July 7, 2024 11:40 pm

ਚਾਰਟਰਡ ਅਕਾਊਂਟੈਂਟ ਭਾਰਤੀ ਅਰਥਵਿਵਸਥਾ ਦੀ ਰੀੜ੍ਹ ਦੀ ਹੱਡੀ ਹਨ: ਦੁਸ਼ਯੰਤ ਚੌਟਾਲਾ

Dushyant Chautala

ਚੰਡੀਗੜ੍ਹ, 12 ਜਨਵਰੀ 2024: ਹਰਿਆਣਾ ਦੇ ਉਪ ਮੁੱਖ ਮੰਤਰੀ ਦੁਸ਼ਯੰਤ ਚੌਟਾਲਾ ਨੇ ਕਿਹਾ ਕਿ ਭਾਰਤ ਦੀ ਅਰਥਵਿਵਸਥਾ ਨੂੰ ਵਿਸ਼ਵ ਵਿੱਚ ਤੀਜੇ ਸਥਾਨ ‘ਤੇ ਲਿਜਾਣ ਦੀ ਜ਼ਿੰਮੇਵਾਰੀ ਨੌਜਵਾਨ ਚਾਰਟਰਡ ਅਕਾਊਂਟੈਂਟਸ (Chartered accountants) ਦੇ ਹੱਥਾਂ ਵਿੱਚ ਹੈ। ਉਨ੍ਹਾਂ ਸੀਏ ਦੇ ਵਿਦਿਆਰਥੀਆਂ ਨੂੰ ਸੱਦਾ ਦਿੰਦਿਆਂ ਕਿਹਾ ਕਿ ਉਹ ਦੇਸ਼ ਨੂੰ ਅੱਗੇ ਲਿਜਾਣ ਅਤੇ ਟੈਕਸ ਪ੍ਰਣਾਲੀ ਵਿੱਚ ਹੋਰ ਪਾਰਦਰਸ਼ਤਾ […]

ਕੇਂਦਰੀ ਬਜਟ ‘ਤੇ ਭੜਕੇ ਪੰਜਾਬ ਦੇ ਕਿਸਾਨ, 13 ਜ਼ਿਲ੍ਹਿਆਂ ‘ਚ ਫੂਕੇ ਮੋਦੀ ਸਰਕਾਰ ਦੇ ਪੁਤਲੇ

Farmers

ਚੰਡੀਗੜ੍ਹ, 2 ਫਰਵਰੀ 2023: ਕਿਸਾਨ ਮਜਦੂਰ ਜਥੇਬੰਦੀ ਨੇ ਕੇਂਦਰ ਸਰਕਾਰ ਵੱਲੋਂ ਪੇਸ਼ ਕੀਤੇ ਬਜਟ ਵਿੱਚੋ ਦੇਸ਼ ਦੇ ਕਿਸਾਨਾਂ ਮਜਦੂਰਾਂ ਦੀ ਬਦਲੇ ਦੀ ਭਾਵਨਾ ਤਹਿਤ ਕੀਤੀ ਅਣਦੇਖੀ ਦੇ ਵਿਰੋਧ ਵਿੱਚੋ ਪੰਜਾਬ ਭਰ ਵਿਚ ਕੇਂਦਰ ਸਰਕਾਰ ਦੇ ਖ਼ਿਲਾਫ਼ 13 ਜ਼ਿਲ੍ਹਿਆਂ ਵਿੱਚ 40 ਥਾਵਾਂ ‘ਤੇ ਅਰਥੀ ਫੂਕ ਮੁਜ਼ਾਹਰੇ ਕੀਤੇ | ਕੇਂਦਰ ਦੀ ਮੋਦੀ ਸਰਕਾਰ ਵੱਲੋ ਪੇਸ਼ ਕੀਤੇ ਗਏ […]

ਸੱਤ ਲੱਖ ਰੁਪਏ ਤੱਕ ਹੁਣ ਕੋਈ ਟੈਕਸ ਨਹੀਂ, ਬਜਟ ‘ਚ ਇਨਕਮ ਟੈਕਸ ਨੂੰ ਲੈ ਕੇ ਪੰਜ ਵੱਡੇ ਐਲਾਨ

tax

ਚੰਡੀਗੜ੍ਹ , 01 ਫਰਵਰੀ 2023: ਵਿੱਤੀ ਸਾਲ 2023-24 ਦਾ ਬਜਟ ਪੇਸ਼ ਕਰਦੇ ਹੋਏ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਦੇ ਬਜਟ ਭਾਸ਼ਣ ਵਿੱਚ ਇਨਕਮ ਟੈਕਸ ਨੂੰ ਲੈ ਕੇ ਪੰਜ ਵੱਡੇ ਐਲਾਨ ਕੀਤੇ ਹਨ । 1. ਹੁਣ ਸੱਤ ਲੱਖ ਤੱਕ ਕੋਈ ਟੈਕਸ ਨਹੀਂ ਹੁਣ 5 ਲੱਖ ਰੁਪਏ ਦੀ ਟੈਕਸਯੋਗ ਆਮਦਨ ਵਾਲੇ ਲੋਕਾਂ […]

ਬਜਟ ‘ਚ ਕਿਸਾਨਾਂ ਲਈ ਕੀ ?, ਕੇਂਦਰ ਸਰਕਾਰ ਵਲੋਂ ਮੋਟੇ ਅਨਾਜ ਸੰਬੰਧੀ ਵੱਡੇ ਐਲਾਨ

budget

ਚੰਡੀਗੜ੍ਹ , 01 ਫਰਵਰੀ 2023: ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਵਲੋਂ ਅੱਜ ਵਿੱਤੀ ਸਾਲ 2023-24 ਦੇ ਬਜਟ (budget) ਦੌਰਾਨ ਖੇਤੀ ਸੈਕਟਰ ਲਈ ਕਈ ਵੱਡੇ ਐਲਾਨ ਕੀਤੇ ਹਨ। ਕੇਂਦਰ ਸਰਕਾਰ ਨੇ ਇਸ ਸਾਲ ਕਿਸਾਨਾਂ ਨੂੰ 20 ਲੱਖ ਕਰੋੜ ਰੁਪਏ ਤੱਕ ਦਾ ਕਰਜ਼ਾ ਦੇਣ ਦਾ ਟੀਚਾ ਰੱਖਿਆ ਹੈ। ਇਸ ਤੋਂ ਇਲਾਵਾ ਮੋਟੇ ਅਨਾਜ ਨੂੰ ਉਤਸ਼ਾਹਿਤ ਕਰਨ ਲਈ […]

Budget 2023: 157 ਨਵੇਂ ਨਰਸਿੰਗ ਕਾਲਜ ਖੋਲ੍ਹੇ ਜਾਣਗੇ, ਜਾਣੋ ਹੋਰ ਵੀ ਕਿਹੜੇ-ਕਿਹੜੇ ਕੀਤੇ ਐਲਾਨ

Budget 2023

ਚੰਡੀਗੜ੍ਹ , 01 ਫਰਵਰੀ 2023: (Budget 2023)  ਸੰਸਦ ਵਿੱਚ ਆਗਾਮੀ ਵਿੱਤੀ ਸਾਲ 2023-24 ਲਈ ਕੇਂਦਰੀ ਬਜਟ ਪੇਸ਼ ਕਰਦੇ ਹੋਏ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਸਿੱਖਿਆ, ਰੁਜ਼ਗਾਰ, ਹੁਨਰ ਵਿਕਾਸ ਅਤੇ ਉੱਦਮਤਾ ਨੂੰ ਉਤਸ਼ਾਹਿਤ ਕਰਨ ਲਈ ਕਈ ਵੱਡੇ ਅਤੇ ਮਹੱਤਵਪੂਰਨ ਐਲਾਨ ਕੀਤੇ। 1. ਬਜਟ ਘੋਸ਼ਣਾ ਵਿੱਚ ਕੇਂਦਰੀ ਵਿੱਤ ਮੰਤਰੀ ਨੇ ਕਿਹਾ ਕਿ ਅਗਲੇ 3 ਸਾਲਾਂ ਵਿੱਚ, […]

Budget 2023: ਭਾਰਤੀ ਅਰਥਵਿਵਸਥਾ ਸਹੀ ਰਸਤੇ ‘ਤੇ, 80 ਕਰੋੜ ਲੋਕਾਂ ਨੂੰ ਦਿੱਤਾ ਮੁਫ਼ਤ ਰਾਸ਼ਨ: ਨਿਰਮਲਾ ਸੀਤਾਰਮਨ

Nirmala Sitharaman

ਚੰਡੀਗੜ੍ਹ, 01 ਫਰਵਰੀ 2023: ਵਿੱਤ ਮੰਤਰੀ ਨਿਰਮਲਾ ਸੀਤਾਰਮਨ (Nirmala Sitharaman) ਵਲੋਂ ਆਪਣਾ 5ਵਾਂ ਅਤੇ ਦੇਸ਼ ਦਾ 75ਵਾਂ ਬਜਟ ਪੇਸ਼ ਕੀਤਾ ਜਾ ਰਿਹਾ ਹੈ । ਸੀਤਾਰਮਨ ਨੇ ਕਿਹਾ ਕਿ ਇਹ ਅੰਮ੍ਰਿਤਕਾਲ ਦਾ ਪਹਿਲਾ ਬਜਟ ਹੈ, ਜੋ ਪਿਛਲੇ ਬਜਟ ਵਿੱਚ ਰੱਖੀ ਨੀਂਹ ‘ਤੇ ਆਧਾਰਿਤ ਹੈ। ਅਸੀਂ ਅਜਿਹਾ ਭਾਰਤ ਚਾਹੁੰਦੇ ਹਾਂ, ਜਿੱਥੇ ਔਰਤਾਂ, ਕਿਸਾਨਾਂ, ਅਨੁਸੂਚਿਤ ਜਾਤੀਆਂ ਸਮੇਤ ਹਰ […]

ਕੁਝ ਲੋਕ ਦੇਸ਼ ਦੀ ਵਧਦੀ ਅਰਥਵਿਵਸਥਾ ਤੋਂ ਈਰਖਾ ਕਰ ਰਹੇ ਹਨ: ਵਿੱਤ ਮੰਤਰੀ ਨਿਰਮਲਾ ਸੀਤਾਰਮਨ

Nirmala Sitharaman

ਚੰਡੀਗੜ੍ਹ 12 ਦਸੰਬਰ 2022: ਸੰਸਦ ਦਾ ਸਰਦ ਰੁੱਤ ਸੈਸ਼ਨ ਦਾ ਅੱਜ 5ਵੇਂ ਦਿਨ ਵੀ ਜਾਰੀ ਹੈ। ਸੰਸਦ ਦੇ ਦੋਵੇਂ ਸਦਨਾਂ ਲੋਕ ਸਭਾ ਅਤੇ ਰਾਜ ਸਭਾ ਦੀ ਕਾਰਵਾਈ ਸਵੇਰੇ 11 ਵਜੇ ਤੋਂ ਜਾਰੀ ਹੈ। ਕੇਂਦਰ ਸਰਕਾਰ ਇਸ ਸੈਸ਼ਨ ਦੌਰਾਨ ਘੱਟੋ-ਘੱਟ 16 ਨਵੇਂ ਬਿੱਲ ਪਾਸ ਕਰਨ ‘ਤੇ ਵਿਚਾਰ ਕਰ ਰਹੀ ਹੈ। ਇਸ ਦੌਰਾਨ ਲੋਕ ਸਭਾ ‘ਚ ਕੇਂਦਰੀ […]

ਪੰਜਾਬ ਸਰਕਾਰ ਵੱਲੋਂ ਆਈ.ਏ.ਐੱਸ./ਪੀ.ਸੀ.ਐਸ.(ਪ੍ਰੀ) ਪ੍ਰੀਖਿਆ-2023 ਦੇ ਕੰਬਾਈਂਡ ਕੋਚਿੰਗ ਕੋਰਸ ਲਈ ਅਰਜੀਆਂ ਦੀ ਮੰਗ

Rahul Bhandari

ਚੰਡੀਗੜ੍ਹ 30 ਸਤੰਬਰ 2022: ਮੁੱਖ ਮੰਤਰੀ ਭਗਵੰਤ ਮਾਨ ਵਾਲੀ ਪੰਜਾਬ ਸਰਕਾਰ (Punjab Government) ਸੂਬੇ ਦੇ ਨੋਜਵਾਨਾਂ ਨੂੰ ਰੋਜਗਾਰ ਮੁਹੱਈਆਂ ਕਰਵਾਉਣ ਲਈ ਲਗਾਤਾਰ ਯਤਨਸ਼ੀਲ ਹੈ। ਇਸੇ ਲੜੀ ਤਹਿਤ ਪੰਜਾਬ ਸਰਕਾਰ ਵੱਲੋਂ ਆਈ.ਏ.ਐੱਸ./ ਪੀ.ਸੀ.ਐੱਸ (ਪ੍ਰੀ) ਪ੍ਰੀਖਿਆ-2023 ਦੇ ਕੰਬਾਈਂਡ ਕੋਚਿੰਗ ਕੋਰਸ ਲਈ ਰਾਜ ਦੇ ਗਰੈਜੁਏਟ ਨੋਜਵਾਨਾਂ ਤੋਂ ਅਰਜ਼ੀਆਂ ਦੀ ਮੰਗ ਕੀਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆ ਸਮਾਜਿਕ ਨਿਆਂ, […]

ਯੂਕਰੇਨ-ਰੂਸ ਜੰਗ ਦਾ ਅਸਰ ਭਾਰਤੀ ਅਰਥਵਿਵਸਥਾ ‘ਤੇ ਪੈਣ ਦੀ ਸੰਭਾਵਨਾ

ਭਾਰਤੀ ਅਰਥਵਿਵਸਥਾ

ਚੰਡੀਗੜ੍ਹ 01 ਮਾਰਚ 2022: ਯੂਕਰੇਨ-ਰੂਸ ਵਿਚਕਾਰ ਚੱਲ ਰਹੀ ਜੰਗ ਨੇ ਦੁਨੀਆਂ ਦੇ ਦੇਸ਼ਾਂ ਦ ਦੀ ਚਿੰਤਾ ਵਧ ਦਿੱਤੀ ਹੈ | ਯੂਕਰੇਨ ‘ਤੇ ਰੂਸ ਦੇ ਹਮਲੇ ਦਾ ਅਸਰ ਭਾਰਤੀ ਅਰਥਵਿਵਸਥਾ ‘ਤੇ ਵੀ ਪੈਣ ਦੀ ਸੰਭਾਵਨਾ ਹੈ। ਜੇਕਰ ਇਹ ਹਮਲਾ ਲੰਮਾ ਚੱਲਦਾ ਹੈ ਤਾਂ ਭਾਰਤ ਦੀ ਜੀਡੀਪੀ ਪ੍ਰਭਾਵਿਤ ਹੋ ਸਕਦੀ ਹੈ ਕਿਉਂਕਿ ਅਜਿਹੀ ਸਥਿਤੀ ਵਿੱਚ ਕੱਚੇ ਤੇਲ […]

Demonetisation: ਪੰਜ ਸਾਲ ਪਹਿਲਾਂ ਅੱਜ ਦੇ ਦਿਨ ਹੋਇਆ ਸੀ ਇਹ ਵੱਡਾ ਬਦਲਾਅ, ਜਾਣੋ ਹੁਣ ਤੱਕ ਕੀ ਬਦਲਿਆ ਹੈ?

Demonetisation

ਚੰਡੀਗੜ੍ਹ, 8 ਨਵੰਬਰ 2021 : ਆਪਣੇ ਭਾਸ਼ਣ ਵਿੱਚ ਨੀਤੀ ਦਾ ਜ਼ਿਕਰ ਕਰਦੇ ਹੋਏ ਪੀਐਮ ਮੋਦੀ ਨੇ ਕਿਹਾ ਸੀ ਕਿ ਕਿਹੜਾ ਇਮਾਨਦਾਰ ਨਾਗਰਿਕ ਕਰੋੜਾਂ ਰੁਪਏ ਸਰਕਾਰੀ ਅਧਿਕਾਰੀਆਂ ਦੇ ਬੈੱਡਾਂ ਜਾਂ ਬੋਰੀਆਂ ਵਿੱਚ ਭਰੇ ਜਾਣ ਦੀ ਖ਼ਬਰ ਤੋਂ ਦੁਖੀ ਨਹੀਂ ਹੋਵੇਗਾ? ਜਿਨ੍ਹਾਂ ਕੋਲ ਬੇਹਿਸਾਬ ਪੈਸਾ ਹੈ, ਉਨ੍ਹਾਂ ਨੂੰ ਮਜਬੂਰੀ ਵੱਸ ਇਸ ਦਾ ਐਲਾਨ ਕਰਨਾ ਪਵੇਗਾ। ਅੱਜ 8 […]