July 2, 2024 7:50 pm

ਖਿਡਾਰੀ ਉਹੀ ਵੱਡਾ ਹੁੰਦਾ ਹੈ ਜੋ ‘ਜਿੱਤ ਜਜ਼ਬ ਅਤੇ ਹਾਰ ਹਜ਼ਮ’ ਕਰ ਸਕੇ: ਨਵਦੀਪ ਗਿੱਲ

ਖਿਡਾਰੀ

ਭਾਰਤੀ ਕ੍ਰਿਕਟ ਟੀਮ ਦਾ 12 ਸਾਲ ਬਾਅਦ ਖਿਤਾਬ ਜਿੱਤਣ ਦਾ ਸੁਪਨਾ ਚਕਨਾਚੂਰ ਹੋ ਗਿਆ | ਲਗਾਤਾਰ 10 ਮੈਚ ਜਿੱਤ ਕੇ ਫਾਈਨਲ ‘ਚ ਪੁੱਜੀ ਭਾਰਤੀ ਟੀਮ 11ਵੇਂ ਮੈਚ ਤੋਂ ਖੁੰਝ ਗਈ। ਆਸਟ੍ਰੇਲੀਆ ਨੇ ਭਾਰਤ ਨੂੰ ਹਰਾ ਕੇ ਛੇਵੀਂ ਵਾਰ ਕ੍ਰਿਕਟ ਵਿਸ਼ਵ ‘ਤੇ ਕਬਜ਼ਾ ਕਰ ਲਿਆ ਹੈ | ਭਾਰਤੀ ਟੀਮ 2003 ਵਿੱਚ ਫਾਈਨਲ ਵਿੱਚ ਆਸਟਰੇਲੀਆ ਹੱਥੋਂ ਮਿਲੀ […]

ਆਸਟ੍ਰੇਲੀਆ ਤੇ ਦੱਖਣੀ ਅਫਰੀਕਾ ਖ਼ਿਲਾਫ਼ ਸੀਰੀਜ਼ ਤੋਂ ਬਾਹਰ ਹੋ ਸਕਦੇ ਹਨ ਹਾਰਦਿਕ ਪੰਡਯਾ

Hardik Pandya

ਚੰਡੀਗ੍ਹੜ, 17 ਨਵੰਬਰ 2023: ਭਾਰਤ ਦੇ ਸਟਾਰ ਆਲਰਾਊਂਡਰ ਅਤੇ ਟੀ-20 ਕਪਤਾਨ ਹਾਰਦਿਕ ਪੰਡਯਾ (Hardik Pandya) ਆਸਟ੍ਰੇਲੀਆ ਖ਼ਿਲਾਫ਼ ਹੋਣ ਵਾਲੀ ਟੀ-20 ਸੀਰੀਜ਼ ਅਤੇ ਦੱਖਣੀ ਅਫਰੀਕਾ ਦੌਰੇ ‘ਤੇ ਖੇਡੀ ਜਾਣ ਵਾਲੀ ਸਫੇਦ ਗੇਂਦ ਸੀਰੀਜ਼ ਤੋਂ ਬਾਹਰ ਹੋ ਸਕਦੇ ਹਨ। ਭਾਰਤ ਨੇ 23 ਨਵੰਬਰ ਤੋਂ 3 ਦਸੰਬਰ ਤੱਕ ਆਸਟਰੇਲੀਆ ਦੇ ਖ਼ਿਲਾਫ਼ ਪੰਜ ਮੈਚਾਂ ਦੀ ਟੀ-20 ਸੀਰੀਜ਼ ਖੇਡੀ ਹੈ। […]

IND vs NZ Semifinal: ਕ੍ਰਿਕਟ ਵਿਸ਼ਵ ਕੱਪ 2023 ‘ਚ ਭਾਰਤੀ ਕ੍ਰਿਕਟ ਟੀਮ ਦਾ ਸੈਮੀਫਾਈਨਲ ਤੱਕ ਦਾ ਸ਼ਾਨਦਾਰ ਸਫ਼ਰ

rohit

ਚੰਡੀਗੜ੍ਹ, 14 ਨਵੰਬਰ 2023 (Unmute Desk): 2023 ਵਿਸ਼ਵ ਕੱਪ ‘ਚ ਭਾਰਤੀ ਕ੍ਰਿਕਟ ਟੀਮ (Indian cricket team) ਦਾ ਹੁਣ ਤੱਕ ਦਾ ਸਫ਼ਰ ਸ਼ਾਨਦਾਰ ਰਿਹਾ ਹੈ। ਇਹ ਪਹਿਲੀ ਵਾਰ ਹੈ ਕਿ ਟੀਮ ਇੰਡੀਆ ਨੇ ਵਿਸ਼ਵ ਕੱਪ ‘ਚ ਲਗਾਤਾਰ 9 ਮੈਚ ਜਿੱਤੇ। ਇਸ ਤੋਂ ਪਹਿਲਾਂ 2003 ‘ਚ ਭਾਰਤ ਨੇ ਲਗਾਤਾਰ 8 ਮੈਚ ਜਿੱਤੇ ਸੀ, ਫਿਰ ਟੀਮ ਨੂੰ ਗਰੁੱਪ […]

IND vs SA: ਭਲਕੇ ਭਾਰਤੀ ਟੀਮ ਸਾਹਮਣੇ ਦੱਖਣੀ ਅਫਰੀਕਾ ਦੀ ਚੁਣੌਤੀ, ਮੈਚ ‘ਤੇ ਮੰਡਰਾਂ ਰਿਹੈ ਮੀਂਹ ਦਾ ਖ਼ਤਰਾ

Indian team

ਚੰਡੀਗੜ੍ਹ, 04 ਨਵੰਬਰ 2023: ਭਾਰਤੀ ਟੀਮ (Indian team) ਵਿਸ਼ਵ ਕੱਪ ਦੇ ਸੈਮੀਫਾਈਨਲ ‘ਚ ਪਹੁੰਚ ਚੁੱਕੀ ਹੈ। ਭਾਰਤੀ ਟੀਮ ਐਤਵਾਰ (5 ਨਵੰਬਰ) ਨੂੰ ਦੱਖਣੀ ਅਫਰੀਕਾ ਖ਼ਿਲਾਫ਼ ਖੇਡੇਗੀ। ਦੋਵਾਂ ਟੀਮਾਂ ਵਿਚਾਲੇ ਇਹ ਮੈਚ ਕੋਲਕਾਤਾ ਦੇ ਈਡਨ ਗਾਰਡਨ ‘ਚ ਖੇਡਿਆ ਜਾਵੇਗਾ। ਭਾਰਤੀ ਟੀਮ ਦੀ ਨਜ਼ਰ ਲਗਾਤਾਰ ਅੱਠਵੀਂ ਜਿੱਤ ‘ਤੇ ਹੋਵੇਗੀ। ਉਹ ਇਸ ਵਿਸ਼ਵ ਕੱਪ ਵਿੱਚ ਇੱਕ ਵੀ ਮੈਚ […]

Asian Games: ਬੰਗਲਾਦੇਸ਼ ਨੂੰ ਨੌਂ ਵਿਕਟਾਂ ਨਾਲ ਹਰਾ ਕੇ ਫਾਈਨਲ ‘ਚ ਪੁੱਜੀ ਭਾਰਤੀ ਕ੍ਰਿਕਟ ਟੀਮ

Indian cricket team

ਚੰਡੀਗੜ੍ਹ, 06 ਅਕਤੂਬਰ 2023: ਹਾਂਗਜ਼ੂ ਏਸ਼ਿਆਈ ਖੇਡਾਂ 2023 ਵਿੱਚ ਪੁਰਸ਼ ਕ੍ਰਿਕਟ ਦੇ ਪਹਿਲੇ ਸੈਮੀਫਾਈਨਲ ਵਿੱਚ ਭਾਰਤ (Indian cricket team) ਨੇ ਬੰਗਲਾਦੇਸ਼ ਨੂੰ ਨੌਂ ਵਿਕਟਾਂ ਨਾਲ ਹਰਾ ਦਿੱਤਾ ਹੈ। ਇਸ ਨਾਲ ਭਾਰਤੀ ਟੀਮ ਨੇ ਫਾਈਨਲ ‘ਚ ਥਾਂ ਬਣਾ ਲਈ ਹੈ ਅਤੇ ਘੱਟੋ-ਘੱਟ ਚਾਂਦੀ ਦਾ ਤਮਗਾ ਯਕੀਨੀ ਹੈ। ਫਾਈਨਲ ‘ਚ ਭਾਰਤ ਦਾ ਸਾਹਮਣਾ ਅਫਗਾਨਿਸਤਾਨ ਅਤੇ ਪਾਕਿਸਤਾਨ ਵਿਚਾਲੇ […]

Asian Games: ਨੇਪਾਲ ਨੂੰ 23 ਦੌੜਾਂ ਨਾਲ ਹਰਾ ਕੇ ਸੈਮੀਫਾਈਨਲ ‘ਚ ਪੁੱਜੀ ਭਾਰਤੀ ਕ੍ਰਿਕਟ ਟੀਮ

Indian cricket team

ਚੰਡੀਗੜ੍ਹ, 03 ਅਕਤੂਬਰ 2023: ਏਸ਼ੀਆਈ ਖੇਡਾਂ 2023 ਵਿੱਚ ਭਾਰਤੀ ਕ੍ਰਿਕਟ ਟੀਮ (Indian cricket team) ਨੇ ਜੇਤੂ ਸ਼ੁਰੂਆਤ ਕੀਤੀ ਹੈ। ਭਾਰਤ ਨੇ ਆਪਣੇ ਪਹਿਲੇ ਮੈਚ ਵਿੱਚ ਨੇਪਾਲ ਨੂੰ 23 ਦੌੜਾਂ ਨਾਲ ਹਰਾਇਆ ਸੀ। ਚੋਟੀ ਦਾ ਦਰਜਾ ਪ੍ਰਾਪਤ ਟੀਮ ਹੋਣ ਕਾਰਨ ਭਾਰਤ ਨੂੰ ਸਿੱਧੇ ਕੁਆਰਟਰ ਫਾਈਨਲ ਵਿੱਚ ਖੇਡਣ ਦਾ ਮੌਕਾ ਮਿਲਿਆ ਅਤੇ ਭਾਰਤੀ ਟੀਮ ਨੇ ਨੇਪਾਲ ਨੂੰ […]

ਮੋਹਾਲੀ ਵਿਖੇ ਹੋਵੇਗਾ ਭਾਰਤ-ਆਸਟ੍ਰੇਲੀਆ ਵਿਚਾਲੇ ਵਨਡੇ ਸੀਰੀਜ਼ ਦਾ ਪਹਿਲਾ ਮੈਚ, ਪੜ੍ਹੋ ਪੂਰੇ ਵੇਰਵੇ

India

ਚੰਡੀਗੜ੍ਹ, 19 ਸਤੰਬਰ 2023: ਏਸ਼ੀਆ ਕੱਪ ਜਿੱਤਣ ਤੋਂ ਬਾਅਦ ਭਾਰਤੀ ਕ੍ਰਿਕਟ ਟੀਮ (India) ਦੀ ਨਜ਼ਰ ਹੁਣ ਵਿਸ਼ਵ ਕੱਪ ‘ਤੇ ਹੈ। ਭਾਰਤੀ ਟੀਮ 2011 ਤੋਂ ਬਾਅਦ ਇਹ ਖ਼ਿਤਾਬ ਜਿੱਤਣ ਦੀ ਤਿਆਰੀ ਕਰ ਰਹੀ ਹੈ। ਇਸ ਲੜੀ ‘ਚ ਹੁਣ ਭਾਰਤ ਦਾ ਸਾਹਮਣਾ ਆਸਟ੍ਰੇਲੀਆ ਨਾਲ ਹੋਵੇਗਾ। ਭਾਰਤ 5 ਅਕਤੂਬਰ ਤੋਂ ਹੋਣ ਵਾਲੇ ਵਿਸ਼ਵ ਕੱਪ ਤੋਂ ਪਹਿਲਾਂ ਵਨਡੇ ਸੀਰੀਜ਼ […]

Asian Games 2023: ਭਾਰਤੀ ਟੀਮ ਦਾ ਸਟਾਰ ਤੇਜ਼ ਗੇਂਦਬਾਜ਼ ਵੱਡੇ ਟੂਰਨਾਮੈਂਟ ਤੋਂ ਪਹਿਲਾਂ ਹੋਇਆ ਜ਼ਖਮੀ

Indian team

ਚੰਡੀਗੜ੍ਹ, 13 ਸਤੰਬਰ 2023: ਇਸ ਵਾਰ ਭਾਰਤੀ ਕ੍ਰਿਕਟ ਟੀਮ (Indian team) ਦੀਆਂ ਪੁਰਸ਼ ਅਤੇ ਮਹਿਲਾ ਦੋਵੇਂ ਟੀਮਾਂ ਏਸ਼ਿਆਈ ਖੇਡਾਂ ਵਿੱਚ ਖੇਡਦੀਆਂ ਨਜ਼ਰ ਆਉਣਗੀਆਂ। ਚੀਨ ‘ਚ ਹੋਣ ਵਾਲੇ ਇਸ ਮੈਗਾ ਈਵੈਂਟ ਦਾ ਆਯੋਜਨ 19 ਸਤੰਬਰ ਤੋਂ 8 ਅਕਤੂਬਰ ਤੱਕ ਕੀਤਾ ਜਾਵੇਗਾ। ਭਾਰਤੀ ਪੁਰਸ਼ ਕ੍ਰਿਕਟ ਟੀਮ ਨੂੰ ਇਸ ਮੈਗਾ ਈਵੈਂਟ ਲਈ ਰਵਾਨਾ ਹੋਣ ਤੋਂ ਪਹਿਲਾਂ ਵੱਡਾ ਝਟਕਾ […]

ICC ਵੱਲੋਂ ਵਿਸ਼ਵ ਕੱਪ 2023 ਦਾ ਨਵਾਂ ਸ਼ਡਿਊਲ ਜਾਰੀ, ਭਾਰਤ-ਪਾਕਿਸਤਾਨ ਮੈਚ ਦੀ ਤਾਰੀਖ਼ ਬਦਲੀ

ICC World Cup 2023

ਚੰਡੀਗੜ੍ਹ, 09 ਅਗਸਤ 2023: ਆਈਸੀਸੀ ਨੇ ਵਨਡੇ ਵਿਸ਼ਵ ਕੱਪ 2023 (ICC World Cup 2023) ਦਾ ਨਵਾਂ ਸ਼ਡਿਊਲ ਜਾਰੀ ਕਰ ਦਿੱਤਾ ਹੈ। ਆਈਸੀਸੀ ਨੇ 27 ਜੂਨ ਨੂੰ ਸ਼ਡਿਊਲ ਜਾਰੀ ਕੀਤਾ ਸੀ। ਜਿਸ ਵਿੱਚ ਹੁਣ ਕੁਝ ਸੁਧਾਰ ਕੀਤੇ ਗਏ ਹਨ। ਇਹ ਟੂਰਨਾਮੈਂਟ ਭਾਰਤ ‘ਚ 5 ਅਕਤੂਬਰ ਤੋਂ 19 ਨਵੰਬਰ ਤੱਕ ਖੇਡਿਆ ਜਾਵੇਗਾ ਪਰ ਕੁਝ ਮੈਚਾਂ ਦੀਆਂ ਤਾਰੀਖਾਂ […]

ਵਿਸ਼ਵ ਕੱਪ ‘ਚ ਭਾਰਤ-ਪਾਕਿਸਤਾਨ ਮੈਚ ਦੀ ਤਾਰੀਖ਼ ਬਦਲਣ ਲਈ ਪਾਕਿਸਤਾਨ ਕ੍ਰਿਕਟ ਬੋਰਡ ਨੇ ਦਿੱਤੀ ਸਹਿਮਤੀ

Ind vs PAK

ਚੰਡੀਗੜ੍ਹ, 02 ਅਗਸਤ 2023: ਭਾਰਤ ਵਿੱਚ ਹੋਣ ਜਾ ਰਹੇ ਵਨਡੇ ਵਿਸ਼ਵ ਕੱਪ 2023 ‘ਚ 15 ਅਕਤੂਬਰ ਨੂੰ ਅਹਿਮਦਾਬਾਦ ‘ਚ ਹੋਣ ਵਾਲੇ ਭਾਰਤ-ਪਾਕਿਸਤਾਨ (India-Pakistan) ਮੈਚ ਦੀ ਤਾਰੀਖ਼ ਬਦਲ ਦਿੱਤੀ ਗਈ ਹੈ। ਇਹ ਮੈਚ ਹੁਣ 14 ਅਕਤੂਬਰ ਨੂੰ ਖੇਡਿਆ ਜਾਵੇਗਾ। ਸਮਾਚਾਰ ਏਜੰਸੀ ਪੀਟੀਆਈ ਮੁਤਾਬਕ ਪਾਕਿਸਤਾਨ ਕ੍ਰਿਕਟ ਬੋਰਡ (ਪੀ.ਸੀ.ਬੀ.) ਨੇ ਤਰੀਕ ਬਦਲਣ ਲਈ ਸਹਿਮਤੀ ਜਤਾਈ ਹੈ। ਸ਼੍ਰੀਲੰਕਾ ਖ਼ਿਲਾਫ਼ […]