੁਪਨੇ ਤੋੜ ਦਿੱਤੇ। ਆਸਟ੍ਰੇਲੀਆ ਨੇ ਭਾਰਤ ਨੂੰ ਛੇ ਵਿਕਟਾਂ ਨਾਲ ਹਰਾ ਕੇ ਛੇਵੀਂ ਵਾਰ ਖਿਤਾਬ ਜਿੱਤਿਆ। ਮੁੱਖ ਕੋਚ ਵਜੋਂ ਰਾਹੁਲ ਦ੍ਰਾਵਿੜ (Rahul Dravid) ਦੇ ਮੌਜੂਦਾ […]

ਖਿਡਾਰੀ ਉਹੀ ਵੱਡਾ ਹੁੰਦਾ ਹੈ ਜੋ ‘ਜਿੱਤ ਜਜ਼ਬ ਅਤੇ ਹਾਰ ਹਜ਼ਮ’ ਕਰ ਸਕੇ: ਨਵਦੀਪ ਗਿੱਲ

ਖਿਡਾਰੀ

ਭਾਰਤੀ ਕ੍ਰਿਕਟ ਟੀਮ ਦਾ 12 ਸਾਲ ਬਾਅਦ ਖਿਤਾਬ ਜਿੱਤਣ ਦਾ ਸੁਪਨਾ ਚਕਨਾਚੂਰ ਹੋ ਗਿਆ | ਲਗਾਤਾਰ 10 ਮੈਚ ਜਿੱਤ ਕੇ ਫਾਈਨਲ ‘ਚ ਪੁੱਜੀ ਭਾਰਤੀ ਟੀਮ 11ਵੇਂ ਮੈਚ ਤੋਂ ਖੁੰਝ ਗਈ। ਆਸਟ੍ਰੇਲੀਆ ਨੇ ਭਾਰਤ ਨੂੰ ਹਰਾ ਕੇ ਛੇਵੀਂ ਵਾਰ ਕ੍ਰਿਕਟ ਵਿਸ਼ਵ ‘ਤੇ ਕਬਜ਼ਾ ਕਰ ਲਿਆ ਹੈ | ਭਾਰਤੀ ਟੀਮ 2003 ਵਿੱਚ ਫਾਈਨਲ ਵਿੱਚ ਆਸਟਰੇਲੀਆ ਹੱਥੋਂ ਮਿਲੀ […]